ਆਸਟਰੇਲੀਆ ਦੇ ਕੈਨਬਰਾ ’ਚ ਸ਼ੋਅ ਦੌਰਾਨ ਸਰੋਤਿਆਂ ਨੂੰ ਸੁਣਾਇਆ ਨਵਾਂ ਗੀਤ ਚੰਡੀਗੜ੍ਹ/ਬਿਊਰੋ ਨਿਊਜ਼ : ਬਾਲੀਵੁੱਡ ਦੀਆਂ ਫ਼ਿਲਮਾਂ ’ਚ ਹਿੱਟ ਗੀਤ ਗਾ ਚੁੱਕੇ ਅਤੇ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਜਲਦੀ ਹੀ ਆਪਣਾ ਨਵਾਂ ਧਾਰਮਿਕ ਗੀਤ ‘ਦੂਰ ਨਿਮਾਣਿਆ ਦਾ ਮਾਨ’ ਰਿਲੀਜ਼ ਕਰਨਗੇ। ਉਨ੍ਹਾਂ ਆਪਣਾ ਇਹ ਧਾਰਮਿਕ ਗੀਤ ਆਸਟਰੇਲੀਆ ਦੇ ਕੈਨਬਰਾ …
Read More »ਸੁਖਬੀਰ ਬਾਦਲ ਨੇ ਸਕੂਲ ਆਫ਼ ਐਮੀਨੈਂਸ ਦੇ ਮੁੱਦੇ ’ਤੇ ਘੇਰੀ ਪੰਜਾਬ ਸਰਕਾਰ
ਕਿਹਾ : ਅਕਾਲੀ ਦਲ ਦੀ ਸਰਕਾਰ ਸਮੇਂ ਬਣੇ ਸਕੂਲਾਂ ਨੂੰ ਮਾਨ ਸਰਕਾਰ ਨੇ ਕਰਵਾਇਆ ਰੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅੰਮਿ੍ਰਤਸਰ ਜ਼ਿਲ੍ਹੇ ਦੇ ਛੇਹਰਟਾ ’ਚ ਖੋਲ੍ਹੇ ਗਏ ਸਕੂਲ ਆਫ਼ ਐਮੀਨੈਂਸ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਭਲਕੇ
100 ਕੁਇੰਟਲ ਫੁੱਲਾਂ ਨਾਲ ਸਜਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਭਲਕੇ ਸ਼ਨੀਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾਵੇਗਾ। ਇਸ ਮੌਕੇ ਡੇਢ ਲੱਖ ਤੋਂ ਜ਼ਿਆਦਾ ਸ਼ਰਧਾਲੂ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਉਮੀਦ ਹੈ। ਸਿੱਖਾਂ ਦੇ …
Read More »ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਉਦਯੋਗਪਤੀਆਂ ਦੇ ਹੱਕ ’ਚ ਨਿੱਤਰੇ
ਕਿਹਾ : ਮਾਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਕਾਰੋਬਾਰੀ ਦੂਜੇ ਰਾਜਾਂ ਦਾ ਕਰ ਰਹੇ ਨੇ ਰੁਖ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਹੱਕ ਵਿਚ ਨਿੱਤਰਦੇ ਹੋਏ ਨਜ਼ਰ ਆਏ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ …
Read More »ਪੰਜਾਬ ਨੂੰ ਆਲਮੀ ਸੈਰ-ਸਪਾਟਾ ਕੇਂਦਰ ਬਣਾਵਾਂਗੇ : ਭਗਵੰਤ ਮਾਨ
‘ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਸਰਕਾਰ’ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਸੂਬੇ ਨੂੰ ਆਲਮੀ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਮੁਹਾਲੀ ਵਿਚ ਪਹਿਲੇ ਸੈਰ-ਸਪਾਟਾ ਸੰਮੇਲਨ ਅਤੇ ਟਰੈਵਲ ਮਾਰਟ ਦੇ ਸੋਮਵਾਰ ਨੂੰ ਉਦਘਾਟਨੀ ਸਮਾਗਮ …
Read More »ਪੰਜਾਬ ਨੂੰ ਕੌਮਾਂਤਰੀ ਨਕਸ਼ੇ ‘ਤੇ ਉਭਾਰਨ ‘ਚ ਸਹਾਈ ਹੋਵੇਗਾ ਸੈਰ ਸਪਾਟਾ ਸੰਮੇਲਨ : ਕਪਿਲ ਸ਼ਰਮਾ
