ਇਸਰੋ ਨੇ ਪੰਜਾਬ ‘ਚ ਸਪੇਸ ਮਿਊਜ਼ੀਅਮ ਸਥਾਪਤ ਕਰਨ ‘ਚ ਦਿਲਚਸਪੀ ਦਿਖਾਈ : ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀਹਰੀਕੋਟਾ ਤੋਂ ਚੰਦਰਯਾਨ-3 ਦੀ ਉਡਾਣ ਭਰਨ ਦਾ ਸ਼ਾਨਦਾਰ ਨਜ਼ਾਰਾ ਦੇਖਣ ਵਾਲੇ ਵਿਦਿਆਰਥੀਆਂ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਵਿਦਿਆਰਥੀਆਂ ਨੇ ਮੁੱਖ ਮੰਤਰੀ ਨਾਲ ਚੰਦਰਯਾਨ-3 ਦੀ ਲਾਂਚਿੰਗ ਦੇ ਤਜਰਬੇ ਸਾਂਝੇ …
Read More »ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਨਾ ਹੋਣ ਕਾਰਨ ਨਿਰਾਸ਼ਾ ਵਧੀ
ਫਲਾਈ ਬਿੱਗ ਚਾਰਟਰ ਨੇ ਵੀ ਰੁਚੀ ਨਾ ਦਿਖਾਈ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਦੇ ਸਿਵਲ ਏਅਰਪੋਰਟ ‘ਤੇ ਤਿੰਨ ਸਾਲ ਬਾਅਦ ਵੀ ਮੁੜ ਜਹਾਜ਼ ਉੱਡਣ ਦੀ ਉਮੀਦ ਮੱਧਮ ਪੈਂਦੀ ਨਜ਼ਰ ਆ ਰਹੀ ਹੈ। ਬਠਿੰਡਾ ਏਅਰ ਪੋਰਟ ਦੇ ਵਧੀਕ ਜਨਰਲ ਮੈਨੇਜਰ ਰਾਕੇਸ਼ ਕੁਮਾਰ ਰਾਵਤ ਨੇ ਕਿਹਾ ਸੀ ਕਿ ਫਲਾਈ ਬਿੱਗ ਚਾਰਟਰ ਏਅਰ ਕੰਪਨੀ …
Read More »ਵੀਆਈਪੀਜ਼ ਨਾਲ ਐਂਬੂਲੈਂਸਾਂ ਨਾ ਤਾਇਨਾਤ ਕਰਨ ਦੀ ਹਦਾਇਤ
ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਿਹਤ ਸੇਵਾਵਾਂ ਦੇਣ ਲਈ ਲਿਆ ਗਿਆ ਫੈਸਲਾ ਰੂਪਨਗਰ/ਬਿਊਰੋ ਨਿਊਜ਼ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਿਨੀ ਸਕੱਤਰੇਤ ਰੂਪਨਗਰ ਵਿੱਚ ਸੀਨੀਅਰ ਅਧਿਕਾਰੀਆਂ, ਇੰਡੀਅਨ ਮੈਡੀਕਲ ਐਸੋਸੀਏਸ਼ਨ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨਾਲ ਹੜ੍ਹਾਂ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਲਈ ਫੌਰੀ ਸਿਹਤ ਸੇਵਾਵਾਂ …
Read More »ਪੰਜਾਬ ਵਿੱਚ ਤਾਇਨਾਤ ਹੋਵੇਗਾ ਸੜਕ ਸੁਰੱਖਿਆ ਬਲ
ਤੇਜ਼ ਗਤੀ ਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਆਏਗੀ ਸ਼ਾਮਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਸੂਬੇ ਵਿੱਚ ਆਵਾਜਾਈ ਦੇ ਪ੍ਰਬੰਧਾਂ ਵਿੱਚ ਸੁਧਾਰ ਤੇ ਸੜਕੀ ਹਾਦਸਿਆਂ ‘ਤੇ ਠੱਲ੍ਹ ਪਾਉਣ ਲਈ ਵਿਸ਼ੇਸ਼ ਬਲ ਦਾ ਗਠਨ ਕਰੇਗੀ। ਇਸ ਨੂੰ ਸੜਕ ਸੁਰੱਖਿਆ ਬਲ (ਰੋਡ ਸੇਫਟੀ ਫੋਰਸ) ਦਾ ਨਾਂ ਦਿੱਤਾ ਜਾਵੇਗਾ। ਜ਼ਿਕਰਯੋਗ ਹੈ …
Read More »ਹਰਭਜਨ ਸਿੰਘ ਹੁੰਦਲ ਨੂੰ ਸ਼ਰਧਾਂਜ਼ਲੀ ਭੇਟ
ਲੋਕ ਮਨਾਂ ਵਿੱਚ ਹਮੇਸ਼ਾ ਜਿਊਂਦੇ ਰਹਿਣਗੇ ਹੁੰਦਲ : ਸੁਰਜੀਤ ਪਾਤਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਦੇ ਨਾਮਵਰ ਲੇਖਕ ਹਰਭਜਨ ਸਿੰਘ ਹੁੰਦਲ ਨਮਿਤ ਪਾਠ ਦਾ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਫੱਤੂ ਚੱਕ ਵਿਚ ਪਾਇਆ ਗਿਆ। ਸ਼ਰਧਾਂਜਲੀ ਸਮਾਗਮ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ, ਵਿਧਾਇਕ ਕਸ਼ਮੀਰ ਸਿੰਘ ਸੋਹਲ ਤਰਨ ਤਾਰਨ, ਕਾਮਰੇਡ ਮੰਗਤ ਰਾਮ ਪਾਸਲਾ …
Read More »ਕਾਂਗਰਸੀ ਆਗੂ ਅਸ਼ਵਨੀ ਸੇਖੜੀ ਭਾਜਪਾ ਵਿਚ ਸ਼ਾਮਲ
