‘ਆਪ’ ਦੇ ਦਫਤਰ ਲਈ ਚੰਡੀਗੜ੍ਹ ਵਿਚ ਮੰਗੀ ਢੁੱਕਵੀਂ ਥਾਂ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀ ਰਾਜਧਾਨੀ ‘ਚ ਪਾਰਟੀ ਦੀ ਸੂਬਾ ਇਕਾਈ ਦਾ ਦਫ਼ਤਰ ਸਥਾਪਤ ਕਰਨ ਲਈ ਚਾਰਾਜੋਈ ਤੇਜ਼ ਕਰ ਦਿੱਤੀ ਹੈ। ‘ਆਪ’ ਦੇ ਸੂਬਾ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਤੇ ਯੂਟੀ …
Read More »ਚੰਡੀਗੜ੍ਹ ਵਿੱਚ 2 ਰੋਜ਼ਾ ਅੰਤਰਰਾਸ਼ਟਰੀ ਕਾਰਡੀਓਲੋਜੀ ਕਾਨਫਰੰਸ ਕਰਵਾਈ
300 ਉੱਘੇ ਗਲੋਬਲ ਕਾਰਡੀਓਲੋਜਿਸਟ ਨੇ ਦਿਲ ਦੇ ਮਰੀਜ਼ਾਂ ਦੇ ਇਲਾਜ ਲਈ ਨਵੀਨਤਮ ਤਕਨੀਕਾਂ ਬਾਰੇ ਕੀਤੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ”ਦਿਲ ਦੇ ਬਜ਼ੁਰਗ ਮਰੀਜ਼ਾਂ ਦੀ ਪਹਿਲਾਂ ਐਂਜੀਓਪਲਾਸਟੀ ਦੇ ਰਵਾਇਤੀ ਤਰੀਕੇ ਨਾਲ ਆਪਣੀ ਜਾਨ ਬਚਾਉਣੀ ਮੁਸ਼ਕਲ ਸੀ ਅਤੇ ਜਿੱਥੇ ਬਾਈਪਾਸ ਸਰਜਰੀ ਨਹੀਂ ਕੀਤੀ ਜਾ ਸਕਦੀ ਸੀ, ਪਰ ਹੁਣ ਅਜਿਹੇ ਮਰੀਜ਼ਾਂ ਲਈ ਉਮੀਦ …
Read More »ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਚੰਦਰਯਾਨ-3 ਦੀ ਦੇਖਣਗੇ ਲਾਂਚਿੰਗ
40 ਵਿਦਿਆਰਥੀ ਸ੍ਰੀ ਹਰੀਕੋਟਾ ਲਈ ਹੋਏ ਰਵਾਨਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮਿਸ਼ਨ ਚੰਦਰਯਾਨ-3 ਦਾ ਕਾਊਂਟਡਾਊਨ ਅੱਜ ਦੁਪਹਿਰ ਤੋਂ ਸ਼ੁਰੂ ਹੋ ਗਿਆ ਹੈ ਅਤੇ ਇਸ ਦੀ ਲਾਂਚਿੰਗ 14 ਜੁਲਾਈ ਭਲਕੇ ਸ਼ੁੱਕਰਵਾਰ ਨੂੰ ਦੁਪਹਿਰ 2 ਵਜ ਕੇ 35 ਮਿੰਟ ’ਤੇ ਸਤੀਸ਼ ਧਵਨ ਸਪੇਸ ਸੈਂਟਰ ਤੋਂ ਕੀਤੀ …
Read More »ਰਾਜਾ ਵੜਿੰਗ ਨੇ ਸਾਧਿਆ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ’ਤੇ ਸਿਆਸੀ ਨਿਸ਼ਾਨਾ
ਕਿਹਾ : ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਪੰਜਾਬ ਕਾਂਗਰਸ ਦਾ ਬੇੜਾ ਕੀਤਾ ਗਰਕ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਲੁਧਿਆਣਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾਨ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਧਰਮਪਤਨੀ ਸੰਸਦ ਮੈਂਬਰ …
Read More »ਹਰਿਆਣਾ ਨੂੰ ਚੰਡੀਗੜ੍ਹ ’ਚ ਵੱਖਰੀ ਵਿਧਾਨ ਸਭਾ ਲਈ ਮਿਲੇਗੀ 10 ਏਕੜ ਜ਼ਮੀਨ!
