ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਅਕੜਵਾਸ ਦੀ ਰਹਿਣ ਵਾਲੀ ਨੌਜਵਾਨ ਲੜਕੀ ਰਾਣੀ ਕੌਰ ਦੀ ਹੁਣ ਜਲਦੀ ਹੀ ਦੇਸ਼ ਵਾਪਸੀ ਹੋ ਸਕੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਕਿ ਰਾਣੀ ਕੌਰ ਦਾ ਭਾਰਤੀ ਅੰਬੈਸੀ ਨਾਲ ਸੰਪਰਕ …
Read More »70 ਫੁੱਟ ਡੂੰਘੇ ਬੋਰਵੈਲ ’ਚ ਡਿੱਗਿਆ ਇੰਜੀਨੀਅਰ, ਬਚਾਅ ਕਾਰਜ ਜਾਰੀ
ਕਪੂਰਥਲਾ ਨੇੜੇ ਕੌਮੀ ਮਾਰਗ ਦੀ ਉਸਾਰੀ ਦੌਰਾਨ ਬੋਰਵੈਲ ’ਚ ਢਿੱਗਾਂ ਡਿੱਗਣ ਕਾਰਨ ਵਾਪਰਿਆ ਹਾਦਸਾ ਕਰਤਾਰਪੁਰ/ਬਿਊਰੋ ਨਿਊਜ਼ : ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਦੀ ਉਸਾਰੀ ਦੌਰਾਨ ਕਰਤਾਰਪੁਰ-ਕਪੂਰਥਲਾ ਸੜਕ ਉੱਪਰ ਪਿੰਡ ਬਸਰਾਮਪੁਰ ਨੇੜੇ ਪੁਲ ਬਣਾਉਣ ਲਈ ਖੂਹੀਆਂ ਬਣਾਉਣ ਦੇ ਕੰਮ ਦੌਰਾਨ ਢਿੱਗਾਂ ਡਿੱਗਣ ਕਰਕੇ ਇੰਜਨੀਅਰ ਮਿੱਟੀ ਹੇਠ ਦੱਬ ਗਿਆ। ਜਾਣਕਾਰੀ ਅਨੁਸਾਰ ਉਸਾਰੀ ਕਰ ਰਹੀ ਕੰਪਨੀ …
Read More »ਜਲੰਧਰ ’ਚ ਖੁੱਲ੍ਹੀ ਪਹਿਲੀ ਮਹਿਲਾ ਵਾਈਨ ਸ਼ੌਪ ਵਿਰੋਧੀ ਤੋਂ ਬਾਅਦ ਹੋਈ ਬੰਦ
ਜਲੰਧਰ ’ਚ ਖੁੱਲ੍ਹੀ ਪਹਿਲੀ ਮਹਿਲਾ ਵਾਈਨ ਸ਼ੌਪ ਵਿਰੋਧੀ ਤੋਂ ਬਾਅਦ ਹੋਈ ਬੰਦ ਚਹੁੰ ਪਾਸਿਓਂ ਹੋਈ ਬਦਨਾਮੀ ਤੋਂ ਬਾਅਦ ਸਰਕਾਰ ਨੇ ਮਹਿਲਾ ਵਾਈਨ ਸ਼ੌਪ ਨੂੰ ਬੰਦ ਕਰਨ ਦੇ ਦਿੱਤੇ ਸਨ ਹੁਕਮ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ ਲੰਮਾ ਪਿੰਡ ਚੌਕ ’ਤੇ ਖੁੱਲ੍ਹੀ ਪੰਜਾਬ ਦੀ ਪਹਿਲੀ ਮਹਿਲਾ ਵਾਈਨ ਸ਼ੌਪ ਨੂੰ ਭਾਰੀ ਵਿਰੋਧ ਤੋਂ …
Read More »ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਪੰਚਾਇਤਾਂ ਭੰਗ
ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਪੰਚਾਇਤਾਂ ਭੰਗ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਤੱਕ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤੀਆਂ ਗਈਆਂ ਹਨ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ …
Read More »ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਤਬੀਅਤ ਵਿਗੜੀ
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਤਬੀਅਤ ਵਿਗੜੀ ਅਬੋਹਰ ’ਚ ਭਾਸ਼ਣ ਦਿੰਦਿਆਂ ਆਉਣ ਲੱਗੇ ਚੱਕਰ ਅਬੋਹਰ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਤਬੀਅਤ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਉਣਾ ਪਿਆ। ਫਾਜ਼ਿਲਕਾ ਦੇ ਅਬੋਹਰ ਵਿਚ ਵੀਰਵਾਰ ਦੇਰ ਸ਼ਾਮ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ …
Read More »ਨਿਊਯਾਰਕ ਦੇ ਵਿੱਚ ਸਿੱਖ ਪੁਲਿਸ ਅਧਿਕਾਰੀ ਨੂੰ ਦਾੜ੍ਹੀ ਰੱਖਣ ਤੋਂ ਰੋਕਿਆ
ਨਿਊਯਾਰਕ ਦੇ ਵਿੱਚ ਸਿੱਖ ਪੁਲਿਸ ਅਧਿਕਾਰੀ ਨੂੰ ਦਾੜ੍ਹੀ ਰੱਖਣ ਤੋਂ ਰੋਕਿਆ ਕਿਹਾ : ਗੈਸ ਮਾਸਕ ਪਾਉਣ ਦੇ ਵਿੱਚ ਸੁਰੱਖਿਆ ਜੋਖ਼ਮ ਪੈਦਾ ਹੋ ਸਕਦੇ ਹਨ ਨਿਊਯਾਰਕ , 11 ਅਗਸਤ ਨਿਊਯਾਰਕ ਰਾਜ ਦੇ ਪੁਲਿਸ ਅਧਿਕਾਰੀ ਨੂੰ ਦਾੜ੍ਹੀ ਰੱਖਣ ਤੋਂ ਮਨ੍ਹਾ ਕਰਨ ਦਾ ਮਾਮਲਾ ਵਾਸ਼ਿੰਗਟਨ ਸਥਿਤ ਭਾਰਤੀ ਦੂਤਾਵਾਸ ਨੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨੀ ਡਿਓਢੀ ਦੀ ਕਾਰ ਸੇਵਾ ਸ਼ੁਰੂ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਦਰਸ਼ਨੀ ਡਿਓਢੀ ਦੇ ਉੱਪਰਲੇ ਹਿੱਸੇ ਦੇ ਅੰਦਰੂਨੀ ਭਾਗ ਦੀ ਮੁਰੰਮਤ ਦੀ ਕਾਰ ਸੇਵਾ ਅਰਦਾਸ ਉਪਰੰਤ ਆਰੰਭ ਹੋ ਗਈ ਹੈ। ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨੀ ਡਿਓਢੀ ਦੀ ਮੁਰੰਮਤ …
Read More »ਜੈਤੋ ਦੇ ਮੋਰਚੇ ਦੀ ਸ਼ਤਾਬਦੀ ਮਨਾਏਗੀ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਮਨਾਉਣ ਦਾ ਫ਼ੈਸਲਾ ਕੀਤਾ ਹੈ। ਕਮੇਟੀ ਵੱਲੋਂ ਇਸ ਸਬੰਧੀ ਤਿਆਰੀਆਂ ਵੀ ਆਰੰਭ ਦਿੱਤੀਆਂ ਗਈਆਂ ਹਨ।ਇਸ ਸਬੰਧ ਵਿੱਚ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ 14 ਸਤੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਕੀਤੀ ਜਾਵੇਗੀ। ਇਹ ਸ਼ਤਾਬਦੀ 21 ਫਰਵਰੀ 2024 …
Read More »ਹੜ੍ਹ ਪੀੜਤਾਂ ਦੇ ਹੱਕ ਵਿਚ ਨਿੱਤਰੀ ਪੰਜਾਬ ਕਾਂਗਰਸ
ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ ਮਾਨਸਾ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਲੀਡਰਸ਼ਿਪ ਨੇ ਡੀਸੀ ਮਾਨਸਾ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਸੂਬੇ ਦੇ ਹੜ੍ਹ ਪੀੜਤਾਂ ਲਈ ਵਿੱਤੀ ਸਹਾਇਤਾ ਜਾਰੀ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੂੰ …
Read More »ਪੰਜਾਬ ਨੂੰ ਕਰੋੜਾਂ ਦਾ ਚੂਨਾ ਲਗਾ ਰਹੇ ਨੇ ਆਇਲਸ ਕੇਂਦਰ
ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਆਰੰਭੀ ਜਾਂਚ ਚੰਡੀਗੜ੍ਹ : ਪੰਜਾਬ ਦੀ ‘ਆਇਲਸ ਮਾਰਕੀਟ’ ‘ਚ ਕਰੋੜਾਂ ਰੁਪਏ ਦੀ ਟੈਕਸ ਚੋਰੀ ਹੋਣ ਦਾ ਪਤਾ ਚੱਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਸਰਕਾਰ ਨੇ ਹੁਣ ਇਸ ਦੀ ਜਾਂਚ ਵਿੱਢੀ ਹੈ। ਮੁਹਿੰਮ ਦੇ ਪਹਿਲੇ ਪੜਾਅ ਵਿੱਚ 21 …
Read More »