ਜੈ ਇੰਦਰ ਕੌਰ ਨੂੰ ਮਹਿਲਾ ਮੋਰਚਾ ਦੀ ਪ੍ਰਧਾਨਗੀ ਮਿਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਪੰਜਾਬ ਸੂਬੇ ਦੀ ਨਵੀਂ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਭਾਜਪਾ ਵਲੋਂ ਨਵੇਂ ਅਹੁਦੇਦਾਰਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ। ਭਾਜਪਾ ਵਲੋਂ ਜੈ ਇੰਦਰ ਕੌਰ ਨੂੰ ਵੱਡੀ …
Read More »ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵਿਆਂ ਨੂੰ ਦੱਸਿਆ ਖੋਖਲਾ
ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵਿਆਂ ਨੂੰ ਦੱਸਿਆ ਖੋਖਲਾ ਕਿਹਾ : ਮਾਨ ਸਰਕਾਰ ਡੇਢ ਸਾਲ ’ਚ ਇਕ ਵੀ ਸਨਅਤੀ ਯੂਨਿਟ ਨਹੀਂ ਲਗਾ ਸਕੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਕ ਵੀਡੀਓ ਸੰਦੇਸ਼ ਰਾਹੀਂ ਪੰਜਾਬ ਸਰਕਾਰ ਵੱਲੋਂ ਸਨਅਤਕਾਰਾਂ ਨਾਲ ਕੀਤੀਆਂ …
Read More »ਪ੍ਰਕਾਸ਼ ਚੰਦ ਗਰਗ ਨੇ ਛੱਡਿਆ ਸ਼ੋ੍ਰਮਣੀ ਅਕਾਲੀ ਦਲ ਦਾ ਸਾਥੀ
ਪ੍ਰਕਾਸ਼ ਚੰਦ ਗਰਗ ਨੇ ਛੱਡਿਆ ਸ਼ੋ੍ਰਮਣੀ ਅਕਾਲੀ ਦਲ ਦਾ ਸਾਥੀ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਅਕਾਲੀ ਦਲ ਸੰਯੁਕਤ ’ਚ ਹੋਏ ਸ਼ਾਮਲ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਚੀਫ ਪਾਰਲੀਮੈਂਟ ਸੈਕਟਰੀ ਬਾਬੂ ਪ੍ਰਕਾਸ਼ ਚੰਦ ਨੇ ਅੱਜ ਅਕਾਲੀ ਦਲ ਦਾ ਸਾਥ ਛੱਡ ਦਿੱਤਾ। ਉਹ ਸੁਖਦੇਵ …
Read More »ਰਵਨੀਤ ਬਿੱਟੂ ਦੇ ਗੱਠਜੋੜ ਵਾਲੇ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ’ਚ ਟਕਰਾਅ ਦੀ ਸਥਿਤੀ
ਰਵਨੀਤ ਬਿੱਟੂ ਦੇ ਗੱਠਜੋੜ ਵਾਲੇ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ’ਚ ਟਕਰਾਅ ਦੀ ਸਥਿਤੀ ਪ੍ਰਤਾਪ ਬਾਜਵਾ ਬੋਲੇ : ਜਿਸ ਨੂੰ ਗੱਠਜੋੜ ਦੀ ਜ਼ਿਆਦਾ ਕਾਹਲੀ ਉਹ ਆਮ ਆਦਮੀ ਪਾਰਟੀ ਨਾਲ ਚਲੇ ਜਾਣ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ ਗੱਠਜੋੜ ਕਰਕੇ ਲੋਕ ਸਭਾ ਚੋਣਾਂ ਲੜਨ ਦੇ ਮੁੱਦੇ ’ਤੇ ਪੰਜਾਬ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਦੇਸ਼ਾਂ-ਵਿਦੇਸ਼ਾਂ ’ਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਪਹਿਲਾ ਪ੍ਰਕਾਸ਼ ਪੁਰਬ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 419ਵੇਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ …
Read More »ਅਟਾਰੀ ਸਰਹੱਦ ’ਤੇ ਹੋਣ ਵਾਲੀ ‘ਰਿਟਰੀਟ ਸੈਰੇਮਨੀ’ ਦਾ ਸਮਾਂ ਬਦਲਿਆ
