ਪੰਜਾਬ ਸਰਕਾਰ ਖਿਲਾਫ ਪ੍ਰਗਟਾਇਆ ਰੋਸ ਸੰਗਰੂਰ/ਬਿਊਰੋ ਨਿਊਜ਼ : ਬੇਰੁਜ਼ਗਾਰ ਈਟੀਟੀ ਪਾਸ 5994 ਅਧਿਆਪਕਾਂ ਵੱਲੋਂ ਕਥਿਤ ਰੂਪ ‘ਚ ਆਪਣੇ ਖੂਨ ਦੇ ਦੀਵੇ ਬਾਲ ਕੇ ਕਾਲੀ ਦੀਵਾਲੀ ਮਨਾਈ ਗਈ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਗਟਾਇਆ ਗਿਆ। ਸੰਗਰੂਰ ਦੇ ਸਿਵਲ ਹਸਪਤਾਲ ਕੰਪਲੈਕਸ ਵਿੱਚ ਦੋ ਬੇਰੁਜ਼ਗਾਰ ਈਟੀਟੀ ਅਧਿਆਪਕ ਪਿਛਲੇ ਕਈ ਦਿਨਾਂ ਤੋਂ ਪਾਣੀ ਵਾਲੀ …
Read More »ਜਦੋਂ ਖੇਤੀ ਮੰਤਰੀ ਨੇ ਗੱਡੀ ਰੋਕ ਕੇ ਸੁਣੀਆਂ ਕਿਸਾਨਾਂ ਦੀਆਂ ਮੁਸ਼ਕਲਾਂ
ਕਿਸਾਨਾਂ ਵੱਲੋਂ ਖੇਤੀ ਮੰਤਰੀ ਦਾ ਵਿਰੋਧ; ਮੰਤਰੀ ਵੱਲੋਂ ਮੰਗਾਂ ਲਿਖਤੀ ਦੇਣ ‘ਤੇ ਮਸਲਾ ਨਿਬੇੜਨ ਦਾ ਭਰੋਸਾ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਬਠਿੰਡਾ ਦੌਰੇ ਦੌਰਾਨ ਇਤਿਹਾਸਕ ਨਗਰ ਗੁਰਦੁਆਰਾ ਲੱਖੀ ਜੰਗਲ ਸਾਹਿਬ ਅਤੇ ਗੁਰਦੁਆਰਾ ਜੀਤਾਸਰ ਵਿੱਚ ਮੱਥਾ ਟੇਕਿਆ। ਇਸ ਦੌਰਾਨ ਪਿੰਡ ਲੱਖੀ ਜੰਗਲ ਵਿੱਚ ਖੇਤੀ …
Read More »ਸਾਬਕਾ ਆਈਏਐੱਸ ਅਧਿਕਾਰੀ ਤੇ ਲੇਖਕ ਨ੍ਰਿਪਇੰਦਰ ਸਿੰਘ ਰਤਨ ਦਾ ਦੇਹਾਂਤ
ਨੇਕ ਇਨਸਾਨ ਵਜੋਂ ਜਾਣੇ ਜਾਂਦੇ ਸਨ ਨ੍ਰਿਪਇੰਦਰ ਰਤਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਤੇ ਚਰਚਿਤ ਲੇਖਕ ਨ੍ਰਿਪਇੰਦਰ ਸਿੰਘ ਰਤਨ (81) ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਚੰਡੀਗੜ੍ਹ ਦੇ ਸੈਕਟਰ-25 ਸਥਿਤ ਬਿਜਲਈ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ। ਉਨ੍ਹਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਬਤੌਰ ਡਿਪਟੀ ਕਮਿਸ਼ਨਰ …
Read More »ਇੰਜ਼ਮਾਮ ਉਲ ਹੱਕ ਨੇ ਕ੍ਰਿਕਟਰ ਹਰਭਜਨ ਸਿੰਘ ਬਾਰੇ ਦਿੱਤਾ ਵਿਵਾਦਤ ਬਿਆਨ