ਨਾਮੀ ਹਸਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਉਪਰਾਲੇ ਦੀ ਕੀਤੀ ਸ਼ਲਾਘਾ ਮੁਹਾਲੀ : ਸੈਰ-ਸਪਾਟਾ ਖੇਤਰ ਦੇ ਮਾਹਿਰਾਂ ਅਤੇ ਨਾਮਵਰ ਹਸਤੀਆਂ ਨੇ ਪੰਜਾਬ ਵਿੱਚ ਪਹਿਲੀ ਵਾਰ ‘ਸੈਰ ਸਪਾਟਾ ਸੰਮੇਲਨ ਅਤੇ ਟਰੈਵਲ ਮਾਰਟ’ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਸੰਮੇਲਨ ਦੌਰਾਨ …
Read More »ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪਹੁੰਚੇ ਡੇਰਾ ਬਿਆਸ
ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਅੰਮ੍ਰਿਤਸਰ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੋਮਵਾਰ ਨੂੰ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਲਗਪਗ ਤਿੰਨ ਘੰਟੇ ਚੱਲੀ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਆਪਣੇ ਹੈਲੀਕਾਪਟਰ ਰਾਹੀਂ …
Read More »ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ
‘ਆਪ’ ਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਰੋਸ ਜਤਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪੰਜਾਬ ਭਰ ‘ਚ ਕਿਸਾਨਾਂ ਨੇ ਹੜ੍ਹਾਂ ਦੀ ਮਾਰ ਤੋਂ ਪ੍ਰਭਾਵਿਤ ਕਿਸਾਨਾਂ ਲਈ ਢੁਕਵੇਂ ਮੁਆਵਜ਼ੇ ਦੀ ਮੰਗ ਕਰਦਿਆਂ ਰੋਸ ਧਰਨੇ ਦਿੱਤੇ ਹਨ। ਕਿਸਾਨ ਆਗੂ ਜਗਮੋਹਨ ਸਿੰਘ ਤੇ ਰਾਮਿੰਦਰ ਸਿੰਘ ਪਟਿਆਲਾ ਨੇ ਦੱਸਿਆ ਕਿ …
Read More »ਭਾਰਤ-ਪਾਕਿਸਤਾਨ ਵਪਾਰ ਖੋਲ੍ਹਣ ਲਈ ਸੰਗਤ ਵੱਲੋਂ ਅਰਦਾਸ
ਹਰ ਮਹੀਨੇ ਅਟਾਰੀ ਸਰਹੱਦ ‘ਤੇ ਅਰਦਾਸ ਕਰਨ ਦਾ ਅਹਿਦ ਅਟਾਰੀ : ਭਾਰਤ-ਪਾਕਿਸਤਾਨ ਵਿਚਾਲੇ ਪਹਿਲਾਂ ਵਾਂਗ ਅਟਾਰੀ-ਵਾਹਗਾ ਸਰਹੱਦ ਰਸਤੇ ਵਪਾਰ ਖੁੱਲ੍ਹਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਹਿ) ਦੇ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਤੇ ਤਰਨਤਾਰਨ ਦੇ ਆਗੂਆਂ ਅਤੇ ਸੰਗਤ ਨੇ ਅਟਾਰੀ ਸਰਹੱਦ ‘ਤੇ ਅਰਦਾਸ ਕੀਤੀ। ਉਨ੍ਹਾਂ ਭਾਰਤ …
Read More »ਹਰਿਆਣਾ ਗੁਰਦੁਆਰਾ ਚੋਣਾਂ ਸਬੰਧੀ ਅਕਾਲੀ ਦਲ (ਸੰਯੁਕਤ) ਵੱਲੋਂ ਕਮੇਟੀ ਦਾ ਗਠਨ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਲਈ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਜਸਟਿਸ ਨਿਰਮਲ ਸਿੰਘ ਨੂੰ ਦਸ ਮੈਂਬਰੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਕਮੇਟੀ ਦੇ ਮੈਂਬਰਾਂ ਵਿੱਚ ਐਸਜੀਪੀਸੀ ਮੈਂਬਰ ਮਿੱਠੂ …
Read More »