ਅਟਾਰੀ ਸਰਹੱਦ ’ਤੇ ਹੋਣ ਵਾਲੀ ‘ਰਿਟਰੀਟ ਸੈਰੇਮਨੀ’ ਦਾ ਸਮਾਂ ਬਦਲਿਆ ਮੌਸਮ ’ਚ ਹੋਏ ਬਦਲਾਅ ਨੂੰ ਧਿਆਨ ’ਚ ਰੱਖਦਿਆਂ ਲਿਆ ਗਿਆ ਫੈਸਲਾ ਅਟਾਰੀ/ਬਿਊਰੋ ਨਿਊਜ਼ : ਭਾਰਤ-ਪਾਕਿਸਤਾਨ ਦੀ ਸਰਹੱਦ ’ਤੇ ਸਥਿਤ ਸਾਂਝੀ ਚੈਕਪੋਸਟ ਅਟਾਰੀ ’ਤੇ ਹੋਣ ਵਾਲੀ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਗਿਆ ਹੈ। ਅੰਮਿ੍ਰਤਸਰ ਦੇ ਅਟਾਰੀ ਬਾਰਡਰ ’ਤੇ ਹੁਣ ਰਿਟਰੀਟ …
Read More »ਪੰਜਾਬ ਸਿਰ ਲਗਾਤਾਰ ਵਧ ਰਿਹਾ ਹੈ ਕਰਜ਼ੇ ਦਾ ਬੋਝ
ਪੰਜਾਬ ਸਿਰ ਲਗਾਤਾਰ ਵਧ ਰਿਹਾ ਹੈ ਕਰਜ਼ੇ ਦਾ ਬੋਝ ਬੈਂਕ ਆਫ਼ ਬੜੌਦਾ ਦੀ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਿਰ ਪਿਛਲੇ ਕਈ ਸਾਲਾਂ ਤੋਂ ਕਰਜ਼ੇ ਦਾ ਬੋਝ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਹੁਣ ਹਾਲਤ ਇਹ ਹੈ ਕਿ ਪੰਜਾਬ ਦੀ ਕੁੱਲ ਕਮਾਈ ਦਾ 22 ਫੀਸਦੀ ਹਿੱਸਾ ਕੇਵਲ …
Read More »ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਹੋਇਆ ਅੰਤਿਮ ਸਸਕਾਰ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ਹੀਦ ਮਨਪ੍ਰੀਤ ਨੂੰ ਦਿੱਤੀ ਸ਼ਰਧਾਂਜਲੀ ਚੰਡੀਗੜ੍ਹ/ਬਿਊਰੋ ਨਿਊਜ਼ : ਅਨੰਤਨਾਗ ’ਚ ਲੰਘੀ 13 ਸਤੰਬਰ ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਸ਼ਹੀਦ ਹੋਏ ਨਿਊ ਚੰਡੀਗੜ੍ਹ ਦੇ ਕਰਨਲ ਮਨਪ੍ਰੀਤ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ਵਿਖੇ ਕੀਤਾ ਗਿਆ। ਉਨ੍ਹਾਂ ਦੀ …
Read More »ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ’ਚ ਉਦਯੋਗਪਤੀਆਂ ਨੇ ਕੀਤੀ ਮੁਲਾਕਾਤ
ਮੁੱਖ ਮੰਤਰੀ ਮਾਨ ਨੇ ਉਦਯੋਗਪਤੀਆਂ ਨੂੰ 57 ਨਵੀਆਂ ਸਹੂਲਤਾਂ ਦੇਣ ਦਾ ਕੀਤਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਦੇ ਰੇਡੀਸਨ ਬਲੂ ਹੋਟਲ ’ਚ ਉਦਯੋਗਪਤੀਆਂ ਦੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ …
Read More »ਨਸ਼ਿਆਂ ਖਿਲਾਫ਼ ਪੰਜਾਬ ਕਾਂਗਰਸ ਕਮੇਟੀ ਨੇ ਮੋਗਾ ’ਚ ਕੀਤੀ ਸੂਬਾ ਪੱਧਰੀ ਰੈਲੀ
ਕਾਂਗਰਸੀ ਆਗੂ ਨੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋ ਕੇ ਲੜਾਈ ਲੜਨ ਦਾ ਦਿੱਤਾ ਸੱਦਾ ਮੋਗਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਕਮੇਟੀ ਵਲੋਂ ਅੱਜ ਮੋਗਾ ’ਚ ਨਸ਼ਿਆਂ ਖਿਲਾਫ਼ ਇਕ ਸੂਬਾ ਪੱਧਰੀ ਰੈਲੀ ਕੀਤੀ ਗਈ। ਇਸ ਰੈਲੀ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ …
Read More »