Breaking News
Home / ਪੰਜਾਬ (page 270)

ਪੰਜਾਬ

ਪੰਜਾਬ

ਪੀਐਮ ਨੂੰ ਹੁਣ ਲੋਕ ਪੁੱਛਣਗੇ ਕਿ ਅੱਛੇ ਦਿਨ ਕਦੋਂ ਆਉਣਗੇ : ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਕਸਿਆ ਤਨਜ਼ ਕਿਹਾ : ਪੀਐਮ ਨੂੰ ਹੁਣ ਲੋਕ ਪੁੱਛਣਗੇ ਕਿ ਅੱਛੇ ਦਿਨ ਕਦੋਂ ਆਉਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਫਿਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤਨਜ਼ ਕਸਿਆ ਹੈ। ਉਨ੍ਹਾਂ ਕਿਹਾ ਕਿ 6 …

Read More »

ਕਾਂਗਰਸ ਅਤੇ ਅਕਾਲੀ ਦਲ ਛੱਡ ਕੇ ਭਾਜਪਾ ’ਚ ਆਏ ਆਗੂਆਂ ਨੂੰ ਮਿਲੇ ਅਹੁਦੇ

ਪੰਜਾਬ ਭਾਜਪਾ ਦੀ ਪਹਿਲੀ ਕਾਰਜਕਾਰਨੀ ਦਾ ਹੋਣ ਲੱਗਾ ਵਿਰੋਧ ਕਾਂਗਰਸ ਅਤੇ ਅਕਾਲੀ ਦਲ ਛੱਡ ਕੇ ਭਾਜਪਾ ’ਚ ਆਏ ਆਗੂਆਂ ਨੂੰ ਮਿਲੇ ਅਹੁਦੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਵਿਚ ਲੱਗੀਆਂ ਹੋਈਆਂ ਹਨ। ਪੰਜਾਬ ਭਾਜਪਾ ਨੇ ਵੀ ਆਪਣੀ ਪਹਿਲੀ ਕਾਰਜਕਾਰਨੀ ਦੀ ਸੂਚੀ ਜਾਰੀ …

Read More »

ਫੋਰਟਿਸ ਮੋਹਾਲੀ ਨੇ ਪਹਿਲਾ ਮ੍ਰਿਤਕ ਦਾਨੀ ਦੋਹਰੀ ਕਿਡਨੀ ਟ੍ਰਾਂਸਪਲਾਂਟ ਕੀਤਾ

ਫੋਰਟਿਸ ਮੋਹਾਲੀ ਨੇ ਪੁਰਾਣੀ ਕਿਡਨੀ ਦੀ ਬਿਮਾਰੀ ਤੋਂ ਪੀੜਤ 62 ਸਾਲਾ ਵਿਅਕਤੀ ‘ਤੇ ਪਹਿਲਾ ਮ੍ਰਿਤਕ ਦਾਨੀ ਦੋਹਰੀ ਕਿਡਨੀ ਟ੍ਰਾਂਸਪਲਾਂਟ ਕੀਤਾ ਚੰਡੀਗੜ੍ਹ / ਪ੍ਰਿੰਸ ਗਰਗ ਇਹ ਫੋਰਟਿਸ ਹਸਪਤਾਲ, ਮੋਹਾਲੀ ਵਿਖੇ ਕੀਤੇ ਗਏ ਮ੍ਰਿਤਕ ਦਾਨੀ ਦੇ ਦੋਹਰੀ ਕਿਡਨੀ ਟ੍ਰਾਂਸਪਲਾਂਟ (ਕੈਡੇਵਰ) ਦਾ ਪਹਿਲਾ ਮਾਮਲਾ ਹੈ ਅਤੇ ਪੰਜਾਬ ਰਾਜ ਵਿੱਚ ਅਜਿਹਾ ਪਹਿਲਾ ਮਾਮਲਾ ਸਾਹਮਣੇ …

