ਪੰਜਾਬ ਦੇ ਜਸਕਰਨ ਸਿੰਘ ਨੇ ‘ਕੌਣ ਬਣੇਗਾ ਕਰੋੜਪਤੀ’ ਵਿਚ ਜਿੱਤਿਆ 1 ਕਰੋੜ ਰੁਪਿਆ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਖਾਲੜਾ ਰਹਿਣ ਵਾਲਾ ਹੈ ਜਸਕਰਨ ਤਰਨ ਤਾਰਨ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਾਲੜਾ ਨਾਲ ਸਬੰਧਤ ਇੱਕ ਸਾਧਾਰਨ ਪਰਿਵਾਰ ਦੇ ਨੌਜਵਾਨ ਜਸਕਰਨ ਸਿੰਘ ਨੇ ਸੋਨੀ ਟੀਵੀ ’ਤੇ ਦਿਖਾਏ ਜਾਣ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪਟਵਾਰੀਆਂ ਦੀਆਂ 586 ਆਸਾਮੀਆਂ ਭਰਨ ਦਾ ਕੀਤਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਪਟਵਾਰੀਆਂ ਦੀਆਂ 586 ਆਸਾਮੀਆਂ ਭਰਨ ਦਾ ਕੀਤਾ ਐਲਾਨ ਕਿਹਾ : ਪੰਜਾਬ ਦੇ ਲੋਕਾਂ ਨੂੰ ਪਟਵਾਰਖਾਨਿਆਂ ’ਚ ਨਹੀਂ ਹੋਣ ਦਿਆਂਗੇ ਖੱਜਲ-ਖੁਆਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਪਟਵਾਰੀਆਂ ਦੀਆਂ ਖਾਲ੍ਹੀ ਪਈਆਂ ਆਸਾਮੀਆਂ ਨੂੰ ਭਰਨ ਦਾ ਐਲਾਨ ਕੀਤਾ ਹੈ। ਉਨ੍ਹਾਂ …
Read More »ਐਲਆਈਸੀ ਨੇ ਮੋਹਾਲੀ ਵਿੱਚ 67ਵੀਂ ਵਰ੍ਹੇਗੰਢ ਮਨਾਈ
ਐਲਆਈਸੀ ਨੇ ਮੋਹਾਲੀ ਵਿੱਚ 67ਵੀਂ ਵਰ੍ਹੇਗੰਢ ਮਨਾਈ ਮੋਹਾਲੀ/ ਬਿਊਰੋ ਨਿਊਜ ਜੀਵਨ ਬੀਮਾ ਨਿਗਮ (ਐਲ.ਆਈ.ਸੀ.) ਦੀ 67ਵੀਂ ਵਰ੍ਹੇਗੰਢ ਮੌਕੇ ਮੁਹਾਲੀ ਦੀ ਫੇਜ਼ 2 ਸ਼ਾਖਾ ਵੱਲੋਂ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਦੀਪ ਜਗਾ ਕੇ ਆਮ ਲੋਕਾਂ ਦੀ ਬਿਹਤਰੀ ਅਤੇ ਭਵਿੱਖ ਦੀ ਸੁਰੱਖਿਆ ਸਬੰਧੀ ਐਲ.ਆਈ.ਐਸ ਦੇ ਟੀਚਿਆਂ ਬਾਰੇ ਵੀ ਦੱਸਿਆ ਗਿਆ। ਇਸ …
Read More »ਕਾਨੂੰਗੋ-ਪਟਵਾਰੀ ਅਤੇ ਪੰਜਾਬ ਸਰਕਾਰ ਹੋਏ ਆਹਮੋ-ਸਾਹਮਣੇ
ਕਾਨੂੰਗੋ-ਪਟਵਾਰੀ ਅਤੇ ਪੰਜਾਬ ਸਰਕਾਰ ਹੋਏ ਆਹਮੋ-ਸਾਹਮਣੇ ਕਲਮ ਛੋੜ ਹੜਤਾਲ ’ਤੇ ਨਹੀਂ ਗਏ ਕਾਨੂੰਗੋ ਅਤੇ ਪਟਵਾਰੀ ਪ੍ਰੰਤੂ ਵਾਧੂ ਕੰਮ ਕਰਨ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਕਾਨੂੰਗੋ-ਪਟਵਾਰੀ ਅਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਆ ਗਏ ਹਨ ਅਤੇ ਦੋਵੇਂ ਧਿਰਾਂ ਦਰਮਿਆਨ ਟਕਰਾਅ ਦੀ ਸਥਿਤੀ ਪੈਦਾ ਹੋ ਗਈ ਹੈ। ਮੁੱਖ ਮੰਤਰੀ ਭਗਵੰਤ …
Read More »ਰਾਜਪਾਲ ਦੀਆਂ ਧਮਕੀਆਂ ਅੱਗੇ ਝੁਕਾਂਗੇ ਨਹੀਂ: ਭਗਵੰਤ ਮਾਨ
ਮੁੱਖ ਮੰਤਰੀ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਦਿੱਤਾ ਮੋੜਵਾਂ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੂਬੇ ‘ਚ ਰਾਸ਼ਟਰਪਤੀ ਸ਼ਾਸਨ ਲਗਾਉਣ ਸਬੰਧੀ ਦਿੱਤੀ ਚਿਤਾਵਨੀ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਅਜਿਹੀਆਂ ਧਮਕੀਆਂ ਨਾਲ ਪੰਜਾਬ ਦੇ ਅਮਨ ਪਸੰਦ ਤੇ ਮਿਹਨਤਕਸ਼ …
Read More »ਪੰਜਾਬ ਸਰਕਾਰ ਪ੍ਰਤੀ ਨਰਮ ਪਏ ਰਾਜਪਾਲ ਦੇ ਸੁਰ!
