Breaking News
Home / ਪੰਜਾਬ (page 304)

ਪੰਜਾਬ

ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਦਾ ਦਿੱਤਾ ਜਵਾਬ

ਕਿਹਾ : ਚਾਰੋਂ ਬਿੱਲ ਪਾਸ ਹੋਣਗੇ, ਥੋੜ੍ਹਾ ਇੰਤਜ਼ਾਰ ਕਰੋ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਸੰਵਿਧਾਨਕ ਜਾਂ ਗੈਰ-ਸੰਵਾਧਾਨਿਕ, ਇਸ ਨੂੰ ਲੈ ਕੇ ਹੁਣ ਰਾਜਪਾਲ ਬੀ.ਐਲ. ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਕ ਵਾਰ ਫਿਰ ਆਹਮੋ ਸਾਹਮਣੇ ਆ ਗਏ ਹਨ। ਰਾਜਪਾਲ ਪੰਜਾਬ ਨੇ ਜਿੱਥੇ ਪਿਛਲੇ ਦਿਨੀਂ ਮੁੱਖ ਮੰਤਰੀ ਨੂੰ …

Read More »

ਆਨੰਦ ਮੈਰਿਜ ਐਕਟ: ਬਾਦਲ ਵਿਰੋਧੀਆਂ ਨੂੰ ਕਮੇਟੀ ‘ਚ ਪਾਉਣ ਨਾਲ ਸਿਆਸਤ ਭਖੀ

ਪੰਜਾਬ ਸਰਕਾਰ ਵਲੋਂ ਸੱਦੀ ਜਾ ਰਹੀ ਹੈ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਸਿੱਖ ਸੰਸਥਾਵਾਂ ਦੇ ਆਗੂਆਂ ਤੇ ਪੰਥਕ ਸ਼ਖ਼ਸੀਅਤਾਂ ਸਮੇਤ ਕਾਨੂੰਨੀ ਮਾਹਿਰਾਂ ਨੂੰ ਸੱਦਾ ਦੇ ਕੇ ਸੂਬੇ ਦੀ ਸਿਆਸਤ ਮਘਾ ਦਿੱਤੀ ਹੈ। ਇਸ ਮੀਟਿੰਗ ‘ਚੋਂ ਰਵਾਇਤੀ ਅਕਾਲੀ ਆਗੂਆਂ …

Read More »

ਅਕਾਲੀ ਦਲ (ਅੰਮ੍ਰਿਤਸਰ) ਹੋਇਆ ਦੋਫਾੜ

ਕੁਝ ਪਾਰਟੀ ਵਰਕਰਾਂ ਵੱਲੋਂ ਨਵੀਂ ਪਾਰਟੀ ਅਕਾਲੀ ਦਲ ਅੰਮ੍ਰਿਤਸਰ (ਫ਼ਤਹਿ) ਬਣਾਉਣ ਦਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਪੰਥ, ਪੰਜਾਬ, ਪੰਜਾਬੀ, ਪੰਜਾਬੀਅਤ ਅਤੇ ਜਵਾਨੀ ਨੂੰ ਬਚਾਉਣ ਲਈ ਸਾਂਝਾ ਪ੍ਰੋਗਰਾਮ ਤਿਆਰ ਕਰਨ ਵਾਸਤੇ ਇੱਥੇ ਅੰਬੇਡਕਰ ਭਵਨ ਵਿੱਚ ਮਾਨ ਦਲ ਦੇ ਵਰਕਰਾਂ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ ‘ਚ ਉਨ੍ਹਾਂ ਵੱਖਰੀ ਪਾਰਟੀ …

Read More »

ਆਮ ਆਦਮੀ ਪਾਰਟੀ ਨੇ ਮਣੀਪੁਰ ਹਿੰਸਾ ਖਿਲਾਫ ਚੰਡੀਗੜ੍ਹ ‘ਚ ਕੀਤਾ ਪ੍ਰਦਰਸ਼ਨ

ਭਾਜਪਾ ਦਫ਼ਤਰ ਦਾ ਘਿਰਾਓ ਕਰਨ ਜਾਂਦੇ ‘ਆਪ’ ਵਿਧਾਇਕਾਂ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਮਣੀਪੁਰ ‘ਚ ਹੋ ਰਹੀਆਂ ਹਿੰਸਕ ਘਟਨਾਵਾਂ ਅਤੇ ਔਰਤਾਂ ‘ਤੇ ਹੋ ਰਹੇ ਜੁਲਮਾਂ ਖਿਲਾਫ ਚੰਡੀਗੜ੍ਹ ‘ਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ …

Read More »

ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ‘ਵਰਸਿਟੀ ਤੋਂ ਮਾਨਤਾ ਨਹੀਂ: ਮਾਨ

ਮੁੱਖ ਮੰਤਰੀ ਵੱਲੋਂ ‘ਵਰਸਿਟੀ ਨੂੰ 49 ਕਰੋੜ ਜਾਰੀ ਕਰਨ ਦਾ ਐਲਾਨ; ਯੂਨੀਵਰਸਿਟੀ ਕੈਂਪਸ ‘ਚ ਹੋਸਟਲਾਂ ਵਾਲੀ ਥਾਂ ਦਾ ਕੀਤਾ ਦੌਰਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸੂਬੇ ਦੇ ਸੱਭਿਆਚਾਰ, ਸਾਹਿਤ ਤੇ ਅਮੀਰ ਵਿਰਾਸਤ ਦਾ ਹਿੱਸਾ ਹੈ ਤੇ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ …

