Breaking News
Home / ਪੰਜਾਬ (page 281)

ਪੰਜਾਬ

ਪੰਜਾਬ

ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਅਦਾਲਤ ‘ਚ ਤੀਜਾ ਚਲਾਨ ਪੇਸ਼

ਸੁਖਬੀਰ ਬਾਦਲ, ਸੁਮੇਧ ਸੈਣੀ ਤੇ ਉਮਰਾਨੰਗਲ ਖਿਲਾਫ ਦਸਤਾਵੇਜ਼ੀ ਸਬੂਤ ਫਰੀਦਕੋਟ : ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਫਰੀਦਕੋਟ ਦੇ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ 2502 ਪੰਨਿਆਂ ਦਾ ਤੀਜਾ ਚਲਾਨ ਪੇਸ਼ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਚਲਾਨ ਵਿੱਚ ਸੁਖਬੀਰ ਸਿੰਘ ਬਾਦਲ, …

Read More »

ਮੁੱਖ ਮੰਤਰੀ ਭਗਵੰਤ ਮਾਨ ਅਤੇ ਵਜ਼ੀਰਾਂ ਦੇ ਅਖ਼ਤਿਆਰੀ ਫੰਡਾਂ ‘ਚ ਦੂਜੀ ਵਾਰ ਕਟੌਤੀ

ਸਰਕਾਰ ਦੇ ਫੈਸਲੇ ਦਾ ਕੁਝ ਮੰਤਰੀਆਂ ਨੇ ਕੀਤਾ ਵਿਰੋਧ ਮੁਹਾਲੀ ਵਿੱਚ ਪੰਜਾਬ ਇੰਸਟੀਚਿਊਟ ਆਫ ਲਿਵਰ ਤੇ ਬਿਲਅਰੀ ਸਾਇੰਸਿਜ਼ ਦੀ ਸਥਾਪਨਾ ਨੂੰ ਪ੍ਰਵਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਦੂਜੀ ਵਾਰ ਮੁੱਖ ਮੰਤਰੀ ਤੇ ਵਜ਼ੀਰਾਂ ਨੂੰ ਮਿਲਣ ਵਾਲੇ ਅਖ਼ਤਿਆਰੀ ਫੰਡਾਂ ਵਿੱਚ ਕਟੌਤੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ …

Read More »

ਭਾਰਤ-ਪਾਕਿ ਸਰਕਾਰਾਂ ਸਿੱਖਾਂ ਦੀ ਹਿਫਾਜ਼ਤ ਕਰਨ : ਗਿਆਨੀ ਹਰਪ੍ਰੀਤ ਸਿੰਘ

ਸਿੱਖਾਂ ਨੂੰ ਧਮਕੀਆਂ ਮਿਲਣ ਦੇ ਮਾਮਲੇ ‘ਤੇ ਚਿੰਤਾ ਪ੍ਰਗਟਾਈ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਵਿੱਚ ਖਾਸ ਕਰ ਕੇ ਰਾਵਲਪਿੰਡੀ ਅਤੇ ਪੰਜਾ ਸਾਹਿਬ ਵਿੱਚ ਸਿੱਖਾਂ ਨੂੰ ਧਮਕੀਆਂ ਦਿੱਤੇ ਜਾਣ ‘ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ …

Read More »

ਪੰਜਾਬ ਕਿਸਾਨ ਯੂਨੀਅਨ ਦੇ ਮੁੜ ਪ੍ਰਧਾਨ ਬਣੇ ਰੁਲਦੂ ਸਿੰਘ

ਕੇਂਦਰ ਸਰਕਾਰ ਜੜ੍ਹੋਂ ਪੁੱਟਣ ਦਾ ਅਹਿਦ ਲਿਆ ਬਰਨਾਲਾ : ਬਰਨਾਲਾ ਵਿਖੇ ਤਰਕਸ਼ੀਲ ਭਵਨ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਦੋ-ਰੋਜ਼ਾ ਸੂਬਾਈ ਡੈਲੀਗੇਟ ਇਜਲਾਸ ਦੇ ਅਖੀਰਲੇ ਦਿਨ ਕਰਵਾਏ ਗਏ ਚੋਣ ਸੈਸ਼ਨ ਦੌਰਾਨ ਸਰਬਸੰਮਤੀ ਨਾਲ 17 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਇਸ ਵਿੱਚ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਮੁੜ ਸੂਬਾ ਪ੍ਰਧਾਨ ਚੁਣੇ …

Read More »

ਭਾਖੜਾ ਡੈਮ ਦੇ ਫਲੱਡ ਗੇਟ ਕੀਤੇ ਬੰਦ

ਪਾਣੀ ਦਾ ਪੱਧਰ ਨਾਰਮਲ ਹੋਣ ‘ਤੇ ਮੈਨੇਜਮੈਂਟ ਬੋਰਡ ਨੇ ਲਿਆ ਫੈਸਲਾ ਚੰਡੀਗਡ੍ਹ/ਬਿਊਰੋ ਨਿਊਜ਼ : ਪਿਛਲੇ ਦਿਨੀਂ ਪੰਜਾਬ ਦੇ ਕੁਝ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਗਏ ਸਨ। ਇਸਦੇ ਚੱਲਦਿਆਂ ਹੁਣ ਇਨ੍ਹਾਂ ਪਿੰਡਾਂ ਲਈ ਥੋੜ੍ਹੀ ਰਾਹਤ ਵਾਲੀ ਖਬਰ ਸਾਹਮਣੇ ਆਈ ਹੈ। ਮੀਡੀਆ ਤੋਂ ਜਾਣਕਾਰੀ ਮਿਲੀ ਹੈ ਕਿ ਭਾਖੜਾ ਡੈਮ ਵੱਲੋਂ ਖੋਲ੍ਹੇ …

