ਰਾਜਪਾਲ ਬੀਐਲ ਪੁਰੋਹਿਤ ਨੇ ਦੋ ਮਨੀ ਬਿਲਾਂ ਨੂੰ ਪੰਜਾਬ ਵਿਧਾਨ ਸਭਾ ’ਚ ਪੇਸ਼ ਕਰਨ ਦੀ ਦਿੱਤੀ ਮਨਜੂਰੀ ਸੁਪਰੀਮ ਕੋਰਟ ’ਚ ਇਸ ਮਾਮਲੇ ਸਬੰਧੀ 3 ਨਵੰਬਰ ਨੂੰ ਹੋਣੀ ਹੈ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਭੇਜੇ ਤਿੰਨ ਮਨੀ ਬਿੱਲਾਂ ਵਿੱਚੋਂ ਦੋ …
Read More »ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਦੀ ਗਈ ਡਿਬੇਟ ਤੋਂ ਪਹਿਲਾਂ ਲੁਧਿਆਣਾ ਪੁਲਿਸ ਛਾਉਣੀ ’ਚ ਤਬਦੀਲ
ਆਡੀਟੋਰੀਅਮ ਦੀ ਸਮਰੱਥਾ 1 ਹਜ਼ਾਰ ਵਿਅਕਤੀਆਂ ਲਈ, ਪਰ ਪੂਰੇ ਪੰਜਾਬ ਨੂੰ ਦਿੱਤਾ ਸੱਦਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ 1 ਨਵੰਬਰ ਨੂੰ ਖੁੱਲ੍ਹੀ ਬਹਿਸ ਲਈ ਦਿੱਤੇ ਗਏ ਸੱਦੇ ਦੇ ਚੱਲਦਿਆਂ ਲੁਧਿਆਣਾ ਸ਼ਹਿਰ ਪੁਲਿਸ ਛਾਉਣੀ ’ਚ ਤਬਦੀਲ ਕਰ …
Read More »ਅੰਮਿ੍ਰਤਸਰ ਤੋਂ ਦਿੱਲੀ ਤੱਕ ਹਵਾ ਪ੍ਰਦੂਸ਼ਣ
ਸੁਪਰੀਮ ਕੋਰਟ ਨੇ ਪੰਜਾਬ ਸਣੇ ਪੰਜ ਸੂਬਿਆਂ ਤੋਂ ਮੰਗਿਆ ਹਲਫਨਾਮਾ ਚੰਡੀਗੜ੍ਹ/ਬਿਊਰੋ ਨਿਊਜ਼ ਅੰਮਿ੍ਰਤਸਰ ਤੋਂ ਦਿੱਲੀ ਤੱਕ ਹਵਾ ਪ੍ਰਦੂਸ਼ਣ ਨੇ ਸਾਰਿਆਂ ਦੀਆਂ ਚਿੰਤਾਵਾਂ ਨੂੰ ਵਧਾ ਦਿੱਤਾ ਹੈ। ਪਰਾਲੀ ਦਾ ਧੂੰਆਂ ਹੁਣ ਧੁੰਦ ਨਾਲ ਮਿਲ ਕੇ ਏਅਰ-ਕੁਆਲਿਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ। ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਏਅਰ-ਕੁਆਲਿਟੀ …
Read More »ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਦੱਸਿਆ ਇਸ਼ਤਿਹਾਰੀ ਮੁੱਖ ਮੰਤਰੀ
ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖਰਚਣ ਦੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਇਸ਼ਤਿਹਾਰੀ ਮੁੱਖ ਮੰਤਰੀ ਦੱਸਿਆ ਹੈ। ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਖਜ਼ਾਨੇ ਨੂੰ ਦੂਜੇ ਸੂਬਿਆਂ ’ਚ …
Read More »ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਦੇ ਬਠਿੰਡਾ ਦਫ਼ਤਰ ’ਚ ਹੋਏ ਪੇਸ਼
ਲੈਂਡ ਅਲਾਟਮੈਂਟ ਮਾਮਲੇ ’ਚ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਕੋਲੋਂ ਢਾਈ ਘੰਟੇ ਕੀਤੀ ਪੁੱਛਗਿੱਛ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਲੈਂਡ ਅਲਾਟਮੈਂਟ ਮਾਮਲੇ ’ਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਦੇ ਬਠਿੰਡਾ ਸਥਿਤ ਦਫ਼ਤਰ ’ਚ ਪੇਸ਼ ਹੋਏ। ਕਮਰ ਦਰਦ ਦੇ ਕਾਰਨ ਸਾਬਕਾ ਵਿੱਤ ਮੰਤਰੀ ਨੇ ਕਮਰ ’ਤੇ ਬੈਲਟ …
Read More »ਪੰਜਾਬ ’ਚ ਡੀਜੀਪੀ ਦੀ ਕੁਰਸੀ ਨੂੰ ਲੈ ਕੇ ਫਿਰ ਲੜਾਈ
