Breaking News
Home / ਪੰਜਾਬ (page 27)

ਪੰਜਾਬ

ਪੰਜਾਬ

ਪੰਜਾਬ ’ਚ ਵਧ ਰਹੇ ਨਸ਼ਿਆਂ ਦੇ ਮਾਮਲੇ ’ਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ

ਕਿਹਾ : ਸਰਕਾਰ ਨੌਜਵਾਨ ਨੂੰ ਨਸ਼ਿਆਂ ਤੋਂ ਰੋਕਣ ’ਚ ਰਹੀ ਨਕਾਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ’ਚ ਵਧਦੇ ਨਸ਼ਿਆਂ ’ਤੇ ਗੰਭੀਰ ਚਿੰਤਾ ਪ੍ਰਗਟਾਉਂਦੇ ਹੋਏ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਕੋਰਟ ਨੇ ਕਿਹਾ ਕਿ ਨਸ਼ੇ ਦੀ ਆਦਤ ਨੂੰ ਪੂਰਾ ਕਰਨ ਲਈ ਪੰਜਾਬ ਦੇ ਨੌਜਵਾਨ ਚੋਰੀਆਂ ਅਤੇ ਹੋਰ …

Read More »

ਸਾਬਕਾ ਸਬ-ਪੋਸਟ ਮਾਸਟਰ ਦੀ ਜਾਇਦਾਦ ਜਲੰਧਰ ਈਡੀ ਨੇ ਕੀਤੀ ਜ਼ਬਤ

ਅਹੁਦੇ ਦੀ ਦੁਰਵਰਤੋਂ ਕਰਕੇ ਧੋਖਾਧੜੀ ਕਰਨ ਦਾ ਹੈ ਮਾਮਲਾ ਜਲੰਧਰ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਾਬਕਾ ਡਿਪਟੀ ਪੋਸਟਮਾਸਟਰ (ਦੱਖਣੀ ਗੇਟ ਨਕੋਦਰ ਸਬ ਆਫਿਸ) ਸੰਜੀਵ ਕੁਮਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ ਅਤੇ ਉਨ੍ਹਾਂ ਦੀ 42 ਲੱਖ ਰੁਪਏ ਦੀ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ। ਸੰਜੀਵ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ …

Read More »

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਇਆ ਸ਼ੁਰੂ

ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ਨੂੰ ਝੂਠ ਦਾ ਪੁਲੰਦਾ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਸ਼ੁੱਕਰਵਾਰ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਰਾਜਪਾਲ ਨੇ ਆਪਣੇ ਭਾਸ਼ਣ ਵਿਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਇਸਦੇ ਚੱਲਦਿਆਂ ਰਾਜਪਾਲ ਦੇ ਭਾਸ਼ਣ ਦਾ ਕਾਂਗਰਸੀ ਵਿਧਾਇਕਾਂ ਨੇ …

Read More »

ਮੁਫਤ ਬੱਸ ਸਫਰ ਨੇ ਲੀਹੋਂ ਲਾਹਿਆ ਪੰਜਾਬ ਦਾ ਟਰਾਂਸਪੋਰਟ ਬਜਟ

ਅਲਾਟ ਕੀਤੇ ਗਏ 450 ਕਰੋੜ ਅਤੇ ਖਰਚ ਹੋਏ 800 ਕਰੋੜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਮਹਿਲਾਵਾਂ ਲਈ ਮੁਫਤ ਸਫਰ ਦੀ ਸਹੂਲਤ ਪੰਜਾਬ ਟਰਾਂਸਪੋਰਟ ਵਿਭਾਗ ਨੂੰ ਬਹੁਤ ਮਹਿੰਗੀ ਪੈ ਰਹੀ ਹੈ।  450 ਕਰੋੜ ਰੁਪਏ ਦੇ ਸਲਾਨਾ ਅਲਾਟਮੈਂਟ ਦੇ ਮੁਕਾਬਲੇ ਵਿਚ ਮੁਫਤ ਸਹੂਲਤ ਰਾਜ ਟਰਾਂਸਪੋਰਟ ਦੇ ਅਦਾਰਿਆਂ ਪੈਪਸੂ ਰੋਡ ਟਰਾਂਸਪੋਰਟ …

Read More »

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਰਕਰਾਂ ਨੂੰ ਕਿਸਾਨਾਂ ਦੇ ਹੱਕ ’ਚ ਡਟਣ ਦੀ ਅਪੀਲ

