ਕਿਹਾ : ਪੰਜਾਬ ਦੇ ਲੋਕਾਂ ਨੂੰ ਹੁਣ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ’ਚ ਜਾਣ ਦੀ ਜ਼ਰੂਰਤ ਨਹੀਂ ਪਟਿਆਲਾ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਿਸ਼ਨ ਸਿਹਤਮੰਦ ਪੰਜਾਬ ਦਾ ਆਗਾਜ਼ ਕਰਨ ਲਈ ਅੱਜ ਪਟਿਆਲਾ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ …
Read More »ਸੁਖਪਾਲ ਖਹਿਰਾ ਦੀ ਗਿ੍ਰਫ਼ਤਾਰੀ ’ਤੇ ਰਾਜਪਾਲ ਬਨਵਾਰੀ ਪੁਰੋਹਿਤ ਨੇ ਲਿਆ ਐਕਸ਼ਨ
ਸੁਖਪਾਲ ਖਹਿਰਾ ਦੀ ਗਿ੍ਰਫ਼ਤਾਰੀ ’ਤੇ ਰਾਜਪਾਲ ਬਨਵਾਰੀ ਪੁਰੋਹਿਤ ਨੇ ਲਿਆ ਐਕਸ਼ਨ ਰਾਜਪਾਲ ਨੇ ਡੀਜੀਪੀ ਗੌਰਵ ਯਾਦਵ ਤੋਂ ਗਿ੍ਰਫ਼ਤਾਰੀ ਸਬੰਧੀ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਲੰਘੇ ਦਿਨੀਂ ਡਰੱਗ ਤਸਕਰੀ ਦੇ ਮਾਮਲੇ ਵਿਚ ਗਿ੍ਰਫ਼ਤਾਰ ਕੀਤਾ ਗਿਆ ਸੀ। ਵਿਧਾਇਕ ਨੂੰ ਗਿ੍ਰਫ਼ਤਾਰ ਕਰਨ …
Read More »ਅਕਾਲੀ ਆਗੂ ਜਰਨੈਲ ਸਿੰਘ ਵਾਹਦ, ਪਤਨੀ ਤੇ ਪੁੱਤਰ ਸਣੇ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ
ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਹੋਈ ਹੈ ਗਿ੍ਰਫਤਾਰੀ ਕਪੂਰਥਲਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਜਰਨੈਲ ਸਿੰਘ ਵਾਹਦ, ਉਨ੍ਹਾਂ ਦੀ ਪਤਨੀ ਤੇ ਪੁੱਤਰ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਲੰਘੇ ਦਿਨ ਚੌਕਸੀ ਵਿਭਾਗ ਜਲੰਧਰ ਦੀ ਟੀਮ ਵਲੋਂ ਕੁਰੱਪਸ਼ਨ ਐਕਟ ਤੇ ਇੰਡੀਅਨ ਪੀਨਲ ਕੋਰਟ ਦੀਆਂ ਵੱਖ-ਵੱਖ ਧਾਰਾਵਾਂ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪੁਰਾ ’ਚ ਕੈਟਲ ਫੀਡ ਪਲਾਂਟ ਦਾ ਰੱਖਿਆ ਨੀਂਹ ਪੱਥਰ
ਹਾਲੈਂਡ ਦੀ ਕੰਪਨੀ ਵਲੋਂ ਲਗਾਇਆ ਜਾ ਰਿਹਾ ਹੈ ਕੈਟਲ ਫੀਡ ਪਲਾਂਟ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਦੇ ਕਸਬਾ ਰਾਜਪੁਰਾ ਵਿਚ ਹਾਲੈਂਡ ਦੀ ਕੰਪਨੀ ਵਲੋਂ ਸਥਾਪਿਤ ਕੀਤੇ ਜਾ ਰਹੇ ਕੈਟਲ ਫੀਡ ਪਲਾਂਟ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 1 ਅਕਤੂਬਰ ਦਿਨ ਐਤਵਾਰ ਨੂੰ ਨੀਂਹ ਪੱਥਰ ਰੱਖਿਆ। ਕਰੀਬ 138 ਕਰੋੜ ਰੁਪਏ ਦੀ …
Read More »ਨਵਜੋਤ ਸਿੰਘ ਸਿੱਧੂ ਨੇ ਫਿਰ ਕੀਤੀ ‘ਇੰਡੀਆ’ ਗਠਜੋੜ ਦੀ ਵਕਾਲਤ
‘ਇੰਡੀਆ’ ਗਠਜੋੜ ਨੂੰ ਦੱਸਿਆ ਇਕ ਉਚਾ ਪਹਾੜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਚੱਲ ਰਹੇ ਸਿਆਸੀ ਤਣਾਅ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦੋਵਾਂ ਪਾਰਟੀਆਂ ਦੇ ਆਗੂਆਂ ਨੂੰ ਸੁਝਾਅ ਦਿੱਤਾ ਹੈ। ਸਿੱਧੂ ਦਾ ਇਹ ਸੁਝਾਅ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗਿ੍ਰਫਤਾਰੀ ਤੋਂ …
Read More »ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਨੇ ਭੇਜਿਆ ਜੇਲ੍ਹ
ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਨੇ ਭੇਜਿਆ ਜੇਲ੍ਹ ਡਰੱਗ ਤਸਕਰੀ ਦੇ ਮਾਮਲੇ ’ਚ ਖਹਿਰਾ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਜਲਾਲਾਬਾਦ/ਬਿਊਰੋ ਨਿਊਜ਼ : ਡਰੱਗ ਮਾਮਲੇ ’ਚ ਗਿ੍ਰਫ਼ਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦਾ ਪੁਲਿਸ ਰਿਮਾਂਡ ਅੱਜ ਖਤਮ ਹੋ ਗਿਆ ਸੀ, ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਜਲਾਲਾਬਾਦ ਦੀ ਅਦਾਲਤ ਵਿਚ …
Read More »ਪੰਜਾਬ ’ਚ ਰੇਲ ਰੋਕੋ ਅੰਦੋਲਨ ਦਾ ਅੱਜ ਤੀਜਾ ਤੇ ਆਖਰੀ ਦਿਨ
ਪੰਜਾਬ ’ਚ ਰੇਲ ਰੋਕੋ ਅੰਦੋਲਨ ਦਾ ਅੱਜ ਤੀਜਾ ਤੇ ਆਖਰੀ ਦਿਨ ਕਿਸਾਨ ਜਥੇਬੰਦੀਆਂ ਨੇ 4 ਵਜੇ ਰੇਲਵੇ ਲਾਈਨਾਂ ਤੋਂ ਉਠਣ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ 19 ਕਿਸਾਨ ਜਥੇਬੰਦੀਆਂ ਵੱਲੋਂ ਮੁਆਵਜ਼ੇ ਦੀ ਮੰਗ, ਐਮਐਸਪੀ ਅਤੇ ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਸ਼ੁਰੂ ਕੀਤੇ …
Read More »ਵਿਸ਼ਵ ਦਿਲ ਦਿਵਸ 2023: ਨੌਜਾਵਨਾਂ ਵਿੱਚ ਕੋਰੋਨਰੀ ਆਰਟਰੀ ਬਿਮਾਰੀ ਵਿੱਚ ਵਾਧਾ
ਜਲਦੀ ਦਖਲਅੰਦਾਜੀ ਜੀਵਨ ਸ਼ੈਲੀ ਬਦਲਾਅ ਦੁਆਰਾ ਲਿਆਈ ਜਾ ਸਕਦੀ ਹੈ ਕਮੀ ਚੰਡੀਗੜ : ਅਧਿਐਨਾਂ ਤੋਂ ਪਤਾ ਚੱਲਦਾ ਹੈ ਕਿ ਚੰਡੀਗੜ ਦੀ ਆਬਾਦੀ ਦੇ ਇੱਕ ਵੱਡੇ ਹਿੱਸੇ ਨੂੰ ਅਕਿਰਿਆਸ਼ੀਲ ਜੀਵਨ ਸ਼ੈਲੀ ਦਾ ਖਤਰਾ ਹੈ। ਇਹ ਭਾਰਤ ਦੇ ਖ਼ਰਾਬ ਕਾਰਡੀਓਵੈਸਕੁਲਰ ਸਿਹਤ ਦਾ ਇੱਕ ਪ੍ਰਮੁੱਖ ਕਾਰਨ ਹੈ। ਪੀ.ਜੀ.ਆਈ.ਐਮ.ਈ.ਆਰ ਚੰਡੀਗੜ ਦੁਆਰਾ ਕਰਵਾਏ ਗਏ ਅਧਿਐਨਾਂ ਦੇ …
Read More »ਫਰੀਦਕੋਟ ਮੈਡੀਕਲ ਕਾਲਜ ’ਚ ਨਵੀਂ ਸਹੂਲਤ ਦੀ ਹੋਈ ਸ਼ੁਰੂਆਤ
ਫਰੀਦਕੋਟ ਮੈਡੀਕਲ ਕਾਲਜ ’ਚ ਨਵੀਂ ਸਹੂਲਤ ਦੀ ਹੋਈ ਸ਼ੁਰੂਆਤ ਓਪੀਡੀ ਸਲਿਪ ਮਿਲਦਿਆਂ ਹੀ ਡਾਕਟਰ ਨੂੰ ਮਿਲੇਗੀ ਮਰੀਜ਼ ਦੇ ਆਉਣ ਦੀ ਸੂਚਨਾ ਫਰੀਦਕੋਟ/ਬਿਊਰੋ ਨਿਊਜ਼ : ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ’ਚ ਆਉਣ ਵਾਲੇ ਮਰੀਜ਼ਾਂ ਦਾ ਡਾਟਾ ਹੁਣ ਕਲਿੱਕ ਕਰਦਿਆਂ ਹੀ ਡਾਕਟਰ ਦੇ ਸਾਹਮਣੇ ਹੋਵੇਗਾ। ਹੁਣ ਮਰੀਜ਼ ਜਦੋਂ ਹਸਪਤਾਲ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਜ਼ਿਲ੍ਹੇ ਦੇ 12 ਪਿੰਡਾਂ ਨੂੰ ਦਿੱਤੀ ਲਾਇਬਰੇਰੀ ਦੀ ਸੌਗਾਤ
ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਜ਼ਿਲ੍ਹੇ ਦੇ 12 ਪਿੰਡਾਂ ਨੂੰ ਦਿੱਤੀ ਲਾਇਬਰੇਰੀ ਦੀ ਸੌਗਾਤ ਕਿਹਾ : ਪਿੰਡਾਂ ’ਚ ਤਿਆਰ ਹੋਣਗੀਆਂ ਸਕੂਲੀ ਬੱਚਿਆਂ ਦੀਆਂ ਵਰਦੀਆਂ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ 12 ਪਿੰਡਾਂ ਨੂੰ ਲਾਇਬਰੇਰੀ ਦੀ ਸੌਗਾਤ ਦਿੱਤੀ। ਇਸ ਮੌਕੇ ਮੁੱਖ ਮੰਤਰੀ …
Read More »