Breaking News
Home / ਪੰਜਾਬ (page 307)

ਪੰਜਾਬ

ਪੰਜਾਬ

ਪੰਜਾਬ ’ਚ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ -ਘੱਗਰ ਦੇ ਕਿਨਾਰਿਆਂ ਨੂੰ ਕੀਤਾ ਜਾ ਰਿਹਾ ਹੈ ਮਜ਼ਬੂਤ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਗਲੇ ਦੋ ਦਿਨ ਮੌਸਮ ਖਰਾਬ ਰਹਿ ਸਕਦਾ ਹੈ ਅਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ ਬੁੱਧਵਾਰ ਅਤੇ ਵੀਰਵਾਰ ਨੂੰ ਪੂਰੇ ਪੰਜਾਬ ਵਿਚ ਭਾਰੀ ਮੀਂਹ ਪੈਣ ਦੇ ਆਸਾਰ ਹਨ। ਇਸੇ ਦੌਰਾਨ ਘੱਗਰ ਦੇ ਕਿਨਾਰਿਆਂ ਨੂੰ ਵੀ ਮਜ਼ਬੂਤ ਕਰਨ ਦਾ ਕੰਮ ਤੇਜ਼ੀ ਨਾਲ …

Read More »

ਐਸਜੀਪੀਸੀ ਚੋਣਾਂ ਲਈ ਸੁਖਦੇਵ ਸਿੰਘ ਢੀਂਡਸਾ ਹੋਏ ਸਰਗਰਮ

ਪ੍ਰਧਾਨ ਮੰਤਰੀ ਨੇ ਢੀਂਡਸਾ ਨੂੰ ਦੱਸਿਆ ਸੀ ਅਕਾਲੀ ਦਲ ਦਾ ਵਾਰਸ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਰਗਰਮੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਐਨ.ਡੀ.ਏ. ਦਲਾਂ ਦੀ ਬੈਠਕ ਵਿਚ ਪ੍ਰਧਾਨ ਮੰਤਰੀ …

Read More »

ਪ੍ਰਤਾਪ ਸਿੰਘ ਬਾਜਵਾ ਨੇ ਸ਼ਾਇਰਾਨਾ ਅੰਦਾਜ਼ਾ ’ਚ ਮੁੱਖ ਮੰਤਰੀ ਭਗਵੰਤ ਮਾਨ ’ਤੇ ਕਸਿਆ ਤੰਜ

ਪ੍ਰਤਾਪ ਸਿੰਘ ਬਾਜਵਾ ਨੇ ਸ਼ਾਇਰਾਨਾ ਅੰਦਾਜ਼ਾ ’ਚ ਮੁੱਖ ਮੰਤਰੀ ਭਗਵੰਤ ਮਾਨ ’ਤੇ ਕਸਿਆ ਤੰਜ ਕਿਹਾ : ਤੁਹਾਡਾ ਸਿਰਫ ਵਕਤ ਹੈ, ਸਾਡਾ ਦੌਰ ਵੀ ਆਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਕਾਦੀਆਂ ਤੋਂ ਕਾਂਗਰਸੀ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸ਼ਾਇਰਾਨਾ ਅੰਦਾਜ਼ …

Read More »

ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ’ਚ ਫਿਰ ਭਾਰੀ ਮੀਂਹ ਦੀ ਚਿਤਾਵਨੀ

ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ’ਚ ਫਿਰ ਭਾਰੀ ਮੀਂਹ ਦੀ ਚਿਤਾਵਨੀ ਭਾਖੜਾ ਡੈਮ ’ਚ ਵੀ ਵਧਿਆ ਪਾਣੀ ਦਾ ਪੱਧਰ, ਫਲੱਡ ਗੇਟ ਖੋਲ੍ਹਣ ਦੀ ਤਿਆਰੀ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਕਈ ਇਲਾਕਿਆਂ ’ਚ ਲੰਘੇ ਦਿਨੀਂ ਹੋਈ ਭਾਰੀ ਬਰਸਾਤ ਦੇ ਚਲਦਿਆਂ ਆਏ ਹੜ੍ਹਾਂ ਨੇ ਸਥਿਤੀ ਬਦਤਰ ਕਰਕੇ ਰੱਖ ਦਿੱਤੀ ਹੈ। ਉਧਰ …

Read More »

ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਵਾਲੀਆਂ ਸੰਸਥਾਵਾਂ ਨੂੰ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਪ੍ਰੇਸ਼ਾਨ

ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਵਾਲੀਆਂ ਸੰਸਥਾਵਾਂ ਨੂੰ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਪ੍ਰੇਸ਼ਾਨ ਪੁਲਿਸ ਮੁਲਾਜ਼ਮ ਕਹਿੰਦੇ ਤੁਸੀਂ ਸਿੱਧੇ ਰਾਹਤ ਸਮੱਗਰੀ ਨਹੀਂ ਵੰਡ ਸਕਦੇ, ਇਸ ਨੂੰ ਸਾਡੇ ਕੋਲ ਜਮ੍ਹਾਂ ਕਰਵਾਓ ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਚ ਹੋਈ ਭਾਰੀ ਬਾਰਿਸ਼ ਅਤੇ ਆਏ ਹੜ੍ਹਾਂ ਕਾਰਨ ਸਥਿਤੀ ਕਾਫ਼ੀ ਖਰਾਬ ਹੈ, ਜਿਸ ਦੇ …

