ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 (ਚੰਡੀਗੜ੍ਹ ਰੋਡ ਸ਼ੋਅ) ਚੰਡੀਗੜ੍ਹ / ਪ੍ਰਿੰਸ ਗਰਗ ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ ਦੇ ਤਹਿਤ ਨਵੀਂ ਦਿੱਲੀ ਦੇ ਪਰਦਾ ਉਠਾਉਣ ਵਾਲੇ ਅਤੇ ਮੁੰਬਈ ਰੋਡ ਸ਼ੋਅ ਦੇ ਸਫਲਤਾਪੂਰਵਕ ਸੰਪੂਰਨ ਹੋਣ ਤੋਂ ਬਾਅਦ, ਚੰਡੀਗੜ੍ਹ ਰੋਡ ਸ਼ੋਅ ਦੀ ਅਗਵਾਈ ਜਲ ਸਰੋਤ ਅਤੇ ਜਲ ਸਪਲਾਈ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਸੁਰੱਖਿਆ …
Read More »ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ’ਚ ਵਧੇ ਨਸ਼ਿਆਂ ’ਤੇ ਪ੍ਰਗਟਾਈ ਚਿੰਤਾ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ’ਚ ਵਧੇ ਨਸ਼ਿਆਂ ’ਤੇ ਪ੍ਰਗਟਾਈ ਚਿੰਤਾ ਕਿਹਾ : ਨਸ਼ਾ ਰੋਕਣ ਲਈ ਪਿੰਡ ਦੇ ਲੋਕ ਪੰਜਾਬ ਪੁਲਿਸ ਅਤੇ ਬੀ ਐਸ ਐਫ ਦਾ ਦੇਣ ਸਾਥ ਖੇਮਕਰਨ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਇਲਾਕਿਆਂ ਦੇ ਦੌਰੇ ’ਤੇ ਹਨ। ਆਪਣੇ ਦੌਰੇ ਦੇ ਦੂਜੇ ਦਿਨ ਉਹ …
Read More »ਨਸ਼ਿਆਂ ਦੇ ਮਾਮਲੇ ’ਚ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਲਗਾਈ ਫਟਕਾਰ
ਨਸ਼ਿਆਂ ਦੇ ਮਾਮਲੇ ’ਚ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਲਗਾਈ ਫਟਕਾਰ ਕਿਹਾ : ਡਰੱਗ ਤਸਕਰਾਂ ਨਾਲ ਪੰਜਾਬ ਪੁਲਿਸ ਦੀ ਹੋ ਸਕਦੀ ਹੈ ਮਿਲੀਭੁਗਤ ਚੰਡੀਗੜ੍ਹ/ਬਿਊਰੋ ਨਿਊਜ਼ : 2020 ਦੇ ਡਰੱਗ ਮਾਮਲੇ ’ਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪੇਸ਼ …
Read More »ਪੰਜਾਬ ਦੀਆਂ 5 ਨਗਰ ਨਿਗਮਾਂ ’ਚ 15 ਨਵੰਬਰ ਤੱਕ ਹੋਣਗੀਆਂ ਚੋਣਾਂ
ਸਥਾਨਕ ਸਰਕਾਰਾਂ ਵਿਭਾਗ ਨੇ ਨੋਟੀਫਿਕੇਸ਼ਨ ਕੀਤਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਗਰ ਨਿਗਮ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਚੋਣ ਕਮਿਸ਼ਨ ਨੂੰ ਸੂਬੇ ਵਿਚ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਪੱਤਰ ਲਿਖਿਆ ਹੈ। ਇਹ ਪੱਤਰ ਸਥਾਨਕ ਸਰਕਾਰਾਂ …
Read More »ਸੁਨੀਲ ਜਾਖੜ ਨੇ ਮੁੱਖ ਮੰਤਰੀ ਮਾਨ ਵੱਲੋਂ ਰੱਖੀ ਖੁੱਲ੍ਹੀ ਬਹਿਸ ’ਚ ਜਾਣ ਤੋਂ ਕੀਤਾ ਇਨਕਾਰ
