ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਰਹੇ ਮੌਜੂਦ ਚੰਡੀਗੜ੍ਹ/ਬਿਊਰੋ ਨਿਊਜ਼ : ਮਿਸ਼ਨ ਰੁਜ਼ਗਾਰ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਪੁਲਿਸ ਵਿਚ ਭਰਤੀ ਹੋਏ 1205 ਉਮੀਦਵਾਰਾਂ ਨੂੰ ਚੰਡੀਗੜ੍ਹ ਸਥਿਤ ਟੈਗੋਰ ਥੀਏਟਰ ਵਿਚ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਦਿੱਲੀ ਦੇ ਸਾਬਕਾ ਮੁੱਖ ਮੰਤਰੀ …
Read More »ਦੇਸ਼ ਅਤੇ ਵਿਦੇਸ਼ਾਂ ’ਚ ਧੂਮਧਾਮ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ ਅੰਮਿ੍ਰਤਸਰ/ਬਿਊਰੋ ਨਿਊਜ਼ : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਦੇਸ਼ ਅਤੇ ਵਿਦੇਸ਼ਾਂ ’ਚ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਅੱਜ ਸਵੇਰ ਤੋਂ ਦੇਸ਼ ਅਤੇ ਵਿਦੇਸ਼ਾਂ ਦੇ ਸਾਰੇ ਗੁਰੂਘਰਾਂ ਵਿਚ ਸ਼ਰਧਾਲੂਆਂ ਦੀਆਂ …
Read More »ਪੰਜਾਬ ਜ਼ਿਮਨੀ ਚੋਣਾਂ ਦੌਰਾਨ ਸਾਰੇ ਪੋਲਿੰਗ ਬੂਥੋਂ ਤੋਂ ਹੋਵੇਗੀ ਲਾਈਵ ਵੈਬ ਕਾਸਟਿੰਗ
ਚੋਣ ਕਮਿਸ਼ਨ ਸਿਬਨ ਸੀ ਨੇ ਪੋਲਿੰਗ ਬੂਥਾਂ ’ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਦਾ ਵੀ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ 20 ਨਵੰਬਰ ਨੂੰ ਚਾਰ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਬਣਾਏ ਗਏ ਸਾਰੇ ਪੋਲਿੰਗ ਸਟੇਸ਼ਨਾਂ ਤੋਂ ਲਾਈਵ ਵੈਬ ਕਾਸਟਿੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੋਲਿੰਗ ਬੂਥਾਂ ’ਤੇ …
Read More »ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
ਕਿਹਾ : ਚੰਡੀਗੜ੍ਹ ਪੰਜਾਬ ਦਾ ਹੈ, ਅਸੀਂ ਇਕ ਇੰਚ ਵੀ ਜਗ੍ਹਾ ਕਿਸੇ ਨੂੰ ਨਹੀਂ ਦਿਆਂਗੇ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ’ਚ ਹਰਿਆਣਾ ਵਿਧਾਨ ਸਭਾ ਲਈ ਜਗ੍ਹਾ ਦੇਣ ਦਾ ਮੁੱਦਾ ਪੂਰੀ ਤਰ੍ਹਾਂ ਨਾਲ ਗਰਮਾਇਆ ਹੋਇਆ ਹੈ। ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਰਾਜਪਾਲ ਗੁਲਾਬ …
Read More »ਜਲਵਾਯੂ ਪਰਿਵਰਤਨ ਤੇ ਭੋਜਨ ਸੁਰੱਖਿਆ ਗੰਭੀਰ ਚੁਣੌਤੀਆਂ : ਕਟਾਰੀਆ
ਪੰਜਾਬ ਦੇ ਗੰਧਲੇ ਹੋ ਰਹੇ ਪਾਣੀਆਂ ਨੂੰ ਸੰਭਾਲਣ ਦੀ ਲੋੜ: ਮਾਨ; ਪੀਏਯੂ ਵਿੱਚ ਚਾਰ ਰੋਜ਼ਾ ਕੌਮਾਂਤਰੀ ਕਾਨਫਰੰਸ ਸ਼ੁਰੂ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਵਿਖੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਚ ‘ਜਲਵਾਯੂ ਪਰਿਵਰਤਨ ਅਤੇ ਊਰਜਾ ਤਬਦੀਲੀ ਦੇ ਸੰਦਰਭ ਵਿੱਚ ਖੇਤੀ-ਭੋਜਨ ਪ੍ਰਣਾਲੀਆਂ ਨੂੰ ਬਦਲਣਾ’ ਵਿਸ਼ੇ ‘ਤੇ ਚਾਰ ਰੋਜ਼ਾ ਕੌਮਾਂਤਰੀ ਕਾਨਫਰੰਸ ਮੰਗਲਵਾਰ ਨੂੰ ਸ਼ੁਰੂ ਹੋਈ ਸੀ। …
