ਮੁੱਖ ਮੰਤਰੀ ਤੇ ਡੀਜੀਪੀ ਨੇ ਪੁਲਿਸ ਪੈਟਰੋਲਿੰਗ ਗੱਡੀਆਂ ਨੂੰ ਦਿਖਾਈ ਹਰੀ ਝੰਡੀ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੋਕਾਂ ਦੀ ਹਾਈਵੇਅ ‘ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੁਣ ਨਵੀਂ ਪੁਲਿਸ ‘ਸੜਕ ਸੁਰੱਖਿਆ ਫੋਰਸ’ ਤਾਇਨਾਤ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਪੁਲਿਸ ਨੂੰ ਇਸ ਲਈ ਆਧੁਨਿਕ ਸਹੂਲਤਾਂ ਨਾਲ ਲੈਸ 144 ਗੱਡੀਆਂ ਪੰਜਾਬ …
Read More »ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਦਾ ਸੁਖਬੀਰ ਬਾਦਲ ਨੇ ਦਿੱਤਾ ਜਵਾਬ
ਕਿਹਾ : ਸਟੇਜ ਅਤੇ ਸਟੇਟ ਵਿਚ ਬਹੁਤ ਫ਼ਰਕ ਹੁੰਦਾ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਰਮਿਆਨ ਟਵੀਟ ਵਾਰ ਚੱਲ ਰਹੀ ਹੈ। ਦੋਵਾਂ ਵੱਲੋਂ ਟਵਿੱਟਰ ‘ਤੇ ਇਕ-ਦੂਜੇ ਦੀਆਂ ਤਸਵੀਰਾਂ ਸ਼ੇਅਰ ਕਰਕੇ ਇਕ-ਦੂਜੇ ‘ਤੇ ਤੰਜ ਕਸੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ …
Read More »ਅੰਮਿ੍ਰਤਸਰ ਏਅਰਪੋਰਟ ’ਤੇ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਕੋਲੋਂ ਦੋ ਘੰਟੇ ਪੁੱਛਗਿੱਛ
ਇਮੀਗਰੇਸ਼ਨ ਅਧਿਕਾਰੀਆਂ ਨੇ ਕਿਹਾ : ਦਸਤਾਵੇਜ਼ ਨਹੀਂ ਸਨ ਪੂਰੇ ਅੰਮਿ੍ਰਤਸਰ/ਬਿਊਰੋ ਨਿਊਜ਼ ਬਰਤਾਨੀਆ ਵਿਚ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਕੋਲੋਂ ਅੱਜ ਵੀਰਵਾਰ ਸਵੇਰੇ ਅੰਮਿ੍ਰਤਸਰ ਦੇ ਏਅਰਪੋਰਟ ’ਤੇ ਕਰੀਬ ਦੋ ਘੰਟੇ ਪੁੱਛਗਿੱਛ ਹੋਈ ਹੈ। ਤਨਮਨਜੀਤ ਸਿੰਘ ਢੇਸੀ ਏਅਰ ਇੰਡੀਆ ਦੀ ਫਲਾਈਟ ਵਿਚ ਬਰਮਿੰਘਮ ਤੋਂ ਅੰਮਿ੍ਰਤਸਰ ਪਹੁੰਚੇ ਸਨ। ਜਦੋਂ ਉਹ ਅੰਮਿ੍ਰਤਸਰ ਦੇ ਏਅਰਪੋਰਟ …
Read More »ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਚੁੱਕੇ ਸਵਾਲ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਚੁੱਕੇ ਸਵਾਲ ਭਾਰਤੀ ਜਨਤਾ ਪਾਰਟੀ ਨੂੰ ਚੀਮਾ ਨੇ ਮਹਿਲਾਵਾਂ ਅਤੇ ਦਲਿਤ ਵਿਰੋਧੀ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੀਰਵਾਰ ਨੂੰ ਚੰਡੀਗੜ੍ਹ ’ਚ ਇਕ ਪ੍ਰੈਸ ਕਾਨਫਰੰਸ ਕੀਤੀ, ਜਿਸ ’ਚ ਉਨ੍ਹਾਂ ਕੇਂਦਰ …
Read More »ਸੁਖਬੀਰ ਬਾਦਲ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ
ਸੁਖਬੀਰ ਬਾਦਲ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ ਫਿਰੋਜ਼ਪੁਰ-ਫਰੀਦਕੋਟ ਰੇਲ ਲਿੰਕ ਯੋਜਨਾ ਨੂੰ ਰੋਕਣ ਦੀ ਕੀਤੀ ਮੰਗ ਫਰੀਦਕੋਟ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਵੀਰਵਾਰ ਨੂੰ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। …
