ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 46 ਦਿਨ ਪਟਿਆਲਾ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਰੱਖੇ ਗਏ ਮਰਨ ਵਰਤ ਨੂੰ ਅੱਜ 46 ਦਿਨ ਹੋ ਗਏ ਹਨ। ਇਸਦੇ ਚੱਲਦਿਆਂ ਡੱਲੇਵਾਲ ਨੇ ਕਿਹਾ ਕਿ ਭਾਜਪਾ ਆਗੂ ਕਿਸਾਨੀ ਮੰਗਾਂ ਨੂੰ ਲੈ ਕੇ …
Read More »ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਬਣੇ ਪਟਿਆਲਾ ਦੇ ਮੇਅਰ
ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਅਤੇ ਜਗਦੀਪ ਜੱਗਾ ਡਿਪਟੀ ਮੇਅਰ ਬਣਾਏ ਗਏ ਪਟਿਆਲਾ/ਬਿਊਰੋ ਨਿਊਜ਼ ਨਗਰ ਨਿਗਮ ਪਟਿਆਲਾ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਕੁੰਦਨ ਗੋਗੀਆ ਨੂੰ ਪਟਿਆਲਾ ਦਾ ਮੇਅਰ ਬਣਾਇਆ ਗਿਆ ਹੈ। ਇਸਦੇ ਨਾਲ ਹੀ ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਤੇ ਜਗਦੀਪ ਜੱਗਾ ਡਿਪਟੀ …
Read More »ਚੰਡੀਗੜ੍ਹ ’ਚ ਸਲਾਹਕਾਰ ਦਾ ਅਹੁਦਾ ਖਤਮ ਕਰਨ ਦੀ ਬਾਜਵਾ ਨੇ ਵੀ ਕੀਤੀ ਨਿੰਦਾ
ਕਿਹਾ : ਚੰਡੀਗੜ੍ਹ ਵਿਚ ਸਲਾਹਕਾਰ ਦੇ ਅਹੁਦੇ ਨੂੰ ਬਰਕਰਾਰ ਰੱਖਿਆ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਲੋਂ ਚੰਡੀਗੜ੍ਹ ਵਿਚ ਸਲਾਹਕਾਰ ਦਾ ਅਹੁਦਾ ਖਤਮ ਕਰ ਦਿੱਤਾ ਗਿਆ ਹੈ ਅਤੇ ਇਸ ਫੈਸਲੇ ਦੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਨਿੰਦਾ ਕੀਤੀ ਜਾ ਰਹੀ ਹੈ। ਧਿਆਨ ਰਹੇ ਕਿ ਚੰਡੀਗੜ੍ਹ ’ਚ ਸਲਾਹਕਾਰ ਦੇ ਅਹੁਦੇ …
Read More »ਚੰਡੀਗੜ੍ਹ ‘ਚ ਸਲਾਹਕਾਰ ਦਾ ਅਹੁਦਾ ਖਤਮ ਕਰਨ ‘ਤੇ ਸਿਆਸਤ ਗਰਮਾਈ
‘ਆਪ’ ਅਤੇ ਅਕਾਲੀ ਦਲ ਨੇ ਕੇਂਦਰ ਦੇ ਫੈਸਲੇ ‘ਤੇ ਜਤਾਇਆ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਚੰਡੀਗੜ੍ਹ ਵਿਚ 40 ਸਾਲ ਬਾਅਦ ਵੱਡਾ ਪ੍ਰਸ਼ਾਸਨਿਕ ਬਦਲਾਅ ਕੀਤਾ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵਿਚ ਸਲਾਹਕਾਰ ਦਾ ਅਹੁਦਾ ਖਤਮ ਕਰ ਦਿੱਤਾ ਗਿਆ ਹੈ ਅਤੇ ਮੁੱਖ ਸਕੱਤਰ ਦੇ ਅਹੁਦੇ ‘ਤੇ ਨਿਯੁਕਤੀ ਕੀਤੀ ਜਾਵੇਗੀ। ਇਸ ਸਬੰਧੀ …
Read More »ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕ ਭਲਾਈ ਕੰਮਾਂ ਲਈ ਪੂਰੀ ਤਨਖਾਹ ਕੀਤੀ ਦਾਨ
ਸੰਤ ਸੀਚੇਵਾਲ ਦੁਨੀਆ ‘ਚ ਬਣ ਰਹੇ ਮਿਸਾਲ ਲੁਧਿਆਣਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਸਾਰੀ ਤਨਖਾਹ ਮਾਨਵਤਾ ਅਤੇ ਵਾਤਾਵਰਣ ਦੇ ਕੰਮਾਂ ਲਈ ਦਾਨ ਕਰਕੇ ਲੋਕ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਹੈ। ਧਿਆਨ ਰਹੇ ਕਿ ਸੰਤ ਸੀਚੇਵਾਲ ਦਾ …