Read More »

ਨੇਪਾਲੀ ਨੌਕਰ ਚੋਰੀ ਕਰਕੇ ਹੋਇਆ ਫਰਾਰ

ਨੌਕਰ ਨੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਤੇ ਪਰਿਵਾਰ ਦੇ ਮੈਂਬਰਾਂ ਨੂੰ ਖਾਣੇ ’ਚ ਦਿੱਤਾ ਨਸ਼ੀਲਾ ਪਦਾਰਥ ਨੇਪਾਲੀ ਨੌਕਰ ਚੋਰੀ ਕਰਕੇ ਹੋਇਆ ਫਰਾਰ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ’ਚ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਚੋਰੀ ਹੋਣ ਦੀ ਘਟਨਾ ਵਾਪਰੀ ਹੈ। ਪੱਖੋਵਾਲ ਰੋਡ ’ਤੇ ਮਹਾਰਾਜਾ ਰਣਜੀਤ ਸਿੰਘ ਨਗਰ ਵਿਚ ਸਾਬਕਾ ਮੰਤਰੀ …

Read More »

ਪੰਜਾਬ ਸਰਕਾਰ ਹੁਣ ਘਰ-ਘਰ ਪਹੁੰਚਾਏਗੀ ਰਾਸ਼ਨ

ਨਵੰਬਰ ਮਹੀਨੇ ਤੋਂ ਸ਼ੁਰੂ ਹੋ ਸਕਦੀ ਹੈ ਸਕੀਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 37 ਲੱਖ ਦੇ ਕਰੀਬ ਲਾਭਪਾਤਰੀ ਪਰਿਵਾਰਾਂ ਤੱਕ ਘਰ-ਘਰ ਰਾਸ਼ਨ ਪਹੁੰਚਾਉਣ ਦਾ ਕੰਮ ਨਵੰਬਰ ਮਹੀਨੇ ਵਿਚ ਸ਼ੁਰੂ ਹੋ ਸਕਦਾ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਆਪਣੀ ਸੰਸਥਾ ਮਾਰਕਫੈਡ ਨੂੰ ਪੂਰੀ ਜ਼ਿੰਮੇਵਾਰੀ ਦਿੱਤੀ ਹੈ। ਇਨ੍ਹੀਂ ਦਿਨੀਂ ਮਾਰਕਫੈਡ ’ਚ ਇਸ ਪ੍ਰੋਜੈਕਟ …

Read More »

ਐਸਜੀਪੀਸੀ ਨੇ ਕਿਹਾ : ਮੁੱਖ ਮੰਤਰੀ ਅਤੇ ਖੇਡ ਮੰਤਰੀ ਮੰਗਣ ਮੁਆਫੀ

ਪੰਜਾਬ ’ਚ ਸਕੂਲ ਖੇਡਾਂ ਦੌਰਾਨ ਸਿੱਖ ਖਿਡਾਰੀ ਨੂੰ ਹੈਲਮਟ ਨਾ ਪਹਿਨਣ ਕਰਕੇ ਖੇਡਣ ਤੋਂ ਰੋਕਿਆ ਐਸਜੀਪੀਸੀ ਨੇ ਕਿਹਾ : ਮੁੱਖ ਮੰਤਰੀ ਅਤੇ ਖੇਡ ਮੰਤਰੀ ਮੰਗਣ ਮੁਆਫੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਚੱਲ ਰਹੀਆਂ ਸਕੂਲ ਖੇਡਾਂ ਦੌਰਾਨ ਇਕ ਸਿੱਖ ਖਿਡਾਰੀ ਨੂੰ ਹੈਲਮਟ ਨਾ ਪਹਿਨਣ ਕਰਕੇ ਖੇਡਣ ਤੋਂ ਰੋਕ ਦਿੱਤਾ ਗਿਆ ਅਤੇ ਇਸ …

Read More »