Read More »ਪਰਲ ਗਰੁੱਪ ਘੁਟਾਲੇ ’ਚ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਸਬੰਧੀ ਜਾਂਚ ਸ਼ੁਰੂ
ਪਰਲ ਗਰੁੱਪ ਘੁਟਾਲੇ ’ਚ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਸਬੰਧੀ ਜਾਂਚ ਸ਼ੁਰੂ ਸੀਐਮ ਮਾਨ ਬੋਲੇ, ਲੋਕਾਂ ਦਾ ਪੈਸਾ ਲੋਕਾਂ ਨੂੰ ਹੀ ਦੁਆਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪਰਲ ਗਰੁੱਪ ਦੇ ਕਰੋੜਾਂ ਰੁਪਏ ਦੇ ਘੁਟਾਲੇ ਵਿਚ ਹੁਣ ਕੁਝ ਵੱਡੇ ਆਗੂਆਂ ਅਤੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ। ਪੰਜਾਬ ਵਿਜੀਲੈਂਸ ਨੇ ਇਸ ਸਬੰਧੀ ਜਾਂਚ …
Read More »ਓਪੀ ਸੋਨੀ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
ਓਪੀ ਸੋਨੀ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ ਵੀਡੀਓ ਕਾਨਫਰੰਸ ਰਾਹੀਂ ਅਦਾਲਤ ’ਚ ਹੋਈ ਪੇਸ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪ ਹੇਠ ਗਿ੍ਰਫਤਾਰ ਕੀਤੇ ਗਏ ਕਾਂਗਰਸ ਪਾਰਟੀ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵੀਡੀਓ ਕਾਨਫਰੰਸ ਰਾਹੀਂ ਅੰਮਿ੍ਰਤਸਰ ਦੀ ਅਦਾਲਤ ਵਿਚ …
Read More »ਆਮ ਆਦਮੀ ਪਾਰਟੀ ਨੂੰ ਚੰਡੀਗੜ੍ਹ ’ਚ ਜਗ੍ਹਾ ਦੇਣ ਤੋਂ ਯੂਟੀ ਪ੍ਰਸ਼ਾਸਨ ਦਾ ਇਨਕਾਰ
ਕਿਹਾ : 20 ਸਾਲ ਤੋਂ ਚੰਡੀਗੜ੍ਹ ਵਿਚ ‘ਆਪ’ ਦਾ ਕੋਈ ਸੰਸਦ ਮੈਂਬਰ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਦੇ ਦਫਤਰ ਲਈ ਜਗ੍ਹਾ ਨਹੀਂ ਮਿਲੇਗੀ। ਆਮ ਆਦਮੀ ਪਾਰਟੀ ਦੀ ਇਸ ਮੰਗ ਨੂੰ ਵੱਡਾ ਝਟਕਾ ਲੱਗਾ ਹੈ, ਕਿਉਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ‘ਆਪ’ ਦੀ ਇਹ …
Read More »ਪੰਜਾਬ ਵਿਚ ਆਟਾ-ਦਾਲ ਸਕੀਮ ’ਤੇ ਫਿਰ ਵਿਵਾਦ
ਰਾਜਪਾਲ ਨੇ ਸੀਐਮ ਮਾਨ ਕੋਲੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਆਟਾ-ਦਾਲ ਸਕੀਮ ਦੇ ਤਹਿਤ ਘਰ-ਘਰ ਤੱਕ ਰਾਸ਼ਨ ਪਹੁੰਚਾਉਣ ਦੀ ਸ਼ੁਰੂਆਤ ਦਾ ਬਿਗੁਲ ਵਜਾਇਆ ਹੈ। ਪਰ ਨਾਲ ਹੀ ਇਸ ਸਕੀਮ ਨੂੰ ਲੈ ਕੇ ਵਿਵਾਦ ਦੁਬਾਰਾ ਫਿਰ ਖੜ੍ਹਾ ਹੋ ਗਿਆ ਹੈ। …
Read More »ਰਾਜਾ ਵੜਿੰਗ ਨੇ ‘ਆਪ’ ਨਾਲ ਗਠਜੋੜ ਨੂੰ ਦੱਸਿਆ ਅਫਵਾਹ
ਕਾਂਗਰਸ ਦਾ ਕੋਈ ਵੀ ਵਿਧਾਇਕ ‘ਆਪ’ ਸਰਕਾਰ ’ਚ ਮੰਤਰੀ ਬਣਦਾ ਹੈ ਤਾਂ ਉਹ ਸਿਆਸਤ ਛੱਡ ਦੇਣਗੇ : ਰਾਜਾ ਵੜਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੰਜਾਬ ਕਾਂਗਰਸ ਵਿਚਾਲੇ ਗਠਜੋੜ ਦੀਆਂ ਚਰਚਾਵਾਂ ਨੇ ਅੱਜਕੱਲ੍ਹ ਜ਼ੋਰ ਫੜਿਆ ਹੋਇਆ ਹੈ। ਇਸ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ …
Read More »