ਨਗਰ ਕੀਰਤਨ ਵਿੱਚ ਵੱਡੀ ਗਿਣਤੀ ਸੰਗਤ ਵੱਲੋਂ ਸ਼ਿਰਕਤ; ਵੱਖ-ਵੱਖ ਥਾਈਂ ਨਿੱਘਾ ਸਵਾਗਤ ਫਰੀਦਕੋਟ/ਬਿਊਰੋ ਨਿਊਜ਼ : ਸੂਫੀ ਸੰਤ ਬਾਬਾ ਸ਼ੇਖ਼ ਫਰੀਦ ਜੀ ਦੀ ਯਾਦ ਵਿਚ ਪੰਜ ਰੋਜ਼ਾ ਆਗਮਨ ਪੁਰਬ ਨਗਰ ਕੀਰਤਨ ਤੋਂ ਬਾਅਦ ਫਰੀਦਕੋਟ ‘ਚ ਸੰਪੰਨ ਹੋ ਗਿਆ। ਇਸ ਮੌਕੇ ਸੂਬੇ ਭਰ ਵਿਚੋਂ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਇਤਿਹਾਸਿਕ ਟਿੱਲਾ …
Read More »ਸਕੂਲ ਆਫ਼ ਐਮੀਨੈਂਸ : ‘ਆਪ’ ਅਤੇ ਕਾਂਗਰਸ ਆਹਮੋ-ਸਾਹਮਣੇ
ਹਰਜੋਤ ਬੈਂਸ ਨੇ ਸਾਲ 2022 ਤੋਂ ਪਹਿਲਾਂ ਸਿੱਖਿਆ ਪ੍ਰਬੰਧਾਂ ‘ਤੇ ਸਵਾਲ ਉਠਾਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਸਕੂਲ ਆਫ਼ ਐਮੀਨੈਂਸ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਆਹਮੋ ਸਾਹਮਣੇ ਹਨ। ਇਸਦੇ ਚੱਲਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸ ਦੇ ਸਾਬਕਾ ਮੰਤਰੀ ਪਰਗਟ ਸਿੰਘ ਦਰਮਿਆਨ …
Read More »ਵਾਹਗਾ ਸਰਹੱਦ ‘ਤੇ ਰਿਟਰੀਟ ਸੈਰੇਮਨੀ ਫੌਰੀ ਰੱਦ ਹੋਵੇ : ਰਾਮੂਵਾਲੀਆ
ਮੁਹਾਲੀ/ਬਿਊਰੋ ਨਿਊਜਾ : ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਪਾਕਿਸਤਾਨ-ਭਾਰਤ ਵਾਹਗਾ ਬਾਰਡਰ ‘ਤੇ ਝੰਡਾ ਉਤਾਰਨ ਦੀ ਰਸਮ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਰਸਮ ਦੋਵਾਂ ਮੁਲਕਾਂ ਦੇ ਬੱਚਿਆਂ ਤੋਂ ਬੁਢਾਪੇ ਤੱਕ ਦਿਲਾਂ ਵਿੱਚ ਨਫ਼ਰਤ ਅਤੇ ਦੁਸ਼ਮਣੀ ਦੀ …
Read More »ਬਾਗੀਆਂ ਦੀ ਵਾਪਸੀ ‘ਤੇ ਰੰਧਾਵਾ ਤੇ ਬਾਜਵਾ ਦੇ ਪੇਚ ਫਸੇ
ਰੰਧਾਵਾ ਵੱਲੋਂ ਬਾਗ਼ੀਆਂ ਨੂੰ ਪਾਰਟੀ ‘ਚ ਮੁੜ ਸ਼ਾਮਲ ਕਰਨ ਦਾ ਵਿਰੋਧ, ਜਦਕਿ ਬਾਜਵਾ ਮੁੜ ਸ਼ਾਮਲ ਕਰਵਾਉਣ ਲਈ ਕਾਹਲੇ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਮੁਕਤਸਰ ਸਾਹਿਬ ਵਿਚ ਕਾਂਗਰਸ ਨੇ ਸੂਬਾ ਸਰਕਾਰ ਖਿਲਾਫ ਰੋਸ ਪ੍ਰਗਟਾਉਂਦਿਆਂ ‘ਆਪ’ ਨੂੰ ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਨੂੰ ਉਜਾੜਨ ਵਾਲੀ ਸਰਕਾਰ ਦੱਸਿਆ। ਬੁਲਾਰਿਆਂ ਨੇ ‘ਆਪ’ ਸਰਕਾਰ …
Read More »ਰਾਜਪਾਲ ਬੀਐਲ ਪੁਰੋਹਿਤ ਨੇ ਪੰਜਾਬ ਸਿਰ ਚੜ੍ਹੇ ਕਰਜ਼ੇ ਦਾ ਮੁੱਦਾ ਚੁੱਕਿਆ
ਮੁੱਖ ਮੰਤਰੀ ਅਤੇ ਰਾਜਪਾਲ ਵਿਚਾਲੇ ਚੱਲ ਰਿਹਾ ਹੈ ਸਿਆਸੀ ਟਕਰਾਅ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਪੰਜਾਬ ਸਿਰ ਚੜ੍ਹੇ ਕਰਜ਼ੇ ਦਾ ਮੁੱਦਾ ਚੁੱਕਿਆ ਹੈ। ਰਾਜਪਾਲ ਨੇ ਮੁੱਖ ਮੰਤਰੀ ਨੂੰ ਮੋੜਵਾਂ ਪੱਤਰ ਲਿਖ ਕੇ ਅਸਿੱਧੇ ਤਰੀਕੇ ਨਾਲ ਪੰਜਾਬ ਸਿਰ ਚੜ੍ਹ ਰਹੇ ਕਰਜ਼ੇ ਸਬੰਧੀ ਸਵਾਲ ਪੁੱਛਿਆ ਹੈ। ਇਸ ਤੋਂ …
