Breaking News
Home / ਪੰਜਾਬ (page 259)

ਪੰਜਾਬ

ਪੰਜਾਬ

ਅਕਾਲੀ ਆਗੂ ਤੇ ਫਗਵਾੜਾ ਖੰਡ ਮਿੱਲ ਦਾ ਸਾਬਕਾ ਐੱਮਡੀ ਜਰਨੈਲ ਸਿੰਘ ਵਾਹਦ ਪਤਨੀ ਅਤੇ ਪੁੱਤਰ ਸਣੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ

ਫਗਵਾੜਾ/ਬਿਊਰੋ ਨਿਊਜ਼ : ਫਗਵਾੜਾ ਸ਼ੂਗਰ ਮਿੱਲ ਦੇ ਸਾਬਕਾ ਡਾਇਰੈਕਟਰ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕਥਿਤ ਮਿਲੀਭੁਗਤ ਕਰਕੇ ਸਰਕਾਰ ਨੂੰ ਆਰਥਿਕ ਨੁਕਸਾਨ ਪਹੁੰਚਾਉਣ ਤੇ ਸਰਕਾਰੀ ਜ਼ਮੀਨ ਨੂੰ ਖੁਰਦ-ਬਰਦ ਕਰਨ ਦੇ ਮਾਮਲੇ ‘ਚ ਵਿਜੀਲੈਂਸ ਵਿਭਾਗ ਪੰਜਾਬ ਨੇ ਸੀਨੀਅਰ ਅਕਾਲੀ ਆਗੂ ਤੇ ਵਾਹਦ ਸੰਧਰ ਸ਼ੂਗਰ ਮਿੱਲ ਫਗਵਾੜਾ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ, ਉਨ੍ਹਾਂ …

Read More »

ਪਿੰਡ’ ਦਾ ਐਵਾਰਡ

23 ਸਕੂਲਾਂ ਨੂੰ ‘ਉੱਤਮ ਸਕੂਲ’ ਅਤੇ 23 ਸਫਾਈ ਸੇਵਕਾਂ ਨੂੰ ‘ਉੱਤਮ ਸਫਾਈ ਸੇਵਕ’ ਦਾ ਦਿੱਤਾ ਗਿਆ ਪੁਰਸਕਾਰ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ 24 ਅਜਿਹੇ ਪਿੰਡਾਂ ਨੂੰ ‘ਉੱਤਮ ਪਿੰਡ’ ਦੇ ਸੂਬਾ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਪਿੰਡਾਂ ਦੀ ਸਾਫ-ਸਫ਼ਾਈ, ਤਰਲ ਤੇ ਠੋਸ ਰਹਿੰਦ-ਖੂੰਹਦ ਦਾ ਸੁਚੱਜਾ …

Read More »

ਰੇਲ ਰੋਕੋ ਅੰਦੋਲਨ ਦੌਰਾਨ ਰੇਲਵੇ ਨੂੰ ਸਾਢੇ ਪੰਜ ਕਰੋੜ ਦਾ ਰਗੜਾ

ਪੰਜਾਬ ਸਣੇ ਉਤਰੀ ਭਾਰਤ ਦੇ 5 ਸੂਬਿਆਂ ‘ਚ ਤਿੰਨ ਦਿਨ ਰੇਲਾਂ ਦਾ ਚੱਕਾ ਰਿਹਾ ਜਾਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਮੇਤ ਉੱਤਰੀ ਭਾਰਤ ਦੇ 5 ਸੂਬਿਆਂ ਦੀਆਂ 19 ਕਿਸਾਨ ਜਥੇਬੰਦੀਆਂ ਨੇ ਹੜ੍ਹਾਂ ਦੇ ਮੁਆਵਜ਼ੇ ਸਮੇਤ ਕਿਸਾਨੀ ਮੰਗਾਂ ਦੀ ਪੂਰਤੀ ਲਈ ਵਿੱਢੇ ਤਿੰਨ ਰੋਜ਼ਾ ਰੇਲ ਅੰਦੋਲਨ ਦੀ ਸਮਾਪਤੀ ਮੌਕੇ ਕਿਸਾਨੀ ਸੰਘਰਸ਼ ਹੋਰ …

Read More »

ਜਲੰਧਰ ‘ਚ ਮਾਂ-ਪਿਓ ਨੇ ਤਿੰਨ ਧੀਆਂ ਦੀ ਹੱਤਿਆ ਕਰਕੇ ਟਰੰਕ ਵਿੱਚ ਲਾਸ਼ਾਂ ਛੁਪਾਈਆਂ

ਕਾਤਲ ਪਿਓ ਨੇ ਮੰਨਿਆ : ਗਰੀਬੀ ਕਰਕੇ ਕੀਤਾ ਇਹ ਕਾਰਾ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ ਕਾਹਨਪੁਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਇਕ ਵਿਅਕਤੀ ਤੇ ਉਸ ਦੀ ਪਤਨੀ ਵੱਲੋਂ ਆਪਣੀਆਂ ਤਿੰਨ ਧੀਆਂ ਨੂੰ ਜ਼ਹਿਰ ਦੇ ਕੇ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬੱਚੀਆਂ ਦੀ ਪਛਾਣ ਅੰਮ੍ਰਿਤਾ ਕੁਮਾਰੀ (9), ਕੰਚਨ …

Read More »

ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਮੁਲਾਜ਼ਮਾਂ ਨੂੰ ‘ਛਾਂਟੀ’ ਦੇ ਨੋਟਿਸ

