Breaking News
Home / ਪੰਜਾਬ (page 273)

ਪੰਜਾਬ

ਪੰਜਾਬ

ਹਰਿਆਣਾ ਗੁਰਦੁਆਰਾ ਚੋਣਾਂ ਸਬੰਧੀ ਅਕਾਲੀ ਦਲ (ਸੰਯੁਕਤ) ਵੱਲੋਂ ਕਮੇਟੀ ਦਾ ਗਠਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਲਈ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਜਸਟਿਸ ਨਿਰਮਲ ਸਿੰਘ ਨੂੰ ਦਸ ਮੈਂਬਰੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਕਮੇਟੀ ਦੇ ਮੈਂਬਰਾਂ ਵਿੱਚ ਐਸਜੀਪੀਸੀ ਮੈਂਬਰ ਮਿੱਠੂ …

Read More »

ਆਜ਼ਾਦੀ ਦਾ ਮੁੱਢ ਸਤਿਗੁਰੂ ਰਾਮ ਸਿੰਘ ਨੇ ਬੰਨ੍ਹਿਆ : ਮੋਹਨ ਭਾਗਵਤ

ਸਤਿਗੁਰੂ ਪ੍ਰਤਾਪ ਸਿੰਘ ਦੀ ਯਾਦ ਵਿੱਚ ਭੈਣੀ ਸਾਹਬਿ ‘ਚ ਸਿਮ੍ਰਤੀ ਸਮਾਗਮ ਨੂੰ ਕੀਤਾ ਸੰਬੋਧਨ ਮਾਛੀਵਾੜਾ/ਬਿਊਰੋ ਨਿਊਜ਼ : ਨਾਮਧਾਰੀ ਸੰਪਰਦਾ ਦੇ ਪ੍ਰਮੁੱਖ ਤੀਰਥ ਸਥਾਨ ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਖੇ ਮੌਜੂਦਾ ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ ਦੀ ਹਾਜ਼ਰੀ ਵਿੱਚ ਸਤਿਗੁਰੂ ਪ੍ਰਤਾਪ ਸਿੰਘ ਅਤੇ ਮਾਤਾ ਭੁਪਿੰਦਰ ਕੌਰ ਦੀ ਯਾਦ ਵਿੱਚ ਸਿਮ੍ਰਤੀ ਸਮਾਗਮ ਕਰਵਾਇਆ …

Read More »

ਦਰਸ਼ਨ ਬੁੱਟਰ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਨਿਰਵਿਰੋਧ ਪ੍ਰਧਾਨ ਬਣੇ

ਸੁਖਦੇਵ ਸਿੰਘ ਸਿਰਸਾ ਗਰੁੱਪ ਦੇ ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲਈਆਂ ਸੁਸ਼ੀਲ ਦੁਸਾਂਝ ਜਨਰਲ ਸਕੱਤਰ ਤੇ ਹਰਜਿੰਦਰ ਅਟਵਾਲ ਸੀਨੀਅਰ ਮੀਤ ਪ੍ਰਧਾਨ ਬਣੇ ਲੁਧਿਆਣਾ: ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ 17 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਇੱਕ ਗਰੁੱਪ ਵੱਲੋਂ ਆਪਣੀਆਂ ਨਾਮਜ਼ਦਗੀਆਂ ਵਾਪਸ ਲਏ ਜਾਣ ਤੋਂ ਬਾਅਦ ਦਰਸ਼ਨ ਬੁੱਟਰ ਨਿਰਵਿਰੋਧ ਪ੍ਰਧਾਨ ਚੁਣ ਲਏ …

Read More »

ਮੁੱਖ ਮੰਤਰੀ ਨੇ ‘ਸਾਰਾਗੜ੍ਹੀ ਵਾਰ ਮੈਮੋਰੀਅਲ’ ਦਾ ਨੀਂਹ ਪੱਥਰ ਰੱਖਿਆ

ਕਿਹਾ : ਸਾਰਾਗੜ੍ਹੀ ਦੇ ਸ਼ਹੀਦ ਸਦਾ ਹੀ ਯਾਦ ਰਹਿਣਗੇ ਫਿਰੋਜ਼ਪੁਰ/ਬਿਊਰੋ ਨਿਊਜ਼ : ਦੁਨੀਆ ਦੀਆਂ ਦਸ ਵੱਡੀਆਂ ਜੰਗਾਂ ਵਿੱਚ ਸ਼ੁਮਾਰ ਸਾਰਾਗੜ੍ਹੀ ਕਿਲ੍ਹੇ ਦੀ ਇਤਿਹਾਸਕ ਜੰਗ ਵੇਲੇ 36 ਸਿੱਖ ਰੈਜੀਮੈਂਟ ਦੇ 21 ਸੂਰਬੀਰ ਸਿੱਖ ਸੈਨਿਕਾਂ ਦੀਆਂ ਹੋਈਆਂ ਲਾਸਾਨੀ ਕੁਰਬਾਨੀਆਂ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ। ਇਹ ਵਿਚਾਰ ਫਿਰੋਜ਼ਪੁਰ ਦੇ ਸਾਰਾਗੜ੍ਹੀ ਰਾਜ …

Read More »

ਗੁਰਸ਼ਰਨ ਸਿੰਘ ਛੀਨਾ ਅਤੇ ਗੁਰਪ੍ਰਤਾਪ ਸਿੰਘ ਟਿੱਕਾ ਦੇ ਅਸਤੀਫੇ ਨੇ ਅਕਾਲੀ ਦਲ ਦੀਆਂ ਮੁਸ਼ਕਲਾਂ ਵਧਾਈਆਂ

