ਕਾਂਗਰਸ ਦਾ ਕੋਈ ਵੀ ਵਿਧਾਇਕ ‘ਆਪ’ ਸਰਕਾਰ ’ਚ ਮੰਤਰੀ ਬਣਦਾ ਹੈ ਤਾਂ ਉਹ ਸਿਆਸਤ ਛੱਡ ਦੇਣਗੇ : ਰਾਜਾ ਵੜਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੰਜਾਬ ਕਾਂਗਰਸ ਵਿਚਾਲੇ ਗਠਜੋੜ ਦੀਆਂ ਚਰਚਾਵਾਂ ਨੇ ਅੱਜਕੱਲ੍ਹ ਜ਼ੋਰ ਫੜਿਆ ਹੋਇਆ ਹੈ। ਇਸ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ …
Read More »ਜਗਦੀਸ਼ ਟਾਈਟਲਰ ਦੀ ਜ਼ਮਾਨਤ ਅਰਜ਼ੀ ’ਤੇ ਕੋਰਟ ਨੇ ਫ਼ੈਸਲਾ ਰੱਖਿਆ ਰਾਖਵਾਂ
ਮਾਮਲੇ ਦੀ ਅਗਲੀ ਸੁਣਵਾਈ 4 ਅਗਸਤ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ ਕਤਲੇਆਮ ਮਾਮਲੇ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਅਰਜ਼ੀ ’ਤੇ ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਸੁਣਵਾਈ ਹੋਈ। ਸੁਣਵਾਈ ਤੋਂ ਬਾਅਦ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਲੋਂ ਦਾਖ਼ਲ ਕੀਤੀ …
Read More »‘ਇੰਡੀਆ’ ਗੱਠਜੋੜ ਦੇ ਸੰਸਦ ਮੈਂਬਰਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
ਮਨੀਪੁਰ ਦੌਰੇ ਤੋਂ ਪਰਤੇ ਵਫ਼ਦ ਨੇ ਰਾਸ਼ਟਰਪਤੀ ਮੁਰਮੂ ਨੂੰ ਉਥੋਂ ਦੀ ਸਥਿਤੀ ਬਾਰੇ ਕਰਵਾਇਆ ਜਾਣੂ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਇੰਡੀਆ’ ਗਠਜੋੜ ਦੇ ਮਨੀਪੁਰ ਦਾ ਦੌਰਾ ਕਰਨ ਵਾਲੇ 21 ਸੰਸਦ ਮੈਂਬਰਾਂ ਦੇ ਵਫ਼ਦ ਦੇ ਨਾਲ ਫਲੋਰ ਲੀਡਰਾਂ ਨੇ ਅੱਜ ਇਸ ਮਾਮਲੇ ਵਿਚ ਦਖ਼ਲ ਦੇਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। …
Read More »ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਦਾ ਸੁਖਬੀਰ ਬਾਦਲ ਨੇ ਵੀਡੀਓ ਸ਼ੇਅਰ ਕਰਕੇ ਦਿੱਤਾ ਜਵਾਬ
ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਦਾ ਸੁਖਬੀਰ ਬਾਦਲ ਨੇ ਵੀਡੀਓ ਸ਼ੇਅਰ ਕਰਕੇ ਦਿੱਤਾ ਜਵਾਬ ਕਿਹਾ : ਸਟੇਜ ਅਤੇ ਸਟੇਟ ਵਿਚ ਬਹੁਤ ਫ਼ਰਕ ਹੁੰਦਾ ਹੈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਰਮਿਆਨ ਟਵੀਟ ਵਾਰ ਚੱਲ ਰਹੀ ਹੈ। ਦੋਵਾਂ ਵੱਲੋਂ …
Read More »ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ ਤੇ ਟੈਂਪਲ ਪਲਾਜ਼ਾ ਮੁੜ ਖੁੱਲ੍ਹੇ
ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ ਤੇ ਟੈਂਪਲ ਪਲਾਜ਼ਾ ਮੁੜ ਖੁੱਲ੍ਹੇ 24 ਤੋਂ 31 ਜੁਲਾਈ ਤੱਕ ਰੱਖ ਰਖਾਅ ਸਬੰਧੀ ਚੱਲੇ ਕਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਤੇ ਅੰਮਿ੍ਰਤਸਰ ’ਚ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 24 ਤੋਂ …
