Breaking News
Home / ਪੰਜਾਬ (page 297)

ਪੰਜਾਬ

ਪੰਜਾਬ

ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦਾ ਲਗਾਇਆ ਆਰੋਪ

ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦਾ ਲਗਾਇਆ ਆਰੋਪ ਕਿਹਾ : ਮਾਨ ਸਰਕਾਰ ਜਿੰਨਾ ਪੈਸਾ ਇਸ਼ਤਿਹਾਰਾਂ ’ਤੇ ਖਰਚਦੀ ਹੈ, ਉਸ ਨਾਲ ਕਿਸਾਨਾਂ ਦਾ ਕਰਜ਼ਾ ਹੋ ਸਕਦਾ ਹੈ ਮੁਆਫ਼ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਲੁਧਿਆਣਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਭਾਜਪਾ ਵਰਕਰਾਂ ਨਾਲ …

Read More »

ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਖਿਲਾਫ਼ ਹੁਣ ਈਡੀ ਵੀ ਕਰੇਗੀ ਜਾਂਚ

ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਖਿਲਾਫ਼ ਹੁਣ ਈਡੀ ਵੀ ਕਰੇਗੀ ਜਾਂਚ ਈਡੀ ਨੇ ਵਿਜੀਲੈਂਸ ਬਿਊਰੋ ਕੋਲੋਂ ਸੋਨੀ ਨਾਲ ਸਬੰਧਤ ਮੰਗਿਆ ਰਿਕਾਰਡ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਖਿਲਾਫ਼ ਚੱਲ ਰਹੀ ਵਿਜੀਲੈਂਸ ਜਾਂਚ ’ਚ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਵੀ ਐਂਟਰੀ ਹੋ ਗਈ ਹੈ। ਈਡੀ …

Read More »

ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮੇ 14 ਤੋਂ 16 ਅਗਸਤ ਤੱਕ ਕਰਨਗੇ ਹੜਤਾਲ

ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮੇ 14 ਤੋਂ 16 ਅਗਸਤ ਤੱਕ ਕਰਨਗੇ ਹੜਤਾਲ ਭਗਵੰਤ ਮਾਨ ਸਰਕਾਰ ’ਤੇ ਵਾਅਦਿਆਂ ਤੋਂ ਮੁੱਕਰਨ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮੇ 14 ਤੋਂ 16 ਅਗਸਤ ਤੱਕ ਹੜਤਾਲ ’ਤੇ ਰਹਿਣਗੇ। ਇਨ੍ਹਾਂ ਕੱਚੇ ਕਾਮਿਆਂ ਦਾ ਆਰੋਪ ਹੈ ਕਿ ਪੰਜਾਬ ’ਚ ਆਮ …

Read More »

ਪੰਜਾਬ ਦੀ ਐਕਸਾਈਜ਼ ਪਾਲਿਸੀ ’ਤੇ ਹੋਣ ਲੱਗੀ ਸਿਆਸਤ

ਪੰਜਾਬ ਦੀ ਐਕਸਾਈਜ਼ ਪਾਲਿਸੀ ’ਤੇ ਹੋਣ ਲੱਗੀ ਸਿਆਸਤ ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਨੂੰ ਕਾਰਵਾਈ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਐਕਸਾਈਜ਼ ਪਾਲਿਸੀ ’ਤੇ ਸਿਆਸਤ ਚੱਲ ਰਹੀ ਹੈ। ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਐਕਸਾਈਜ਼ ਪਾਲਿਸੀ ’ਤੇ ਸਵਾਲ ਉਠਾਉਂਦੇ ਹੋਏ ਕੇਂਦਰੀ ਗ੍ਰਹਿ ਮੰਤਰੀ …

Read More »

ਐਸਜੀਪੀਸੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ ਫੈਸਲੇ

ਐਸਜੀਪੀਸੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ ਫੈਸਲੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਬੋਰਡ ਨਾਂਦੇੜ ਦਾ ਪ੍ਰਸ਼ਾਸਕ ਇਕ ਗੈਰ ਸਿੱਖ ਅਧਿਕਾਰੀ ਨੂੰ ਲਾਏ ਜਾਣ ਦੀ ਆਲੋਚਨਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਮਿ੍ਰਤਸਰ ’ਚ ਹੋਈ। …

Read More »

ਪੰਜਾਬ ਦੇ ਕਿਸਾਨ ਪੀਐਮ ਕਿਸਾਨ ਨਿਧੀ ਯੋਜਨਾ ’ਚੋਂ ਬਾਹਰ

ਪੰਜਾਬ ਦੇ ਕਿਸਾਨ ਪੀਐਮ ਕਿਸਾਨ ਨਿਧੀ ਯੋਜਨਾ ’ਚੋਂ ਬਾਹਰ ਰਾਜਾ ਵੜਿੰਗ ਨੇ ਕਿਹਾ : ਭਾਜਪਾ ਨੇ ਖੇਤੀ ਕਾਨੂੰਨਾਂ ਦੇ ਖਿਲਾਫ ਅੰਦੋਲਨ ਦੀ ਕੱਢੀ ਰੰਜ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ’ਚ ਭਾਜਪਾ ਦੀ ਅਗਵਾਈ ਵਾਲੀ ਨਰਿੰਦਰ ਮੋਦੀ ਸਰਕਾਰ ਨੇ ਪੰਜਾਬ ਦੇ ਲੱਖਾਂ ਕਿਸਾਨਾਂ ਨੂੰ ਕੇਂਦਰੀ ਪੀਐਮ ਕਿਸਾਨ ਨਿਧੀ ਯੋਜਨਾ ’ਚੋਂ ਬਾਹਰ ਕਰ ਦਿੱਤਾ …