Read More »ਸੰਯੁਕਤ ਕਿਸਾਨ ਮੋਰਚੇ ਨੂੰ ਰਾਸ਼ਟਰਪਤੀ ਤੋਂ ਮੁਲਾਕਾਤ ਦਾ ਨਾ ਮਿਲਿਆ ਸਮਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਵਫ਼ਦ ਨੂੰ ਮੁਲਾਕਾਤ ਲਈ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਰਾਸ਼ਟਰਪਤੀ ਦਫ਼ਤਰ ਦੇ ਇਕ ਅਧਿਕਾਰੀ ਨੇ ਐੱਸਕੇਐੱਮ ਵੱਲੋਂ ਮੁਲਾਕਾਤ ਦਾ ਸਮਾਂ ਮੰਗਣ ਲਈ ਈ-ਮੇਲ ਰਾਹੀਂ ਕੀਤੀ ਗਈ ਬੇਨਤੀ ਦੇ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ ਹੈ। ਰਾਸ਼ਟਰਪਤੀ ਦਫ਼ਤਰ …
Read More »ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਪਾਲਣ ਕਰਨ ਦੀ ਨਸੀਹਤ
ਪੰਜ ਸਿੰਘ ਸਾਹਿਬਾਨ ਦਾ ਫ਼ੈਸਲਾ ਮੰਨਿਆ ਜਾਣਾ ਚਾਹੀਦੈ : ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਸੀਹਤ ਕੀਤੀ ਹੈ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਨ ‘ਚ …
Read More »ਜਗਜੀਤ ਸਿੰਘ ਡੱਲੇਵਾਲ ਨੇ ਸੁਪਰੀਮ ਕੋਰਟ ਕਮੇਟੀ ਦੀ ਇਲਾਜ ਲਈ ਬੇਨਤੀ ਨਕਾਰੀ
ਦੇਸ਼ ਦੇ ਲੱਖਾਂ ਕਿਸਾਨਾਂ ਦੀਆਂ ਜਾਨਾਂ ਬਚਾਉਣ ਲਈ ਕੇਂਦਰ ਨੂੰ ਹਦਾਇਤਾਂ ਜਾਰੀ ਕਰੇ ਅਦਾਲਤ: ਡੱਲੇਵਾਲ ਖਨੌਰੀ/ਬਿਊਰੋ ਨਿਊਜ਼ : ਕਿਸਾਨੀ ਮਸਲਿਆਂ ਨੂੰ ਘੋਖਣ ਲਈ ਚਾਰ ਮਹੀਨੇ ਪਹਿਲਾਂ ਸੁਪਰੀਮ ਕੋਰਟ ਵੱਲੋਂ ਸੇਵਾਮੁਕਤ ਜੱਜ ਨਵਾਬ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਉੱਚ ਤਾਕਤੀ ਕਮੇਟੀ ਨੇ ਢਾਬੀ ਗੁੱਜਰਾਂ ਬਾਰਡਰ ‘ਤੇ ਮਰਨ ਵਰਤ ਉਪਰ ਬੈਠੇ …
Read More »ਮੋਗਾ ’ਚ ਹੋਈ ਕਿਸਾਨਾਂ ਦੀ ਮਹਾਂ ਪੰਚਾਇਤ ’ਚ ਲਿਆ ਗਿਆ ਵੱਡਾ ਫੈਸਲਾ
ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਲਈ ਮਤਾ ਕੀਤਾ ਗਿਆ ਪਾਸ ਮੋਗਾ/ਬਿਊਰੋ ਨਿਊਜ਼ : ਮੋਗਾ ’ਚ ਹੋਈ ਸੰਯੁਕਤ ਕਿਸਾਨ ਮੋਰਚੇ ਦੀ ਮਹਾਂ ਪੰਚਾਇਤ ਵਿਚ ਅੱਜ ਵੱਡਾ ਫੈਸਲਾ ਲਿਆ ਗਿਆ। ਮਹਾਂ ਪੰਚਇਤ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਹਿਯੋਗ ਲਈ ਇਕਜੁੱਟ ਹੋਣ ਲਈ ਮਤਾ ਪਾਸ …
Read More »ਸ਼ੰਭੂ ਬਾਰਡਰ ’ਤੇ ਸਲਫਾਸ ਖਾ ਕੇ ਕਿਸਾਨ ਨੇ ਕੀਤੀ ਆਤਮ ਹੱਤਿਆ
ਖਨੌਰੀ ਬਾਰਡਰ ’ਤੇ ਦੇਸੀ ਗੀਜ਼ਰ ਫਟਣ ਕਾਰਨ ਕਿਸਾਨ ਝੁਲਸਿਆ ਸ਼ੰਭੂ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਤਰਨ ਤਾਰਨ ਜ਼ਿਲ੍ਹੇ ਦੇ ਇਕ ਕਿਸਾਨ ਨੇ ਸਲਫਾਸ ਖਾ ਕੇ ਆਤਮ ਹੱਤਿਆ ਕਰ ਲਈ। ਮਿ੍ਰਤਕ ਕਿਸਾਨ ਦੀ ਪਹਿਚਾਣ ਰੇਸ਼ਮ ਸਿੰਘ ਵਜੋਂ ਹੋਈ ਅਤੇ ਉਹ ਤਰਨ ਤਾਰਨ ਜ਼ਿਲ੍ਹੇ ਦੇ …
Read More »