Breaking News
Home / ਪੰਜਾਬ (page 298)

ਪੰਜਾਬ

ਪੰਜਾਬ

ਲੁਧਿਆਣਾ ’ਚ ਹੋਈ ਵਾਰਡਬੰਦੀ ’ਤੇ ਕਾਂਗਰਸ ਵੱਲੋਂ ਚੁੱਕੇ ਸਵਾਲਾਂ ਦਾ ‘ਆਪ’ ਵਿਧਾਇਕ ਨੇ ਦਿੱਤਾ ਜਵਾਬ

ਲੁਧਿਆਣਾ ’ਚ ਹੋਈ ਵਾਰਡਬੰਦੀ ’ਤੇ ਕਾਂਗਰਸ ਵੱਲੋਂ ਚੁੱਕੇ ਸਵਾਲਾਂ ਦਾ ‘ਆਪ’ ਵਿਧਾਇਕ ਨੇ ਦਿੱਤਾ ਜਵਾਬ ਗੋਗੀ ਬੋਲੇ  : ਕਾਂਗਰਸ ਪਾਰਟੀ ਦੇ ਵਿਛਾਏ ਹੋਏ ਕੰਡੇ ਚੁਗ ਰਹੇ ਹਾਂ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਨਗਰ ਨਿਗਮ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੋਈ ਵਾਰਡਬੰਦੀ ਨੂੰ ਲੈ ਕੇ ਸਿਆਸਤ ਗਰਮਾ ਚੁੱਕੀ ਹੈ। ਵਿਰੋਧੀ ਧਿਰਾਂ ਵੱਲੋਂ …

Read More »

ਮਨਪ੍ਰੀਤ ਸਿੰਘ ਬਾਦਲ ਦੇ ਸਾਬਕਾ ਗੰਨਮੈਨ ’ਤੇ ਵਿਜੀਲੈਂਸ ਨੇ ਕਸਿਆ ਸ਼ਿਕੰਜਾ

ਮਨਪ੍ਰੀਤ ਸਿੰਘ ਬਾਦਲ ਦੇ ਸਾਬਕਾ ਗੰਨਮੈਨ ’ਤੇ ਵਿਜੀਲੈਂਸ ਨੇ ਕਸਿਆ ਸ਼ਿਕੰਜਾ ਬਠਿੰਡਾ ’ਚ ਖਰੀਦੇ ਦੋ ਪਲਾਟਾਂ ਨਾਲ ਸਬੰਧਤ ਹੈ ਮਾਮਲਾ ਚੰਡੀਗੜ੍ਹ/ਬਿਊਰੋ ਨਿਉਜ਼ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਕਿਉਂਕਿ ਬਠਿੰਡਾ ਵਿਜੀਲੈਂਸ ਦੀ ਰਾਡਾਰ ’ਤੇ ਉਨ੍ਹਾਂ ਦੇ ਕਰੀਬੀ ਵੀ ਆ …

Read More »

ਸ਼ੋ੍ਰਮਣੀ ਗਾਇਕ ਸੁਰਿੰਦਰ ਛਿੰਦਾ ਨਮਿਤ ਲੁਧਿਆਣਾ ’ਚ ਹੋਈ ਅੰਤਿਮ ਅਰਦਾਸ

ਸ਼ੋ੍ਰਮਣੀ ਗਾਇਕ ਸੁਰਿੰਦਰ ਛਿੰਦਾ ਨਮਿਤ ਲੁਧਿਆਣਾ ’ਚ ਹੋਈ ਅੰਤਿਮ ਅਰਦਾਸ ਰਾਜਨੀਤਿਕ ਅਤੇ ਪੰਜਾਬੀ ਸੰਗੀਤ ਜਗਤ ਦੀਆਂ ਵੱਡੀਆਂ ਹਸਤੀਆਂ ਨੇ ਸ਼ਰਧਾ ਦੇ ਫੁੱਲ ਕੀਤੇ ਭੇਂਟ ਲੁਧਿਆਣਾ/ਬਿਊਰੋ ਨਿਊਜ਼ : ਸ਼ੋ੍ਰਮਣੀ ਗਾਇਕ ਸੁਰਿੰਦਰ ਛਿੰਦਾ ਨਮਿਤ ਅੱਜ ਲੁਧਿਆਣਾ ਦੇ ਸਰਾਭਾ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਦਾ ਭੋਗ ਪਾਇਆ ਗਿਆ ਅਤੇ ਉਨ੍ਹਾਂ ਨਮਿਤ ਅੰਤਿਮ …

