ਪੰਜਾਬ ’ਚ ਜਲਦ ਲਾਗੂ ਹੋ ਰਹੀ ਹੈ ਘਰ-ਘਰ ਆਟਾ-ਦਾਲ ਪਹੁੰਚਾਉਣ ਦੀ ਸਕੀਮ ਪ੍ਰਤਾਪ ਬਾਜਵਾ ਨੇ ਕਿਹਾ : ਘਰ-ਘਰ ਆਟਾ ਪਹੁੰਚਾਉਣ ਦੀ ਥਾਂ ਕਣਕ ਦੇਵੇ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮਨਪਸੰਦ ਘਰ-ਘਰ ਆਟਾ-ਦਾਲ ਸਕੀਮ ਹੁਣ ਪੰਜਾਬ ਵਿਚ ਵੀ ਲਾਗੂ ਹੋ ਰਹੀ ਹੈ। ਜਿਸ ਸਬੰਧੀ ਤਰੀਕ ਦਾ …
Read More »ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਖਬੀਰ ਸਿੰਘ ਬਾਦਲ ਨੇ ਭੇਜਿਆ ਕਾਨੂੰਨੀ ਨੋਟਿਸ
ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਖਬੀਰ ਸਿੰਘ ਬਾਦਲ ਨੇ ਭੇਜਿਆ ਕਾਨੂੰਨੀ ਨੋਟਿਸ ਪੰਜ ਦਿਨਾਂ ਅੰਦਰ ਮਾਫੀ ਮੰਗਣ ਲਈ ਆਖਿਆ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸੁਖਬੀਰ ਬਾਦਲ ਨੇ ਆਪਣੇ ਵਕੀਲ ਅਤੇ ਪਾਰਟੀ ਦੇ ਲੀਗਲ …
Read More »ਪੰਜਾਬ ਦੇ 16 ਬੱਸ ਅੱਡੇ ਹੁਣ ਜਾਣਗੇ ਨਿੱਜੀ ਕੰਪਨੀਆਂ ਕੋਲ
ਪੰਜਾਬ ਦੇ 16 ਬੱਸ ਅੱਡੇ ਹੁਣ ਜਾਣਗੇ ਨਿੱਜੀ ਕੰਪਨੀਆਂ ਕੋਲ 5 ਸਾਲਾਂ ਲਈ ਠੇਕੇ ’ਤੇ ਦਿੱਤੇ ਜਾਣਗੇ ਇਹ ਬੱਸ ਟਰਮੀਨਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ 16 ਬੱਸ ਅੱਡਿਆਂ ਨੂੰ ਚਲਾਉਣ ਅਤੇ ਦੇਖ ਰੇਖ ਦਾ ਕੰਮ ਨਿੱਜੀ ਕੰਪਨੀਆਂ ਨੂੰ ਦੇਣ …
Read More »ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ ‘ਤੇ ਲੁਧਿਆਣਾ ‘ਚ ਸਾਈਕਲ ਰੈਲੀ
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਈਕਲ ਰੈਲੀ ਨੂੰ ਦਿਖਾਈ ਹਰੀ ਝੰਡੀ ਅਤੇ ਖੁਦ ਵੀ ਚਲਾਈ ਸਾਈਕਲ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ‘ਚ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ ਮੌਕੇ ਵੀਰਵਾਰ ਨੂੰ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਸਾਈਕਲ ਰੈਲੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ …
Read More »ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਵੋਟਾਂ ਬਣਾਉਣ ਦੀ ਪ੍ਰਕਿਰਿਆ 29 ਫਰਵਰੀ 2024 ਤੱਕ ਅੱਗੇ ਪਾ ਦਿੱਤੀ ਗਈ ਹੈ। ਇਸ ਸਬੰਧੀ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਸੋਧੇ ਹੋਏ ਪ੍ਰੋਗਰਾਮ ਦੇ ਨਾਲ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਪਹਿਲਾਂ ਸਿੱਖ ਸੰਸਥਾ ਦੇ ਨਵੇਂ ਜਨਰਲ ਹਾਊਸ ਲਈ ਵੋਟਰ ਰਜਿਸਟ੍ਰੇਸ਼ਨ …
Read More »ਪੰਜਾਬ ‘ਚ ਲਾਗੂ ਹੋਵੇਗੀ ਕੇਂਦਰ ਦੀ ਤਰਜ ‘ਤੇ ਨਵੀਂ ਸਪੋਰਟਸ ਪਾਲਿਸੀ