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨਾਲ ਖਿੱਚੋਤਾਣ ਦਰਮਿਆਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੁਰ ਹੁਣ ਅਚਾਨਕ ਨਰਮ ਪੈ ਗਏ ਜਾਪਦੇ ਹਨ। ਰਾਜਪਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸੂਬੇ ‘ਚ ਰਾਸ਼ਟਰਪਤੀ ਰਾਜ ਲਾਉਣ ਦੀ ਸਿਫ਼ਾਰਸ਼ ਕਰਨ ਬਾਰੇ ਚਿਤਾਵਨੀ ਦੇ ਦਿੱਤੀ ਸੀ। ਦੂਸਰੇ ਦਿਨ ਹੀ ਮੁੱਖ ਮੰਤਰੀ …
Read More »ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ
ਟੋਕੀਓ ਉਲੰਪਿਕਸ ਦੀ ਤਮਗਾ ਜੇਤੂ ਹਾਕੀ ਟੀਮ ਨੂੰ ਜਲਦੀ ਢੁੱਕਵੀਆਂ ਨੌਕਰੀਆਂ ਦੇਣ ਦਾ ਐਲਾਨ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਵਿਚ ਸ਼ਹੀਦ ਭਗਤ ਸਿੰਘ ਸਟੇਡੀਅਮ ‘ਚ ਮੰਗਲਵਾਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਇਸ ਸ਼ਾਨਦਾਰ ਖੇਡ …
Read More »ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਜ਼ਿਲ੍ਹਾ ਪ੍ਰਧਾਨ ਨਿਯੁਕਤ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨ ਨਿਯੁਕਤੀ ਕੀਤੇ ਹਨ। ਬਾਬਾ ਟੇਕ ਸਿੰਘ ਧਨੌਲਾ ਨੂੰ ਜ਼ਿਲ੍ਹਾ ਬਰਨਾਲਾ, ਤਜਿੰਦਰ ਸਿੰਘ ਸੰਘਰੇੜੀ ਨੂੰ ਜ਼ਿਲ੍ਹਾ ਸੰਗਰੂਰ, ਤਰਲੋਚਨ ਸਿੰਘ ਧਲੇਰ ਨੂੰ ਜ਼ਿਲ੍ਹਾ ਮਾਲੇਰਕੋਟਲਾ, ਬਲਕਾਰ ਸਿੰਘ ਗੋਨਿਆਣਾ ਨੂੰ ਜ਼ਿਲ੍ਹਾ ਬਠਿੰਡਾ, ਗੁਰਮੇਲ ਸਿੰਘ ਫਫੜੇ ਭਾਈਕੇ ਨੂੰ ਜ਼ਿਲ੍ਹਾ ਮਾਨਸਾ, …
Read More »‘ਆਪ’ ਪੰਜਾਬ ਨੇ ਤਿੰਨ ਲੋਕ ਸਭਾ ਤੇ 9 ਜ਼ਿਲ੍ਹਾ ਇੰਚਾਰਜ ਕੀਤੇ ਨਿਯੁਕਤ
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਲੋਕ ਸਭਾ ਚੋਣਾਂ 2024 ਦੇ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਆਮ ਆਦਮੀ ਪਾਰਟੀ ਨੇ ਅੱਜ ਵੀਰਵਾਰ ਨੂੰ ਸੂਬੇ ਦੇ 9 ਜ਼ਿਲ੍ਹਾ ਇੰਚਾਰਜਾਂ ਦੇ ਨਾਲ-ਨਾਲ 3 ਲੋਕ ਸਭਾ ਹਲਕਿਆਂ ਦੇ ਲਈ ਇੰਚਾਰਜ ਨਿਯੁਕਤ ਕੀਤੇ ਹਨ। ਇਸ ਸਬੰਧੀ ਜਾਣਕਾਰੀ ਸੂਬਾ ਵਰਕਿੰਗ ਕਮੇਟੀ …
Read More »ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਅਦਾਲਤ ‘ਚ ਤੀਜਾ ਚਲਾਨ ਪੇਸ਼
ਸੁਖਬੀਰ ਬਾਦਲ, ਸੁਮੇਧ ਸੈਣੀ ਤੇ ਉਮਰਾਨੰਗਲ ਖਿਲਾਫ ਦਸਤਾਵੇਜ਼ੀ ਸਬੂਤ ਫਰੀਦਕੋਟ : ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਫਰੀਦਕੋਟ ਦੇ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ 2502 ਪੰਨਿਆਂ ਦਾ ਤੀਜਾ ਚਲਾਨ ਪੇਸ਼ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਚਲਾਨ ਵਿੱਚ ਸੁਖਬੀਰ ਸਿੰਘ ਬਾਦਲ, …
Read More »