ਵੀ.ਕੇ. ਭਾਵਰਾ ਦੀ ਅਰਜ਼ੀ ’ਤੇ ਹੁਣ 6 ਨਵੰਬਰ ਨੂੰ ਹੋਵੇਗੀ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਥਾਈ ਡੀਜੀਪੀ (ਡਾਇਰੈਕਟਰ ਜਨਰਲ ਆਫ ਪੁਲਿਸ) ਅਹੁਦੇ ’ਤੇ ਨਿਯੁਕਤੀ ਲਈ ਇਕ ਵਾਰ ਫਿਰ ਲੜਾਈ ਸ਼ੁਰੂ ਹੋ ਚੁੱਕੀ ਹੈ। ਪੰਜਾਬ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵੀ.ਕੇ. ਭਾਵਰਾ ਵਲੋਂ ਸੈਂਟਰ ਐਡਮਨਿਸਟ੍ਰੇਟਿਵ ਟਿ੍ਰਬਿਊਨਲ (ਸੀਏਟੀ) ਵਿਚ ਦਾਇਰ ਅਰਜ਼ੀ ’ਤੇ ਅੱਜ …
Read More »1 ਨਵੰਬਰ ਦੀ ਬਹਿਸ ਦਾ ਪ੍ਰਬੰਧ ਦਿੱਲੀ ਤੋਂ ਚਲਾਇਆ ਜਾ ਰਿਹਾ : ਸੁਨੀਲ ਜਾਖੜ
ਕਿਹਾ : ਭਗਵੰਤ ਮਾਨ ਨੂੰ ਪਾਣੀਆਂ ਦੀ ਕੋਈ ਚਿੰਤਾ ਨਹੀਂ, ਧਿਆਨ ਭਟਕਾਉਣ ਲਈ ਕਰ ਰਹੇ ਹਨ ਨਾਟਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ, ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਇਸ ਜ਼ਿੰਮੇਵਾਰੀ ਤੋਂ ਭੱਜਦੇ ਹੋਏ ਅਸਲੀ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੇ ਹਨ। …
Read More »CM ਮਾਨ ਦੀ ਨਿੱਜੀ ਸਕਿਓਰਿਟੀ ਵਿੱਚ ਤਾਇਨਾਤ ਮੁਲਾਜ਼ਮ ਅਵਤਾਰ ਸਿੰਘ ਦੀ ਅਚਾਨਕ ਮੌਤ
CM ਮਾਨ ਦੀ ਨਿੱਜੀ ਸਕਿਓਰਿਟੀ ਵਿੱਚ ਤਾਇਨਾਤ ਮੁਲਾਜ਼ਮ ਅਵਤਾਰ ਸਿੰਘ ਦੀ ਅਚਾਨਕ ਮੌਤ ਚੰਡੀਗੜ੍ਹ / ਬਿਊਰੋ ਨੀਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿੱਜੀ ਸਕਿਓਰਿਟੀ ਵਿੱਚ ਤਾਇਨਾਤ ਮੁਲਾਜ਼ਮ ਦੀ ਅਚਾਨਕ ਮੌਤ ਹੋ ਗਈ ਹੈ। ਅਵਤਾਰ ਸਿੰਘ 2017 ਤੋਂ ਭਗਵੰਤ ਮਾਨ ਦੀ ਸੁਰੱਖਿਆ ਵਿੱਚ ਤਾਇਨਾਤ ਸੀ। ਅਵਤਾਰ ਸਿੰਘ ਮੌਤ ਉਤੇ …
Read More »ਪੰਜਾਬ ਵਿਚ ਅਧਾਰ ਕਾਰਡ ਦਿਖਾ ਕੇ ਮਿਲੇਗਾ ਸਸਤਾ ਪਿਆਜ਼
ਪੰਜਾਬ ਵਿਚ ਅਧਾਰ ਕਾਰਡ ਦਿਖਾ ਕੇ ਮਿਲੇਗਾ ਸਸਤਾ ਪਿਆਜ਼ ਕੇਂਦਰ ਸਰਕਾਰ ਵਲੋਂ ਮੰਡੀਆਂ ’ਚ ਲਗਾਏ ਜਾਣਗੇ ਕਾਊਂਟਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਪਿਆਜ਼ ਦੀਆਂ ਕੀਮਤਾਂ ’ਚ ਖਾਸਾ ਵਾਧਾ ਹੋ ਗਿਆ ਹੈ ਅਤੇ ਪਿਆਜ਼ 100 ਰੁਪਏ ਪ੍ਰਤੀ ਕਿੱਲੋ ਦੇ ਨੇੜੇ ਪਹੁੰਚ ਗਿਆ ਹੈ। ਇਸੇ ਦੌਰਾਨ ਭਾਰਤ ਸਰਕਾਰ ਵਲੋਂ ਫੈਸਲਾ ਲਿਆ ਗਿਆ …
Read More »ਬਠਿੰਡਾ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋਏ ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ
ਬਠਿੰਡਾ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋਏ ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ’ਚ ਹੋਈ ਪੁੱਛਗਿੱਛ ਬਠਿੰਡਾ/ਬਿਊਰੋ ਨਿਊਜ਼ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਇਕ ਵਾਰ ਫਿਰ ਬਠਿੰਡਾ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ …
Read More »