ਅਟਾਰੀ/ਬਿਊਰੋ ਨਿਊਜ਼ : ਆਸਾਮ ਵਿਧਾਨ ਸਭਾ ਦੇ 5 ਵਿਧਾਇਕਾਂ ਅਤੇ 4 ਕਮੇਟੀ ਮੈਂਬਰਾਂ ਨੇ ਅਟਾਰੀ-ਵਾਹਗਾ ਸਰਹੱਦ ‘ਤੇ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ, ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨੀ ਰੇਂਜਰਜ਼ ਜਵਾਨਾਂ ਵਿਚਕਾਰ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰੇਮਨੀ) ਵੇਖੀ। ਇਸ ਮੌਕੇ ਉਨ੍ਹਾਂ ਨੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਸ਼ਲਾਘਾ ਕੀਤੀ …
Read More »ਪੰਜਾਬ ‘ਚ ਸਿਆਸੀ ਪਾਰਟੀਆਂ ਦੀ ਕਮਾਨ ਮਾਲਵੇ ਦੇ ਹੱਥ ਆਈ
ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਮਾਲਵੇ ਨਾਲ ਸਬੰਧਤ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਵੱਲੋਂ ਸੁਨੀਲ ਜਾਖੜ ਨੂੰ ਪਾਰਟੀ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ। ਇਸ ਨਿਯੁਕਤੀ ਉਪਰੰਤ ਹੁਣ ਪੰਜਾਬ ਦੀਆਂ ਮੁੱਖ ਸਿਆਸੀ ਪਾਰਟੀਆਂ ਦੀ ਕਮਾਨ ਮਾਲਵੇ ਦੇ ਹੱਥ ਵਿੱਚ ਆ ਗਈ ਹੈ। ਕਾਂਗਰਸ …
Read More »ਪੰਜਾਬ ਸਰਕਾਰ ਖਿਲਾਫ 10 ਜੁਲਾਈ ਤੋਂ ਪ੍ਰਦਰਸ਼ਨ ਕਰੇਗੀ ਬਸਪਾ
ਜਲੰਧਰ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਜਲੰਧਰ ਦੇ ਕਾਂਸ਼ੀ ਰਾਮ ਭਵਨ ਵਿਚ ਹੋਈ ਜਿਸ ਵਿਚ ਬਸਪਾ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਅਤੇ ਵਿਪੁਲ ਕੁਮਾਰ ਸ਼ਾਮਿਲ ਹੋਏ। ਮੀਟਿੰਗ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੀਤੀ। ਬੈਨੀਵਾਲ ਨੇ ਪੰਜਾਬ ਦੇ ਕੁੱਲ 23000 ਬੂਥਾਂ ਨੂੰ …
Read More »ਪੰਜਾਬ ਵਿਚ ਗੈਰਕਾਨੂੰਨੀ ਟਰੈਵਲ ਏਜੰਟਾਂ ਨੂੰ ਬਰਦਾਸ਼ਤ ਨਹੀਂ ਕਰਾਂਗੇ : ਭਗਵੰਤ ਮਾਨ
ਕਿਹਾ : ਗੈਰਕਾਨੂੰਨੀ ਟਰੈਵਲ ਏਜੰਟਾਂ ਖਿਲਾਫ ਕਰਾਂਗੇ ਸਖਤ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ‘ਚ ਮਨੁੱਖੀ ਤਸਕਰੀ ਨੂੰ ਰੋਕਣ ਲਈ ਬਣਾਏ ਮਨੁੱਖੀ ਤਸਕਰੀ ਵਿਰੋਧੀ ਯੂਨਿਟ (ਏਐੱਚਟੀਯੂ) ਨੂੰ ਹੋਰ ਮਜ਼ਬੂਤ ਬਣਾਉਣ ਲਈ ਚੰਡੀਗੜ੍ਹ ‘ਚ 16 ਹਾਈ-ਟੈਕ ਗੱਡੀਆਂ ਤੇ 56 ਮੋਟਰਸਾਈਕਲਾਂ ਨੂੰ ਹਰੀ ਝੰਡੀ ਦੇ ਕੇ …
Read More »ਭਾਰਤ ਨੂੰ ਵਿਕਸਤ ਦੇਸ਼ ਬਣਾਉਣ ਲਈ ਸਾਰੇ ਵਰਗ ਆਪਣਾ ਯੋਗਦਾਨ ਪਾਉਣ : ਰਾਜਨਾਥ ਸਿੰਘ
ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਕਹੀ ਗੱਲ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਖਿਆ ਕਿ ਭਾਰਤ ਨੂੰ 2047 ਤੱਕ ਵਿਕਸਤ ਦੇਸ਼ ਬਣਾਉਣ ਲਈ ਸਰਕਾਰ, ਸਮਾਜ ਦਾ ਹਰ ਵਰਗ ਅਤੇ ਸਮਾਜਿਕ ਜਥੇਬੰਦੀਆਂ ਮਿਲ ਕੇ ਕੰਮ ਕਰਨ। ਉਹ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੂਰਮਹਿਲ ਸਥਿਤ ਆਸ਼ਰਮ ਵਿੱਚ ਸ੍ਰੀ ਗੁਰੂ …