Read More »

ਭਗਵੰਤ ਮਾਨ ਨੇ ਭਾਖੜਾ ਡੈਮ ਦੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

ਬੀਬੀਐੱਮਬੀ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ; ਲੋਕਾਂ ਨੂੰ ਨਾ ਘਬਰਾਉਣ ਦੀ ਕੀਤੀ ਅਪੀਲ ਨੰਗਲ/ਬਿਊਰੋ ਨਿਊਜ਼ : ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਭਾਖੜਾ ਸਣੇ ਹੋਰ ਡੈਮਾਂ ਅਤੇ ਦਰਿਆਵਾਂ ‘ਚ ਪਾਣੀ ਦੇ ਲਗਾਤਾਰ ਵਧ ਰਹੇ ਪੱਧਰ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਖੜਾ ਡੈਮ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ …

Read More »

ਮਨਪ੍ਰੀਤ ਬਾਦਲ ਕੋਲੋਂ ਵਿਜੀਲੈਂਸ ਨੇ ਪੰਜ ਘੰਟੇ ਕੀਤੀ ਪੁੱਛ-ਪੜਤਾਲ

ਸਰੂਪ ਸਿੰਗਲਾ ਦੀ ਪਲਾਟ ਸਬੰਧੀ ਦਿੱਤੀ ਸ਼ਿਕਾਇਤ ‘ਤੇ ਵਿਜੀਲੈਂਸ ਕਰ ਰਹੀ ਹੈ ਜਾਂਚ ਬਠਿੰਡਾ/ਬਿਊਰੋ ਨਿਊਜ਼ : ਪਲਾਟ ਮਾਮਲੇ ਵਿੱਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੋਲੋਂ ਸੋਮਵਾਰ ਨੂੰ ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿਚ ਤਕਰੀਬਨ ਪੰਜ ਘੰਟੇ ਪੁੱਛ-ਪੜਤਾਲ ਕੀਤੀ। ਮਨਪ੍ਰੀਤ ਬਾਦਲ ਸਵੇਰੇ 11.30 ਵਜੇ ਦੇ …

Read More »

ਸੀਬੀਐੱਸਈ : ਸਕੂਲਾਂ ‘ਚ ਵਧੇਰੇ ਭਾਰਤੀ ਭਾਸ਼ਾਵਾਂ ਪੜ੍ਹਾਉਣ ਦੀ ਹਦਾਇਤ

ਮਾਤ ਭਾਸ਼ਾ ਵਿੱਚ ਸਿੱਖਿਆ ਯਕੀਨੀ ਬਣਾਉਣ ਲਈ ਆਖਿਆ ਚੰਡੀਗੜ੍ਹ/ਬਿਊਰੋ ਨਿਊਜ਼ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ ਹਦਾਇਤ ਕੀਤੀ ਹੈ ਕਿ ਸਕੂਲ ਵੱਧ ਤੋਂ ਵੱਧ ਭਾਰਤੀ ਭਾਸ਼ਾਵਾਂ ਪੜ੍ਹਾਉਣ ਲਈ ਢੁਕਵੇਂ ਪ੍ਰਬੰਧ ਕਰਨ ਅਤੇ ਇਨ੍ਹਾਂ ਭਾਸ਼ਾਵਾਂ ਦੇ ਨਾਲ ਮਾਤ ਭਾਸ਼ਾ ਪੜ੍ਹਾਉਣਾ ਵੀ ਯਕੀਨੀ ਬਣਾਇਆ ਜਾਵੇ। ਇਸ ਸਬੰਧੀ ਬੋਰਡ ਨੇ ਸਕੂਲਾਂ …

Read More »

ਆਜ਼ਾਦੀ ਦਿਹਾੜੇ ਦਾ ਸੂਬਾ ਪੱਧਰੀ ਸਮਾਗਮ ਪਟਿਆਲਾ ‘ਚ ਹੋਵੇਗਾ

ਮੁੱਖ ਮੰਤਰੀ ਭਗਵੰਤ ਮਾਨ ਲਹਿਰਾਉਣਗੇ ਤਿਰੰਗਾ ਮਾਨਸਾ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵਲੋਂ ਆਜ਼ਾਦੀ ਦਿਹਾੜੇ ਸਬੰਧੀ ਸੂਬਾ ਪੱਧਰੀ ਸਮਾਗਮ 15 ਅਗਸਤ ਨੂੰ ਪਟਿਆਲਾ ਵਿਚ ਕਰਵਾਇਆ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸੇ ਦੌਰਾਨ ਆਜ਼ਾਦੀ ਦਿਹਾੜੇ ‘ਤੇ ਹੁਸ਼ਿਆਰਪੁਰ ਵਿਖੇ ਕੁਲਤਾਰ ਸਿੰਘ ਸੰਧਵਾਂ ਅਤੇ ਜਲੰਧਰ …

Read More »

ਪੰਜਾਬੀ ਸਾਹਿਤ ਅਕੈਡਮੀ ਵੱਲੋਂ ਪੁਰਸਕਾਰਾਂ ਦਾ ਐਲਾਨ

ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਪੁਰਸਕਾਰ ਕਮੇਟੀ ਦੀ ਮੀਟਿੰਗ ਅਕੈਡਮੀ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਅਕੈਡਮੀ ਵੱਲੋਂ ਹਰ ਸਾਲ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ। ਅਕੈਡਮੀ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਸਾਲ 2022 ਦੇ …

Read More »