ਪੰਜਾਬ ’ਚ ਸਾਬਕਾ ਕਾਂਗਰਸੀ ਵਿਧਾਇਕਾ ਤੇ ਉਸਦਾ ਪਤੀ ਗਿ੍ਰਫਤਾਰ

ਪੰਜਾਬ ’ਚ ਸਾਬਕਾ ਕਾਂਗਰਸੀ ਵਿਧਾਇਕਾ ਤੇ ਉਸਦਾ ਪਤੀ ਗਿ੍ਰਫਤਾਰ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ’ਚ ਵਿਜੀਲੈਂਸ ਦੀ ਕਾਰਵਾਈ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ’ਚ ਸਾਬਕਾ ਕਾਂਗਰਸੀ ਵਿਧਾਇਕਾ ਸਤਕਾਰ ਕੌਰ ਗਹਿਰੀ ਅਤੇ ਉਸਦੇ ਪਤੀ ਲਾਡੀ ਗਹਿਰੀ ਨੂੰ ਵਿਜੀਲੈਂਸ ਨੇ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗਿ੍ਰਫਤਾਰ …

Read More »

ਆਮ ਆਦਮੀ ਪਾਰਟੀ ਨੇ ਆਰਡੀਐਫ ਦਾ ਮੁੱਦਾ ਉਠਾਇਆ

ਪੰਜਾਬ ਲਈ ਵਿਸ਼ੇਸ਼ ਪੈਕੇਜ਼ ਮੰਗਿਆ ਆਮ ਆਦਮੀ ਪਾਰਟੀ ਨੇ ਆਰਡੀਐਫ ਦਾ ਮੁੱਦਾ ਉਠਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਆਲ ਇੰਡੀਆ ਮੀਟਿੰਗ ਵਿਚ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐਫ.) ਦਾ ਮਾਮਲਾ ਉਠਾਇਆ ਹੈ। ਇਸ ਤੋਂ ਇਲਾਵਾ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਗਈ …

Read More »

ਪੰਜਾਬ ਦੇ ਐਡਵੋਕੇਟ ਜਨਰਲ ਨੂੰ ਹਟਾਉਣ ਦੀ ਤਿਆਰੀ

ਏ.ਜੀ. ਵਿਨੋਦ ਘਈ ਦੀ ਕਾਰਜਸ਼ਾਲੀ ਤੋਂ ਪੰਜਾਬ ਸਰਕਾਰ ਨਾਖੁਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਐਡਵੋਕੇਟ ਜਨਰਲ (ਏਜੀ) ਵਿਨੋਦ ਘਈ ਨੂੰ ਹਟਾਉਣ ਦੀ ਤਿਆਰੀ ਵਿਚ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਪੰਜਾਬ ਸਰਕਾਰ ਏਜੀ ਦੀ ਕਾਰਜ਼ਸੈਲੀ ਤੋਂ ਨਾਖੁਸ਼ ਹੈ। ਪਿਛਲੇ ਦਿਨੀਂ ਪੰਚਾਇਤੀ …

Read More »

ਪੰਜਾਬ ਭਾਜਪਾ ਵਲੋਂ ਨਵੀਂ ਕਾਰਜਕਾਰਨੀ ਦਾ ਐਲਾਨ

ਜੈ ਇੰਦਰ ਕੌਰ ਨੂੰ ਮਹਿਲਾ ਮੋਰਚਾ ਦੀ ਪ੍ਰਧਾਨਗੀ ਮਿਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਪੰਜਾਬ ਸੂਬੇ ਦੀ ਨਵੀਂ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਭਾਜਪਾ ਵਲੋਂ ਨਵੇਂ ਅਹੁਦੇਦਾਰਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ। ਭਾਜਪਾ ਵਲੋਂ ਜੈ ਇੰਦਰ ਕੌਰ ਨੂੰ ਵੱਡੀ …

Read More »