Read More »ਹੁਣ ਪੰਜਾਬ ਬਣੇਗਾ ਬਿਜਲੀ ਵੰਡਣ ਵਾਲਾ ਸੂਬਾ
ਹੁਣ ਪੰਜਾਬ ਬਣੇਗਾ ਬਿਜਲੀ ਵੰਡਣ ਵਾਲਾ ਸੂਬਾ ਹੈਦਰਾਬਾਦ ਦੀ ਕੰਪਨੀ ਤੋਂ ਖਰੀਦੇਗਾ 1 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਚੰਡੀਗੜ੍ਹ / ਪ੍ਰਿੰਸ ਗਰਗ ਕਾਮਮਾ (KAMMA) ਗੇਅਰ ਫਲਾਈਵ੍ਹੀਲ ਗ੍ਰੀਨ ਪਾਵਰ ਜਨਰੇਸ਼ਨ, ਹੈਦਰਾਬਾਦ ਸਥਿਤ ਕੰਪਨੀ ਨੇ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਨਾਲ ਪਾਵਰ ਪਰਚੇਜ਼ …
Read More »ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਮੈਨ ਨੂੰ ਹਾਈਕੋਰਟ ਨੇ ਦਿੱਤੀ ਰਾਹਤ
ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਮੈਨ ਨੂੰ ਹਾਈਕੋਰਟ ਨੇ ਦਿੱਤੀ ਰਾਹਤ ਮਨੀਸ਼ਾ ਗੁਲਾਟੀ ਦੇ ਸਰਕਾਰੀ ਮਕਾਨ ਖਾਲੀ ਕਰਨ ਸਬੰਧੀ ਆਦੇਸ਼ ’ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਮੈਨ ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਕੋਲੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਗੁਲਾਟੀ ਦੇ ਚੰਡੀਗੜ੍ਹ ਸਥਿਤ ਸੈਕਟਰ 39 ਦੇ ਸਰਕਾਰੀ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ ਪਹੁੰਚ ਕੇ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ ਪਹੁੰਚ ਕੇ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਦੀ ਕੀਤੀ ਜੰਮ ਕੇ ਆਲੋਚਨਾ ਸੁਨਾਮ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰੱਖੇ ਗਏ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨ …
Read More »ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਦੱਸਿਆ ਡਰਾਮੇਬਾਜ਼
ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਦੱਸਿਆ ਡਰਾਮੇਬਾਜ਼ ਕਿਹਾ : ਹੜ੍ਹ ਪੀੜਤਾਂ ਦੀਆਂ ਜ਼ਰੂਰਤਾਂ ਅਸੀਂ ਕਰਾਂਗੇ ਪੂਰੀਆਂ ਫਿਰੋਜ਼ਪੁਰ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡਰਾਮੇਬਾਜ਼ ਦੱਸਿਆ ਹੈ। ਸੁਖਬੀਰ ਬਾਦਲ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ …
Read More »ਆਦਮਪੁਰ ਏਅਰਪੋਰਟ ਤੋਂ 3 ਸਾਲ ਬਾਅਦ ਫਿਰ ਸ਼ੁਰੂੁ ਹੋਣਗੀਆਂ ਉਡਾਣਾਂ ਚਾਰ ਮਹੀਨਿਆਂ ’ਚ ਚੱਲ ਸਕਦਾ ਹੈ ਹਵਾਈ ਅੱਡਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਇਕ ਵਾਰ ਫਿਰ ਉਡਾਣਾਂ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਕਰੀਬ ਤਿੰਨ ਸਾਲਾਂ ਬਾਅਦ ਆਦਮਪੁਰ ਹਵਾਈ ਅੱਡੇ …
Read More »