1840 ਮੰਡੀਆਂ ’ਚ ਝੋਨੇ ਦੀ ਚੱਲ ਰਹੀ ਖਰੀਦ ਹੋਵੇਗੀ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਮੰਡੀਆਂ ’ਚ ਕੰਮ ਕਰਦੇ 10 ਲੱਖ ਮਜ਼ਦੂਰ ਅੱਜ 7 ਅਕਤੂਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਚਲੇ ਗਏ ਹਨ। ਜਿਸ ਦੇ ਚਲਦਿਆਂ ਪੰਜਾਬ ਭਰ ਦੀਆਂ 1840 ਮੰਡੀਆਂ ’ਚ ਝੋਨੇ ਦੀ ਫਸਲ ਦੀ ਚੱਲ ਰਹੀ ਖਰੀਦ …
Read More »ਬੀਬੀ ਜਗੀਰ ਕੌਰ ਪੰਜਾਬ ਵਿਜੀਲੈਂਸ ਦੀ ਰਾਡਾਰ ’ਤੇ
ਬੇਗੋਵਾਲ ਡੇਰੇ ਤੋਂ ਲੈਪਟਾਪ, ਮੋਬਾਇਲ ਫੋਨ ਅਤੇ ਜ਼ਮੀਨ ਸਬੰਧੀ ਕਾਗਜ਼ਾਤ ਲਏ ਕਬਜ਼ੇ ’ਚ ਕਪੂਰਥਲਾ/ਬਿਊਰੋ ਨਿਊਜ਼ : ਪੰਜਾਬ ਮਾਰਕਫੈਡ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ ਤੋਂ ਬਾਅਦ ਹੁਣ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਅਕਾਲੀ ਮੰਤਰੀ ਬੀਬੀ ਜਗੀਰ ਕੌਰ ਪੰਜਾਬ ਵਿਜੀਲੈਂਸ ਦੀ ਰਾਡਾਰ ’ਤੇ ਹਨ। …
Read More »ਆਮ ਆਦਮੀ ਪਾਰਟੀ ਨੇ ਹਰਿਆਣਾ ’ਚ ਇੰਚਾਰਜ ਕੀਤੇ ਨਿਯੁਕਤ
ਪੰਜਾਬ ਦੇ 10 ਮੰਤਰੀਆਂ ਨੂੰ ਹਰਿਆਣਾ ਦੇ ਲੋਕ ਸਭਾ ਖੇਤਰਾਂ ਦੀ ਦਿੱਤੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਨੇ ਪੂਰੀ ਤਿਆਰੀ ਕਰ ਲਈ ਹੈ। ਪਾਰਟੀ ਵਲੋਂ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ’ਤੇ ਪੰਜਾਬ ਦੇ 10 ਮੰਤਰੀਆਂ ਨੂੰ …
Read More »ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਜਸਦੇਵ ਮਹਿੰਦੀਰੱਤਾ ਨੇ ਵੀ ਦਿੱਤਾ ਅਸਤੀਫਾ
ਨਵੇਂ ਏਜੀ ਗੁਰਮਿੰਦਰ ਸਿੰਘ ਗੈਰੀ ਦੇ ਅਹੁਦਾ ਸੰਭਾਲਣ ਤੋਂ ਬਾਅਦ ਮਹਿੰਦੀਰੱਤਾ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਬਤੌਰ ਐਡਵੋਕੇਟ ਜਨਰਲ ਰਹੇ ਵਿਨੋਦ ਘਈ ਦੇ ਅਸਤੀਫੇ ਤੋਂ ਬਾਅਦ ਹੁਣ ਐਡੀਸ਼ਨਲ ਐਡਵੋਕੇਟ ਜਨਰਲ ਜਸਦੇਵ ਮਹਿੰਦੀਰੱਤਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਕੋਲੋਂ ਤੁਰੰਤ ਪ੍ਰਭਾਵ …
