ਸਿੱਖ ਸੰਸਥਾ ਦੀ ਨਵੀਂ ਅੰਤ੍ਰਿੰਗ ਕਮੇਟੀ ਦੀ ਪਲੇਠੀ ਮੀਟਿੰਗ ਵਿੱਚ ਲਿਆ ਫ਼ੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਅੰਤ੍ਰਿੰਗ ਕਮੇਟੀ ਦੀ ਪਲੇਠੀ ਮੀਟਿੰਗ ਵਿੱਚ ਭਾਰਤ ਦੇ ਹਵਾਈ ਅੱਡਿਆਂ ਅੰਦਰ ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਪਾਉਣ ਤੋਂ ਰੋਕਣ ਦੇ ਆਦੇਸ਼ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਵੱਲੋਂ ਕੇਂਦਰ …
Read More »ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
ਚੰਡੀਗੜ੍ਹ ਨੂੰ ਪੰਜਾਬ ਦੀ ਵਿਸ਼ੇਸ਼ ਰਾਜਧਾਨੀ ਵਜੋਂ ਮਾਨਤਾ ਦੇਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ। ਉਨ੍ਹਾਂ ਚਿੱਠੀ ਰਾਹੀਂ ਪੰਜਾਬ ਦੇ ਹੱਕੀ ਦਾਅਵੇ ਨੂੰ ਮੰਨਣ, ਪੰਜਾਬ ਨਾਲ ਕੀਤੇ ਵਾਅਦਿਆਂ ਨੂੰ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ
ਜਾਤਾਂ-ਪਾਤਾਂ ਤੋਂ ਉਪਰ ਉਠ ਕੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਮਨਾਉਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਪੋਸਟ …
Read More »ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ’ਚ ਚੁਕਾਉਣਗੇ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ
19 ਨਵੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਹੋਣਗੇ ਸਮਾਗਮ, ਵਿਧਾਨ ਸਭਾ ਦੇ ਸਪੀਕਰ ਸਮੇਤ 18 ਮੰਤਰੀ ਕਰਨਗੇ ਸ਼ਿਰਕਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਨਵੇਂ ਚੁਣੇ ਗਏ ਸਰਪੰਚਾਂ ਤੋਂ ਬਾਅਦ ਹੁਣ 19 ਨਵੰਬਰ ਨੂੰ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ’ਤੇ ਸਮਾਗਮ ਆਯੋਜਿਤ ਕੀਤੇ ਜਾ …
Read More »ਸੁਖਬੀਰ ਸਿੰਘ ਬਾਦਲ ਦੇ ਪੈਰ ਦੀ ਪੀਜੀਆਈ ਚੰਡੀਗੜ੍ਹ ’ਚ ਕੀਤੀ ਗਈ ਸਰਜਰੀ
ਸੰਤੁਲਨ ਵਿਗੜਨ ਕਰਕੇ ਲੰਘੇ ਕੱਲ੍ਹ ਪੈਰ ਦੀ ਉਂਗਲ ’ਚ ਹੋਇਆ ਸੀ ਫਰੈਕਚਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੈਰ ਦੀ ਅੱਜ ਪੀਜੀਆਈ ਚੰਡੀਗੜ੍ਹ ਵਿਖੇ ਸਰਜਰੀ ਕੀਤੀ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਪੈਰ ਵਿਚ ਫਰੈਕਚਰ ਹੋਣ ਕਰਕੇ ਡਾਕਟਰਾਂ ਵੱਲੋਂ ਰਾਡ …
Read More »ਪੰਜਾਬ ਦੀਆਂ ਜ਼ਿਮਨੀ ਚੋਣਾਂ ਜਿੱਤਣ ਲਈ ‘ਆਪ’ ਨੇ ਬਣਾਈ ਰਣਨੀਤੀ
ਸੰਦੀਪ ਪਾਠਕ ਨੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਉਂਦੀ 20 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਆਮ ਆਦਮੀ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ …
Read More »ਚੋਣ ਕਮਿਸ਼ਨ ਨੇ ‘ਆਪ’ ਉਮੀਦਵਾਰ ਡਿੰਪੀ ਢਿੱਲੋਂ ਨੂੰ ਭੇਜਿਆ ਨੋਟਿਸ
ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੇ ਚੋਣ ਕਮਿਸ਼ਨ ਨੂੰ ਭੇਜਿਆ ਨੋਟਿਸ ਦਾ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਚੋਣ ਕਮਿਸ਼ਨ ਵੱਲੋਂ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲੜ ਰਹੇ ‘ਆਪ’ ਉਮੀਦਵਾਰ ਡਿੰਪੀ ਢਿੱਲੋਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਢਿੱਲੋਂ ਨੂੰ ਇਸ ਨੋਟਿਸ ਦਾ ਜਵਾਬ 24 ਘੰਟੇ ਅੰਦਰ ਦਾਖਲ ਕਰਨ ਲਈ …
Read More »ਹਵਾ ਪ੍ਰਦੂਸ਼ਣ ਨੂੰ ਦੇਖਦਿਆਂ ਸਕੂਲਾਂ ’ਚ ਹੋਣ ਛੁੱਟੀਆਂ : ਮਨੀਸ਼ ਤਿਵਾੜੀ
ਚੰਡੀਗੜ੍ਹ ’ਚ ਹਵਾ ਪ੍ਰਦੂਸ਼ਣ ਵਧਿਆ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੀ ਆਬੋ-ਹਵਾ ਵੀ ਇਨ੍ਹੀਂ ਦਿਨੀਂ ਪੂਰੀ ਤਰ੍ਹਾਂ ਪ੍ਰਦੂਸ਼ਿਤ ਹੋ ਚੁੱਕੀ ਹੈ। ਇਥੋਂ ਦਾ ਏਅਰ ਕੁਆਲਿਟੀ ਇੰਡੈਕਸ 500 ਤੱਕ ਪਹੁੰਚ ਗਿਆ ਹੈ। ਇਸਦੇ ਚੱਲਦਿਆਂ ਲੋਕਾਂ ਨੂੰ ਸਾਹ ਲੈਣ ਵਿਚ ਮੁਸ਼ਕਲਾਂ ਪੇਸ਼ ਆ ਰਹੀਆਂ ਹਨ ਅਤੇ ਅੱਖਾਂ ਵਿਚ ਵੀ ਜਲਣ ਮਹਿਸੂਸ ਹੋ ਰਹੀ ਹੈ। …
Read More »ਸੁਨੀਲ ਜਾਖੜ ਨੇ ਵੀ ਕੇਂਦਰ ਸਰਕਾਰ ’ਤੇ ਚੁੱਕੇ ਸਵਾਲ
ਹਰਿਆਣਾ ਵਿਧਾਨ ਸਭਾ ਲਈ ਚੰਡੀਗੜ੍ਹ ’ਚ ਜਗ੍ਹਾ ਦੇਣ ਦੇ ਫੈਸਲੇ ਨੂੰ ਮੁੜ ਵਿਚਾਰੇ ਕੇਂਦਰ ਸਰਕਾਰ : ਸੁਨੀਲ ਜਾਖੜ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਬਣਾਉਣ ਲਈ 10 ਏਕੜ ਜ਼ਮੀਨ ਦੇਣ ਸਬੰਧੀ ਰਸਤਾ ਸਾਫ ਹੋਣ ਬਾਰੇ ਸਾਹਮਣੇ ਆਈਆਂ ਖਬਰਾਂ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ …
Read More »