Read More »ਸ਼੍ਰੋਮਣੀ ਕਮੇਟੀ ਵੱਲੋਂ 51 ਮੁਲਾਜ਼ਮ ਮੁਅੱਤਲ
ਲੰਗਰ ‘ਚ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ‘ਚ ਘਪਲੇ ਦਾ ਮਾਮਲਾ ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਨੇ ਬੇਨੇਮੀਆਂ ਕਰਨ ਵਾਲੇ ਕਰਮਚਾਰੀਆਂ ਖਿਲਾਫ ਵੱਡੀ ਮਿਸਾਲੀ ਕਾਰਵਾਈ ਕੀਤੀ ਹੈ। ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਸੁੱਕੇ ਪ੍ਰਸ਼ਾਦਿਆਂ ਦੇ ਕਰੀਬ ਇਕ ਕਰੋੜ ਰੁਪਏ ਦੇ ਘਪਲੇ ਦੇ ਮਾਮਲੇ ਵਿੱਚ 51 ਕਰਮਚਾਰੀਆਂ ਨੂੰ ਮੁਅੱਤਲ ਕਰ …
Read More »ਹਰਿਆਣਾ ‘ਚ ਛੜਿਆਂ ਨੂੰ ਮਿਲੇਗੀ ਪੈਨਸ਼ਨ
ਚੰਡੀਗੜ੍ਹ : ਹਰਿਆਣਾ ਵਿਚ ਜਲਦ ਹੀ ਛੜੇ ਵਿਅਕਤੀਆਂ ਨੂੰ ਪੈਨਸ਼ਨ ਮਿਲੇਗੀ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 60 ਸਾਲ ਦੇ ਅਣਵਿਆਹੇ ਬਜ਼ੁਰਗਾਂ ਦੀ ਮੰਗ ‘ਤੇ ਇਹ ਫੈਸਲਾ ਲਿਆ ਹੈ। ਇਸ ਸਬੰਧੀ ਜਾਣਕਾਰੀ ਮਨੋਹਰ ਲਾਲ ਖੱਟਰ ਨੇ ਇਕ ਸਮਾਗਮ ਦੌਰਾਨ ਦਿੱਤੀ ਹੈ। ਇਸ ਪੈਨਸ਼ਨ ਦਾ ਲਾਭ 45 ਤੋਂ 60 ਸਾਲ ਤੱਕ …
Read More »ਸਾਂਝੇ ਸਿਵਲ ਕੋਡ ‘ਤੇ ‘ਆਪ’ ਦਾ ਦੋਹਰਾ ਸਟੈਂਡ
ਭਗਵੰਤ ਮਾਨ ਵਿਰੋਧ ‘ਚ ਅਤੇ ਸੰਦੀਪ ਪਾਠਕ ਹੱਕ ‘ਚ ਚੰਡੀਗੜ੍ਹ : ਨਰਿੰਦਰ ਮੋਦੀ ਸਰਕਾਰ ਵਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਂਝੇ ਸਿਵਲ ਕੋਡ (ਯੂ.ਸੀ.ਸੀ.) ਨੂੰ ਪਾਸ ਕਰਵਾਉਣ ਦੀਆਂ ਸ਼ੁਰੂ ਹੋਈਆਂ ਕੋਸ਼ਿਸ਼ਾਂ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਸੰਦੀਪ ਪਾਠਕ ਵਲੋਂ ਮੋਦੀ ਸਰਕਾਰ ਦੀ ਤਜਵੀਜ਼ ਨੂੰ ਸਿਧਾਂਤਕ ਤੌਰ ‘ਤੇ ਸਮਰਥਨ …
Read More »ਕੇਂਦਰ ਵੱਲੋਂ ਰੋਕੇ ਫੰਡਾਂ ਖਿਲਾਫ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ
ਕਿਹਾ : ਪੇਂਡੂ ਵਿਕਾਸ ਫੰਡ ਅਤੇ ਮੰਡੀ ਫੀਸ ਰੋਕਣ ਦਾ ਕੇਂਦਰ ਸਰਕਾਰ ਨੂੰ ਕੋਈ ਅਧਿਕਾਰ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਰੋਕੇ ਗਏ ਫੰਡਾਂ ਖਿਲਾਫ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ ਦਿੱਤਾ ਹੈ। ਮਾਨ ਸਰਕਾਰ ਨੇ ਆਪਣੀ ਪਟੀਸ਼ਨ ’ਚ ਕਿਹਾ ਕਿ …
Read More »ਸੁਖਬੀਰ ਬਾਦਲ ਨੇ ਅਕਾਲੀ-ਭਾਜਪਾ ਗੱਠਜੋੜ ਦੀਆਂ ਖਬਰਾਂ ਨੂੰ ਦੱਸਿਆ ਅਫਵਾਹ
ਵਿਜੇ ਰੁਪਾਣੀ ਬੋਲੇ : ਆਪਣੇ ਦਮ ’ਤੇ ਲੜਾਂਗੇ 13 ਲੋਕ ਸਭਾ ਸੀਟਾਂ ’ਤੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼ੋ੍ਰਮਣੀ ਅਕਾਲੀ ਅਤੇ ਭਾਜਪਾ ਦੇ ਗੱਠਜੋੜ ਨੂੰ ਲੈ ਕੇ ਚੱਲ ਖਬਰਾਂ ਨੂੰ ਅਫਵਾਹ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਾਡਾ …
Read More »