ਹਰਭਜਨ ਨੇ ਕਿਹਾ, ‘ਬਕਵਾਸ ਬੰਦੇ ਕੁੱਝ ਵੀ ਬਕਦੇ ਰਹਿੰਦੇ ਨੇ’ ਚੰਡੀਗੜ੍ਹ : ਪਾਕਿਸਤਾਨ ਟੀਮ ਦੇ ਸਾਬਕਾ ਖਿਡਾਰੀ ਇੰਜ਼ਮਾਮ ਉਲ ਹੱਕ ਨੇ ਹਰਭਜਨ ਸਿੰਘ ਦੇ ਧਰਮ ਬਦਲ ਦੀ ਤਿਆਰੀ ਕਰਨ ਬਾਰੇ ਕੀਤੇ ਦਾਅਵੇ ਤੋਂ ਬਾਅਦ ਭਾਰਤ ਦੇ ਸਾਬਕਾ ਕ੍ਰਿਕਟ ਨੇ ਉਸ ਦੀ ਚੰਗੀ ਖਿਚਾਈ ਕੀਤੀ ਹੈ। ਪੰਜਾਬ ਤੋਂ ਰਾਜ ਸਭਾ ਮੈਂਬਰ …
Read More »ਹਰਿਆਣਾ ਦੇ ਠੇਕਿਆਂ ‘ਤੇ ਵਿਕ ਰਹੀ ਹੈ ਪੰਜਾਬ ਦੀ ਸ਼ਰਾਬ
ਚੰਡੀਗੜ੍ਹ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੇ ਸਮਾਣਾ ਨਾਲ ਲਗਦੇ ਹਰਿਆਣਾ ਦੇ ਇਲਾਕੇ ‘ਚ ਸ਼ਰਾਬ ਠੇਕੇਦਾਰਾਂ ਵੱਲੋਂ ਬਿਨਾਂ ਕਿਸੇ ਡਰ ਤੋਂ ਖੁੱਲ੍ਹੇਆਮ ਪੰਜਾਬ ਦੀ ਸ਼ਰਾਬ ਵੇਚੀ ਜਾ ਰਹੀ ਹੈ। ਇਸ ਨਾਲ ਜਿੱਥੇ ਹਰਿਆਣਾ ਸਰਕਾਰ ਨੂੰ ਕਰੋੜਾਂ ਰੁਪਏ ਦੇ ਟੈਕਸ ਚੋਰੀ ਦਾ ਚੂਨਾ ਲਾਇਆ ਜਾ ਰਿਹਾ ਹੈ, ਉੱਥੇ ਹੀ ਆਬਕਾਰੀ ਨੀਤੀ ਦੀਆਂ …
Read More »ਕੁੱਤਿਆਂ ਦੇ ਵੱਢਣ ‘ਤੇ ਸਰਕਾਰ ਨੂੰ ਦੇਣਾ ਪਵੇਗਾ ਘੱਟੋ-ਘੱਟ 10 ਹਜ਼ਾਰ ਰੁਪਏ ਮੁਆਵਜ਼ਾ
ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਤੇ ਆਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਾਵਾਰਸ ਜਾਨਵਰਾਂ ਕਰਕੇ ਵਧ ਰਹੇ ਹਾਦਸੇ ਤੇ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਸਖ਼ਤ ਰੁਖ ਅਖਤਿਆਰ ਕੀਤਾ ਹੈ। ਅਦਾਲਤ ਨੇ ਅਜਿਹੀਆਂ ਘਟਨਾਵਾਂ ਵਾਪਰਨ ‘ਤੇ ਪੀੜਤ ਨੂੰ ਮੁਆਵਜ਼ਾ ਦਿੱਤੇ ਜਾਣ ਦੇ …
Read More »ਸੁਖਬੀਰ ਬਾਦਲ ਵੱਲੋਂ ‘ਪੰਜਾਬ ਦੀ ਸ਼ਾਨ ਸਾਡੇ ਨੌਜਵਾਨ’ ਮੁਹਿੰਮ ਦੀ ਸ਼ੁਰੂਆਤ
ਮੰਡੀ ਅਹਿਮਦਗੜ੍ਹ/ਬਿਊਰੋ ਨਿਊਜ਼ : ਲੰਘੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮਿਲੀ ਹਾਰ ਦੇ ਕਾਰਨਾਂ ਦੀ ਘੋਖ ਕਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਮੁੜ ਸਿਆਸੀ ਪਕੜ ਮਜ਼ਬੂਤ ਬਣਾਉਣ ਲਈ ਨੌਜਵਾਨ ਵਰਗ ਨੂੰ ਲਾਮਬੰਦ ਕਰਨਾ ਸ਼ੁਰੂ ਕੀਤਾ ਹੈ। ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਪਿੰਡ ਸਰੀਂਹ ਵਿੱਚ ਪਾਰਟੀ ਦੇ ਯੂਥ ਵਿੰਗ ਦੇ ਕੌਮੀ …