Read More »ਢਾਂਚਾਗਤ ਸੁਧਾਰਾਂ ‘ਤੇ ਜ਼ੋਰ ਦੇਵੇ ਕੇਂਦਰ : ਹਰਪਾਲ ਚੀਮਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਹਿਕਾਰੀ ਸੰਘਵਾਦ ਅਤੇ ਢਾਂਚਾਗਤ ਸੁਧਾਰਾਂ ‘ਤੇ ਜ਼ੋਰ ਦੇਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਯੂਨੀਵਰਸਿਟੀ ਵਿੱਚ ਵਰਲਡ ਪੰਜਾਬੀ ਸੰਸਥਾ ਵੱਲੋਂ ਕਰਵਾਏ ਗਏ ‘ਪੰਜਾਬ ਵਿਜ਼ਨ: 2047’ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ …
Read More »ਪੰਥਕ ਹਿੱਤਾਂ ਦੀ ਰਾਖੀ ਲਈ ਅਕਾਲੀ ਦਲ ਦੀ ਹੋਂਦ ਜ਼ਰੂਰੀ : ਸੁਨੀਲ ਜਾਖੜ
ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਹੇਜ ਜਾਗ ਗਿਆ ਹੈ। ਜਾਖੜ ਨੇ ਕਿਹਾ ਕਿ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਦੀ ਹੋਂਦ ਬਹੁਤ ਜ਼ਰੂਰੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਪੰਥ ਦੀ ਨੁਮਾਇੰਦਗੀ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਮੌਜੂਦਾ ਹਾਲਾਤ …
Read More »ਪੰਜਾਬ ‘ਚ ਆਮ ਆਦਮੀ ਕਲੀਨਿਕਾਂ ਦੇ ਬਦਲਣਗੇ ਨਾਮ
ਚੰਡੀਗੜ੍ਹ : ਪੰਜਾਬ ਦੇ ਕੇਂਦਰ ਸਰਕਾਰ ਵਲੋਂ ਰੋਕੇ ਹੋਏ ਰਾਸ਼ਟਰੀ ਸਿਹਤ ਮਿਸ਼ਨ ਦੇ ਫੰਡ ਮਿਲਣ ਦੀ ਉਮੀਦ ਜਾਗ ਗਈ ਹੈ। ਇਸ ਵਿਵਾਦ ਨੂੰ ਖਤਮ ਕਰਨ ਨੂੰ ਲੈ ਕੇ ਦੋਵੇਂ ਸਰਕਾਰਾਂ ਨੇ ਵਿਚਕਾਰਲਾ ਰਸਤਾ ਕੱਢ ਲਿਆ ਹੈ। ਇਸ ਦੇ ਚੱਲਦਿਆਂ ਰਣਨੀਤੀ ਬਣੀ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ 60-40 ਹਿੱਸੇਦਾਰੀ …
Read More »ਰਵਨੀਤ ਬਿੱਟੂ ਮੁੱਖ ਮੰਤਰੀ ਬਣਨ ਦੇ ਲਾਇਕ ਨਹੀਂ : ਚਰਨਜੀਤ ਚੰਨੀ
ਬਰਨਾਲਾ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਬਰਨਾਲਾ ਵਿਚ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ। ਇਸ ਮੌਕੇ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਉਪ ਰਾਸ਼ਟਰਪਤੀ ਧਨਖੜ ਨੂੰ ਲਿਖਿਆ ਪੱਤਰ
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਸੈਨੇਟ ਚੋਣਾਂ ਕਰਵਾਉਣ ਦਾ ਮੁੱਦਾ ਭਖਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਸੈਨੇਟ ਚੋਣਾਂ ਕਰਵਾਉਣ ਦਾ ਮੁੱਦਾ ਲਗਾਤਾਰ ਭਖਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੱਤਰ ਲਿਖਿਆ। ਪੱਤਰ ਵਿੱਚ ਮਾਨ ਨੇ ਉਪ ਰਾਸ਼ਟਰਪਤੀ ਤੋਂ ਤੁਰੰਤ …
Read More »