ਗੁਰਦਾਸਪੁਰ ਤੋਂ ਕੈਨੇਡਾ ਪੜਾਈ ਲਈ ਗਏ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਇਕ ਐਸਾ ਮਾਮਲਾ ਸਾਡੇ ਸਾਹਮਣੇ ਆਇਆ ਹੈ ਕਿ ਗੁਰਦਾਸਪੁਰ ਦੇ ਮੁਹੱਲਾ ਇਸਲਾਮਾਬਾਦ ਦਾ ਨੌਜਵਾਨ ਹੋ ਕੁਝ ਦਿਨ ਪਹਿਲਾਂ ਕੈਨੇਡਾ ਵਿਚ ਐਮ ਬੀ ਏ ਦੀ ਪੜਾਈ ਕਰਨ ਗਿਆ ਸੀ, ਅੱਜ ਓਹ ਹਾਰਟ ਅਟੈਕ ਦੀ ਮੌਤ ਦੇ ਰੂਪ ਵਿਚ ਸਾਡੇ …
Read More »‘ਆਪ’ ਵਿਧਾਇਕ ਦਿਨੇਸ਼ ਚੱਢਾ ਖਿਲਾਫ ਸਰਕਾਰੀ ਕਰਮਚਾਰੀਆਂ ਨੇ ਖੋਲ੍ਹਿਆ ਮੋਰਚਾ
‘ਆਪ’ ਵਿਧਾਇਕ ਦਿਨੇਸ਼ ਚੱਢਾ ਖਿਲਾਫ ਸਰਕਾਰੀ ਕਰਮਚਾਰੀਆਂ ਨੇ ਖੋਲ੍ਹਿਆ ਮੋਰਚਾ ਕਰਮਚਾਰੀਆਂ ਨੇ ਵਿਧਾਇਕ ’ਤੇ ਲੋਕਾਂ ਸਾਹਮਣੇ ਜਲੀਲ ਕਰਨ ਦਾ ਲਗਾਇਆ ਆਰੋਪ ਰੋਪੜ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਖਿਲਾਫ਼ ਸਰਕਾਰੀ ਕਰਮਚਾਰੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਸਰਕਾਰੀ ਕਰਮਚਾਰੀਆਂ ਦਾ ਆਰੋਪ ਹੈ ਕਿ …
Read More »ਅਮਰੂਦ ਬਾਗ ਘੁਟਾਲਾ ਮਾਮਲੇ ’ਚ ਰਿਟਾਇਰਡ ਪੀਸੀਐਸ ਅਧਿਕਾਰੀ ਜਗਦੀਸ਼ ਸਿੰਘ ਜੌਹਲ ਗਿ੍ਰਫ਼ਤਾਰ
ਅਮਰੂਦ ਬਾਗ ਘੁਟਾਲਾ ਮਾਮਲੇ ’ਚ ਰਿਟਾਇਰਡ ਪੀਸੀਐਸ ਅਧਿਕਾਰੀ ਜਗਦੀਸ਼ ਸਿੰਘ ਜੌਹਲ ਗਿ੍ਰਫ਼ਤਾਰ ਜੌਹਲ ਨੇ ਨਾਜਾਇਜ਼ ਅਦਾਇਗੀਆਂ ਨੂੰ ਮਨਜ਼ੂਰੀ ਦੇਣ ’ਚ ਨਿਭਾਈ ਸੀ ਅਹਿਮ ਭੂਮਿਕਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦ ਬਾਗ ਮੁਆਵਜ਼ੇ ’ਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ’ਚ ਸ਼ਾਮਲ ਰਿਟਾਇਰਡ ਪੀਸੀਐਸ ਅਧਿਕਾਰੀ ਜਗਦੀਸ਼ ਸਿੰਘ ਜੌਹਲ ਨੂੰ ਗਿ੍ਰਫ਼ਤਾਰ …
Read More »ਗੁਰਦੁਆਰਾ ਐਕਟ ‘ਚ ਪ੍ਰਸਤਾਵਿਤ ਸੋਧ ਨੂੰ ਮਨਜ਼ੂਰੀ ਦੇਣ ਰਾਜਪਾਲ: ਭਗਵੰਤ ਮਾਨ