ਖੇਡ ਐਸੋਸੀਏਸ਼ਨਾਂ ਤੋਂ ਬਾਹਰ ਹੋਣਗੇ ਰਾਜਨੀਤਿਕ ਆਗੂ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਨਵੀਂ ਖੇਡ ਨੀਤੀ ਲਾਗੂ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਡਾਂ ਦੀ ਐਸੋਸੀਏਸ਼ਨ ਵਿਚੋਂ ਰਾਜਨੀਤਿਕ ਦਖਲਅੰਦਾਜ਼ੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਤਿਆਰੀ ਕਰ ਲਈ ਹੈ। ਪੰਜਾਬ ਦੇ ਖੇਡ ਮੰਤਰਾਲੇ …
Read More »ਸਿੱਖ ਕਤਲੇਆਮ ਪੀੜਤਾਂ ਦੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ
ਕਿਹਾ : ਸਰਕਾਰ ‘ਤੇ ਦਬਾਅ ਬਣਾ ਕੇ ਪੀੜਤਾਂ ਦੀਆਂ ਮੰਗਾਂ ਮੰਨਵਾਈਆਂ ਜਾਣ ਅੰਮ੍ਰਿਤਸਰ/ਬਿਊਰੋ ਨਿਊਜ਼ : ਨਵੰਬਰ 1984 ਸਿੱਖ ਕਤਲੇਆਮ ਪੀੜਤ ਵੈੱਲਫੇਅਰ ਸੁਸਾਇਟੀ ਦੇ ਵਫ਼ਦ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਅਪੀਲ ਕੀਤੀ ਹੈ ਕਿ ਸਰਕਾਰ ‘ਤੇ ਦਬਾਅ ਪਾ ਕੇ ਸਿੱਖ ਕਤਲੇਆਮ ਪੀੜਤਾਂ ਦੀਆਂ ਮੰਗਾਂ …
Read More »ਨਾ ਚੋਣਾਂ ਲੜੇਗਾ ਅਤੇ ਨਾ ਕਿਸੇ ਪਾਰਟੀ ਦਾ ਸਮਰਥਨ ਕਰੇਗਾ ਸੰਯੁਕਤ ਕਿਸਾਨ ਮੋਰਚਾ
‘ਕਾਰਪੋਰੇਟ ਨੂੰ ਭਜਾਓ, ਭਾਜਪਾ ਨੂੰ ਸਜ਼ਾ ਦਿਓ, ਦੇਸ਼ ਬਚਾਓ’ ਦੇ ਨਾਅਰੇ ਨਾਲ ਪ੍ਰਚਾਰ ਕਰਨ ਦਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਯੁਕਤ ਕਿਸਾਨ ਮੋਰਚਾ ਨੇ ‘ਕਾਰਪੋਰੇਟ ਨੂੰ ਭਜਾਓ, ਭਾਜਪਾ ਨੂੰ ਸਜ਼ਾ ਦਿਓ, ਦੇਸ਼ ਬਚਾਓ’ ਦੇ ਨਾਅਰੇ ਨਾਲ ਪ੍ਰਚਾਰ ਕਰਨ ਦਾ ਫੈਸਲਾ ਕੀਤਾ ਹੈ। …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਯਤਨ ਤੇਜ਼ ਕਰਨ : ਜਥੇਦਾਰ
ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਨੂੰ ਵੀ ਯਤਨ ਕਰਨ ਲਈ ਕਿਹਾ ਅੰਮ੍ਰਿਤਸਰ/ਬਿਊਰੋ ਨਿਊਜ਼ : ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਨੂੰ ਹੁਕਮ ਦਿੱਤਾ ਕਿ ਉਹ …
Read More »ਪਰਾਲੀ ਪ੍ਰਦੂਸ਼ਣ : ਅਠਾਰਾਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਤੇ ਹਰਿਆਣਾ ‘ਚ ਰੋਸ ਪ੍ਰਦਰਸ਼ਨ ਦਾ ਐਲਾਨ
ਸਰਕਾਰਾਂ ‘ਤੇ ਮੰਗਾਂ ਮੰਨਣ ਦੀ ਥਾਂ ਬਦਲੇ ਅਤੇ ਨਫਰਤ ਦੀ ਭਾਵਨਾ ਅਪਣਾਉਣ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਣੇ ਉੱਤਰੀ ਭਾਰਤ ਦੇ ਚਾਰ ਰਾਜਾਂ ‘ਚ ਸਰਗਰਮ 18 ਕਿਸਾਨ ਜਥੇਬੰਦੀਆਂ ਨੇ ਪਰਾਲੀ ਪ੍ਰਦੂਸ਼ਣ ਦੇ ਮਾਮਲੇ ਸਬੰਧੀ ਚੰਡੀਗੜ੍ਹ ‘ਚ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂਆਂ ਨਾਲ ਮੀਟਿੰਗ ਕਰਕੇ 20 ਨਵੰਬਰ ਨੂੰ …
Read More »