Read More »ਡਰੱਗ ਰੈਕੇਟ ਮਾਮਲੇ ’ਚ ਪੰਜਾਬ ਸਰਕਾਰ ਵਲੋਂ ਬਰਖਾਸਤ ਸਾਬਕਾ ਐਸਐਸਪੀ ਰਾਜਜੀਤ ਸਿੰਘ ਹੁੰਦਲ ਨੂੰ ਵੱਡੀ ਰਾਹਤ
ਸੁਪਰੀਮ ਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ ਨਵੀਂ ਦਿੱਲੀ/ਬਿਊਰੋ ਨਿਊਜ਼ ਡਰੱਗ ਰੈਕੇਟ ਮਾਮਲੇ ’ਚ ਪੰਜਾਬ ਸਰਕਾਰ ਵਲੋਂ ਬਰਖਾਸਤ ਕੀਤੇ ਗਏ ਸਾਬਕਾ ਐਸ.ਐਸ.ਪੀ. ਰਾਜਜੀਤ ਸਿੰਘ ਹੁੰਦਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸਦੇ ਚੱਲਦਿਆਂ ਸਾਬਕਾ ਐੱਸਐੱਸਪੀ ਰਾਜਜੀਤ ਹੁੰਦਲ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ …
Read More »ਅੰਮਿ੍ਰਤਸਰ ’ਚ ਦਵਾਈਆਂ ਦੀ ਇਕ ਫੈਕਟਰੀ ’ਚ ਅੱਗ ਲੱਗਣ ਕਾਰਨ 4 ਵਿਅਕਤੀਆਂ ਦੀ ਮੌਤ
ਮੁੰਬਈ ’ਚ ਵੀ ਅੱਗ ਨੇ 7 ਵਿਅਕਤੀਆਂ ਦੀ ਲਈ ਜਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਵਿਚ ਦਵਾਈਆਂ ਬਣਾਉਣ ਵਾਲੀ ਫੈਕਟਰੀ ਵਿਚ ਭਿਆਨਕ ਲੱਗ ਲੱਗਣ ਕਾਰਨ 4 ਵਿਅਕਤੀਆਂ ਦੀ ਮੌਤ ਹੋ ਗਈ ਹੈ। ਮਜੀਠਾ ਰੋਡ ’ਤੇ ਪਿੰਡ ਨਾਗ ਕਲਾਂ ਨੇੜੇ ਇਕ ਦਵਾਈਆਂ ਬਣਾਉਣ ਵਾਲੀ ਫੈਕਟਰੀ ਕਵਾਲਟੀ ਫਾਰਮਾਸਿਊਟੀਕਲਜ਼ ਵਿਚ ਇਹ ਅੱਗ ਲੱਗੀ ਹੈ। ਜਿਸ …
Read More »ਸੁਖਪਾਲ ਸਿੰਘ ਖਹਿਰਾ ਪਹੁੰਚੇ ਹਾਈਕੋਰਟ
ਗਿ੍ਰਫਤਾਰੀ ਨੂੰ ਗੈਰਕਾਨੂੰਨੀ ਦੱਸਦਿਆਂ ਜ਼ਮਾਨਤ ਲਈ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਗਿ੍ਰਫਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਹੁਣ ਹਾਈਕੋਰਟ ਦਾ ਰੁਖ ਕੀਤਾ ਹੈ। ਐੱਨ.ਡੀ.ਪੀ.ਐੱਸ. ਦੇ 2015 ਵਿਚ ਦਰਜ ਕੇਸ ਵਿਚ ਐੱਸਆਈਟੀ ਵੱਲੋਂ ਕੀਤੀ ਗਈ ਗਿ੍ਰਫਤਾਰੀ ’ਤੇ ਹੇਠਲੀ ਅਦਾਲਤ ਵੱਲੋਂ ਹਿਰਾਸਤ ਵਧਾਉਣ ਦੇ ਹੁਕਮ ਨੂੰ ਕਾਂਗਰਸੀ …