ਕਾਂਗਰਸ ਅਤੇ ਅਕਾਲੀ ਦਲ ਨੇ ਕੀਤਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਬਣਾਉਣ ਲਈ 10 ਏਕੜ ਜ਼ਮੀਨ ਦਿੱਤੀ ਜਾਵੇਗੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਸਬੰਧੀ ਫੈਸਲਾ ਚੰਡੀਗੜ੍ਹ ਪ੍ਰਸ਼ਾਸਨ ਨੇ ਕਰ ਲਿਆ ਹੈ। ਜਾਣਕਾਰੀ ਦੇ ਮੁਤਾਬਕ 10 ਏਕੜ ਜ਼ਮੀਨ ਦੇ ਬਦਲੇ ਹਰਿਆਣਾ ਸਰਕਾਰ ਰਾਜੀਵ ਗਾਂਧੀ ਟੈਕਨਾਲੋਜੀ ਪਾਰਕ ਦੇ …
Read More »ਪੰਜਾਬ ਦੇ ਸਕੂਲ ਹੁਣ 17 ਜੁਲਾਈ ਨੂੰ ਖੁੱਲ੍ਹਣਗੇ
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਮੀਂਹ ਕਾਰਨ ਸਕੂਲਾਂ ਵਿਚ ਛੁੱਟੀਆਂ ਦਾ ਸਮਾਂ ਹੋਰ ਵਧਾ ਦਿੱਤਾ ਗਿਆ ਹੈ। ਸਰਕਾਰ ਵਲੋਂ ਪਹਿਲਾਂ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਪਰ ਹੁਣ ਇਹ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਐਸਜੀਪੀਸੀ ਨੇ ਮੰਗੇ ਪਾਸਪੋਰਟ
10 ਅਗਸਤ 2023 ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ ਪਾਸਪੋਸਟ ਅੰਮਿ੍ਰਤਸਰ/ਬਿਊਰੋ ਨਿਊਜ਼ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2023 ਵਿਚ ਭੇਜਿਆ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ …
Read More »ਮੀਂਹ ਕਾਰਨ ਪੰਜਾਬ ਦੀ ਵਿਗੜੀ ਸਥਿਤੀ ਦੌਰਾਨ ਆਇਆ ਮੁੱਖ ਮੰਤਰੀ ਭਗਵੰਤ ਮਾਨ ਦਾ ਰਾਹਤ ਭਰਿਆ ਟਵੀਟ
ਕਿਹਾ : ਸਾਰੇ ਡੈਮ ਸੁਰੱਖਿਅਤ ਅਤੇ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਚੰਡੀਗੜ੍ਹ : ਭਾਰੀ ਮੀਂਹ ਕਾਰਨ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਜਿੱਥੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਹੈ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਇਕ ਟਵੀਟ ਨੇ ਪੰਜਾਬ ਵਾਸੀਆਂ ਨੂੰ ਰਾਹਤ ਦਿੱਤੀ ਹੈ। ਟਵੀਟ …
Read More »ਕੋਟਕਪੂਰਾ ’ਚ ਘਰ ਦੀ ਛੱਤ ਡਿੱਗਣ ਨਾਲ ਇੱਕ ਪਰਿਵਾਰ ਦੇ 3 ਮੈਂਬਰਾਂ ਦੀ ਮੌਤ
ਪਤੀ-ਪਤਨੀ ਅਤੇ ਉਨ੍ਹਾਂ ਦੇ ਪੁੱਤਰ ਦੀ ਗਈ ਜਾਨ ਕੋਟਕਪੂਰਾ/ਬਿਊਰੋ ਨਿਊਜ਼ ਫਰੀਦਕੋਟ ਜ਼ਿਲ੍ਹੇ ਦੇ ਕਸਬਾ ਕੋਟਕਪੂਰਾ ਦੇ ਦੇਵੀਵਾਲਾ ਰੋਡ ਇਲਾਕੇ ’ਚ ਇਕ ਘਰ ਦੀ ਛੱਤ ਡਿੱਗਣ ਨਾਲ ਇਕ ਹੀ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇੱਕ ਮਕਾਨ ਦੀ ਛੱਤ ਡਿੱਗਣ ਨਾਲ ਇੱਕ ਵਿਅਕਤੀ, ਉਸਦੀ ਗਰਭਵਤੀ …
Read More »ਭਾਖੜਾ ਡੈਮ ਵਿਚੋਂ ਪਾਣੀ ਛੱਡਣ ਦੀ ਤਿਆਰੀ ਮੈਨੇਜਮੈਂਟ ਬੋਰਡ ਨੇ ਜਾਰੀ ਕੀਤਾ ਅਲਰਟ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਭਾਖੜਾ ਡੈਮ ਵਿਚੋਂ ਪਾਣੀ ਛੱਡਣ ਦੀ ਤਿਆਰੀ ਕਰ ਲਈ ਹੈ। ਅਗਲੇ 24 ਘੰਟਿਆਂ ਦੌਰਾਨ ਕਿਸੇ ਸਮੇਂ ਵੀ ਡੈਮ ਵਿਚੋਂ ਪਾਣੀ ਛੱਡਿਆ ਜਾ ਸਕਦਾ ਹੈ। ਇਸ ਨੂੰ ਲੈ ਕੇ ਮੈਨੇਜਮੈਂਟ ਬੋਰਡ ਨੇ ਅਲਰਟ ਲੈਟਰ ਜਾਰੀ ਕਰ ਦਿੱਤਾ ਹੈ। ਸਤਲੁਜ ਦਰਿਆ ਦੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ …
Read More »