ਸੁਖਬੀਰ ਬਾਦਲ ਨਾਲ ਬੰਦ ਕਮਰਾ ਮੀਟਿੰਗ ਮਗਰੋਂ ਜਲਦੀ ਸੇਵਾ ਸੰਭਾਲਣ ਦਾ ਕੀਤਾ ਐਲਾਨ ਹੁਸ਼ਿਆਰਪੁਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋ-ਚਾਰ ਦਿਨਾਂ ਤੱਕ ਜ਼ਿੰਮੇਵਾਰੀ ਸੰਭਾਲ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ …
Read More »ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ
ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਣੇ ਪਹਿਲੇ ਮੈਂਬਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਭਰਤੀ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ; ਪੰਥ ਨੂੰ ਇਕਜੁੱਟ ਹੋਣ ਦਾ ਦਿੱਤਾ ਸੱਦਾ ਅੰਮ੍ਰਿਤਸਰ/ਬਿਊਰੋ ਨਿਊਜ਼ : ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਭਰਤੀ ਕਮੇਟੀ ਦੇ ਪੰਜ ਮੈਂਬਰਾਂ ਨੇ ਅਕਾਲ ਤਖ਼ਤ ਸਾਹਿਬ ਵਿਖੇ …
Read More »ਪੰਜਾਬ ਦੇ ਸਰਕਾਰੀ ਸਕੂਲਾਂ ‘ਚੋਂ ਐਲੂਮੀਨੀਅਮ ਦੇ ਭਾਂਡਿਆਂ ਦੀ ਹੋਵੇਗੀ ਛੁੱਟੀ
ਸਿੱਖਿਆ ਵਿਭਾਗ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਭੇਜੇ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸਿਹਤ ਸਬੰਧੀ ਖ਼ਤਰਿਆਂ ਦੇ ਮੱਦੇਨਜ਼ਰ ਸਕੂਲਾਂ ਵਿੱਚ ਮਿੱਡ-ਡੇਅ ਮੀਲ ਲਈ ਐਲੂਮੀਨੀਅਮ ਦੇ ਭਾਂਡਿਆਂ ਦੀ ਵਰਤੋਂ ਦੀ ਮਨਾਹੀ ਕੀਤੀ ਗਈ ਹੈ। ਸਿੱਖਿਆ ਵਿਭਾਗ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਭੇਜ ਕੇ ਕਿਹਾ …
Read More »ਪਟਿਆਲਾ ‘ਚ ਕਰਨਲ ਦੀ ਕੁੱਟਮਾਰ ਕਰਨ ਵਾਲੇ 12 ਪੁਲਿਸ ਮੁਲਾਜ਼ਮ ਮੁਅੱਤਲ
ਪਰਿਵਾਰ ਨੇ ਪ੍ਰੈਸ ਕਾਨਫਰੰਸ ਕਰ ਕੇ ਪੁਲਿਸ ਅਧਿਕਾਰੀਆਂ ‘ਤੇ ਲਾਏ ਦੋਸ਼ ਪਟਿਆਲਾ/ਬਿਊਰੋ ਨਿਊਜ਼ : ਇਕ ਫੌਜੀ ਅਧਿਕਾਰੀ ਅਤੇ ਉਸਦੇ ਪੁੱਤਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਤਿੰਨ ਇੰਸਪੈਕਟਰਾਂ ਸਮੇਤ ਬਾਰਾਂ ਪੁਲਿਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਪਟਿਆਲਾ ਦੇ …
Read More »ਪੰਜਾਬ ‘ਚ ਨਸ਼ਿਆਂ ਖਿਲਾਫ ਹੋਵੇਗੀ ਆਰ-ਪਾਰ ਦੀ ਲੜਾਈ : ਕੇਜਰੀਵਾਲ
‘ਆਪ’ ਕਨਵੀਨਰ ਵੱਲੋਂ ਪਹਿਲੀ ਅਪਰੈਲ ਤੋਂ ਜਨ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦੀ ਸ਼ੁਰੂਆਤ ਹੋਵੇਗੀ। ਇਸਦੀ ਸ਼ੁਰੂਆਤ …
Read More »ਕੇਜਰੀਵਾਲ ਚਲਾ ਰਹੇ ਨੇ ਪੰਜਾਬ ਸਰਕਾਰ : ਖਹਿਰਾ