Read More »

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਈਟੀਟੀ ਕੇਡਰ ਦੇ 2 ਉਮੀਦਵਾਰਾਂ ਖਿਲਾਫ਼ ਵੱਡੀ ਕਾਰਵਾਈ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਈਟੀਟੀ ਕੇਡਰ ਦੇ 2 ਉਮੀਦਵਾਰਾਂ ਖਿਲਾਫ਼ ਵੱਡੀ ਕਾਰਵਾਈ ਗਲਤ ਤਰੀਕੇ ਨਾਲ ਨੌਕਰੀ ਲੈਣ ਦੀ ਕੋਸ਼ਿਸ਼ ’ਚ ਫਸੇ ਦੋਵੇਂ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਵਿਭਾਗ ਨੇ 5994 ਈਟੀਟੀ ਕੇਡਰ ਦੀ ਭਰਤੀ ਦੌਰਾਨ ਗਲਤ ਤਰੀਕੇ ਨਾਲ ਨੌਕਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ 2 ਉਮੀਦਵਾਰਾਂ …

Read More »

ਪੰਜਾਬ ਦੇ 72 ਪਿ੍ਰੰਸੀਪਲਾਂ ਦਾ ਬੈਚ ਚੰਡੀਗੜ੍ਹ ਤੋਂ ਸਿੰਗਾਪੁਰ ਲਈ ਹੋਇਆ ਰਵਾਨਾ

ਪੰਜਾਬ ਦੇ 72 ਪਿ੍ਰੰਸੀਪਲਾਂ ਦਾ ਬੈਚ ਚੰਡੀਗੜ੍ਹ ਤੋਂ ਸਿੰਗਾਪੁਰ ਲਈ ਹੋਇਆ ਰਵਾਨਾ ਮੁੱਖ ਮੰਤਰੀ ਭਗਵੰਤ ਮਾਨ ਨੇ ਦਿਖਾਈ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ਦੀ ਸਿੱਖਿਆ ਨੀਤੀ ਨੂੰ ਬੇਹਤਰ ਬਣਾਉਣ ਲਈ ਤਤਪਰ ਹੈ ਅਤੇ ਪੰਜਾਬ ਸਰਕਾਰ ਲਗਾਤਾਰ ਸਰਕਾਰੀ ਸਕੂਲਾਂ ਦੀ ਸਥਿਤੀ ਨੂੰ ਸੁਧਾਰਨ ’ਚ ਲੱਗੀ …

Read More »

ਕੈਰੀ ਆਨ ਜੱਟਾ 3 ਨੇ 100 ਕਰੋੜ ਦੇ ਕਲੱਬ ਵਿੱਚ ਪ੍ਰਵੇਸ਼ ਕਰਨ ਵਾਲੀ ਪਹਿਲੀ ਪੰਜਾਬੀ ਫਿਲਮ ਬਣ ਕੇ ਇਤਿਹਾਸ ਰਚ ਦਿੱਤਾ

ਕੈਰੀ ਆਨ ਜੱਟਾ 3 ਨੇ 100 ਕਰੋੜ ਦੇ ਕਲੱਬ ਵਿੱਚ ਪ੍ਰਵੇਸ਼ ਕਰਨ ਵਾਲੀ ਪਹਿਲੀ ਪੰਜਾਬੀ ਫਿਲਮ ਬਣ ਕੇ ਇਤਿਹਾਸ ਰਚ ਦਿੱਤਾ ਪੰਜਾਬੀ ਸਿਨੇਮਾ ‘ਚ ”ਕੈਰੀ ਆਨ ਜੱਟਾ 3” ਸਨਸਨੀ ਬਣ ਗਈ ਹੈ। 29 ਜੂਨ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ ਲਈ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਗਿਆ ਹੈ।ਇਹ ਪੰਜਾਬੀ …

Read More »

ਮਨਿੰਦਰਜੀਤ ਸਿੰਘ ਬੇਦੀ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ

ਮਨਿੰਦਰਜੀਤ ਸਿੰਘ ਬੇਦੀ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਬੇਦੀ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ …

Read More »

ਗੁਰਬਾਣੀ ਦੇ ਸਿੱਧੇ ਪ੍ਰਸਾਰਣ ਦੀ ਸੇਵਾ ਪੰਜਾਬ ਸਰਕਾਰ ਨੂੰ ਬਖਸ਼ੇ ਸ਼ੋ੍ਰਮਣੀ ਕਮੇਟੀ

ਗੁਰਬਾਣੀ ਦੇ ਸਿੱਧੇ ਪ੍ਰਸਾਰਣ ਦੀ ਸੇਵਾ ਪੰਜਾਬ ਸਰਕਾਰ ਨੂੰ ਬਖਸ਼ੇ ਸ਼ੋ੍ਰਮਣੀ ਕਮੇਟੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਐਸਜੀਪੀਸੀ ਨੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਨੂੰ ਲੈ ਕੇ ਇਕ ਟਵੀਟ ਕੀਤਾ ਹੈ, …

Read More »