Read More »ਪੰਜਾਬ ’ਚ ਲਾਗੂ ਹੋਵੇਗੀ ਕੇਂਦਰ ਦੀ ਤਰਜ ’ਤੇ ਨਵੀਂ ਸਪੋਰਟਸ ਪਾਲਿਸੀ
ਖੇਡ ਐਸੋਸੀਏਸ਼ਨਾਂ ਤੋਂ ਬਾਹਰ ਹੋਣਗੇ ਰਾਜਨੀਤਿਕ ਆਗੂ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਨਵੀਂ ਖੇਡ ਨੀਤੀ ਲਾਗੂ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਡਾਂ ਦੀ ਐਸੋਸੀਏਸ਼ਨ ਵਿਚੋਂ ਰਾਜਨੀਤਿਕ ਦਖਲਅੰਦਾਜ਼ੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਤਿਆਰੀ ਕਰ ਲਈ ਹੈ। ਪੰਜਾਬ ਦੇ ਖੇਡ ਮੰਤਰਾਲੇ …
Read More »ਕੇਂਦਰ ਵੱਲੋਂ ਦਿੱਤੇ ਜਾ ਰਹੇ ਮੁਫ਼ਤ ਰਾਸ਼ਨ ਦਾ ਸਿਹਰਾ ਲੈਣਾ ਚਾਹੁੰਦੀ ਹੈ ਮਾਨ ਸਰਕਾਰ
ਸੁਨੀਲ ਜਾਖੜ ਬੋਲੇ : ਮੁਫਤ ਵਾਲੇ ਰਾਸ਼ਨ ’ਤੇ ਭਗਵੰਤ ਮਾਨ ਅਤੇ ਕੇਜਰੀਵਾਲ ਦੀ ਫੋਟੋ ਲਗਾਉਣ ਤਿਆਰੀ ਚੰਡੀਗੜ੍ਹ/ਬਿਊਰੋ : ਪੰਜਾਬ ਦੇ ਇਕ ਕਰੋੜ ਚਾਲੀ ਲੱਖ ਲੋਕਾਂ ਨੂੰ ਮੁਫ਼ਤ ਰਾਸ਼ਨ ਪੰਜ ਸਾਲਾਂ ਤੱਕ ਦੇਣ ਦਾ ਐਲਾਨ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕੀਤਾ ਹੈ। ਪ੍ਰੰਤੂ ਪੰਜਾਬ ਦੀ ਭਗਵੰਤ ਮਾਨ ਸਰਕਾਰ ਇਸ ਦਾ …
Read More »ਅਟਾਰੀ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ
ਸਰਦੀ ਦੇ ਮੌਸਮ ਨੂੰ ਧਿਆਨ ’ਚ ਰੱਖਦੇ ਹੋਏ ਦੋਵੇਂ ਦੇਸ਼ਾਂ ਦੀ ਸਹਿਮਤੀ ਨਾਲ ਲਿਆ ਗਿਆ ਫੈਸਲਾ ਅਟਾਰੀ/ਬਿਊਰੋ ਨਿਊਜ਼ : ਭਾਰਤ-ਪਾਕਿਸਤਾਨ ਦੀਆਂ ਸਾਂਝੀ ਸਰਹੱਦਾਂ ਫਾਜ਼ਿਲਕਾ ਦੀ ਸਾਦਕੀ, ਫਿਰੋਜ਼ਪੁਰ ਦੀ ਹੁਸੈਨੀਵਾਲ ਅਤੇ ਅੰਮਿ੍ਰਤਸਰ ਦੇ ਅਟਾਰੀ ਬਾਰਡਰ ’ਤੇ ਹਰ ਰੋਜ਼ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਅੱਜ 16 ਨਵੰਬਰ ਤੋਂ ਸ਼ਾਮ ਸਾਢੇ ਚਾਰ …
Read More »