Breaking News
Home / ਪੰਜਾਬ (page 244)

ਪੰਜਾਬ

ਪੰਜਾਬ

ਸਿੱਖਿਆ ਤੋਂ ਵਿਰਵੇ ਤੇ ਬੇਰੁਜ਼ਗਾਰਾਂ ਨੂੰ ਘੱਟ ਗਿਣਤੀ ਮੰਨਿਆ ਜਾਵੇ : ਗੁਰਬਚਨ ਜਗਤ

‘ਨੌਜਵਾਨ ਅਤੇ ਰਾਸ਼ਟਰ ਨਿਰਮਾਣ: ਘੱਟ ਗਿਣਤੀਆਂ ਦੀ ਭੂਮਿਕਾ’ ਵਿਸ਼ੇ ‘ਤੇ ਚੰਡੀਗੜ੍ਹ ‘ਚ ਸੈਮੀਨਾਰ ਚੰਡੀਗੜ੍ਹ : ਚੰਡੀਗੜ੍ਹ ਵਿਚ ਪੰਜਾਬ ਯੂਨੀਵਰਸਿਟੀ ‘ਚ ‘ਨੌਜਵਾਨ ਅਤੇ ਰਾਸ਼ਟਰ ਨਿਰਮਾਣ: ਘੱਟ ਗਿਣਤੀਆਂ ਦੀ ਭੂਮਿਕਾ’ ਵਿਸ਼ੇ ‘ਤੇ ਇੱਕ ਸੈਮੀਨਾਰ ਕਰਵਾਇਆ। ਇਸ ਦੌਰਾਨ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਮਨੀਪੁਰ ਦੇ ਸਾਬਕਾ ਰਾਜਪਾਲ ਗੁਰਬਚਨ ਜਗਤ, …

Read More »

ਕਾਂਗਰਸੀ ਆਗੂਆਂ ਵੱਲੋਂ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਕਾਂਗਰਸੀ ਆਗੂ ਤਲਵੰਡੀ ਸਾਬੋ : ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ …

Read More »

ਲੱਖਾ ਸਿਧਾਣਾ ਨੂੰ ਬਠਿੰਡਾ ਪੁਲਿਸ ਨੇ ਸਾਥੀਆਂ ਸਮੇਤ ਗ੍ਰਿਫ਼ਤਾਰ ਤੇ ਰਿਹਾਅ

ਬਠਿੰਡਾ/ਬਿਊਰੋ ਨਿਊਜ਼ : ਉਘੇ ਸਮਾਜ ਸੇਵੀ ਲੱਖਾ ਸਿਧਾਣਾ ਨੂੰ ਬਠਿੰਡਾ ਪੁਲਿਸ ਨੇ ਮੰਗਲਵਾਰ ਨੂੰ ਰਾਮਪੁਰਾ ਫੂਲ ਤੋਂ ਗ੍ਰਿਫ਼ਤਾਰ ਕਰ ਲਿਆ ਅਤੇ ਬਾਅਦ ਵਿਚ ਰਿਹਾਅ ਵੀ ਕਰ ਦਿੱਤਾ ਗਿਆ। ਲੱਖਾ ਸਿਧਾਣਾ ਇਕ ਨਿੱਜੀ ਸਕੂਲ ਦੇ ਬਾਹਰ ਸੜਕ ਜਾਮ ਕਰਨ ਲਈ ਜਾ ਰਹੇ ਸਨ ਅਤੇ ਸਕੂਲ ਪ੍ਰਿੰਸੀਪਲ ਦੀ ਸ਼ਿਕਾਇਤ ‘ਤੇ ਪੁਲਿਸ ਨੇ …

Read More »

