ਅਮਨ ਅਰੋੜਾ ਬੋਲੇ : ਵਿਭਾਗ ਨੂੰ ਮੁੜ ਪੈਰਾਂ ਸਿਰ ਕਰਨਾ ਜ਼ਰੂਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸੱਤਾ ਹਾਸਲ ਕਰਨ ਤੋਂ ਬਾਅਦ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਵਿਭਾਗਾਂ ਦੀ ਛਾਂਟੀ ਕਰਨੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਸਰਕਾਰ ਨੇ ਪਿ੍ਰਟਿੰਗ ਅਤੇ ਸਟੇਸ਼ਨਰੀ ਵਿਭਾਗ ਦੀਆਂ 830 ਅਸਾਮੀਆਂ ਨੂੰ ਖਤਮ ਕਰ ਦਿੱਤਾ …
Read More »ਲੁਧਿਆਣਾ ਦੇ ਸਾਬਕਾ ਕਾਂਗਰਸੀ ਕੌਂਸਲਰ ’ਤੇ ਬਦਮਾਸ਼ਾਂ ਨੇ ਕੀਤਾ ਹਮਲਾ
ਬਦਮਾਸ਼ਾਂ ਨੇ ਸਾਬਕਾ ਕੌਂਸਲਰ ਦੇ ਸਿਰ ’ਚ ਮਾਰੀ ਕੱਚ ਦੀ ਬੋਤਲ, ਮਦਦ ਲਈ ਆਈ ਪਤਨੀ ਵੀ ਹੋਈ ਜ਼ਖਮੀ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ’ਚ ਲੰਘੀ ਦੇਰ ਰਾਤ ਕਾਕੋਵਾਲ ਰੋਡ ਨੰਬਰ 4 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਖਦੇਵ ਬਾਵਾ ’ਤੇ ਬਾਈਕ ਸਵਾਰ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਨੂੰ ਬਚਾਉਣ ਲਈ ਆਈ ਪਤਨੀ …
Read More »ਪੰਜਾਬ ਨੂੰ ਮਿਲੇ ਪੰਜ ਨਵੇਂ ਆਈਏਐਸ ਅਫਸਰ
ਪੰਜਾਬ ਨੂੰ ਮਿਲੇ ਪੰਜ ਨਵੇਂ ਆਈਏਐਸ ਅਫਸਰ ਸੋਨਮ ਨੂੰ ਮਿਲਿਆ ਹੋਮ ਸਟੇਟ ਪੰਜਾਬ ਚੰਡੀਗੜ੍ਹ/ਬਿਊਰੋ ਨਿਊਜ਼ ਸਿਵਲ ਸਰਵਿਸਿਜ਼ 2022 ਦੀ ਪ੍ਰੀਖਿਆ ਨੂੰ ਪਾਸ ਕਰਨ ਵਾਲੇ 179 ਅਫਸਰਾਂ ਨੂੰ ਭਾਰਤ ਸਰਕਾਰ ਵਲੋਂ ਸੂਬੇ ਅਲਾਟ ਕਰ ਦਿੱਤੇ ਗਏ ਹਨ। ਭਾਰਤ ਸਰਕਾਰ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਪੰਜ ਅਜਿਹੇ ਅਫਸਰ ਵੀ ਹਨ, ਜਿਨ੍ਹਾਂ …
Read More »ਪੰਜਾਬ ਸਰਕਾਰ ਮੁੜ ਸ਼ੁਰੂ ਕਰੇਗੀ ਤੀਰਥ ਯਾਤਰਾ ਸਕੀਮ
ਪੰਜਾਬ ਸਰਕਾਰ ਮੁੜ ਸ਼ੁਰੂ ਕਰੇਗੀ ਤੀਰਥ ਯਾਤਰਾ ਸਕੀਮ ਸਰਕਾਰੀ ਬੱਸਾਂ ਰਾਹੀਂ ਲੋਕਾਂ ਨੂੰ ਕਰਵਾਏ ਜਾਣਗੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਜਲਦੀ ਹੀ ਸੂਬੇ ਅੰਦਰ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਇਸ ਤਹਿਤ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ …
Read More »ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਦਿੱਤੀ ਮਾਤ
ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਦਿੱਤੀ ਮਾਤ ਕਿਹਾ : ਹੁਣ ਸਰੀਰ ਦਾ ਅੰਗਦਾਨ ਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ ਕ੍ਰਿਕਟਰ ਤੋਂ ਸਿਆਸੀ ਆਗੂ ਬਣੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ 7 ਮਹੀਨਿਆਂ ਦੀ ਜੰਗ ਤੋਂ ਬਾਅਦ ਕੈਂਸਰ ਨੂੰ ਮਾਤ ਦੇ ਦਿੱਤੀ ਹੈ। ਪਿਛਲੇ ਕੁਝ ਮਹੀਨਿਆਂ ’ਚ ਤਕਲੀਫ ਕੱਟਣ …
