ਕਿਹਾ : ਮੁੱਖ ਮੰਤਰੀ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਦਿੱਤੇ ਗਏ ਤਿੰਨ ਮੌਕੇ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਨਾ …
Read More »ਪੰਜਾਬ ਕਾਂਗਰਸ ਨੇ ਸਰਕਾਰ ਦੇ ਪੰਚਾਇਤਾਂ ਭੰਗ ਕਰਨ ਵਾਲੇ ਫੈਸਲੇ ਨੂੰ ਦੱਸਿਆ ਮੰਦਭਾਗਾ
ਰਾਜਾ ਵੜਿੰਗ ਬੋਲੇ : ਪੰਜਾਬ ’ਚ ਚੱਲ ਰਹੇ ਵਿਕਾਸ ਕਾਰਜ ਹੋਣਗੇ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੰਘੇ ਦਿਨੀਂ ਸੂਬੇ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਪ੍ਰੰਤੂ ਹੁਣ ਇਹ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ ਕਿਉਂਕਿ ਪੰਜਾਬ ਦੀ ਆਮ ਆਦਮੀ ਪਾਰਟੀ …
Read More »ਕੋਟਕਪੂਰਾ-ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰ ਭੜਕੇ
‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ’ਤੇ ਕੇਸ ਦੀ ਜਾਂਚ ਨੂੰ ਪ੍ਰਭਾਵਿਤ ਕਰਨ ਦਾ ਆਰੋਪ ਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਦੇ ਬਹੁਚਰਚਿਤ ਬਰਗਾੜੀ ਬੇਅਦਬੀ ਕਾਂਡ ਨਾਲ ਜੁੜੇ ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤਾਂ ਅਤੇ ਇਨਸਾਫ਼ ਮੋਰਚੇ ਦੀ ਅਗਵਾਈ ਕਰ ਰਹੇ ਸੁਖਰਾਜ ਸਿੰਘ ਨੇ ਕੇਸ ਦੀ ਜਾਂਚ ਨੂੰ ਪ੍ਰਭਾਵਿਤ ਕਰਨ ਦੇ ਆਰੋਪ …
Read More »ਪੰਜਾਬ ਕਾਂਗਰਸ ਨੇ ਸਰਕਾਰ ਦੇ ਪੰਚਾਇਤਾਂ ਭੰਗ ਕਰਨ ਵਾਲੇ ਫੈਸਲੇ ਨੂੰ ਦੱਸਿਆ ਮੰਦਭਾਗਾ
ਪੰਜਾਬ ਕਾਂਗਰਸ ਨੇ ਸਰਕਾਰ ਦੇ ਪੰਚਾਇਤਾਂ ਭੰਗ ਕਰਨ ਵਾਲੇ ਫੈਸਲੇ ਨੂੰ ਦੱਸਿਆ ਮੰਦਭਾਗਾ ਰਾਜਾ ਵੜਿੰਗ ਬੋਲੇ : ਪੰਜਾਬ ’ਚ ਚੱਲ ਰਹੇ ਵਿਕਾਸ ਕਾਰਜ ਹੋਣਗੇ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੰਘੇ ਦਿਨੀਂ ਸੂਬੇ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਪ੍ਰੰਤੂ ਹੁਣ …
Read More »ਪੰਜਾਬ ‘ਚ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ: ਭਗਵੰਤ ਮਾਨ
ਆਜ਼ਾਦੀ ਦੀ 76ਵੀ ਵਰ੍ਹੇਗੰਢ ‘ਤੇ 76 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਸੰਗਰੂਰ/ਬਿਊਰੋ ਨਿਊਜ਼ : ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ 76 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ …
Read More »ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਇਕਸੁਰ ਹੋਏ ਕਾਂਗਰਸੀ