Read More »

ਸੁਨੀਲ ਜਾਖੜ ਨੇ ‘ਆਪ’ ਅਤੇ ਕਾਂਗਰਸ ਵਿਚਾਲੇ ਗਠਜੋੜ ਦੀ ਗੱਲ ਮੁੜ ਦੁਹਰਾਈ

ਸੁਨੀਲ ਜਾਖੜ ਨੇ ‘ਆਪ’ ਅਤੇ ਕਾਂਗਰਸ ਵਿਚਾਲੇ ਗਠਜੋੜ ਦੀ ਗੱਲ ਮੁੜ ਦੁਹਰਾਈ ਪੰਜਾਬ ਸਰਕਾਰ ਨੇ ਹੜ੍ਹ ਪੀੜਤ ਲੋਕਾਂ ਦੀ ਸਾਰ ਨਹੀਂ ਲਈ : ਸੁਨੀਲ ਜਾਖੜ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੰਮਿ੍ਰਤਸਰ ਵਿਚ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਦੀ ਗੱਲ ਮੁੜ ਦੁਹਰਾਈ …

Read More »

ਸੰਨੀ ਦਿਓਲ ਨੇ ਅਟਾਰੀ ਸਰਹੱਦ ’ਤੇ ਕੀਤਾ ਡਾਂਸ

ਸੰਨੀ ਦਿਓਲ ਆਪਣੀ ਨਵੀਂ ਫਿਲਮ ‘ਗਦਰ-2’ ਦੀ ਕਰ ਰਹੇ ਹਨ ਪ੍ਰਮੋਸ਼ਨ ਅਟਾਰੀ/ਬਿਊਰੋ ਨਿਊਜ਼ ਸੰਨੀ ਦਿਓਲ ਆਪਣੇ ਫਿਲਮੀ ਕਰੀਅਰ ਵਿਚ ਚਾਹੇ ਪਾਕਿਸਤਾਨ ਵਿਰੋਧੀ ਭੂਮਿਕਾਵਾਂ ਵਿਚ ਨਜ਼ਰ ਆਉਂਦੇ ਹਨ, ਪਰ ਉਨ੍ਹਾਂ ਨੂੰ ਲੋਕ ਅੱਜ ਵੀ ਪਾਕਿਸਤਾਨ ਵਿਚ ਪਸੰਦ ਕਰਦੇ ਹਨ। ਸੰਨੀ ਦਿਓਲ ਅਟਾਰੀ ਸਰਹੱਦ ’ਤੇ ਰਿਟਰੀਟ ਸੈਰੇਮਨੀ ਦੇਖਣ ਅਤੇ ਆਪਣੀ ਆਉਣ ਵਾਲੀ …

Read More »

ਗੁਰਦਾਸਪੁਰ ’ਚ ‘ਆਪ’ ਆਗੂ ਸਮਸ਼ੇਰ ਸਿੰਘ ਦਾ ਕਿਸਾਨਾਂ ਵੱਲੋਂ ਵਿਰੋਧ

ਗੁਰਦਾਸਪੁਰ ’ਚ ‘ਆਪ’ ਆਗੂ ਸਮਸ਼ੇਰ ਸਿੰਘ ਦਾ ਕਿਸਾਨਾਂ ਵੱਲੋਂ ਵਿਰੋਧ ਕਾਨਾ ਪਿੰਡ ’ਚ ਖਰਾਬ ਹੋਈਆਂ ਫਸਲਾਂ ਦਾ ਨਿਰੀਖਣ ਕਰਨ ਲਈ ਪਹੁੰਚਿਆ ਸੀ ਸਮਸ਼ੇਰ ਗੁਰਦਾਸਪੁਰ/ਬਿਊਰੋ ਨਿਊਜ਼ : ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਮਸ਼ੇਰ ਸਿੰਘ ਦਾ ਕਾਨਾ ਪਿੰਡ ’ਚ ਕਿਸਾਨਾਂ ਨੇ …

Read More »

ਜਗਦੀਸ਼ ਟਾਈਟਲਰ ਦੀ ਜ਼ਮਾਨਤ ’ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਇਤਰਾਜ਼

ਜਗਦੀਸ਼ ਟਾਈਟਲਰ ਦੀ ਜ਼ਮਾਨਤ ’ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਇਤਰਾਜ਼ ਕਿਹਾ : ਨਿਆਂ ਲਈ ਭਟਕ ਰਹੇ ਸਿੱਖਾਂ ਦੇ ਜ਼ਖਮਾਂ ’ਤੇ ਛਿੜਕਿਆ ਨਮਕ ਚੰਡੀਗੜ੍ਹ/ਬਿਊਰੋ ਨਿਊਜ਼ : 1984 ਸਿੱਖ ਕਤਲੇਆਮ ਦੇ ਆਰੋਪੀ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਕੋਰਟ ਤੋਂ ਜ਼ਮਾਨਤ ਮਿਲਣ ’ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ …

Read More »