Read More »

ਸੁਖਬੀਰ ਬਾਦਲ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਫਰੀਦਕੋਟ ਦੀ ਅਦਾਲਤ ’ਚ ਹੋਏ ਪੇਸ਼

ਸੁਖਬੀਰ ਬਾਦਲ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਫਰੀਦਕੋਟ ਦੀ ਅਦਾਲਤ ’ਚ ਹੋਏ ਪੇਸ਼ ਮਾਮਲੇ ਦੀ ਅਗਲੀ ਸੁਣਵਾਈ 19 ਅਗਸਤ ਨੂੰ ਹੋਵੇਗੀ ਫਰੀਦਕੋਟ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਹੋਏ। ਸੁਣਵਾਈ …

Read More »

ਲੋਕ ਸਭਾ ਤੋਂ ਸਸਪੈਂਡ ਕੀਤੇ ਜਾਣ ਮਗਰੋਂ ਬੋਲੇ ਸੰਸਦ ਮੈਂਬਰ ਸੁਸ਼ੀਲ ਰਿੰਕੂ

ਲੋਕ ਸਭਾ ਤੋਂ ਸਸਪੈਂਡ ਕੀਤੇ ਜਾਣ ਮਗਰੋਂ ਬੋਲੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਕਿਹਾ : ਲੋਕਾਂ ਦੀ ਅਵਾਜ਼ ਬੁਲੰਦ ਕਰਨ ਬਦਲੇ ਮਿਲੀ ਸਜ਼ਾ, ਜਿਸਦਾ ਮੈਨੂੰ ਕੋਈ ਅਫਸੋਸ ਨੂੰ ਨਹੀਂ ਜਲੰਧਰ/ਬਿਊਰੋ ਨਿਊਜ਼ : ਲੋਕ ਸਭਾ ਦੇ ਮਾਨਸੂਨ ਸੈਸ਼ਨ ਤੋਂ ਸਸਪੈਂਡ ਕੀਤੇ ਜਾਣ ਤੋਂ ਬਾਅਦ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ …

Read More »

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੰਜਾਬ ਰਾਜ ਭਵਨ ’ਚ ਟਮਾਟਰਾਂ ਦੀ ਵਰਤੋਂ ’ਤੇ ਲਗਾਈ ਰੋਕ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੰਜਾਬ ਰਾਜ ਭਵਨ ’ਚ ਟਮਾਟਰਾਂ ਦੀ ਵਰਤੋਂ ’ਤੇ ਲਗਾਈ ਰੋਕ ਟਮਾਟਰਾਂ ਦੀ ਘਾਟ ਅਤੇ ਵਧੀਆਂ ਕੀਮਤਾਂ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਟਮਾਟਰਾਂ ਦੀ ਪੈਦਾ ਹੋਈ ਘਾਟ ਅਤੇ ਵਧੀਆਂ ਕੀਮਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਰਾਜਭਵਨ ’ਚ ਟਮਾਟਰਾਂ ਦੀ …

Read More »