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੋਂ ਦੁਖੀ ਹੋ ਕੇ ਪਾਰਟੀ ਛੱਡੀ: ਸੇਖੜੀ ਬਟਾਲਾ/ਬਿਊਰੋ ਨਿਊਜ਼ : ਸੱਤ ਦਹਾਕਿਆਂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਸੇਖੜੀ ਪਰਿਵਾਰ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਸ਼ਵਨੀ ਸੇਖੜੀ, ਉਨ੍ਹਾਂ ਦੀ ਪਤਨੀ ਤੇ ਪੁੱਤਰਾਂ ਨੂੰ ਪਾਰਟੀ …
Read More »ਪਿੰਡ ਮੁਠਿਆੜਾਂ ਦੇ ਹਸ਼ਨਪ੍ਰੀਤ ਸਿੰਘ ਦੀ ਅਮਰੀਕਾ ਵਿੱਚ ਮੌਤ
ਬਨੂੜ : ਮੁਹਾਲੀ ਦੇ ਕਸਬਾ ਬਨੂੜ ਨੇੜਲੇ ਪਿੰਡ ਮੁਠਿਆੜਾਂ ਦੇ ਹਸ਼ਨਪ੍ਰੀਤ ਸਿੰਘ (22) ਦੀ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਸਥਿਤ ਮਿਲਟਨ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਹਸ਼ਨਪ੍ਰੀਤ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਡੇਢ ਸਾਲ ਪਹਿਲਾਂ ਦਸੰਬਰ 2021 ਵਿੱਚ ਹੋਟਲ ਮੈਨੇਜਮੈਂਟ ਦੀ ਪੜ੍ਹਾਈ ਕਰਨ ਲਈ ਅਮਰੀਕਾ …
Read More »ਗੁਰਕੀਰਤ ਕਿਰਪਾਲ ਗ੍ਰਹਿ ਵਿਭਾਗ ਦੇ ਪ੍ਰਬੰਧਕੀ ਸਕੱਤਰ ਨਿਯੁਕਤ
ਪੰਜਾਬ ਸਰਕਾਰ ਵੱਲੋਂ ਚਾਰ ਆਈਏਐੱਸ, ਛੇ ਆਈਪੀਐੱਸ, 11 ਪੀਪੀਐੱਸ ਅਤੇ ਇਕ ਪੀਸੀਐੱਸ ਦਾ ਤਬਾਦਲਾ ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਈਏਐੱਸ ਅਧਿਕਾਰੀ ਗੁਰਕੀਰਤ ਕਿਰਪਾਲ ਸਿੰਘ ਨੂੰ ਗ੍ਰਹਿ ਵਿਭਾਗ ਦਾ ਪ੍ਰਬੰਧਕੀ ਸਕੱਤਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਤੇ ਮਾਈਨਿੰਗ ਦਾ ਚਾਰਜ ਵੀ ਦਿੱਤਾ ਗਿਆ ਹੈ। ਪੰਜਾਬ …
Read More »‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਹਰੇਕ ਕੈਂਸਰ ਮਰੀਜ਼ ਲਈ ਡੇਢ ਲੱਖ ਰੁਪਏ ਦੇਣ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਸੂਬੇ ਦੇ ਕੈਂਸਰ ਪੀੜਤਾਂ ਨੂੰ ਵੱਡੀ ਰਾਹਤ ਦਿੰਦਿਆਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਹਰ ਸਾਲ ਕੈਂਸਰ ਦੇ 100 ਮਰੀਜ਼ਾਂ ਦਾ ਡੇਢ-ਡੇਢ ਲੱਖ ਰੁਪਏ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ। ਇਹ ਐਲਾਨ ਉਨ੍ਹਾਂ ਪੰਜਾਬ ਭਵਨ ਵਿਖੇ ਪੰਜਾਬ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ …
Read More »ਪੁਲਿਸ ਅਧਿਕਾਰੀ ਅਸ਼ੀਸ਼ ਕਪੂਰ ਖਿਲਾਫ਼ ਕੇਸ ਦਰਜ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੇ ਆਪਣੇ ਹੀ ਅਧਿਕਾਰੀ ਅਸ਼ੀਸ਼ ਕਪੂਰ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਵੱਲੋਂ ਦਰਜ ਕੀਤੇ ਦੋ ਮਾਮਲਿਆਂ ਤੋਂ ਬਾਅਦ ਹੁਣ ਤੀਸਰਾ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਕੁਰੂਕਸ਼ੇਤਰ ਵਾਸੀ ਪੂਨਮ ਰਾਜਨ ਦੀ ਸ਼ਿਕਾਇਤ ‘ਤੇ ਜ਼ੀਰਕਪੁਰ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਪੁਲਿਸ ਨੇ …
Read More »