Breaking News
Home / ਪੰਜਾਬ (page 316)

ਪੰਜਾਬ

ਪੰਜਾਬ

ਪੰਜਾਬ ’ਚ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਨੇ ਮੰਗੇ ਲੋਕਾਂ ਕੋਲੋਂ ਸੁਝਾਅ

ਸੁਝਾਵਾਂ ਲਈ ਵਟਸਐਪ ਅਤੇ ਈਮੇਲ ਆਈਡੀ ਕੀਤੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ’ਚ ਉਦਯੋਗਿਕ ਖੇਤਰ ਦੇ ਵਿਕਾਸ ਅਤੇ ਉਦਯੋਗਪਤੀਆਂ ਨੂੰ ਵਧੀਆ ਮਾਹੌਲ ਦੇਣ ਦੇ ਲਈ ਪੰਜਾਬ ਦੇ ਲੋਕਾਂ ਕੋਲੋਂ ਸੁਝਾਅ ਮੰਗੇ ਹਨ। ਉਨ੍ਹਾਂ ਇਸ ਦੇ ਲਈ ਇਕ ਵਟਸਐਪ ਨੰਬਰ ਅਤੇ ਈਮੇਲ ਆਈਡੀ …

Read More »

ਅਕਾਲੀ-ਭਾਜਪਾ ਗੱਠਜੋੜ ਸਬੰਧੀ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਸੁਨੀਲ ਜਾਖੜ

ਕਿਹਾ : ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਨਹੀਂ ਹੋਵੇਗਾ ਚੋਣ ਗੱਠਜੋੜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਸੁਨੀਲ ਜਾਖੜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਪਹਿਲੀ ਵਾਰ ਖੁੱਲ੍ਹ ਕੇ ਬੋਲੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਗੱਠਜੋੜ ਨੂੰ ਲੈ ਕੇ ਭਾਜਪਾ ਹਾਈ ਕਮਾਂਡ ਵੱਲੋਂ ਕੋਈ ਗੱਲਬਾਤ ਨਹੀਂ ਹੋਈ ਅਤੇ …

Read More »

ਭਾਰੀ ਬਾਰਿਸ਼ ਕਾਰਨ ਦੇਸ਼ ਦੇ 8 ਰਾਜਾਂ ’ਚ ਹੜ੍ਹਾਂ ਵਰਗੇ ਬਣੇ ਹਾਲਾਤ

ਖਰਾਬ ਮੌਸਮ ਦੇ ਚਲਦਿਆਂ ਪਵਿੱਤਰ ਅਮਰਨਾਥ ਯਾਤਰਾ ਦੂਜੇ ਦਿਨ ਵੀ ਰੋਕੀ ਗਈ ਚੰਡੀਗੜ੍ਹ/ਬਿਊਰੋ ਨਿਊਜ਼ : ਦੇਸ਼ ’ਚ ਹੋ ਰਹੀ ਭਾਰੀ ਬਾਰਿਸ਼ ਦੇ ਚਲਦਿਆਂ 8 ਰਾਜਾਂ ਵਿਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਇਨ੍ਹਾਂ ’ਚ ਅਸਾਮ, ਹਿਮਾਚਲ ਪ੍ਰਦੇਸ਼, ਉਤਰਾਖੰਡ, ਕੇਰਲ, ਤੱਟਵਰਤੀ ਗੋਆ, ਕਰਨਾਟਕ ਅਤੇ ਨਾਗਾਲੈਂਡ ਦੇ ਕਈ ਇਲਾਕੇ ਸ਼ਾਮਲ ਹਨ। ਕਰਨਾਟਕ …

Read More »

ਪੰਜਾਬ ਸਰਕਾਰ ਟੀਚਰਾਂ ਦੇ ਨਾਲ-ਨਾਲ ਆਯੁਰਵੈਦਿਕ ਕਾਲਜ ਦੇ ਸਟਾਫ ਨੂੰ ਕਰੇਗੀ ਪੱਕਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਟੀਚਰਾਂ ਅਤੇ ਹੋਰ ਸਟਾਫ਼ ਨੂੰ ਜਲਦੀ ਹੀ ਰੈਗੂਲਰ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਲਗਾਤਾਰ ਇਸ ਦਿਸ਼ਾ ਵਿਚ ਅੱਗੇ ਵਧ ਰਹੀ ਹੈ। ਭਗਵੰਤ ਮਾਨ ਸਰਕਾਰ ਨੇ ਪਟਿਆਲਾ ਦੇ ਸਰਕਾਰੀ ਆਯੂਰਵੈਦਿਕ ਕਾਲਜ ਦੇ ਸਟਾਫ਼ ਨੂੰ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਮਨਰੇਗਾ ਦਿਹਾੜੀ ਵਧਾਉਣ ਲਈ ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ

ਮਨਰੇਗਾ ਮਜ਼ਦੂਰਾਂ ਦੀ ਦਿਹਾੜੀ 381 ਰੁਪਏ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਕੋਲੋਂ ਮਨਰੇਗਾ ਯੋਜਨਾ ਦੇ ਤਹਿਤ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਦਿੱਤੇ ਜਾਣ ਵਾਲੇ ਮਿਹਨਤਾਨੇ ਨੂੰ ਵਧਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਕੇਂਦਰੀ ਪੇਂਡੂ ਵਿਕਾਸ ਅਤੇ ਪੰਚਾਇਤ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਪਤਨੀ ਲਈ ਸਾਂਝੀ ਕੀਤੀ ਖਾਸ ਪੋਸਟ

ਲਿਖਿਆ : ਇਕੋ ਮੇਹਰ ਮੈਂ ਉਸ ਸੋਹਣੇ ਰੱਬ ਤੋਂ ਮੰਗੀ ਏ, ਸਾਡੀ ਫੋਟੋ ਦੇਖ ਲੋਕ ਕਹਿਣ ਦੋਵਾਂ ਦੀ ਕਿਸਮਤ ਚੰਗੀ ਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਨੂੰ ਵਿਆਹ ਬੰਧਨ ਵਿਚ ਬੱਝਿਆਂ ਨੂੰ ਅੱਜ ਪੂਰਾ ਇਕ ਸਾਲ ਹੋ ਗਿਆ ਹੈ। ਵਿਆਹ ਦੀ ਪਹਿਲੀ …

Read More »

ਭਾਰਤੀ ਜਨਤਾ ਪਾਰਟੀ ਨੇ ਚਾਰ ਸੂਬਿਆਂ ਦੇ ਚੋਣ ਇੰਚਾਰਜ ਕੀਤੇ ਨਿਯੁਕਤ

ਪ੍ਰਲਾਦ ਜੋਸ਼ੀ ਨੂੰ ਰਾਜਸਥਾਨ ਅਤੇ ਭੁਪਿੰਦਰ ਯਾਦਵ ਨੂੰ ਮੱਧ ਪ੍ਰਦੇਸ਼ ਦੀ ਮਿਲੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਨੇ ਇਸੇ ਸਾਲ ਚਾਰ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੇ ਚੋਣ ਇੰਚਾਰਜਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਸ ਨਿਯੁਕਤੀ ਤਹਿਤ ਭਾਰਤੀ ਜਨਤਾ ਪਾਰਟੀ ਨੇ …

Read More »

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਣ ਸਕਦੇ ਹਨ ਜੰਮੂ-ਕਸ਼ਮੀਰ ਦੇ ਰਾਜਪਾਲ!

ਕੈਪਟਨ ਨੂੰ ਪਹਿਲਾਂ ਮਹਾਰਾਸ਼ਟਰ ਦਾ ਰਾਜਪਾਲ ਲਗਾਉਣ ਸਬੰਧੀ ਵੀ ਹੋਈ ਸੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : 2024 ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਤਿਆਰੀ ’ਚ ਲੱਗੀ ਭਾਰਤੀ ਜਨਤਾ ਪਾਰਟੀ ਕੇਂਦਰੀ ਮੰਤਰੀ ਮੰਡਲ ਅਤੇ ਸੰਗਠਨ ’ਚ ਫੇਰਬਦਲ ਦੇ ਨਾਲ-ਨਾਲ ਤਿੰਨ ਰਾਜਾਂ ਦੇ ਰਾਜਪਾਲ ਵੀ ਬਦਲ ਸਕਦੀ ਹੈ। ਜੰਮੂ-ਕਸ਼ਮੀਰ ਦੀ ਰਾਜਨੀਤੀ ’ਚ …

Read More »

ਸੁਖਬੀਰ ਬਾਦਲ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਫਰੀਦਕੋਟ ਦੀ ਅਦਾਲਤ ’ਚ ਹੋਏ ਪੇਸ਼

ਗੋਲੀਕਾਂਡ ਮਾਮਲੇ ’ਚ ਸੁਖਬੀਰ ਬਾਦਲ ਨੂੰ ਬਣਾਇਆ ਗਿਆ ਹੈ ਮੁੱਖ ਆਰੋਪੀ ਫਰੀਦਕੋਟ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਹੋਏ। ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ 14 ਜੂਨ ਨੂੰ ਹੋਈ ਸੀ, …

Read More »

ਪੰਜਾਬ ‘ਚ ਪੇਂਡੂ ਸੜਕਾਂ ਦੀ ਸੰਭਾਲ ਲਈ ‘ਏਆਈ’ ਤਕਨੀਕ ਨੂੰ ਪ੍ਰਵਾਨਗੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਪੇਂਡੂ ਖੇਤਰ ਦੀਆਂ ਸੜਕਾਂ ਦੀ ਲੋੜ ਅਨੁਸਾਰ ਮੁਰੰਮਤ ਅਤੇ ਉਸਾਰੀ ਲਈ ‘ਆਰਟੀਫਿਸ਼ਲ ਇੰਟੈਲੀਜੈਂਸ’ (ਏਆਈ) ਤਕਨੀਕ ਦੀ ਵਰਤੋਂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ‘ਚ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਐਲਾਨ ਕੀਤਾ …

Read More »