Read More »ਨਸ਼ਾ ਤਸਕਰੀ ਤੇ ਭ੍ਰਿਸ਼ਟਾਚਾਰ ਖਿਲਾਫ ਸਾਰੀਆਂ ਸਿਆਸੀ ਪਾਰਟੀਆਂ ਇਕਜੁੱਟ ਹੋਣ : ਕੇਜਰੀਵਾਲ
ਪਟਿਆਲਾ ਰੈਲੀ ‘ਚ ਕੇਜਰੀਵਾਲ ਨੇ ਪੰਜਾਬ ਸਰਕਾਰ ਦੀਆਂ ਕੀਤੀਆਂ ਸਿਫਤਾਂ ਪਟਿਆਲਾ/ਬਿਊਰੋ ਨਿਊਜ਼ : ‘ਮਿਸ਼ਨ ਸਿਹਤਮੰਦ ਪੰਜਾਬ’ ਉੱਤੇ ਆਧਾਰਤ ਸਰਕਾਰੀ ਸਮਾਗਮ ਨੂੰ ਸਮਰਪਿਤ ਪਟਿਆਲਾ ‘ਚ ਹੋਈ ਸੂਬਾਈ ਰੈਲੀ ਵਿੱਚ ਜੁੜੇ ਇਕੱਠ ਨੂੰ ਦੇਖ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਗੋ ਬਾਗ਼ ਹੋ ਗਏ। …
Read More »ਸਰਕਾਰੀ ਬੱਸਾਂ ਨੇ ਢੋਏ ਆਮ ਆਦਮੀ ਪਾਰਟੀ ਦੇ ਵਰਕਰ
ਲੋਕ ਅੱਡਿਆਂ ਵਿੱਚ ਉਡੀਕਦੇ ਰਹੇ ਲਾਰੀਆਂ; ਪ੍ਰਾਈਵੇਟ ਬੱਸ ਮਾਲਕਾਂ ਦੀ ਰਹੀ ਚਾਂਦੀ ਚੰਡੀਗੜ੍ਹ/ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟਿਆਲਾ ਵਿੱਚ ‘ਤੰਦਰੁਸਤ ਪੰਜਾਬ ਰੈਲੀ’ ਵਿੱਚ ਸੂਬੇ ਭਰ ਵਿੱਚੋਂ ਸੋਮਵਾਰ ਨੂੰ ਸਾਰਾ ਦਿਨ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੀਆਂ …
Read More »ਲਖੀਮਪੁਰ ਖੀਰੀ ਕਾਂਡ : ਕਿਸਾਨਾਂ ਨੇ ਇਨਸਾਫ਼ ਲਈ ਕੇਂਦਰ ਦੇ ਪੁਤਲੇ ਫੂਕੇ
ਕਿਸਾਨ ਮੋਰਚੇ ਦੇ ਸੱਦੇ ‘ਤੇ ਮਨਾਇਆ ਕਾਲਾ ਦਿਵਸ; ਅਜੈ ਮਿਸ਼ਰਾ ਟੈਨੀ ਖਿਲਾਫ ਕਾਰਵਾਈ ਮੰਗੀ ਚੰਡੀਗੜ੍ਹ : ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੇ ਤਿੰਨ ਅਕਤੂਬਰ ਦਿਨ ਮੰਗਲਵਾਰ ਨੂੰ ਕੌਮੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਲਖੀਮਪੁਰ ਖੀਰੀ ਕਤਲ ਕਾਂਡ ਦੇ ਪੂਰੇ ਇਨਸਾਫ ਲਈ ਕਾਲੇ ਦਿਵਸ ਵਜੋਂ ਸੂਬਾ ਭਰ ‘ਚ ਜ਼ਿਲ੍ਹਾ ਤੇ …
Read More »