ਨਸ਼ਾ ਤਸਕਰੀ ਦੇ ਮਾਮਲੇ ‘ਚ ਘਿਰੇ ਹੋਏ ਹਨ ਬਿਕਰਮ ਮਜੀਠੀਆ ਪਟਿਆਲਾ/ਬਿਊਰੋ ਨਿਊਜ਼ : ਦਸੰਬਰ 2021 ਨੂੰ ਥਾਣਾ ਪੰਜਾਬ ਸਟੇਟ ਕਰਾਈਮ ਵਿਖੇ ਦਰਜ ਨਸ਼ਾ ਤਸਕਰੀ ਦੇ ਮਾਮਲੇ ‘ਚ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 17 ਮਾਰਚ ਨੂੰ ਪੁੱਛ-ਪੜਤਾਲ …
Read More »ਕਿਸਾਨਾਂ ਵੱਲੋਂ ‘ਆਪ’ ਦੇ ਵਜ਼ੀਰਾਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ
ਸੰਯੁਕਤ ਕਿਸਾਨ ਮੋਰਚੇ ਨੇ ਮੁੱਖ ਮੰਤਰੀ ਨੂੰ ਮੰਗਾਂ ਸਬੰਧੀ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਪੰਜਾਬ ਸਰਕਾਰ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਧਰਨਾ ਲਾਉਣ ਜਾ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਖਿਲਾਫ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਜ਼ੀਰਾਂ ਤੇ ਵਿਧਾਇਕਾਂ ਦੇ …
Read More »ਸਰਕਾਰ ਖਿਲਾਫ ਧਰਨੇ ‘ਚ ਬੈਠੇ ਵਿਧਾਇਕ ਦੇਵ ਮਾਨ
ਵਿਧਾਇਕ ਦੀ ਹਾਜ਼ਰੀ ਵਿੱਚ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਨਾਭਾ/ਬਿਊਰੋ ਨਿਊਜ਼ : ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਸੂਬੇ ਭਰ ‘ਚ ਵਿਧਾਇਕਾਂ ਦੀ ਰਿਹਾਇਸ਼ਾਂ ਅੱਗੇ ਧਰਨੇ ਦਿੱਤੇ ਗਏ। ਇਸ ਦੌਰਾਨ ਕਿਸਾਨਾਂ ਵੱਲੋਂ ਨਾਭਾ ਵਿੱਚ ਲਾਏ ਧਰਨੇ ਵਿੱਚ ‘ਆਪ’ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਖ਼ੁਦ ਵੀ ਕਿਸਾਨਾਂ ਨਾਲ ਹੀ ਧਰਨੇ ‘ਤੇ …
Read More »ਬਿਕਰਮ ਮਜੀਠੀਆ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਹੋਈਆਂ ਤੇਜ਼
ਮਜੀਠੀਆ ਦੇ ਘਰ ਪਹੁੰਚੇ ਭੂੰਦੜ ਅਤੇ ਵਲਟੋਹਾ, ਪਰ ਨਹੀਂ ਹੋ ਸਕੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਨਾਉਣ ਦੀਆਂ ਕੋਸ਼ਿਸ਼ ਤੇਜ਼ ਹੋ ਗਈਆਂ ਹਨ। ਉਨ੍ਹਾਂ ਮਨਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ …
Read More »ਪੰਜਾਬ ਕਾਂਗਰਸ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਵੱਲੋਂ ਦਿੱਲੀ ’ਚ ਭੂਪੇਸ਼ ਬਘੇਲ ਨਾਲ ਮੁਲਾਕਾਤ
ਬਘੇਲ ਨੇ ਸੂਬੇ ਦੇ ਭਖਦੇ ਮੁੱਦਿਆਂ ’ਤੇ ਸੀਨੀਅਰ ਆਗੂਆਂ ਦੇ ਲਏ ਵਿਚਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਅੱਜ ਦਿੱਲੀ ਵਿੱਚ ਪੰਜਾਬ ਕਾਂਗਰਸ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਨਾਲ ਮੀਟਿੰਗ ਕੀਤੀ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨੇ ਦੱਸਿਆ ਕਿ ਆਲ …
Read More »21 ਤੋਂ 28 ਮਾਰਚ ਤਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 26 ਮਾਰਚ ਨੂੰ ਬਜਟ ਕਰਨਗੇ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਵੀਰਵਾਰ ਨੂੰ ਚੰਡੀਗੜ੍ਹ ਵਿਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ ਅਤੇ ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ। ਮੀਟਿੰਗ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ …
Read More »ਸ੍ਰੀ ਆਨੰਦਪੁਰ ਸਾਹਿਬ ਵਿਖੇ ਤਿੰਨ ਰੋਜ਼ਾ ਹੋਲਾ ਮੁਹੱਲ ਹੋਇਆ ਆਰੰਭ
ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੈ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ : ਖ਼ਾਲਸ ਪੰਥ ਦੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਅਤੇ ਜੋੜ ਮੇਲਾ ਹੋਲਾ ਮਹੱਲਾ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋ ਗਿਆ ਹੈ। ਅੱਜ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ …
Read More »17 ਮਾਰਚ ਨੂੰ ਚੰਡੀਗੜ੍ਹ ਵਿਖੇ ਸ਼ੋ੍ਰਮਣੀ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ਾ ’ਤੇ ਲਿਆ ਜਾ ਸਕਦਾ ਹੈ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਆਉਂਦੀ 17 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਮੀਟਿੰਗ ’ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ …
Read More »ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਪੰਜਾਬ ਨੂੰ ਅੱਗੇ ਲਿਜਾਣ ਦਾ ਵਿਜ਼ਨ ਕੀਤਾ ਤਿਆਰ
ਕਿਹਾ : ਐਨ.ਆਰ.ਆਈ. ਨਾਗਰਿਕਾਂ ਨੂੰ ਵੀ ਪੰਜਾਬ ’ਚ ਨਿਵੇਸ਼ ਕਰਨ ਦਾ ਸੱਦਾ ਦੇਵੇ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿਜ਼ਨ 2047 ਦੀ ਰਿਪੋਰਟ ਤਿਆਰ ਕੀਤੀ ਹੈ। ਇਸ ਵਿਚ ਪੰਜਾਬ ਨੂੰ ਅੱਗੇ ਕਿਵੇਂ ਲਿਜਾਣਾ ਹੈ, ਇਸ ਬਾਰੇ …
Read More »ਈਡੀ ਵੱਲੋਂ ਰਿਹਾਇਸ਼ ਨੂੰ ਅਟੈਚ ਕਰਨ ਦਾ ਕੋਈ ਨੋਟਿਸ ਨਹੀਂ ਮਿਲਿਆ : ਸੁਖਪਾਲ ਖਹਿਰਾ
ਖਹਿਰਾ ਨੇ ਭਾਰਤੀ ਜਨਤਾ ਪਾਰਟੀ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਚੰਡੀਗੜ੍ਹ ਦੇ ਸੈਕਟਰ-5 ਸਥਿਤ ਘਰ ਕੁਰਕ ਕਰ ਲਿਆ ਸੀ। ਇਹ ਜਾਣਕਾਰੀ ਈਡੀ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਸੀ। ਇਸਦੇ ਚੱਲਦਿਆਂ …
Read More »