ਚੰਦਰਯਾਨ-3 ਨੇ ਕਮਲਦੀਪ ਸ਼ਰਮਾ ਨੂੰ ਦਿੱਤੀ ਨਵੀਂ ਪਛਾਣ ਸਧਾਰਨ ਕਿਸਾਨ ਪਰਿਵਾਰ ਨਾਲ ਸਬੰਧਤ ਹੈ ਕਮਲਦੀਪ ਸ਼ਰਮਾ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਜ਼ਿਲ੍ਹੇ ਦੇ ਪਿੰਡ ਮਗਰ ਸਾਹਿਬ ਦੇ ਕਮਲਦੀਪ ਸ਼ਰਮਾ ਨੇ ਚੰਨ ’ਤੇ ਪੁੱਜਣ ਵਾਲੇ ਚੰਦਰਯਾਨ-3 ਪ੍ਰਾਜੈਕਟ ਵਿਚ ਬਤੌਰ ਕੁਆਲਟੀ ਇਸੰਪੈਕਸ਼ਨ ਟੀਮ ’ਚ ਅਹਿਮ ਭੂਮਿਕਾ ਨਿਭਾਈ ਹੈ। ਕਮਲਦੀਪ ਦੇ ਭਰਾ ਪੁਨੀਤ ਨੇ ਦੱਸਿਆ …
Read More »ਭਾਰਤ ਭੂਸ਼ਣ ਆਸ਼ੂ ਦੇ ਭਾਜਪਾ ’ਚ ਜਾਣ ਦੇ ਚੱਲਦੇ ਰਹੇ ਚਰਚੇ
ਭਾਰਤ ਭੂਸ਼ਣ ਆਸ਼ੂ ਦੇ ਭਾਜਪਾ ’ਚ ਜਾਣ ਦੇ ਚੱਲਦੇ ਰਹੇ ਚਰਚੇ ਮਮਤਾ ਆਸ਼ੂ ਨੇ ਕਿਹਾ : ਭਾਰਤ ਭੂਸ਼ਣ ਆਸ਼ੂ ਕਾਂਗਰਸੀ ਹਨ ਅਤੇ ਕਾਂਗਰਸੀ ਹੀ ਰਹਿਣਗੇ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਰਹਿੰਦੇ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਲੰਘੇ ਕੱਲ੍ਹ ਵੀਰਵਾਰ ਨੂੰ ਈਡੀ ਦੀ ਰੇਡ 12 ਘੰਟਿਆਂ ਤੋਂ …
Read More »ਪੰਜਾਬ ਚ ਹੜ੍ਹਾਂ ਦਾ ਖ਼ਤਰਾ ਫਿਰ ਵਧਿਆ
ਪੰਜਾਬ ਚ ਹੜ੍ਹਾਂ ਦਾ ਖ਼ਤਰਾ ਫਿਰ ਵਧਿਆ ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਿਆ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਨੇ ਪੰਜਾਬ ਦੀ ਚਿੰਤਾ ਵਧਾ ਦਿੱਤੀ ਹੈ। ਇਸਦੇ ਚੱਲਦਿਆਂ ਪੰਜਾਬ ’ਚ ਹੁਣ ਤੀਜੀ ਵਾਰ ਹੜ੍ਹਾ ਦਾ ਖਤਰਾ ਬਣਦਾ ਜਾ ਰਿਹਾ ਹੈ। ਰੋਪੜ ਜ਼ਿਲ੍ਹੇ ਵਿਚ …
Read More »ਪੰਜਾਬ ਚ ਪੁਲਿਸ ਵਲੋਂ ਹਿਰਾਸਤ ਚ ਲਏ ਗਏ ਸਾਰੇ ਕਿਸਾਨ ਕੀਤੇ ਗਏ ਰਿਹਾਅ
ਪੰਜਾਬ ਚ ਪੁਲਿਸ ਵਲੋਂ ਹਿਰਾਸਤ ਚ ਲਏ ਗਏ ਸਾਰੇ ਕਿਸਾਨ ਕੀਤੇ ਗਏ ਰਿਹਾਅ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਬਣੀ ਸਹਿਮਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਸਣੇ ਉਤਰ ਭਾਰਤ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਦੇ ਖਿਲਾਫ ਸ਼ੁਰੂ ਕੀਤੇ ਗਏ ਰੋਸ ਮਾਰਚ ਦੌਰਾਨ ਗਿ੍ਰਫਤਾਰ ਕੀਤੇ ਗਏ ਕਿਸਾਨਾਂ ਨੂੰ …
Read More »ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘਟੀ
ਉਤਰੀ ਭਾਰਤ ‘ਚ ਹੜ੍ਹਾਂ ਵਾਲੀ ਸਥਿਤੀ ਕਾਰਨ ਯਾਤਰਾ ਹੋਈ ਪ੍ਰਭਾਵਿਤ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਹੜ੍ਹਾਂ ਵਾਲੀ ਸਥਿਤੀ ਕਾਰਨ ਉਤਰਾਖੰਡ ਵਿੱਚ ਚੱਲ ਰਹੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅਤੇ ਚਾਰ ਧਾਮ ਦੀ ਯਾਤਰਾ ਪ੍ਰਭਾਵਿਤ ਹੋਈ ਹੈ। ਹੜ੍ਹਾਂ ਕਾਰਨ ਇਨ੍ਹਾਂ ਧਾਰਮਿਕ ਸਥਾਨਾਂ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ …
Read More »ਸ਼੍ਰੋਮਣੀ ਕਮੇਟੀ ਦੇ ਚੈਨਲ ਨੂੰ ‘ਸਿਲਵਰ ਬਟਨ ਯੂਟਿਊਬ ਕ੍ਰੀਏਟਰ ਐਵਾਰਡ’
ਚੈਨਲ ਨੂੰ ਸੰਗਤ ਵਲੋਂ ਦਿੱਤਾ ਜਾ ਰਿਹਾ ਹੈ ਭਰਵਾਂ ਹੁੰਗਾਰਾ : ਐਡਵੋਕੇਟ ਧਾਮੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੇ ਗਏ ਵੈੱਬ ਚੈਨਲ ਨੂੰ ਯੂਟਿਊਬ ਵੱਲੋਂ ‘ਸਿਲਵਰ ਬਟਨ ਯੂਟਿਊਬ ਕ੍ਰੀਏਟਰ ਐਵਾਰਡ’ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਲੋੜ ਵੇਲੇ ਪੰਜਾਬੀਆਂ ਨੂੰ ਛੱਡਿਆ : ਬਾਦਲ
ਸੁਖਬੀਰ ਬਾਦਲ ਨੇ ਹੜ੍ਹ ਮਾਰੇ ਖੇਤਰਾਂ ਦਾ ਕੀਤਾ ਦੌਰਾ ਜਲਾਲਾਬਾਦ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਰੋਪ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਸੰਕਟ ਵੇਲੇ ਪੰਜਾਬੀਆਂ ਦੀ ਬਾਂਹ ਫੜਨ ਦੀ ਥਾਂ ਉਨ੍ਹਾਂ ਨੂੰ ਛੱਡ ਕੇ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਚੋਣਾਂ ਵਾਲੇ ਰਾਜਾਂ ਮੱਧ …
Read More »ਗੁਰਦੁਆਰਾ ਡਾਂਗਮਾਰ ਮਾਮਲੇ ‘ਚ ਸਿੱਕਮ ਸਰਕਾਰ ਦੀ ਢਿੱਲੀ ਕਾਰਵਾਈ ‘ਤੇ ਇਤਰਾਜ਼
ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਪਹਿਲੀ ਸਤੰਬਰ ਨੂੰ ਰੱਖੀ ਗਈ ਅੰਮ੍ਰਿਤਸਰ : ਸਿੱਕਮ ਹਾਈਕੋਰਟ ਵਿੱਚ ਚੱਲ ਰਹੇ ਗੁਰਦੁਆਰਾ ਗੁਰੂ ਡਾਂਗਮਾਰ ਦੇ ਕੇਸ ਵਿੱਚ ਸਿੱਕਮ ਸਰਕਾਰ ਵੱਲੋਂ ਕੀਤੀ ਜਾ ਰਹੀ ਢਿੱਲੀ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਜਤਾਇਆ ਹੈ। ਇਹ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹੈ। …
Read More »ਹੜ੍ਹ ਦੌਰਾਨ ਪਿੰਡਾਂ ਦਾ ਦੌਰਾ ਕਰਦਿਆਂ ਹਰਜੋਤ ਬੈਂਸ ਨੂੰ ਸੱਪ ਨੇ ਡੰਗਿਆ
ਰੂਪਨਗਰ : ਸਤਲੁਜ ਦਰਿਆ ਵਿੱਚ ਆਏ ਹੜ੍ਹ ਕਾਰਨ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ। ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਅਤੇ ਸਕੂਲ ਸਿੱਖਿਆ ਬਾਰੇ ਕੈਬਨਿਟ ਮੰਤਰੀ ਬੈਂਸ ਨੇ ਇਸ ਸਬੰਧੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਖੁਦ ਸਾਂਝੀ ਕਰਦਿਆਂ …
Read More »ਕਿਸਾਨ ਮੋਰਚੇ ਵੱਲੋਂ ਪੰਜਾਬ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਧਰਨੇ
ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਮੰਗੀ ਰਾਹਤ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਨਾਲ ਸਬੰਧਤ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਘਰਾਂ ਅਤੇ ਦਫ਼ਤਰਾਂ ਦਾ ਘਿਰਾਓ ਕਰ ਕੇ ਹੜ੍ਹਾਂ ਦੀ ਮਾਰ ਝੱਲ ਰਹੇ …
Read More »