Breaking News
Home / ਪੰਜਾਬ (page 275)

ਪੰਜਾਬ

ਪੰਜਾਬ

ਫਿਰੋਜ਼ਪੁਰ ’ਚ ਬਣੇਗੀ ਸਾਰਾਗੜ੍ਹੀ ਦੀ ਜੰਗੀ ਯਾਦਗਾਰ

ਫਿਰੋਜ਼ਪੁਰ ’ਚ ਬਣੇਗੀ ਸਾਰਾਗੜ੍ਹੀ ਦੀ ਜੰਗੀ ਯਾਦਗਾਰ ਭਲਕੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਰੱਖਣਗੇ ਨੀਂਹ ਪੱਥਰ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰਾਗੜ੍ਹੀ ਦੀ ਯਾਦਗਾਰ ਨੂੰ ਮੁਕੰਮਲ ਕਰੇਗੀ ਤਾਂ ਕਿ 21 ਬਹਾਦਰ ਸੈਨਿਕਾਂ ਵਲੋਂ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ …

Read More »

ਡੇਰਾ ਬਿਆਸ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ

ਡੇਰਾ ਬਿਆਸ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸੰਪਰਦਾ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ ਅੰਮਿ੍ਰਤਸਰ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਪਹੁੰਚੇ ਅਤੇ ਉਨ੍ਹਾਂ ਨੇ ਸੰਪਰਦਾ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ …

Read More »

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਆਲਮੀ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੀ ਸ਼ੁਰੂਆਤ

ਮੁੱਖ ਮੰਤਰੀ ਦਫ਼ਤਰ, ਪੰਜਾਬ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਆਲਮੀ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੀ ਸ਼ੁਰੂਆਤ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ ਪਰ ਲੋਕਾਂ ਦੀਆਂ ਦੁਆਵਾਂ ਲੈਣ ਲਈ ਕੰਮ ਜਾਰੀ ਰਹਿਣਾ ਚਾਹੀਦਾ ਹੈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਰੋਜ਼ਗਾਰ ਮੁਹੱਈਆ ਕਰ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫ਼ਨ ਦੇਣਾ …

Read More »

ਪੰਜਾਬ ਟੂਰਿਜ਼ਮ ਸੰਮੇਲਨ ਵਿਚ ਪਹੁੰਚੇ ਕਪਿਲ ਸ਼ਰਮਾ

ਪੰਜਾਬ ਟੂਰਿਜ਼ਮ ਸੰਮੇਲਨ ਵਿਚ ਪਹੁੰਚੇ ਕਪਿਲ ਸ਼ਰਮਾ ‘ਆਪ’ ਸਰਕਾਰ ਦੇ ਯਤਨਾਂ ਦੀ ਕੀਤੀ ਸ਼ਲਾਘਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੇ ਪਹਿਲੇ ਤਿੰਨ ਦਿਨਾ ਟੂਰਿਜ਼ਮ ਸੰਮੇਲਨ ਅਤੇ ਟਰੈਵਲ ਮਾਰਟ ਦੀ ਸ਼ੁਰੂਆਤ ਅੱਜ ਮੁਹਾਲੀ ਵਿਚ ਹੋ ਗਈ ਹੈ। ਇਸ ਸੰਮੇਲਨ ਦਾ ਉਦਘਾਟਨ ਮੁੱਖ ਮੰਤਰੀ …

Read More »

ਸੁਖਬੀਰ ਬਾਦਲ ਨੇ ਘੇਰੀ ਪੰਜਾਬ ਦੀ ਭਗਵੰਤ ਮਾਨ ਸਰਕਾਰ

ਕਿਹਾ : ਬਿਜਲੀ ਕੱਟਾਂ ਅਤੇ ਨਹਿਰੀ ਪਾਣੀ ਦੀ ਘਾਟ ਕਾਰਨ ਕਿਸਾਨਾਂ ਦੀਆਂ ਫਸਲਾਂ ਹੋ ਰਹੀਆਂ ਨੇ ਬਰਬਾਦ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਸਵਾਲ ਖੜ੍ਹੇ ਕੀਤੇ। ਉਨ੍ਹਾਂ ਆਰੋਪ ਲਗਾਇਆ ਕਿ ਬਿਜਲੀ ਦੇ …

Read More »