ਮੁੱਖ ਮੰਤਰੀ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਰਾਜਪਾਲ ਬਨਵਾਲੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ‘ਦਿ ਸਿੱਖ ਗੁਰਦੁਆਰਾ ਐਕਟ-1925’ ਵਿੱਚ ਪ੍ਰਸਤਾਵਿਤ ਸੋਧ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ। ਰਾਜਪਾਲ ਨੂੰ ਲਿਖੇ ਪੱਤਰ ‘ਚ ਮੁੱਖ ਮੰਤਰੀ …
Read More »ਗੁਰਦੁਆਰਾ ਐਕਟ ‘ਚ ਸੋਧ ਬਾਰੇ ਰਾਜਪਾਲ ਲੈਣਗੇ ਅਟਾਰਨੀ ਜਨਰਲ ਤੋਂ ਸਲਾਹ
ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਦਿੱਤਾ ਮੋੜਵਾਂ ਜਵਾਬ; ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਵਿਧੀ ਵਿਧਾਨ ਦੇ ਉਲਟ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਦੁਆਰਾ ਐਕਟ ‘ਚ ਸੋਧ ਨੂੰ ਪ੍ਰਵਾਨਗੀ ਦੇਣ ਸਬੰਧੀ ਲਿਖੀ ਚਿੱਠੀ ਦਾ ਮੋੜਵਾਂ ਜਵਾਬ …
Read More »ਹੜ੍ਹ ਸਬੰਧੀ ਰਾਹਤ ਕਾਰਜ: ਭਗਵੰਤ ਮਾਨ ਤੇ ਸ਼੍ਰੋਮਣੀ ਕਮੇਟੀ ਆਹਮੋ-ਸਾਹਮਣੇ
ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਦਾ ਖਾਤਾ ਨੰਬਰ ਜਾਰੀ ਕਰਨ ‘ਤੇ ਸੁਖਬੀਰ ਬਾਦਲ ਨਿਖੇਧੀ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਖ ਮਸਲਿਆਂ ਵਿੱਚ ਦਖ਼ਲ ਕਾਰਨ ਛਿੜੀ ਸ਼ਬਦੀ ਜੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੁਣ ਹੜ੍ਹਾਂ ਦੇ ਰਾਹਤ ਕਾਰਜਾਂ ਨੂੰ ਲੈ ਕੇ ਮੁੜ ਆਹਮੋ-ਸਾਹਮਣੇ ਹਨ। ਪੰਜਾਬ ਦੇ …
Read More »ਨਿੱਜੀ ਤਾਪ ਘਰ ਖਰੀਦਣ ਦੀ ਪ੍ਰਕਿਰਿਆ ਜਾਰੀ: ਈਟੀਓ
ਨਵ-ਨਿਯੁਕਤ ਪ੍ਰਬੰਧਕੀ ਡਾਇਰੈਕਟਰ ਜਸਬੀਰ ਸਿੰਘ ਸੁਰਸਿੰਘ ਨੂੰ ਅਹੁਦਾ ਸੰਭਾਲਣ ਦੀ ਦਿੱਤੀ ਵਧਾਈ ਪਟਿਆਲਾ/ਬਿਊਰੋ ਨਿਊਜ਼ : ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਤਾਪ ਘਰਾਂ ਵਿੱਚ 45 ਦਿਨਾਂ ਲਈ ਕੋਲੇ ਦਾ ਭੰਡਾਰ ਮੌਜੂਦ ਹੈ ਤੇ ਸੂਬੇ ਵਿੱਚ ਬਿਜਲੀ ਦੀ ਕੋਈ ਕਿੱਲਤ ਨਹੀਂ। ਇਸ ਦੇ ਬਾਵਜੂਦ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਦੀ …
Read More »ਬੰਨ੍ਹ ਤੋੜਨ ਦੇ ਮਾਮਲੇ ‘ਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਖਿਲਾਫ ਪਰਚਾ ਦਰਜ
ਡੀਸੀ ਦੇ ਹੁਕਮਾਂ ਮਗਰੋਂ ਡਰੇਨੇਜ ਵਿਭਾਗ ਨੇ ਪੁਲਿਸ ਨੂੰ ਸੌਂਪੀ ਰਿਪੋਰਟ; ਵਿਰੋਧੀ ਧਿਰਾਂ ਵੱਲੋਂ ਬੰਨ੍ਹ ਤੋੜਨ ਦੀ ਨਿਖੇਧੀ ਕਪੂਰਥਲਾ/ਬਿਊਰੋ ਨਿਊਜ਼ : ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਹਲਕੇ ਦੇ ਲੋਕਾਂ ਨੂੰ ਨਾਲ ਲੈ ਕੇ ਪਿੰਡ ਭਰੋਆਣਾ ਨੇੜਿਓਂ ਸਤਲੁਜ ਦਾ ਧੁੱਸੀ ਬੰਨ੍ਹ ਤੋੜ ਦਿੱਤਾ ਗਿਆ। ਪੁਲਿਸ ਨੇ ਇਸ …
Read More »ਹਰਗੋਬਿੰਦ ਕੌਰ ਨੂੰ ਪ੍ਰਧਾਨ ਬਣਾਉਣ ਮਗਰੋਂ ਅਕਾਲੀ ਦਲ ‘ਚ ਵਿਵਾਦ
ਇਸਤਰੀ ਵਿੰਗ ਦੀਆਂ ਟਕਸਾਲੀ ਆਗੂਆਂ ਨੇ ਨਿਯੁਕਤੀ ‘ਤੇ ਪ੍ਰਗਟਾਇਆ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਆਕਾਲੀ ਦਲ ਦੇ ਇਸਤਰੀ ਵਿੰਗ ਦੀਆਂ ਟਕਸਾਲੀ ਆਗੂਆਂ ਤੇ ਵਰਕਰਾਂ ਵੱਲੋਂ ਨਵੀਂ ਪ੍ਰਧਾਨ ਹਰਗੋਬਿੰਦ ਕੌਰ ਦੀ ਨਿਯੁਕਤੀ ‘ਤੇ ਸਖ਼ਤ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪਾਰਟੀ ਦੀ ਇੱਕ ਸੀਨੀਅਰ ਆਗੂ ਨੇ ਦੱਸਿਆ ਕਿ ਟਕਸਾਲੀ ਬੀਬੀਆਂ ਵੱਲੋਂ …
Read More »ਡਾ. ਰਾਜੀਵ ਸੂਦ ਨੇ ਬਾਬਾ ਫ਼ਰੀਦ ‘ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ
ਯੂਨੀਵਰਸਿਟੀ ਵਿਚਲੀਆਂ ਘਾਟਾਂ ਜਲਦੀ ਦੂਰ ਕੀਤੀਆਂ ਜਾਣਗੀਆਂ: ਡਾ. ਸੂਦ ਫ਼ਰੀਦਕੋਟ/ਬਿਊਰੋ ਨਿਊਜ਼ : ਡਾ. ਰਾਜੀਵ ਸੂਦ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼ ਦੇ ਵਾਈਸ ਚਾਂਲਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਡਾ. ਸੂਦ ਨੂੰ ਇੱਕ ਮਹੀਨਾ ਪਹਿਲਾਂ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਸੀ। ਡਾ. ਸੂਦ 40 ਸਾਲ ਤੱਕ ਰਾਮ …
Read More »