92 ਏਕੜ ਪੰਚਾਇਤੀ ਜ਼ਮੀਨ ਤਬਦੀਲ ਕਰਨ ਦਾ ਮਾਮਲਾ ਪਠਾਨਕੋਟ/ਬਿਊਰੋ ਨਿਊਜ਼ : ਪਠਾਨਕੋਟ ਜ਼ਿਲ੍ਹੇ ਦੇ ਪਿੰਡ ਗੋਲ ਦੀ 92 ਏਕੜ ਪੰਚਾਇਤੀ ਜ਼ਮੀਨ ਤਬਦੀਲ ਕਰਨ ਦੇ ਚਰਚਿਤ ਮਾਮਲੇ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਨੇ ਕਥਲੌਰ ਪੁਲ ‘ਤੇ ਧਰਨਾ ਦੇ ਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖਿਲਾਫ ਕਾਰਵਾਈ ਦੀ ਮੰਗ ਕੀਤੀ। ਰੈਲੀ ਨੂੰ ਵਿਰੋਧੀ …
Read More »ਪੰਜਾਬ ‘ਚ ਮਹਿਲਾਵਾਂ ਲਈ ਸ਼ਰਾਬ ਦੇ ਠੇਕੇ ਖੋਲ੍ਹਣ ਤੋਂ ਭੜਕੇ ਕੇਂਦਰੀ ਮੰਤਰੀ
ਅਸ਼ਵਨੀ ਕੁਮਾਰ ਚੌਬੇ ਨੇ ਇਸ ਫੈਸਲੇ ਨੂੰ ਪੰਜਾਬ ਦੇ ਮੱਥੇ ‘ਤੇ ਕਲੰਕ ਦੱਸਿਆ ਲੁਧਿਆਣਾ : ਕੇਂਦਰੀ ਰਾਜ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ ਕਿਹਾ ਕਿ ਪੰਜਾਬ ‘ਚ ਨਸ਼ਿਆਂ ਦੇ ਖਾਤਮੇ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿਚ ਮਹਿਲਾਵਾਂ ਲਈ ਵੱਖਰੇ ਸ਼ਰਾਬ ਠੇਕੇ ਖੋਲ੍ਹਣੇ ਗੌਰਵਮਈ ਸੂਬੇ ਦੇ …
Read More »‘ਆਪ’ ਸਰਕਾਰ ਖਿਲਾਫ ਗਰਜੇ ਬਸਪਾ ਵਰਕਰ
ਜਲੰਧਰ ‘ਚ ਕੀਤੀ ਗਈ ਮਹਾਂ ਪੰਚਾਇਤ ਜਲੰਧਰ : ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਬੂਟਾ ਮੰਡੀ ਵਿਚ ਮਹਾਪੰਚਾਇਤ ਕੀਤੀ ਗਈ। ਇਸ ਦੌਰਾਨ ਸੂਬੇ ਦੀ ‘ਆਪ’ ਸਰਕਾਰ ਦੇ ਦਲਿਤਾਂ, ਪੱਛੜੇ ਵਰਗ, ਕਿਰਤੀ, ਕਿਸਾਨਾਂ, ਮੁਲਾਜ਼ਮਾਂ, ਵਿਦਿਆਰਥੀਆਂ, ਮੀਡੀਆ ਅਦਾਰਿਆਂ ਖਿਲਾਫ ਕੀਤੇ ਜਾ ਰਹੇ ਜਬਰ, ਝੂਠੇ ਪਰਚਿਆਂ, ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ …
Read More »ਪੰਜਾਬ ਵਿਜੀਲੈਂਸ ਵੱਲੋਂ ਸਾਬਕਾ ਡਿਪਟੀ ਡਾਇਰੈਕਟਰ ਦੀਆਂ ਜਾਇਦਾਦਾਂ ਜ਼ਬਤ
ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀ ਹਨ ਰਾਕੇਸ਼ ਕੁਮਾਰ ਸਿੰਗਲਾ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਤੇ ਉਸਦੀ ਪਤਨੀ ਰਚਨਾ ਸਿੰਗਲਾ ਦੀਆਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ (ਅਟੈਚ) ਕੀਤੀਆਂ ਗਈਆਂ ਹਨ। …
Read More »ਮਾਨਸਾ ਵਿਚ ਨਸ਼ਾਬੰਦੀ ਲਈ ਮਹਾ-ਰੈਲੀ
ਸੂਬੇ ਭਰ ਤੋਂ ਲੋਕਾਂ ਨੇ ਕੀਤੀ ਸ਼ਮੂਲੀਅਤ ਮਾਨਸਾ : ਨਸ਼ਿਆਂ ਦਾ ਕਾਰੋਬਾਰ ਬੰਦ ਕਰਨ ਅਤੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਦੀ ਪੂਰਤੀ ਲਈ ਮਾਨਸਾ ਦੀ ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ‘ਤੇ ਕੀਤੀ ਮਹਾਂ ਰੈਲੀ ਦੌਰਾਨ ਪੰਜਾਬ ਭਰ ਵਿੱਚੋਂ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ। ਵੱਡੀ ਗਿਣਤੀ …
Read More »