ਕਰਤਾਰਪੁਰ ਕੋਰੀਡੋਰ ’ਚ ਸ਼ਰਧਾਲੂਆਂ ਦੇ ਰਾਤ ਨੂੰ ਰੁਕਣ ਦੀ ਯੋਜਨਾ ਬਣਾ ਰਿਹਾ ਹੈ ਪਾਕਿਸਤਾਨ

ਕੋਰੀਡੋਰ ਖੁੱਲ੍ਹਣ ਦੀ ਚੌਥੀ ਵਰ੍ਹੇਗੰਢ ਮੌਕੇ ਪਾਕਿ ਸਰਕਾਰ ਭਾਰਤੀ ਸ਼ਰਧਾਲੂਆਂ ਨੂੰ ਦੇ ਸਕਦੀ ਹੈ ਤੋਹਫ਼ਾ ਅੰਮਿ੍ਰਤਸਰ/ਬਿਊਰੋ ਨਿਊਜ਼ : ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਦੀ ਚੌਥੀ ਵਰ੍ਹੇਗੰਢ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਅਤੇ ਕਰਤਾਰਪੁਰ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਭਾਰਤੀ ਸ਼ਰਧਾਲੂਆਂ ਨੂੰ ਤੋਹਫ਼ਾ ਦੇਣ ਦੀ ਤਿਆਰੀ ਕਰ ਰਿਹਾ ਹੈ। ਪ੍ਰੋਜੈਕਟ ਮੈਨੇਜਮੈਂਟ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਟੂਰਿਜ਼ਮ ਸੰਮੇਲਨ ਲਈ ਦਿੱਤਾ ਸੱਦਾ

ਕਿਹਾ : ਇਸ ਸੰਮੇਲਨ ਰਾਹੀਂ ਲੋਕਾਂ ਨੂੰ ਪੰਜਾਬ ਦਾ ਉਹ ਪੱਖ ਦਿਖਾਵਾਂਗੇ ਜੋ ਅੱਜ ਤੱਕ ਨਹੀਂ ਦੇਖਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲਾਈਵ ਹੋ ਕੇ 11, 12 ਅਤੇ 13 ਸਤੰਬਰ ਨੂੰ ਕਰਵਾਏ ਜਾਣ ਵਾਲੇ ‘ਟੂਰਿਜ਼ਮ ਸੰਮੇਲਨ’ ਲਈ ਸਾਰਿਆਂ ਨੂੰ ਸੱਦਾ ਦਿੱਤਾ। ਉਨ੍ਹਾਂ ਆਪਣੇ ਲਾਈਵ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਸਬ ਇੰਸਪੈਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸਬ ਇੰਸਪੈਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ ਰਾਜਾ ਵੜਿੰਗ ਅਤੇ ਬਿਕਰਮ ਮਜੀਠੀਆ ਨੂੰ ਪੰਜਾਬੀ ਦਾ ਪੇਪਰ ਦੇਣ ਦੀ ਦਿੱਤੀ ਚੁਣੌਤੀ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਨੀਵਾਰ ਨੂੰ ਜਲੰਧਰ ’ਚ ਪੰਜਾਬ ਪੁਲਿਸ ਦੇ 560 ਨਵਨਿਯੁਕਤ ਸਬ ਇੰਸਪੈਕਟਰਾਂ ਨਿਯੁਕਤੀ ਪੱਤਰ ਦਿੱਤੇ। ਇਸ …

Read More »

ਅਧਿਆਪਕਾਂ ਦੀਆਂ ਬਦਲੀਆਂ ਲਈ ਨਵੀਂ ਸਕੀਮ ਲਿਆਈ ਪੰਜਾਬ ਸਰਕਾਰ

ਅਧਿਆਪਕਾਂ ਦੀਆਂ ਬਦਲੀਆਂ ਲਈ ਨਵੀਂ ਸਕੀਮ ਲਿਆਈ ਪੰਜਾਬ ਸਰਕਾਰ ਲੋੜਵੰਦ ਅਧਿਆਪਕਾਂ ਨੂੰ ਘਰ ਦੇ ਨੇੜੇ ਬਦਲੀ ਕਰਾਉਣ ਦਾ ਮਿਲੇਗਾ ਮੌਕਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਦੇ ਅਧਿਆਪਕਾਂ ਲਈ ਨਵੀਂ ਸਕੀਮ ਲੈ ਕੇ ਆਈ ਹੈ। ਇਸ ਤਹਿਤ ਸਮੱਸਿਆਵਾਂ ਨਾਲ ਜੂਝ ਰਹੇ ਅਧਿਆਪਕ ਆਪਣੇ ਘਰ ਦੇ ਨੇੜੇ ਦੇ ਸਕੂਲ …

Read More »

ਸੀਐਮ ਭਗਵੰਤ ਮਾਨ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਸੀਐਮ ਭਗਵੰਤ ਮਾਨ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ ਨਵੇਂ ਪਟਵਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਨ੍ਹਾਂ ਪਟਵਾਰੀਆਂ …

Read More »