ਸੰਗਰੂਰ ਜ਼ਿਲ੍ਹੇ ਦਾ ਫੌਜੀ ਜਵਾਨ ਪਰਮਿੰਦਰ ਸਿੰਘ ਕਾਰਗਿਲ ’ਚ ਹੋਇਆ ਸ਼ਹੀਦ ਪਿੰਡ ਛਾਜਲੀ ਦਾ ਰਹਿਣ ਵਾਲਾ ਸੀ ਸ਼ਹੀਦ ਪਰਮਿੰਦਰ ਸਿੰਘ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਜਲੀ ਦਾ ਰਹਿਣ ਵਾਲਾ ਫੌਜੀ ਜਵਾਨ ਪਰਮਿੰਦਰ ਸਿੰਘ ਦੇਸ਼ ਦੀ ਸੇਵਾ ਕਰਦੇ ਹੋਏ ਕਾਰਗਿਲ ਵਿਚ ਸ਼ਹੀਦ ਹੋ ਗਿਆ। ਪਿੰਡ ਛਾਜਲੀ ਦੀ …
Read More »ਐਸਵਾਈਐਲ ਨਹਿਰ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ
ਐਸਵਾਈਐਲ ਨਹਿਰ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ ਕਿਹਾ : ਐਸਵਾਈਐਲ ਦੇ ਮੁੱਦੇ ’ਤੇ ਰਾਜਨੀਤੀ ਨਾ ਕਰੇ ਪੰਜਾਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਦਰਮਿਆਨ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਵਿਵਾਦ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਖਤ ਫਟਕਾਰ ਲਗਾਈ। ਅੱਜ ਬੁੱਧਵਾਰ ਨੂੰ ਹੋਈ …
Read More »ਐਸਜੀਪੀਸੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਜਾਣਕਾਰੀ
ਐਸਜੀਪੀਸੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਜਾਣਕਾਰੀ ਸੀਨੀਅਰ ਆਈਏਐਸ ਅਫਸਰ ਨੂੰ ਦਿੱਤੀ ਗੁਰਦੁਆਰਾ ਚੋਣਾਂ ਦੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …
Read More »ਪੰਜਾਬ ਕਾਂਗਰਸ ਨੇ ਸੁਖਪਾਲ ਖਹਿਰਾ ਦੀ ਗਿ੍ਰਫਤਾਰੀ ਦਾ ਕੀਤਾ ਵਿਰੋਧ
ਵੜਿੰਗ ਅਤੇ ਬਾਜਵਾ ਨੇ ਕਿਹਾ : ਡੀਜੀਪੀ ਵੀ ਸਰਕਾਰ ਦੇ ਦਬਾਅ ਹੇਠ ਕਰ ਰਹੇ ਹਨ ਕੰਮ ਚੰਡੀਗੜ੍ਹ/ਨਿਊਜ਼ ਪੰਜਾਬ ’ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗਿ੍ਰਫਤਾਰੀ ਕਰਕੇ ਪਾਰਟੀ ਹਾਈਕਮਾਨ ਵੀ ਨਿਰਾਸ਼ ਚੱਲ ਰਹੀ ਹੈ। ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੂੰ ਮੰਗ ਪੱਤਰ ਦਿੱਤੇ ਜਾਣ ਤੋਂ ਦੋ ਦਿਨ ਬਾਅਦ ਅੱਜ ਮੰਗਲਵਾਰ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬੀ.ਐਲ. ਪੁਰੋਹਿਤ ਨੂੰ ਚਿੱਠੀ ਦਾ ਭੇਜਿਆ ਜਵਾਬ
ਸਰਕਾਰ ਵਲੋਂ ਲਏ ਗਏ ਕਰਜ਼ੇ ਦਾ ਦਿੱਤਾ ਪੂਰਾ ਹਿਸਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬੀ.ਐਲ. ਪੁਰੋਹਿਤ ਨੂੰ ਚਿੱਠੀ ਦਾ ਜਵਾਬ ਭੇਜ ਦਿੱਤਾ ਹੈ। ਇਸ ਚਿੱਠੀ ਵਿਚ ਪੰਜਾਬ ਸਰਕਾਰ ਵਲੋਂ ਲਏ ਗਏ ਕਰਜ਼ੇ ਦਾ ਪੂਰਾ ਵੇਰਵਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੀਐਮ ਮਾਨ ਨੇ ਕਿਹਾ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਹੁਲ ਨੇ ਅੱਜ ਦੂਜੇ ਦਿਨ ਵੀ ਕੀਤੀ ਸੇਵਾ
