Breaking News
Home / ਪੰਜਾਬ (page 24)

ਪੰਜਾਬ

ਪੰਜਾਬ

ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ

ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਮੈਂਬਰ ਪਾਰਲੀਮੈਂਟ ਅੰਮਿ੍ਰਤਪਾਲ ਸਿੰਘ …

Read More »

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦੀ ਪੁਆਇੰਟ ਤੋਂ ਪੁਲਿਸ ਵੱਲੋਂ ਚੁੱਕੇ ਜਾਣ ਤੋਂ ਬਾਅਦ ਮਾਮਲਾ ਵਧਦਾ ਨਜ਼ਰ ਆ ਰਿਹਾ ਹੈ। ਇਸ ਦੇ ਚੱਲਦਿਆਂ ਕੇਂਦਰੀ ਮੰਤਰੀ ਰਵਨੀਤ …

Read More »

ਕਿਸਾਨ ਆਗੂਆਂ ਨੇ ਖਨੌਰੀ ’ਚ ਕੀਤੀ ਪ੍ਰੈਸ ਕਾਨਫਰੰਸ

ਸਰਵਣ ਸਿੰਘ ਪੰਧੇਰ ਨੇ ਕਿਹਾ : ਸਾਡੀ ਲੜਾਈ ਸਿਰਫ ਕੇਂਦਰ ਸਰਕਾਰ ਨਾਲ ਖਨੌਰੀ/ਬਿਊਰੋ ਨਿਊਜ਼ ਖਨੌਰੀ ਬਾਰਡਰ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਕਿਸਾਨ ਆਗੂਆਂ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ …

Read More »

ਨਵਜੋਤ ਸਿੱਧੂ ਦੇ ਹੱਕ ਵਿਚ ਨਿੱਤਰੇ ਸੀਨੀਅਰ ਐਡਵੋਕੇਟ ਐਚ. ਐਸ ਫੂਲਕਾ

ਕਿਹਾ : ਸੰਤੁਲਿਤ ਭੋਜਨ ਹੀ ਜੀਵਨ ਦੀ ਸਭ ਤੋਂ ਚੰਗੀ ਦਵਾਈ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧ ਵੱਲੋਂ ਲੰਘੇ ਦਿਨੀਂ ਪ੍ਰੈਸ ਕਾਨਫਰੰਸ ਕਰਕੇ ਆਪਣੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੇ ਕੈਂਸਰ ਦਾ ਇਲਾਜ਼ ਆਯੂਰਵੈਦਿਕ ਤਰੀਕੇ ਨਾਲ ਕਰਨ ਦਾ ਦਾਅਵਾ ਕੀਤਾ ਗਿਆ ਸੀ। ਜਦਕਿ ਕੁੱਝ ਡਾਕਟਰਾਂ ਵੱਲੋਂ …

Read More »

ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ

ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੀਆਂ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਦਰਜ ਕੀਤੀ ਜਿੱਤ ਦੀ ਖੁਸ਼ੀ ’ਚ ਅੱਜ ਪਟਿਆਲਾ ਤੋਂ ਧੰਨਵਾਦ ਯਾਤਰਾ ਸ਼ੁਰੂ ਕੀਤੀ ਗਈ। ਪਾਰਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ …

Read More »

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਅਕਾਲੀ ਆਗੂਆਂ ਦੇ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਹੈ। …

Read More »

ਕਿਸਾਨ ਆਗੂ ਡੱਲੇਵਾਲ ਭਲਕੇ ਸ਼ੁਰੂ ਕਰਨਗੇ ਮਰਨ ਵਰਤ

6 ਦਸੰਬਰ ਨੂੰ ਸ਼ੰਭੂ ਤੋਂ ਦਿੱਲੀ ਵੱਲ ਕੂਚ ਕਰਨਗੀਆਂ ਕਿਸਾਨ ਜਥੇਬੰਦੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ ਪਿਛਲੇ ਸਾਢੇ 9 ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ …

Read More »

ਬਿੱਟੂ ਤੇ ਵੜਿੰਗ ਵਿਚਕਾਰ ਸਿਆਸੀ ਲੜਾਈ ਮੁੜ ਸ਼ੁਰੂ

ਬਿੱਟੂ ਬੋਲੇ : ਮੈਂ ਸਿਰਫ ਰਾਜਾ ਵੜਿੰਗ ਨੂੰ ਹਰਾਉਣ ਲਈ ਪਹੁੰਚਿਆ ਸੀ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਿਚਾਲੇ ਮੁੜ ਸਿਆਸੀ ਜ਼ੁਬਾਨੀ ਜੰਗ ਛਿੜ ਗਈ ਹੈ। ਰਵਨੀਤ ਬਿੱਟੂ ਨੇ ਵਿਅੰਗ ਕਰਦੇ ਹੋਏ ਕਿਹਾ ਕਿ ਗਿੱਦੜਬਾਹਾ ਦੇ …

Read More »

ਪੰਜਾਬ ਦੀਆਂ ਜ਼ਿਮਨੀ ਚੋਣਾਂ : ਨਤੀਜਿਆਂ ’ਚ ਹੋ ਗਿਆ ਉਲਟਫੇਰ 

ਕਾਂਗਰਸ ਵਾਲੀਆਂ ਸੀਟਾਂ ‘ਆਪ’ ਕੋਲ ਤੇ ‘ਆਪ’ ਵਾਲੀ ਸੀਟ ਕਾਂਗਰਸ ਕੋਲ ਗਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਚੱਬੇਵਾਲ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਬਰਨਾਲਾ ਵਿਚ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ’ਚ ਵੱਡਾ ਉਲਟ ਫੇਰ ਹੋਇਆ ਹੈ ਅਤੇ ਆਮ ਆਦਮੀ ਪਾਰਟੀ ਦੀ ਝੰਡੀ ਰਹੀ ਹੈ। ਇਸਦੇ ਚੱਲਦਿਆਂ ਗਿੱਦੜਬਾਹਾ …

Read More »

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੀਆਂ ਸਾਰੀਆਂ 288 ਸੀਟਾਂ ਦੇ ਰੁਝਾਨ ਆ ਚੁੱਕੇ ਹਨ ਅਤੇ ਰੁਝਾਨਾਂ ਅਨੁਸਾਰ ਮਹਾਰਾਸ਼ਟਰ ’ਚ ਮੁੜ ਤੋਂ ਭਾਜਪਾ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਮਹਾਰਾਸ਼ਟਰ ’ਚ ਭਾਜਪਾ ਗੱਠਜੋੜ 200 ਤੋਂ ਜ਼ਿਆਦਾ ਸੀਟਾਂ ’ਤੇ ਅੱਗੇ …

Read More »