ਕਿਹਾ : ਕੇਜਰੀਵਾਲ ਦੇ ਹੁਕਮਾਂ ’ਤੇ ਪੰਜਾਬ ਦੇ ਕਿਸਾਨਾਂ ’ਤੇ ਹੋ ਰਹੇ ਜ਼ੁਲਮ ਬਠਿੰਡਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੇ ਨਾਲ ਖੜ੍ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ’ਤੇ ਕੀਤੇ ਜਾ ਰਹੇ …

Read More »

ਧਾਮੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਮੁੜ ਸੰਭਾਲਣ ਲਈ ਰਾਜ਼ੀ

ਸੁਖਬੀਰ ਬਾਦਲ ਨਾਲ ਬੰਦ ਕਮਰਾ ਮੀਟਿੰਗ ਮਗਰੋਂ ਜਲਦੀ ਸੇਵਾ ਸੰਭਾਲਣ ਦਾ ਕੀਤਾ ਐਲਾਨ ਹੁਸ਼ਿਆਰਪੁਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋ-ਚਾਰ ਦਿਨਾਂ ਤੱਕ ਜ਼ਿੰਮੇਵਾਰੀ ਸੰਭਾਲ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ …

Read More »

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ

ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਣੇ ਪਹਿਲੇ ਮੈਂਬਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਭਰਤੀ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ; ਪੰਥ ਨੂੰ ਇਕਜੁੱਟ ਹੋਣ ਦਾ ਦਿੱਤਾ ਸੱਦਾ ਅੰਮ੍ਰਿਤਸਰ/ਬਿਊਰੋ ਨਿਊਜ਼ : ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਭਰਤੀ ਕਮੇਟੀ ਦੇ ਪੰਜ ਮੈਂਬਰਾਂ ਨੇ ਅਕਾਲ ਤਖ਼ਤ ਸਾਹਿਬ ਵਿਖੇ …

Read More »

ਪੰਜਾਬ ਦੇ ਸਰਕਾਰੀ ਸਕੂਲਾਂ ‘ਚੋਂ ਐਲੂਮੀਨੀਅਮ ਦੇ ਭਾਂਡਿਆਂ ਦੀ ਹੋਵੇਗੀ ਛੁੱਟੀ

ਸਿੱਖਿਆ ਵਿਭਾਗ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਭੇਜੇ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸਿਹਤ ਸਬੰਧੀ ਖ਼ਤਰਿਆਂ ਦੇ ਮੱਦੇਨਜ਼ਰ ਸਕੂਲਾਂ ਵਿੱਚ ਮਿੱਡ-ਡੇਅ ਮੀਲ ਲਈ ਐਲੂਮੀਨੀਅਮ ਦੇ ਭਾਂਡਿਆਂ ਦੀ ਵਰਤੋਂ ਦੀ ਮਨਾਹੀ ਕੀਤੀ ਗਈ ਹੈ। ਸਿੱਖਿਆ ਵਿਭਾਗ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਭੇਜ ਕੇ ਕਿਹਾ …

Read More »

ਪਟਿਆਲਾ ‘ਚ ਕਰਨਲ ਦੀ ਕੁੱਟਮਾਰ ਕਰਨ ਵਾਲੇ 12 ਪੁਲਿਸ ਮੁਲਾਜ਼ਮ ਮੁਅੱਤਲ

ਪਰਿਵਾਰ ਨੇ ਪ੍ਰੈਸ ਕਾਨਫਰੰਸ ਕਰ ਕੇ ਪੁਲਿਸ ਅਧਿਕਾਰੀਆਂ ‘ਤੇ ਲਾਏ ਦੋਸ਼ ਪਟਿਆਲਾ/ਬਿਊਰੋ ਨਿਊਜ਼ : ਇਕ ਫੌਜੀ ਅਧਿਕਾਰੀ ਅਤੇ ਉਸਦੇ ਪੁੱਤਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਤਿੰਨ ਇੰਸਪੈਕਟਰਾਂ ਸਮੇਤ ਬਾਰਾਂ ਪੁਲਿਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਪਟਿਆਲਾ ਦੇ …

Read More »

ਪੰਜਾਬ ‘ਚ ਨਸ਼ਿਆਂ ਖਿਲਾਫ ਹੋਵੇਗੀ ਆਰ-ਪਾਰ ਦੀ ਲੜਾਈ : ਕੇਜਰੀਵਾਲ

‘ਆਪ’ ਕਨਵੀਨਰ ਵੱਲੋਂ ਪਹਿਲੀ ਅਪਰੈਲ ਤੋਂ ਜਨ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦੀ ਸ਼ੁਰੂਆਤ ਹੋਵੇਗੀ। ਇਸਦੀ ਸ਼ੁਰੂਆਤ …

Read More »