ਪਾਰਟੀ ਵਿਚ ਭਾਈ-ਭਤੀਜਾਵਾਦ ਦੇ ਲਗਾਏ ਸਨ ਆਰੋਪ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਇਕ ਪਾਸੇ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਵਿਚ ਜੁਟਿਆ ਹੋਇਆ ਹੈ। ਉਧਰ ਦੂਜੇ ਪਾਸੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਦਾ ਪਾਰਟੀ ਛੱਡ ਕੇ ਜਾਣਾ, ਅਜੇ ਵੀ ਜਾਰੀ ਹੈ। ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ …

Read More »

ਸੁਖਪਾਲ ਖਹਿਰਾ ਨੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ’ਤੇ ਕੀਤਾ ਸਿਆਸੀ ਵਾਰ

ਕਿਹਾ : ਜੇ ਪੈਸੇ ਦੀ ਕਮੀ ਨਹੀਂ ਤਾਂ ਕਿਸਾਨਾਂ ਨੂੰ ਕਿਉਂ ਨਹੀਂ ਦਿੱਤਾ ਜਾ ਰਿਹੈ ਮੁਆਵਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ …

Read More »

‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਸਕੂਲ ਆਫ਼ ਐਮੀਨੈਂਸ ’ਤੇ ਕਸਿਆ ਤੰਜ

ਕਿਹਾ : ਇਸ ਸਕੂਲ ਨੂੰ ਤਾਂ ਪਿਛਲੀਆਂ ਸਰਕਾਰਾਂ ਨੇ ਹੀ ਬਣਾ ਦਿੱਤਾ ਸੀ ਸਮਾਰਟ ਸਕੂਲ ਅੰਮਿ੍ਰਤਸਰ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੰਘੇ ਕੱਲ੍ਹ ਅੰਮਿ੍ਰਤਸਰ ਜ਼ਿਲ੍ਹੇ ਦੇ ਛੇਹਰਟਾ ਇਲਾਕੇ ਵਿਚ ਬਣੇ ਪਹਿਲੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ ਗਿਆ ਸੀ। ਪੰਜਾਬ ਸਰਕਾਰ …

Read More »

ਨਿਊ ਚੰਡੀਗੜ੍ਹ ਦੇ ਕਰਨਲ ਮਨਪ੍ਰੀਤ ਸਿੰਘ ਜੰਮੂ ਕਸ਼ਮੀਰ ’ਚ ਮੁਕਾਬਲੇ ਦੌਰਾਨ ਸ਼ਹੀਦ

2003 ’ਚ ਲੈਫਟੀਨੈਂਟ ਦੇ ਅਹੁਦੇ ’ਤੇ ਹੋਏ ਸਨ ਭਰਤੀ ਮੁਹਾਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਾਲੇ ਹੋਏ ਮੁਕਾਬਲੇ ਦੌਰਾਨ ਨਿਊ ਚੰਡੀਗੜ੍ਹ ਦੇ ਪਿੰਡ ਭੜੌਜੀਆਂ ਦੇ ਰਹਿਣ ਵਾਲੇ ਕਰਨਲ ਮਨਪ੍ਰੀਤ ਸਿੰਘ ਸ਼ਹੀਦ ਹੋ ਗਏ ਹਨ। ਇਸ ਮੁਕਾਬਲੇ ’ਚ ਮਨਪ੍ਰੀਤ ਸਿੰਘ ਤੋਂ ਇਲਾਵਾ ਇਕ ਮੇਜਰ …

Read More »

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਗਾਇਕ ਲਖਵਿੰਦਰ ਵਡਾਲੀ

ਸੋਨੂੰ ਸੂਦ ਅਤੇ ਗੁੱਗੂ ਗਿੱਲ ਨੇ ਵੀ ਲੋਕਾਂ ਨੂੰ ਨਸ਼ਾ ਛੱਡਣ ਦੀ ਕੀਤੀ ਸੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਪੰਜਾਬੀ ਅਦਾਕਾਰ ਗੁੱਗੂ ਗਿੱਲ ਤੋਂ ਬਾਅਦ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਵੀ ਜੁੜ ਗਏ ਹਨ। ਲਖਵਿੰਦਰ ਵਡਾਲੀ ਨੇ ਲੋਕਾਂ ਨੂੰ ਪੰਜਾਬ ਸਰਕਾਰ …

Read More »

ਅਟਾਰੀ ਬਾਰਡਰ ’ਤੇ ਲਹਿਰਾਏਗਾ ਸਭ ਤੋਂ ਉਚਾ ਤਿਰੰਗਾ

ਪਾਕਿਸਤਾਨੀ ਝੰਡੇ ਤੋਂ 18 ਫੁੱਟ ਉਚਾ ਕੀਤਾ ਗਿਆ ਪੋਲ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਵਿਚ ਅਟਾਰੀ ਬਾਰਡਰ ’ਤੇ ਹੁਣ ਹਰ ਭਾਰਤੀ ਜਲਦ ਹੀ ਮਾਣ ਨਾਲ ਕਹਿ ਸਕੇਗਾ ਕਿ ‘ਝੰਡਾ ਉਚਾ ਰਹੇ ਸਾਡਾ’। ਭਾਰਤ ਨੇ ਅਟਾਰੀ ਬਾਰਡਰ ’ਤੇ ਤਿਰੰਗੇ ਦੇ ਲਈ ਲਗਾਏ ਗਏ ਪੋਲ ਦੀ ਉਚਾਈ ਨੂੰ ਗੁਆਂਢੀ ਦੇਸ਼ ਪਾਕਿਸਤਾਨ ਦੇ ਝੰਡੇ ਤੋਂ …

Read More »