Read More »ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਵੱਡੀ ਗਿਣਤੀ ਵਿਚ ਸੰਗਤ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ, ਸੁੰਦਰ ਜਲੌਅ ਸਜਾਏ ਗਏ; ਦੀਪਮਾਲਾ ਤੇ ਫੁੱਲਾਂ ਦੀ ਕੀਤੀ ਵਿਸ਼ੇਸ਼ ਸਜਾਵਟ ਅੰਮ੍ਰਤਿਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੋਮਵਾਰ ਨੂੰ ਵੱਡੀ ਗਿਣਤੀ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ …
Read More »ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ
ਚੰਡੀਗੜ੍ਹ/ਬਿਊਰੋ ਨਿਊਜ਼ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਧਿਆਨ ਰਹੇ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਸਬੰਧੀ ਫੈਸਲਾ ਸੁਣਾਉਣਾ ਸੀ। ਪ੍ਰੰਤੂ ਸਰਕਾਰੀ ਵਕੀਲ ਨੇ ਖਹਿਰਾ ਖਿਲਾਫ ਜ਼ਰੂਰੀ ਅਤੇ ਅਹਿਮ ਦਸਤਾਵੇਜ਼ ਮਿਲਣ ਗੱਲ ਆਖ …
Read More »ਪੰਜਾਬ ਦੀ ਆਬਕਾਰੀ ਨੀਤੀ ‘ਚ ਹੋ ਰਿਹਾ ਹੈ ਵੱਡਾ ਘਪਲਾ : ਨਵਜੋਤ ਸਿੱਧੂ
ਕਿਹਾ : ਦਿੱਲੀ ਤੋਂ ਵੱਖਰੀ ਨਹੀਂ ਪੰਜਾਬ ਦੀ ਸ਼ਰਾਬ ਨੀਤੀ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਆਰੋਪ ਲਗਾਇਆ ਹੈ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀ ਸ਼ਰਾਬ ਨੀਤੀ ਵਿੱਚ ਵੱਡਾ ਘਪਲਾ ਹੈ ਤੇ ਇਹ ਦਿੱਲੀ ਤੋਂ ਵੱਖਰੀ ਨੀਤੀ ਨਹੀਂ …
Read More »ਗੁਰਮੀਤ ਸਿੰਘ ਮੀਤ ਹੇਅਰ ਦੀ ਡਾ. ਗੁਰਵੀਨ ਕੌਰ ਨਾਲ ਮੇਰਠ ‘ਚ ਹੋਈ ਮੰਗਣੀ
7 ਨਵੰਬਰ ਨੂੰ ਚੰਡੀਗੜ੍ਹ ਵਿਚ ਹੋਵੇਗਾ ਵਿਆਹ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੇਰਠ ਦੀ ਡਾ. ਗੁਰਵੀਨ ਕੌਰ ਨਾਲ ਮੰਗਣੀ ਕਰਵਾ ਲਈ ਹੈ ਅਤੇ ਇਨ੍ਹਾਂ ਦੋਵਾਂ ਦਾ ਵਿਆਹ 7 ਨਵੰਬਰ ਨੂੰ ਚੰਡੀਗੜ੍ਹ ਵਿਚ ਹੋਵੇਗਾ। …
Read More »ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਦੇ ਬਠਿੰਡਾ ਦਫ਼ਤਰ ‘ਚ ਹੋਏ ਪੇਸ਼
ਵਿਜੀਲੈਂਸ ਨੇ ਲੈਂਡ ਅਲਾਟਮੈਂਟ ਮਾਮਲੇ ‘ਚ ਮਨਪ੍ਰੀਤ ਬਾਦਲ ਕੋਲੋਂ ਢਾਈ ਘੰਟੇ ਕੀਤੀ ਪੁੱਛਗਿੱਛ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਲੈਂਡ ਅਲਾਟਮੈਂਟ ਮਾਮਲੇ ‘ਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਦੇ ਬਠਿੰਡਾ ਸਥਿਤ ਦਫ਼ਤਰ ‘ਚ ਪੇਸ਼ ਹੋਏ। ਕਮਰ ਦਰਦ ਕਾਰਨ ਸਾਬਕਾ ਵਿੱਤ ਮੰਤਰੀ ਨੇ ਕਮਰ ‘ਤੇ ਬੈਲਟ ਲਗਾਈ ਹੋਈ …
Read More »