ਭਗਵੰਤ ਮਾਨ ਵੱਲੋਂ ਸ਼ਹੀਦਾਂ ਨੂੰ ਭਾਰਤ ਰਤਨ ਦੇਣ ਦੀ ਵਕਾਲਤ

ਸ਼ਹੀਦ ਊਧਮ ਸਿੰਘ ਨੂੰ ਕੀਤਾ ਸਿਜਦਾ ਸੁਨਾਮ/ਬਿਊਰੋ ਨਿਊਜ਼ : ਸ਼ਹੀਦ ਊਧਮ ਸਿੰਘ ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਮਹੂਰੀਅਤ ਦਾ ਘਾਣ ਕਰਕੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਢਾਹ ਲਾਈ ਹੈ। ਉਨ੍ਹਾਂ ਊਧਮ ਸਿੰਘ, ਭਗਤ ਸਿੰਘ …

Read More »

ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ ਤੇ ਟੈਂਪਲ ਪਲਾਜ਼ਾ ਮੁੜ ਖੁੱਲ੍ਹੇ

ਚੰਡੀਗੜ੍ਹ/ਬਿਊਰੋ ਨਿਊਜ਼ : ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਤੇ ਅੰਮ੍ਰਿਤਸਰ ‘ਚ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 24 ਤੋਂ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰੱਖੇ ਗਏ ਸਨ। ਇਹ ਮਿਊਜ਼ੀਅਮ ਅੱਜ 1 ਅਗਸਤ ਦਿਨ ਮੰਗਲਵਾਰ …

Read More »

ਸੁਨੀਲ ਜਾਖੜ ਦੇ ਸੂਬਾ ਪ੍ਰਧਾਨ ਬਣਨ ਮਗਰੋਂ ਭਾਜਪਾ ਵਿਚ ਧੜੇਬੰਦੀ ਉੱਭਰਨ ਲੱਗੀ

ਹੋਰ ਪਾਰਟੀਆਂ ‘ਚੋਂ ਆਏ ਆਗੂ ਹੋਏ ਸਰਗਰਮ; ਭਾਜਪਾ ਦੇ ਟਕਸਾਲੀ ਆਗੂਆਂ ਨੇ ਘੇਰਾ ਸੀਮਤ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਕਾਂਗਰਸੀ ਆਗੂ ਸੁਨੀਲ ਜਾਖੜ ਦੀ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਵਜੋਂ ਨਿਯੁਕਤੀ ਤੋਂ ਬਾਅਦ ਭਗਵਾਂ ਪਾਰਟੀ ਵਿੱਚ ਧੜੇਬੰਦੀ ਸਪੱਸ਼ਟ ਤੌਰ ‘ਤੇ ਦਿਖਾਈ ਦੇਣ ਲੱਗੀ ਹੈ। ਭਾਜਪਾ ਦਾ ਪੁਰਾਣਾ ਤੇ ਟਕਸਾਲੀ …

Read More »

ਪੰਜਾਬ ‘ਚ ਨਵੀਂ ਖੇਡ ਨੀਤੀ : ਓਲੰਪਿਕ ਤਗਮਾ ਜੇਤੂਆਂ ਨੂੰ ਮਿਲਣਗੇ ਬਹੁ-ਕਰੋੜੀ ਇਨਾਮ

ਕੌਮਾਂਤਰੀ ਪੱਧਰ ‘ਤੇ ਜੇਤੂ ਖਿਡਾਰੀਆਂ ਨੂੰ ਮਿਲੇਗੀ ਸਰਕਾਰੀ ਨੌਕਰੀ, ਸੂਬੇ ‘ਚ ਕੋਚਾਂ ਦੀ ਗਿਣਤੀ 309 ਤੋਂ ਵਧਾ ਕੇ 2360 ਕਰਨ ਦਾ ਫ਼ੈਸਲਾ ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਨੂੰ ਖੇਡਾਂ ਦੇ ਖੇਤਰ ‘ਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ-2023 ਤਿਆਰ ਕੀਤੀ ਗਈ ਹੈ। ਇਸ ਨੀਤੀ ਨੂੰ ਪਿਛਲੇ …

Read More »