ਸੁਨੀਲ ਜਾਖੜ ਨੇ ਮੁੱਖ ਮੰਤਰੀ ਮਾਨ ਵੱਲੋਂ ਰੱਖੀ ਖੁੱਲ੍ਹੀ ਬਹਿਸ ’ਚ ਜਾਣ ਤੋਂ ਕੀਤਾ ਇਨਕਾਰ ਕਿਹਾ : ਥੀਏਟਰਾਂ ’ਚ ਬਹਿਸ ਨਹੀਂ ਹੁੰਦੀ ਬਲਕਿ ਕਮੇਡੀਆਂ ਹੁੰਦੀਆਂ ਨੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋ 1 ਨਵੰਬਰ ਨੂੰ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਵਿਰੋਧੀ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਵਿਰੋਧੀਆਂ ਦੇ ਸਾਧਿਆ ਨਿਸ਼ਾਨਾ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਵਿਰੋਧੀਆਂ ਦੇ ਸਾਧਿਆ ਨਿਸ਼ਾਨਾ ਕਿਹਾ : ਦੇਵੀਲਾਲ ਨੇ ਐਸਵਾਈਐਲ ’ਤੇ ਕੀਤੀ ਸੀ ਬਾਦਲ ਦੀ ਤਾਰੀਫ਼, ਕੈਪਟਨ ਤੇ ਬਲਰਾਮ ਜਾਖੜ ਨੇ ਲਗਵਾਇਆ ਸੀ ਟੱਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। …
Read More »ਟਰੈਵਲ ਏਜੰਟਾਂ ਦੀ ਧੋਖਾਧੜੀ ਕਾਰਨ ਅਰਬ ਦੇਸ਼ਾਂ ’ਚ ਫਸੀਆਂ ਪੰਜਾਬ ਦੀ 16 ਲੜਕੀਆਂ ਵਾਪਸ ਘਰ ਪਰਤੀਆਂ
ਟਰੈਵਲ ਏਜੰਟਾਂ ਦੀ ਧੋਖਾਧੜੀ ਕਾਰਨ ਅਰਬ ਦੇਸ਼ਾਂ ’ਚ ਫਸੀਆਂ ਪੰਜਾਬ ਦੀ 16 ਲੜਕੀਆਂ ਵਾਪਸ ਘਰ ਪਰਤੀਆਂ ਸੰਤ ਬਲਬੀਰ ਸਿੰਘ ਸੀਚੇਵਾਲ ਲਗਾਤਾਰ ਕਰ ਰਹੇ ਸਨ ਕੋਸ਼ਿਸ਼ਾਂ ਕਪੂਰਥਲਾ/ਬਿਊਰੋ ਨਿਊਜ਼ ਟਰੈਵਲ ਏਜੰਟਾਂ ਦੀ ਧੋਖਾਧੜੀ ਕਰਕੇ ਅਰਬ ਦੇਸ਼ਾਂ ’ਚ ਫਸੀਆਂ ਪੰਜਾਬ ਦੀ 16 ਲੜਕੀਆਂ ਵਾਪਸ ਘਰ ਪਰਤੀਆਂ ਆਈਆਂ ਹਨ। ਰਾਜ ਸਭਾ ਮੈਂਬਰ ਸੰਤ ਬਲਬੀਰ …
Read More »ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸੰਪੂਰਨ
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸੰਪੂਰਨ ਦੇਸ਼-ਵਿਦੇਸ਼ ਦੀ ਸੰਗਤ ਨੇ ਭਰੀ ਹਾਜ਼ਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਉੱਤਰਾਖੰਡ ’ਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਸਾਲ 2023 ਦੀ ਯਾਤਰਾ ਅੱਜ 11 ਅਕਤੂਬਰ ਨੂੰ ਸੰਪੂਰਨ ਹੋ ਗਈ ਹੈ। ਇਸੇ ਦੌਰਾਨ ਹੋਏ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਸੰਗਤ ਵਿਚ ਭਾਰੀ ਉਤਸ਼ਾਹ ਰਿਹਾ ਅਤੇ ਦੇਸ਼ ਵਿਦੇਸ਼ …
Read More »ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 20 ਅਤੇ 21 ਅਕਤੂਬਰ ਨੂੰ ਸੱਦਿਆ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 20 ਅਤੇ 21 ਅਕਤੂਬਰ ਨੂੰ ਸੱਦ ਲਿਆ ਹੈ। ਇਸ ਸਬੰਧੀ ਜਾਣਕਾਰੀ …
Read More »ਐਸ.ਵਾਈ.ਐਲ. ਦੇ ਵਿਰੋਧ ’ਚ ਅਕਾਲੀ ਦਲ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ
ਐਸ.ਵਾਈ.ਐਲ. ਦੇ ਵਿਰੋਧ ’ਚ ਅਕਾਲੀ ਦਲ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਭਗਵੰਤ ਮਾਨ ਦੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਅੱਜ ਮੰਗਲਵਾਰ ਨੂੰ ਐਸ.ਵਾਈ.ਐਲ. ਦੇ ਵਿਰੋਧ ਵਿਚ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ …
Read More »