ਕਾਂਗਰਸੀ ਵਿਧਾਇਕ ਨੇ ਸੂਬਾ ਸਰਕਾਰ ਦੀ ਤਿੰਨ ਸਾਲ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ ਭੁਲੱਥ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੰਨ ਸਾਲ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਹੀਂ ਚਲਾਈ …
Read More »ਪੰਜਾਬ-ਹਰਿਆਣਾ ਕੋਰਟ ਨੂੰ ਮਿਲਣਗੇ ਤਿੰਨ ਸਥਾਈ ਜੱਜ
ਸੁਪਰੀਮ ਕੋਰਟ ਕਾਲੇਜੀਅਮ ਨੇ ਮੀਟਿੰਗ ਦੌਰਾਨ ਮਤੇ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ : ਸੁਪਰੀਮ ਕੋਰਟ ਕਾਲੇਜੀਅਮ ਨੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਤਿੰਨ ਵਾਧੂ ਜੱਜਾਂ ਨੂੰ ਸਥਾਈ ਜਸਟਿਸ ਦੇ ਰੂਪ ’ਚ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਹੈ। ਇਨ੍ਹਾਂ ’ਚ ਦੋ ਮਹਿਲਾ ਜਸਟਿਸ ਵੀ ਸ਼ਾਮਲ ਹਨ। ਕਾਲੇਜੀਅਮ ਦੀ 19 ਮਾਰਚ ਨੂੰ ਹੋਈ …
Read More »ਕਰਨਲ ਕੁੱਟਮਾਰ ਮਾਮਲਾ : ਸਾਬਕਾ ਫੌਜੀਆਂ ਵੱਲੋਂ ਧਰਨੇ ਦਾ ਐਲਾਨ
22 ਮਾਰਚ ਨੂੰ ਪਟਿਆਲਾ ’ਚ ਵਿਰੋਧ ਪ੍ਰਦਰਸ਼ਨ ਵੀ ਕਰਨਗੇ ਸਾਬਕਾ ਫੌਜੀ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ’ਚ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਸ ਦੇ ਪੁੱਤਰ ਨਾਲ ਕਥਿਤ ਪੁਲਿਸ ਅਧਿਕਾਰੀਆਂ ਵੱਲੋਂ ਕੀਤੀ ਗਈ ਕੁੱਟਮਾਰ ਸਬੰਧੀ ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਉਸ ਅਧਿਕਾਰੀ ਬਾਰੇ ਨਹੀਂ ਪਤਾ ਜੋ ਮਾਮਲੇ ਦੀ …
Read More »ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਕਿਸਾਨਾਂ ਖਿਲਾਫ਼ ਕਾਰਵਾਈ ਦੀ ਕੀਤੀ ਨਿੰਦਾ
ਕਿਹਾ : ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਰਲੇ ਹੋਣ ਦਾ ਸੱਚ ਆਇਆ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਪੰਜਾਬ-ਹਰਿਆਣਾ ਦੇ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਕਿਸਾਨਾਂ ਖਿਲਾਫ਼ ਕੀਤੀ ਗਈ ਕਾਰਵਾਈ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਅੱਜ …
Read More »ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮਾਨ ਸਰਕਾਰ ’ਤੇ ਲਗਾਇਆ ਵੱਡਾ ਆਰੋਪ
ਕਿਹਾ : ਕਿਸਾਨਾਂ ਦਾ ਇਹ ਮੋਰਚਾ ਪੰਜਾਬ ਸਰਕਾਰ ਨੇ ਹੀ ਲਗਵਾਇਆ ਸੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਵੱਡਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਖਿਲਾਫ ਉਕਸਾਇਆ …
Read More »