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਵਿਆਹ ਬੰਧਨ ‘ਚ ਬੱਝੇ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ 7 ਨਵੰਬਰ ਨੂੰ ਵਿਆਹ ਬੰਧਨ ਵਿੱਚ ਬੱਝ ਗਏ ਹਨ। ਮੀਤ ਹੇਅਰ ਦਾ ਵਿਆਹ ਉੱਤਰ ਪ੍ਰਦੇਸ਼ ਦੇ ਮੇਰਠ ‘ਚ ਰਹਿਣ ਵਾਲੇ ਭੁਪਿੰਦਰ ਸਿੰਘ ਬਾਜਵਾ ਦੀ ਧੀ ਡਾ. ਗੁਰਵੀਨ ਕੌਰ ਨਾਲ ਹੋਇਆ ਹੈ। ਖੇਡ ਮੰਤਰੀ ਨੇ ਚੰਡੀਗੜ੍ਹ ਦੇ ਸੈਕਟਰ-9 ਵਿੱਚ ਪਰਿਵਾਰਕ …

Read More »

ਪੰਜਾਬ ਭਾਜਪਾ ਦੇ ਤਿੰਨ ਸੂਬਾ ਮੀਤ ਪ੍ਰਧਾਨ ਅਤੇ ਤਿੰਨ ਸੂਬਾ ਕੋਰ ਕਮੇਟੀ ਮੈਂਬਰਾਂ ਦਾ ਐਲਾਨ 

ਪੰਜਾਬ ਭਾਜਪਾ ਦੇ ਤਿੰਨ ਸੂਬਾ ਮੀਤ ਪ੍ਰਧਾਨ ਅਤੇ ਤਿੰਨ ਸੂਬਾ ਕੋਰ ਕਮੇਟੀ ਮੈਂਬਰਾਂ ਦਾ ਐਲਾਨ ਚੰਡੀਗੜ/ਪ੍ਰਿੰਸ ਗਰਗ ਅੱਜ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ,ਰਾਸ਼ਟਰੀ ਜਨਰਲ ਸਕੱਤਰ (ਸੰਗਠਨ)ਬੀਐਲ ਸੰਤੋਸ਼ ,ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਦੇ ਇਨਚਾਰਜ ਸ੍ਰੀ …

Read More »

ਐਮਐਸਪੀ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਾ ਵੜਿੰਗ ’ਤੇ ਕੀਤਾ ਪਲਟਵਾਰ

ਐਮਐਸਪੀ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਾ ਵੜਿੰਗ ’ਤੇ ਕੀਤਾ ਪਲਟਵਾਰ ਕਿਹਾ : ਪੰਜਾਬੀਆਂ ਨੂੰ ਗੁੰਮਰਾਹ ਨਾ ਕਰਨ ਰਾਜਾ ਵੜਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੀਤੇ ਗਏ ਟਵੀਟ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਮੋੜਵਾਂ ਜਵਾਬ ਦਿੱਤਾ ਹੈ। …

Read More »

ਚੰਡੀਗੜ੍ਹ ’ਚ ਬਿਹਾਰ ਦੇ ਸੀਐਮ ਨਿਤੀਸ਼ ਕੁਮਾਰ ਖਿਲਾਫ ਰੋਸ ਪ੍ਰਦਰਸ਼ਨ

ਚੰਡੀਗੜ੍ਹ ’ਚ ਬਿਹਾਰ ਦੇ ਸੀਐਮ ਨਿਤੀਸ਼ ਕੁਮਾਰ ਖਿਲਾਫ ਰੋਸ ਪ੍ਰਦਰਸ਼ਨ ਭਾਜਪਾ ਮਹਿਲਾ ਮੋਰਚਾ ਨੇ ਨਿਤੀਸ਼ ਕੁਮਾਰ ਦਾ ਮੰਗਿਆ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਾਰੰਗਪੁਰ ਵਿਚ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਵਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੇ ਦੌਰਾਨ ਨਿਤੀਸ਼ ਕੁਮਾਰ ਦਾ …

Read More »