Read More »

ਪੰਜਾਬ ਦੇ ਪਟਵਾਰੀ ਤੇ ਕਾਨੂੰਗੋ ਕਲਮ ਛੋੜ ਹੜਤਾਲ ਲਈ ਬਜ਼ਿੱਦ

ਪੰਜਾਬ ਦੇ ਪਟਵਾਰੀ ਤੇ ਕਾਨੂੰਗੋ ਕਲਮ ਛੋੜ ਹੜਤਾਲ ਲਈ ਬਜ਼ਿੱਦ ਯੂਨੀਅਨ ਦੇ ਆਗੂਆਂ ਨੇ ਕਿਹਾ : ਸਰਕਾਰ ਜੋ ਮਰਜ਼ੀ ਕਰ ਲਵੇ ਅਸੀਂ ਆਪਣੀਆਂ ਮੰਗਾਂ ਮੰਨਵਾਉਣ ਲਈ ਡਟੇ ਰਹਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਰੈਵੇਨਿਊ ਪਟਵਾਰ ਯੂਨੀਅਨ ਦੀ ਅਗਵਾਈ ਹੇਠ ਪੰਜਾਬ ਦੇ ਪਟਵਾਰੀਆਂ ਤੇ ਕਾਨੂੰਗੋਆਂ ਨੇ ਭਲਕੇ ਸ਼ੁੱਕਰਵਾਰ ਤੋਂ ਕਲਮ ਛੋੜ ਹੜਤਾਲ ਕਰਨ ਦਾ …

Read More »

ਸੁਖਬੀਰ ਬਾਦਲ ਨੇ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਜ਼ਿੰਮੇਵਾਰ

ਸੁਖਬੀਰ ਬਾਦਲ ਨੇ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਜ਼ਿੰਮੇਵਾਰ ਕਿਹਾ : ਮੁੱਖ ਮੰਤਰੀ ਦੇ ਕਹਿਣ ’ਤੇ ਹੀ ਪੁਲਿਸ ਨੇ ਪ੍ਰੀਤਮ ਸਿੰਘ ਨਾਲ ਕੀਤਾ ਸੀ ਬੁਰਾ ਵਿਵਹਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ …

Read More »

‘ਆਪ’ ਪੰਜਾਬ ਨੇ ਤਿੰਨ ਲੋਕ ਸਭਾ ਅਤੇ 9 ਜ਼ਿਲ੍ਹਾ ਇੰਚਾਰਜ ਕੀਤੇ ਨਿਯੁਕਤ

‘ਆਪ’ ਪੰਜਾਬ ਨੇ ਤਿੰਨ ਲੋਕ ਸਭਾ ਅਤੇ 9 ਜ਼ਿਲ੍ਹਾ ਇੰਚਾਰਜ ਕੀਤੇ ਨਿਯੁਕਤ ਸੂਬਾ ਵਰਕਿੰਗ ਕਮੇਟੀ ਪ੍ਰਧਾਨ ਬੁੱਧਰਾਮ ਧੀਮਾਨ ਨੇ ਸੂਚੀ ਕੀਤੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਪੰਜਾਬ ਨੇ ਲੋਕ ਸਭਾ ਚੋਣਾਂ 2024 ਦੇ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਆਮ ਆਦਮੀ ਪਾਰਟੀ ਨੇ ਅੱਜ ਵੀਰਵਾਰ ਨੂੰ …

Read More »

ਪੰਜਾਬ ਚ ਲਾਗੂ ਹੋਇਆ ਐਸਮਾ ਕਾਨੂੰਨ , CM MAAN ਤੇ ਕਰਮਚਾਰੀ ਆਹਮੋ – ਸਾਹਮਣੇ

ਪੰਜਾਬ ਚ ਲਾਗੂ ਹੋਇਆ ਐਸਮਾ ਕਾਨੂੰਨ , CM MAAN ਤੇ ਕਰਮਚਾਰੀ ਆਹਮੋ – ਸਾਹਮਣੇ 31 ਅਕਤੂਬਰ ਤੱਕ ਲਾਗੂ ਰਹਿਣਗੇ ਹੁਕਮ ਚੰਡੀਗੜ੍ਹ / ਬਿਊਰੋ ਨੀਊਜ਼ ਮਾਲ ਅਫ਼ਸਰ ਤੇ ਡੀਸੀ ਦਫ਼ਤਰ ਦੇ ਕਰਮਚਾਰੀਆਂ ਵੱਲੋਂ ‘ਕਲਮ ਛੋੜ’ ਹੜਤਾਲ ਦੇ ਦਿੱਤੇ ਸੱਦੇ ਦਰਮਿਆਨ ਪੰਜਾਬ ਸਰਕਾਰ ਨੇ ਅੱਜ ਸੂਬੇ ਵਿਚ 31 ਅਕਤੂਬਰ ਤੱਕ ਐਸਮਾ (ਈਸਟ …

Read More »

ਪੰਚਾਇਤਾਂ ਭੰਗ ਕਰਨ ਦੇ ਮਾਮਲੇ ’ਚ ਪੰਜਾਬ ਸਰਕਾਰ ਹੋਈ ਨਾਕਾਮਯਾਬ

ਪੰਚਾਇਤਾਂ ਭੰਗ ਕਰਨ ਦੇ ਮਾਮਲੇ ’ਚ ਪੰਜਾਬ ਸਰਕਾਰ ਹੋਈ ਨਾਕਾਮਯਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਲਿਆ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਭੰਗ ਕਰਨ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਆਪਣਾ ਪੰਚਾਇਤਾਂ …

Read More »