ਲੰਗਰ ਹਾਲ ਵਿਚ ਲੰਗਰ ਵੀ ਵਰਤਾਇਆ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਰਤਸਰ ਵਿਖੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਦੂਜੇ ਦਿਨ ਮੰਗਲਵਾਰ ਨੂੰ ਵੀ ਸੇਵਾ ਕੀਤੀ। ਇਸ ਦੌਰਾਨ ਰਾਹੁਲ ਨੇ ਝੂਠੇ ਭਾਂਡੇ ਵੀ ਧੋਤੇ ਅਤੇ ਲੰਗਰ ਹਾਲ ਵਿਚ ਲੰਗਰ ਵੀ ਵਰਤਾਇਆ। ਇਸ ਤੋਂ ਪਹਿਲਾਂ ਰਾਹੁਲ ਨੇ ਲੰਘੀ ਦੇਰ ਰਾਤ 12 …
Read More »ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਪੰਜਾਬ ਭਰ ’ਚ ਰੋਸ ਪ੍ਰਦਰਸ਼ਨ
ਕਿਸਾਨਾਂ ਨੇ ਪੀਐਮ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਚੰਡੀਗੜ੍ਹ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਪੈਂਦੇ ਲਖੀਮਪੁਰ ਖੀਰੀ ਮਾਮਲੇ ਵਿਚ ਇਨਸਾਫ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਅੱਜ ਮੰਗਲਵਾਰ ਨੂੰ ਭਾਰਤ ਭਰ ’ਚ ਰੋਸ ਪ੍ਰਦਰਸ਼ਨ ਕੀਤੇ। ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ …
Read More »ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਅਤੇ …
Read More »ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਦੱਸਿਆ ਡੰਮੀ ਮੁੱਖ ਮੰਤਰੀ
ਕਿਹਾ : ਪੰਜਾਬ ਦਾ ਅਸਲੀ ਮੁੱਖ ਮੰਤਰੀ ਤਾਂ ਅਰਵਿੰਦ ਕੇਜਰੀਵਾਲ ਤਲਵੰਡੀ ਸਾਬੋ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮਾਤਾ ਕੌਸ਼ਲਿਆ ਹਸਪਤਾਲ ਦੇ ਉਦਘਾਟਨ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਟਿਆਲਾ ਆਮਦ ’ਤੇ ਸਿਆਸੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ …
Read More »ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਨੇ ਪਟਿਆਲਾ ਤੋਂ ਮਿਸ਼ਨ ਸਿਹਤਮੰਦ ਪੰਜਾਬ ਦਾ ਕੀਤਾ ਆਗਾਜ਼
ਕਿਹਾ : ਪੰਜਾਬ ਦੇ ਲੋਕਾਂ ਨੂੰ ਹੁਣ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ’ਚ ਜਾਣ ਦੀ ਜ਼ਰੂਰਤ ਨਹੀਂ ਪਟਿਆਲਾ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਿਸ਼ਨ ਸਿਹਤਮੰਦ ਪੰਜਾਬ ਦਾ ਆਗਾਜ਼ ਕਰਨ ਲਈ ਅੱਜ ਪਟਿਆਲਾ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ …
Read More »