ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਨੇ ਮਾਰੀ ਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਇਨ੍ਹਾਂ ਚਾਰ ਸੀਟਾਂ ਵਿਚੋਂ ਤਿੰਨ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਦਕਿ ਇਕ ਸੀਟ ’ਤੇ ਕਾਂਗਰਸ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ। ਸਭ …
Read More »‘ਆਪ’ ਦੇ ਇਸ਼ਾਂਕ ਕੁਮਾਰ ਨੇ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਜਿੱਤ ਕੀਤੀ ਹਾਸਲ
ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਨੂੰ 28 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਚੱਬੇਵਾਲ/ਬਿਊਰੋ ਨਿਊਜ਼ : ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਵਿਧਾਨ ਸਭਾ ਸੀਟ ਲੰਘੀ 20 ਨਵੰਬਰ ਨੂੰ ਵੋਟਾਂ ਪਾਈਆਂ ਗਈਆਂ ਸਨ ਜਿਨ੍ਹਾਂ ਦੀ ਅੱਜ ਕੀਤੀ ਹੋਈ। ਆਏ ਨਤੀਜੇ ਅਨੁਸਾਰ ਆਮ ਆਦਮੀ ਪਾਰਟੀ ਉਮੀਦਵਾਰ ਇਸ਼ਾਂਕ ਕੁਮਾਰ ਨੇ ਇਸ ਸੀਟ ਤੋਂ ਜਿੱਤ ਹਾਸਲ …
Read More »ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ
ਦਸੰਬਰ ਮਹੀਨੇ ਦੇ ਅੰਤ ’ਚ ਹੋਣਗੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਸਰਕਾਰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀ ਤਿਆਰੀ ਵਿਚ ਜੁਟ ਗਈ ਹੈ। ਪੰਜਾਬ ਸਰਕਾਰ ਵੱਲੋਂ 5 ਨਗਰ ਨਿਗਮ ਅਤੇ 44 ਨਗਰ …
Read More »ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ
ਗਿੱਦੜਬਾਹਾ ਤੇ ਚੱਬੇਵਾਲ ਤੋਂ ‘ਆਪ’, ਬਰਨਾਲਾ ਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਤੋਂ ਅੱਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਸੀਟਾਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਵਿਧਾਨ ਸਭਾ ਸੀਟਾਂ ’ਤੇ ਹੋਈ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਆਏ ਰੁਝਾਨਾਂ ਅਨੁਸਾਰ ਗਿੱਦੜਬਾਹਾ ਅਤੇ …
Read More »ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਬਣਾ ਦਿੱਤਾ ਗਿਆ ਅਤੇ ਉਪ ਪ੍ਰਧਾਨਗੀ ਦਾ ਅਹੁਦਾ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੂੰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ …
Read More »ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਲਕੇ 23 ਨਵੰਬਰ ਨੂੰ
ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਲੰਘੀ 20 ਨਵੰਬਰ ਨੂੰ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੇ ਨਤੀਜੇ ਭਲਕੇ 23 ਨਵੰਬਰ ਦਿਨ ਸ਼ਨੀਵਾਰ ਨੂੰ ਐਲਾਨੇ ਜਾਣਗੇ। ਇਨ੍ਹਾਂ ਚਾਰਾਂ ਵਿਧਾਨ ਸਭਾ ਸੀਟਾਂ ’ਤੇ …
Read More »ਮਹਾਰਾਸ਼ਟਰ ਚੋਣਾਂ ’ਚ ਦਮਦਮੀ ਟਕਸਾਲ ਵੱਲੋਂ ਭਾਜਪਾ ਨੂੰ ਸਮਰਥਨ ਦੇਣ ਦਾ ਮਾਮਲਾ ਭਖਿਆ
ਭਾਜਪਾ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਫੈਸਲਾ ਠੀਕ ਨਹੀਂ ਹੈ : ਗਿਆਨੀ ਹਰਪ੍ਰੀਤ ਸਿੰਘ ਅੰਮਿ੍ਰਤਸਰ/ਬਿਊਰੋ ਨਿਊਜ਼ ਦਮਦਮੀ ਟਕਸਾਲ ਵੱਲੋਂ ਮਹਾਰਾਸ਼ਟਰ ’ਚ ਚੋਣਾਂ ਦੌਰਾਨ ਭਾਜਪਾ ਨੂੰ ਸਮਰਥਨ ਦੇਣ ਦਾ ਮੁੱਦਾ ਭਖ ਗਿਆ ਹੈ। ਇਸ ਮਾਮਲੇ ’ਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਭਾਜਪਾ ਨੂੰ …
Read More »ਸੀਐਮ ਭਗਵੰਤ ਮਾਨ ਦੇ ਸਲਾਹਕਾਰ ਦੀ ਨਿਯੁਕਤੀ ’ਤੇ ਛਿੜੀ ਚਰਚਾ
ਦਿੱਲੀ ਦੇ ‘ਆਪ’ ਆਗੂ ਵਿਭਵ ਕੁਮਾਰ ਨੂੰ ਭਗਵੰਤ ਮਾਨ ਦਾ ਸਲਾਹਕਾਰ ਲਗਾਉਣ ’ਤੇ ਉਠਣ ਲੱਗੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੁੱਖ ਸਲਾਹਕਾਰ ਦੇ ਤੌਰ ’ਤੇ ਦਿੱਲੀ ਦੇ ‘ਆਪ’ ਆਗੂ ਵਿਭਵ ਕੁਮਾਰ ਦੀ ਨਿਯੁਕਤੀ ਦੀ ਚਰਚਾ ਦੌਰਾਨ ਪੰਜਾਬ ਦੀ ਰਾਜਨੀਤੀ ਵਿਚ ਉਥਲ ਪੁਥਲ ਸ਼ੁਰੂ ਹੋ ਗਈ …
Read More »ਅਡਾਨੀ ਮਾਮਲੇ ’ਤੇ ਕਿਸਾਨ ਆਗੂ ਪੰਧੇਰ ਨੇ ਸੀਐਮ ਮਾਨ ਤੋਂ ਵੀ ਮੰਗਿਆ ਜਵਾਬ
ਸਰਵਣ ਸਿੰਘ ਪੰਧੇਰ ਦਾ ਆਰੋਪ : ਸੋਲਰ ਪ੍ਰੋਜੈਕਟ ਦਾ ਸਮਝੌਤਾ ਪੰਜਾਬ ਸਣੇ 12 ਸੂਬਿਆਂ ਨਾਲ ਹੋਇਆ ਸੀ ਜਲੰਧਰ/ਬਿਊਰੋ ਨਿਊਜ਼ ਗੌਤਮ ਅਡਾਨੀ ’ਤੇ ਲੱਗੇ ਭਿ੍ਰਸ਼ਟਾਚਾਰ ਅਤੇ ਰਿਸ਼ਵਤ ਦੇਣ ਦੇ ਆਰੋਪਾਂ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀ ਸਵਾਲ ਚੁੱਕੇ ਹਨ। ਇਸ ਮਾਮਲੇ ਵਿਚ ਕਿਸਾਨ ਆਗੂ ਪੰਧੇਰ ਨੇ ਪੰਜਾਬ ਦੇ …
Read More »ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੁਖਬੀਰ ਸਿੰਘ ਬਾਦਲ ਨੇ ਮੁੜ ਕੀਤੀ ਅਪੀਲ
ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਨੇ ਕਿਹਾ-ਜਲਦੀ ਕਰੋ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੁਖਬੀਰ ਸਿੰਘ ਬਾਦਲ ਨੇ ਮੁੜ ਅਪੀਲ ਕੀਤੀ ਹੈ। ਸੁਖਬੀਰ ਬਾਦਲ ਨੇ ਜਥੇਦਾਰ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਉਸ ਨੂੰ ਤਨਖਾਹੀਆ ਕਰਾਰ ਤਾਂ ਦਿੱਤਾ ਜਾ ਚੁੱਕਿਆ ਹੈ, ਉਸ ’ਤੇ ਜਲਦ ਫੈਸਲਾ …
Read More »