ਬੋਰਡ ਆਫ ਡਾਇਰੈਕਟਰਜ਼ ਨੇ ਮਹੀਨੇ ‘ਚ ਜਵਾਬ ਮੰਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਲਹਿਰਾਗਾਗਾ ਸਥਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਬੋਰਡ ਆਫ ਗਵਰਨਰਜ਼ (ਬੀਓਜੀ) ਦੇ ਮੈਂਬਰ ਸਕੱਤਰ ਨੇ ਸੰਸਥਾ ਦੇ ਲਗਪਗ 100 ਮੁਲਾਜ਼ਮਾਂ ਨੂੰ ਇੱਕ ਮਹੀਨੇ ਦਾ ”ਛਾਂਟੀ ਨੋਟਿਸ” ਦਿੱਤਾ ਹੈ। ਤਕਨੀਕੀ ਸਿੱਖਿਆ ਮੰਤਰੀ ਹਰਜੋਤ …

Read More »

ਬਿਕਰਮ ਮਜੀਠੀਆ ਨੇ ਐਸਵਾਈਐਲ ਮਾਮਲੇ ਨੂੰ ਲੈ ਕੇ ਸੀਐਮ ਭਗਵੰਤ ਮਾਨ ’ਤੇ ਸਾਧਿਆ ਸਿਆਸੀ ਨਿਸ਼ਾਨਾ

ਬਿਕਰਮ ਮਜੀਠੀਆ ਨੇ ਐਸਵਾਈਐਲ ਮਾਮਲੇ ਨੂੰ ਲੈ ਕੇ ਸੀਐਮ ਭਗਵੰਤ ਮਾਨ ’ਤੇ ਸਾਧਿਆ ਸਿਆਸੀ ਨਿਸ਼ਾਨਾ ਕਿਹਾ ; ਭਗਵੰਤ ਮਾਨ ਨੇ ਖੁਦ ਹੀ ਨਹਿਰ ਬਣਾਉਣ ਦੀ ਕੀਤੀ ਸੀ ਗੱਲ ਚੰਡੀਗੜ੍ਹ/ਬਿਊਰੋ ਨਿਊਜ਼ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਦਾ ਮਾਮਲਾ ਫਿਰ ਗਰਮਾਉਂਦਾ ਜਾ ਰਿਹਾ ਹੈ ਅਤੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਇਸ ’ਤੇ …

Read More »

ਪੰਜਾਬ ਸਵਿਲ ਸਕੱਤਰੇਤ ਵਿਖੇ ਸ੍ਰੀ ਦਰਬਾਰ ਸਾਹਿਬ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ

ਪੰਜਾਬ ਸਵਿਲ ਸਕੱਤਰੇਤ ਵਿਖੇ ਸ੍ਰੀ ਦਰਬਾਰ ਸਾਹਿਬ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਚੰਡੀਗੜ੍ਹ / ਪ੍ਰਿੰਸ ਗਰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਵਿਲ ਸਕੱਤਰੇਤ ਵਿਖੇ ਸ੍ਰੀ ਦਰਬਾਰ ਸਾਹਿਬ ਦੀ ਨਵੀਂ ਲੱਗੀ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ ਦਹਾਕਿਆਂ ਪਹਿਲਾਂ ਲੱਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ …

Read More »

ਮੁੱਖ ਮੰਤਰੀ ਪੰਜਾਬ ਨੇ ਸੱਦੀ ਕੈਬਨਿਟ ਦੀ ਐਮਰਜੈਂਸੀ ਮੀਟਿੰਗ : ਪਾਣੀ ਦੀ ਇਕ ਬੂੰਦ ਵੀ ਕਿਸੇ ਸੂਬੇ ਨੂੰ ਨਾ ਦੇਣ ਦਾ ਐਲਾਨ

ਮੁੱਖ ਮੰਤਰੀ ਪੰਜਾਬ ਨੇ ਸੱਦੀ ਕੈਬਨਿਟ ਦੀ ਐਮਰਜੈਂਸੀ ਮੀਟਿੰਗ : ਪਾਣੀ ਦੀ ਇਕ ਬੂੰਦ ਵੀ ਕਿਸੇ ਸੂਬੇ ਨੂੰ ਨਾ ਦੇਣ ਦਾ ਐਲਾਨ ਚੰਡੀਗੜ੍ਹ : ਪ੍ਰਿੰਸ ਗਰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਥੇ ਆਪਣੇ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਸੱਦੀ। ਇਸ ਵਿੱਚ ਜਿਥੇ ਰਾਜ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ …

Read More »

ਮਨਪ੍ਰੀਤ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ

ਗਿ੍ਰਫਤਾਰੀ ਕਿਸੇ ਵੇਲੇ ਵੀ ਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਬਠਿੰਡਾ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ ਅਤੇ ਉਨ੍ਹਾਂ ਦੀ ਗਿ੍ਰਫਤਾਰੀ ਕਿਸੇ ਸਮੇਂ ਵੀ ਹੋ ਸਕਦੀ ਹੈ। ਮਨਪ੍ਰੀਤ ਸਿੰਘ ਬਾਦਲ, ਬਠਿੰਡਾ ਲੈਂਡ ਅਲਾਟਮੈਂਟ ਮਾਮਲੇ ਵਿਚ ਘਿਰੇ ਹੋਏ ਹਨ। ਧਿਆਨ ਰਹੇ …

Read More »

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਜਵਾਨ ਪਰਮਿੰਦਰ ਸਿੰਘ ਦੀ ਕਾਰਗਿਲ ਵਿੱਚ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਜਵਾਨ ਦੀ ਕਾਰਗਿਲ ਵਿੱਚ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਨਾਲ ਸਬੰਧਤ ਭਾਰਤੀ ਫੌਜ ਦਾ ਜਵਾਨ ਪਰਮਿੰਦਰ ਸਿੰਘ …

Read More »