Read More »ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਢ ਸਾਲ ‘ਚ ਚੁੱਕੇ ਕਰਜ਼ੇ ਦਾ ਦਿੱਤਾ ਵੇਰਵਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡੇਢ ਵਰ੍ਹੇ ‘ਚ ਚੁੱਕੇ ਕਰਜ਼ੇ ਦਾ ਲੇਖਾ-ਜੋਖਾ ਪੇਸ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਕਰੀਬ 47,109 ਕਰੋੜ ਦਾ ਕਰਜ਼ਾ ਚੁੱਕਿਆ ਹੈ, ਜਿਸ ਵਿਚੋਂ 57 ਫ਼ੀਸਦੀ ਰਕਮ ਤਾਂ ਪਿਛਲੀਆਂ ਸਰਕਾਰਾਂ ਵੱਲੋਂ …
Read More »ਮਨੋਜ ਤ੍ਰਿਪਾਠੀ ਬੀਬੀਐੱਮਬੀ ਦੇ ਚੇਅਰਮੈਨ ਨਿਯੁਕਤ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਰੈਗੂਲਰ ਚੇਅਰਮੈਨੀ ਲਈ ਪੰਜਾਬ ਦਾ ਕੋਈ ਦਾਅ ਨਹੀਂ ਭਰਿਆ। ਭਾਰਤ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਮਨੋਜ ਤ੍ਰਿਪਾਠੀ ਨੂੰ ਰੈਗੂਲਰ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ। ਕੇਂਦਰੀ ਇਲੈਕਟ੍ਰੀਸਿਟੀ ਅਥਾਰਿਟੀ ‘ਚ ਮੁੱਖ ਇੰਜਨੀਅਰ ਵਜੋਂ ਤਾਇਨਾਤ ਤ੍ਰਿਪਾਠੀ ਨੂੰ ਤਿੰਨ ਵਰ੍ਹਿਆਂ ਲਈ …
Read More »ਪੰਜਾਬ ਯੂਨੀਵਰਸਿਟੀ ‘ਤੇ ਸਿਰਫ਼ ਪੰਜਾਬ ਦਾ ਹੱਕ: ਭਗਵੰਤ ਮਾਨ
ਮੁੱਖ ਮੰਤਰੀ ਨੇ ਭਵਿੱਖ ਵਿੱਚ ਵੀ ‘ਵਰਸਿਟੀ ਦੀ ਸਹਾਇਤਾ ਅਤੇ ਫੰਡ ਜਾਰੀ ਰੱਖਣ ਦਾ ਐਲਾਨ ਕੀਤਾ ਅੰਮ੍ਰਿਤਸਰ/ਬਿਊਰੋ ਨਿਊਜ਼ : ਨਾਰਦਨ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਪੰਜਾਬ ਯੂਨੀਵਰਸਿਟੀ ਸਿਰਫ਼ ਪੰਜਾਬ ਦੀ ਹੀ ਹੈ ਅਤੇ ਪੰਜਾਬ ਨੇ ਹੀ ਪਿਛਲੇ 50 ਸਾਲਾਂ ਤੋਂ ਇਸ ਨੂੰ ਮਦਦ …
Read More »ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ‘ਵਰਸਿਟੀ ਨਾਲ ਜੋੜਿਆ ਜਾਵੇ: ਖੱਟਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਹੋਈ। ਮੀਟਿੰਗ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਵਿਚ ਸਤਲੁਜ-ਯਮੁਨਾ ਲਿੰਕ ਨਹਿਰ (ਐੱਸਵਾਈਐੱਲ) ਦਾ ਨਿਰਮਾਣ ਪੂਰਾ ਕਰਨ, ਪੰਜਾਬ ਯੂਨੀਵਰਸਿਟੀ ਨਾਲ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਸਣੇ ਕਈ ਮਹਤੱਵਪੂਰਨ ਮੁੱਦਿਆਂ ਨੂੰ …
Read More »ਪੰਜਾਬ ਵੱਲੋਂ ਹੜ੍ਹ ਰਾਹਤ ਦੇ ਨੇਮਾਂ ਵਿਚ ਬਦਲਾਅ ਦੀ ਵਕਾਲਤ
ਮੁੱਖ ਮੰਤਰੀ ਨੇ ਹੜ੍ਹਾਂ ਵੇਲੇ ਗੁਆਂਢੀ ਸੂਬਿਆਂ ‘ਤੇ ਮਦਦ ਨਾ ਕਰਨ ਦਾ ਆਰੋਪ ਲਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ : ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਰਾਹਤ ਦੇ ਨੇਮਾਂ ਵਿੱਚ ਬਦਲਾਅ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਾੜੀ ਇਲਾਕਿਆਂ ਵਿੱਚ ਮੀਂਹ ਕਾਰਨ ਸੂਬੇ ਦੇ 16 …
Read More »