ਪੁੱਤ ਨੇ ਲੋਹੇ ਦੀ ਰਾਡ ਮਾਰ ਕੇ ਮਾਂ-ਪਿਓ ਦਾ ਕਤਲ ਕੀਤਾ

ਪੁੱਤ ਨੇ ਲੋਹੇ ਦੀ ਰਾਡ ਮਾਰ ਕੇ ਮਾਂ-ਪਿਓ ਦਾ ਕਤਲ ਕੀਤਾ ਮੁਲਜ਼ਮ ਪੁੱਤ ਪਿ੍ਰਤਪਾਲ ਸਿੰਘ ਨੂੰ ਪੁਲਿਸ ਨੇ ਕੀਤਾ ਗਿ੍ਰਫ਼ਤਾਰ ਮਜੀਠਾ/ਬਿਊਰੋ ਨਿਊਜ਼ : ਅੰਮਿ੍ਰਤਸਰ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਪੰਧੇਰ ਕਲਾਂ ਤੋਂ ਇਕ ਦਿਲ ਨੂੰ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ, ਜਿੱਥੇ ਇਕ ਨੌਜਵਾਨ ਪਿ੍ਰਤਪਾਲ ਸਿੰਘ ਨੇ ਆਪਣੇ ਪਿਤਾ ਗੁਰਮੀਤ ਸਿੰਘ …

Read More »

ਨਿਤੀਸ਼ ਕੁਮਾਰ ਦੀ ਘਟੀਆ ਟਿੱਪਣੀ ਅਤਿ ਨਿੰਦਨਯੋਗ ,ਮੁੱਖ ਮੰਤਰੀ ਤੁਰੰਤ ਅਸਤੀਫ਼ਾ ਦੇਣ :ਦਰਸ਼ਨ ਸਿੰਘ ਨੈਨੇਵਾਲ 

ਨਿਤੀਸ਼ ਕੁਮਾਰ ਦੀ ਘਟੀਆ ਟਿੱਪਣੀ ਅਤਿ ਨਿੰਦਨਯੋਗ ,ਮੁੱਖ ਮੰਤਰੀ ਤੁਰੰਤ ਅਸਤੀਫ਼ਾ ਦੇਣ :ਦਰਸ਼ਨ ਸਿੰਘ ਨੈਨੇਵਾਲ ਚੰਡੀਗੜ੍ਹ/ ਪ੍ਰਿੰਸ ਗਰਗ ਭਾਰਤੀ ਜਨਤਾ ਪਾਰਟੀ ਪੰਜਾਬ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਨੇਵਾਲ ਨੇ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਔਰਤਾਂ ਵਿਰੁੱਧ ਕੀਤੀ ਗਈ ਭੱਦੀ ਟਿੱਪਣੀ ਲਈ ਉਨ੍ਹਾਂ ਦੀ ਤਿੱਖੀ ਆਲੋਚਨਾ …

Read More »

ਪੰਜਾਬ ਸਰਕਾਰ 10 ਨਵੰਬਰ ਨੂੰ ਵੱਖ-ਵੱਖ ਵਿਭਾਗਾਂ ਦੇ 596 ਲੜਕੇ-ਲੜਕੀਆਂ ਨੂੰ ਦੇਵੇਗੀ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ

ਪੰਜਾਬ ਸਰਕਾਰ 10 ਨਵੰਬਰ ਨੂੰ ਵੱਖ-ਵੱਖ ਵਿਭਾਗਾਂ ਦੇ 596 ਲੜਕੇ-ਲੜਕੀਆਂ ਨੂੰ ਦੇਵੇਗੀ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਚੰਡੀਗੜ੍ਹ / ਪ੍ਰਿੰਸ ਗਰਗ ਕੱਲ 10 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਵੱਖ-ਵੱਖ ਵਿਭਾਗਾਂ ਦੇ 596 ਲੜਕੇ-ਲੜਕੀਆਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡੇ ਜਾਣਗੇ.. ਆਉਣ ਵਾਲੇ ਦਿਨਾਂ ‘ਚ ਹਜ਼ਾਰਾਂ ਨੌਕਰੀਆਂ ਪੰਜਾਬੀਆਂ ਦੇ ਦਰਵਾਜ਼ੇ …

Read More »