ਬਠਿੰਡਾ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋਏ ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ’ਚ ਹੋਈ ਪੁੱਛਗਿੱਛ ਬਠਿੰਡਾ/ਬਿਊਰੋ ਨਿਊਜ਼ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਇਕ ਵਾਰ ਫਿਰ ਬਠਿੰਡਾ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ …
Read More »ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਰਬ ਦੇਸ਼ਾਂ ਵਿਚ ਫਸੀਆਂ ਪੰਜਾਬ ਦੀਆਂ ਮਹਿਲਾਵਾਂ ਦਾ ਮੁੱਦਾ ਡੀਜੀਪੀ ਕੋਲ ਉਠਾਇਆ
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਰਬ ਦੇਸ਼ਾਂ ਵਿਚ ਫਸੀਆਂ ਪੰਜਾਬ ਦੀਆਂ ਮਹਿਲਾਵਾਂ ਦਾ ਮੁੱਦਾ ਡੀਜੀਪੀ ਕੋਲ ਉਠਾਇਆ ਫਰਜ਼ੀ ਤੇ ਠੱਗ ਟਰੈਵਲ ਏਜੰਟਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹੋਈ ਅਰਦਾਸ
ਮੁੱਖ ਮੰਤਰੀ ਭਗਵੰਤ ਮਾਨ ਸਮੇਤ 40 ਹਜ਼ਾਰ ਬੱਚੇ ਅਰਦਾਸ ’ਚ ਹੋਏ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਤਹਿਤ ਅੱਜ ਅੰਮਿ੍ਰਤਸਰ ਪੁਲਿਸ ਕਮਿਸ਼ਨਰੇਟ ਵੱਲੋਂ ਆਰੰਭ ਕੀਤੀ ਮੁਹਿੰਮ ‘ਦਿ ਹੋਪ ਇਨੀਸ਼ੀਏਟਿਵ’ ਵਿੱਚ ਸ਼ਾਮਲ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲਾਂ ਦੇ 40 ਹਜ਼ਾਰ ਬੱਚਿਆਂ ਦੇ ਨਾਲ ਸੱਚਖੰਡ …
Read More »‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਕਾਰਨ ਦੱਸੋ ਨੋਟਿਸ ਕੀਤਾ ਗਿਆ ਜਾਰੀ
15 ਦਿਨ ਅੰਦਰ ਜਵਾਬ ਨਾ ਦੇਣ ਦੀ ਸੂਰਤ ’ਚ ਹੋਵੇਗੀ ਕਾਰਵਾਈ ਜਲੰਧਰ/ਬਿਊਰੋ ਨਿਊਜ਼ : ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦਰਮਿਆਨ ਚੱਲ ਰਹੀ ਖਿੱਚੋਤਾਣ ’ਤੇ ਪਾਰਟੀ ਨੇ ਐਕਸ਼ਨ ਲਿਆ ਹੈ। ਆਮ ਆਦਮੀ ਪਾਰਟੀ ਨੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ …
Read More »ਪੰਜਾਬ ‘ਆਪ’ ਨੇ 14 ਨਵੇਂ ਹਲਕਾ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ
ਪਿ੍ਰੰਸੀਪਲ ਬੁੱਧਰਾਮ ਧੀਮਾਨ ਨੇ ਨਵੇਂ ਅਹੁਦੇਦਾਰਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿੳਜ਼ : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਪਿ੍ਰੰਸੀਪਲ ਬੁੱਧਰਾਮ ਧੀਮਾਨ ਨੇ ਅੱਜ 14 ਨਵੇਂ ਹਲਕਾ ਇੰਚਾਰਜਾਂ ਸੂਚੀ ਜਾਰੀ ਕਰ ਦਿੱਤੀ ਅਤੇ ਉਨ੍ਹਾਂ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਦੋ ਦਿਨ ਪਹਿਲਾਂ ਪੰਜਾਬ ਭਰ ’ਚ ਆਮ ਆਦਮੀ ਪਾਰਟੀ ਨੇ …
Read More »ਟਰਾਈਡੈਂਟ ਅਤੇ ਕਿ੍ਰਮਿਕਾ ਗਰੁੱਪ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ
ਟਰਾਈਡੈਂਟ ਅਤੇ ਕਿ੍ਰਮਿਕਾ ਗਰੁੱਪ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਪੰਜਾਬ ’ਚ ਆਮਦਨ ਕਰ ਵਿਭਾਗ ਦੀਆਂ 35 ਟੀਮਾਂ ਪਹੁੰਚੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਆਮਦਨ ਕਰ ਵਿਭਾਗ ਨੇ ਟਰਾਈਡੈਂਟ ਅਤੇ ਕ੍ਰਿਮਿਕਾ ਗਰੁੱਪ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਭਾਰਤ ’ਚ ਸਥਿਤ ਟਰਾਈਡੈਂਟ ਅਤੇ ਕ੍ਰਿਮਿਕਾ ਦੀਆਂ ਬਾਂ੍ਰਚਾਂ ਵਿਚ ਕੀਤੀ ਗਈ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ’ਚ ਮਨਾਇਆ ਜਨਮ ਦਿਨ
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ’ਚ ਮਨਾਇਆ ਜਨਮ ਦਿਨ ਮੁੱਖ ਮੰਤਰੀ ਦੇ ਜਨਮ ਦਿਨ ਮੌਕੇ ਪੰਜਾਬ ’ਚ ਲੱਗੇ ਖੂਨਦਾਨ ਕੈਂਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜਨਮ ਦਿਨ ਮੌਕੇ ਸੰਗਰੂਰ ਜ਼ਿਲ੍ਹੇ ’ਚ ਪੈਂਦੇ ਜੱਦੀ ਪਿੰਡ ਸਤੌਜ ਪਹੁੰਚ ਕੇ ਆਪਣੇ ਪੁਰਾਣੇ ਘਰ ’ਚ …
Read More »ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਗਿ੍ਰਫਤਾਰ
ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਗਿ੍ਰਫਤਾਰ ਫਿਰੋਜ਼ਪੁਰ ਅਦਾਲਤ ਨੇ ਜ਼ੀਰਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ ਚੰਡੀਗੜ੍ਹ/ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪੁਲਿਸ ਨੇ ਅੱਜ ਮੰਗਲਵਾਰ ਸਵੇਰੇ ਕਰੀਬ 5 ਵਜੇ ਉਨ੍ਹਾਂ ਦੇ ਜ਼ੀਰਾ ਸਥਿਤ ਘਰ ਤੋਂ ਗਿ੍ਰਫਤਾਰ …
Read More »ਸੁਖਪਾਲ ਖਹਿਰਾ ਨੂੰ ਜਲਾਲਾਬਾਦ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ
ਸੁਖਪਾਲ ਖਹਿਰਾ ਨੂੰ ਜਲਾਲਾਬਾਦ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਡਰੱਗ ਮਾਮਲੇ ’ਚ ਖਹਿਰਾ ਦੀ ਹੋਈ ਸੀ ਗਿ੍ਰਫਤਾਰੀ ਜਲਾਲਾਬਾਦ/ਬਿਊਰੋ ਨਿਊਜ਼ ਡਰੱਗ ਕੇਸ ਵਿਚ ਗਿ੍ਰਫਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਸੋਮਵਾਰ ਨੂੰ ਜਲਾਲਾਬਾਦ ਅਦਾਲਤ ਨੇ ਜੂਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਵਲੋਂ ਖਹਿਰਾ …
Read More »ਸਮੁੰਦਰ ਦੇ ਕੰਢਿਆਂ ਅਤੇ ਬੀਚਾਂ ’ਤੇ ਹੁੰਦੇ ਆਨੰਦ ਕਾਰਜਾਂ ’ਤੇ ਲਗਾਈ ਰੋਕ
ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ’ਚ ਅਹਿਮ ਫੈਸਲੇ ਸਮੁੰਦਰ ਦੇ ਕੰਢਿਆਂ ਅਤੇ ਬੀਚਾਂ ’ਤੇ ਹੁੰਦੇ ਆਨੰਦ ਕਾਰਜਾਂ ’ਤੇ ਲਗਾਈ ਰੋਕ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਰਤਸਰ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਬੈਠਕ ਹੋਈ ਅਤੇ ਇਸ ਬੈਠਕ ਵਿਚ ਅਹਿਮ ਫੈਸਲੇ ਲਏ ਗਏ। ਇਸ ਮੌਕੇ ਪੰਜ ਸਿੰਘ ਸਾਹਿਬਾਨ ਵਲੋਂ ਆਦੇਸ਼ …
Read More »