ਗੁਰਦੁਆਰਾ ਮਖਰ ’ਚ ਪਾਠ ਰੁਕਵਾਇਆ, ਪੁਲਿਸ ਨੇ ਕਾਰਵਾਈ ਕਰਨ ਤੋਂ ਕੀਤਾ ਇਨਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਪਾਕਿਸਤਾਨ ’ਚ ਘੱਟ ਗਿਣਤੀਆਂ ਅਤੇ ਸਿੱਖਾਂ ’ਤੇ ਆਏ ਦਿਨ ਜ਼ੁਲਮ ਹੋ ਰਹੇ ਹਨ। ਲੰਘੇ ਦਿਨੀਂ ਸਿੱਖ ਨੌਜਵਾਨ ਦੀ ਹੱਤਿਆ ਤੋਂ ਬਾਅਦ ਹੁਣ ਮੁਸਲਿਮ ਭਾਈਚਾਰੇ ਦੇ ਵਿਅਕਤੀਆਂ ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ’ਤੇ ਹਮਲਾ ਕਰ ਦਿੱਤਾ ਪਾਠ …
Read More »ਪੰਜਾਬ ’ਚ ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ ਪਲੇਟ ਲਗਾਉਣ ਦਾ ਅੱਜ ਸੀ ਆਖਰੀ ਦਿਨ
ਪੰਜਾਬ ਪੁਲਿਸ ਭਲਕੇ 1 ਜੁਲਾਈ ਤੋਂ ਕੱਟੇਗੀ ਚਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ ਪਲੇਟ ਲਗਵਾਉਣ ਦਾ ਅੱਜ ਆਖਰੀ ਦਿਨ ਸੀ। ਇਸਦੇ ਚੱਲਦਿਆਂ ਜਿਨ੍ਹਾਂ ਵੀ ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ ਨਹੀਂ ਲੱਗੀ ਹੋਵੇਗੀ, ਪੰਜਾਬ ਪੁਲਿਸ ਉਨ੍ਹਾਂ ਦੇ ਭਲਕੇ 1 ਜੁਲਾਈ ਤੋਂ ਚਲਾਨ ਵੀ ਕੱਟਣੇ ਸ਼ੁਰੂ ਕਰ ਦੇਵੇਗੀ। …
Read More »ਪਿੰਡ ਵਾਸੀਆਂ ਨਾਲ ਮਿਲਣੀ ਕਰੇਗੀ ਪੰਜਾਬ ਸਰਕਾਰ
ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਤੋਂ ਵਿਕਾਸ ਕਾਰਜਾਂ ਲਈ ਲਏ ਜਾਣਗੇ ਸੁਝਾਅ: ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਪਿੰਡਾਂ ‘ਚ ਰਹਿੰਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ‘ਕਿਸਾਨ-ਸਰਕਾਰ ਮਿਲਣੀ’ ਦੀ ਤਰਜ਼ ‘ਤੇ ‘ਪਿੰਡ-ਸਰਕਾਰ ਮਿਲਣੀ’ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਪ੍ਰੋਗਰਾਮ …
Read More »ਰੈਗੂਲਰ ਕੀਤੇ ਠੇਕਾ ਆਧਾਰਤ ਅਧਿਆਪਕਾਂ ਦੀਆਂ ਤਨਖਾਹਾਂ ‘ਚ ਤਿੰਨ ਗੁਣਾ ਵਾਧਾ
ਮੁੱਖ ਮੰਤਰੀ ਵੱਲੋਂ ਹੋਰ ਲਾਭਾਂ ਸਮੇਤ ਤਨਖ਼ਾਹ ਵਿੱਚ ਹਰ ਸਾਲ ਪੰਜ ਫ਼ੀਸਦ ਸਾਲਾਨਾ ਵਾਧੇ ਦਾ ਵੀ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਸਰਕਾਰ ਵੱਲੋਂ ਪਿਛਲੇ ਦਿਨੀਂ ਰੈਗੂਲਰ ਕੀਤੇ 12,700 ਠੇਕਾ ਅਧਾਰਿਤ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਤਿੰਨ ਗੁਣਾ ਵਾਧਾ ਕਰਨ ਅਤੇ ਸਰਕਾਰੀ ਨੌਕਰੀ ਦੇ ਹੋਰ ਸਾਰੇ ਲਾਭ …
Read More »ਸਿੱਖ ਸੰਸਥਾ ਦੀ ਰਾਖੀ ਲਈ ਹਰ ਕੁਰਬਾਨੀ ਲਈ ਹਾਂ ਤਿਆਰ : ਬੀਬੀ ਜਗੀਰ ਕੌਰ
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤਾ ਗਿਆ ਗੁਰਦੁਆਰਾ ਸੋਧ ਬਿੱਲ ਗੁਰੂ ਘਰ ਦੇ ਪ੍ਰਬੰਧ ਵਿੱਚ ਸਿੱਧੀ ਦਖ਼ਲ-ਅੰਦਾਜ਼ੀ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲ ਦੀ ਨਿੰਦਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਖਿਲਾਫ਼ ਚੁੱਪ ਧਾਰੀ …
Read More »ਅਨੁਰਾਗ ਵਰਮਾ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ
1 ਜੁਲਾਈ ਨੂੰ ਸੰਭਾਲਣਗੇ ਅਹੁਦਾ ਚੰਡੀਗੜ੍ਹ : ਸੀਨੀਅਰ ਆਈਏਐਸ ਅਫਸਰ ਅਨੁਰਾਗ ਵਰਮਾ ਪੰਜਾਬ ਦੇ ਨਵੇਂ ਚੀਫ ਸੈਕਟਰੀ ਹੋਣਗੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਅਨੁਰਾਗ ਵਰਮਾ ਆਉਂਦੀ 1 ਜੁਲਾਈ ਨੂੰ ਅਹੁਦਾ ਵੀ ਸੰਭਾਲ ਲੈਣਗੇ। ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਨੁਰਾਗ ਵਰਮਾ ਦੀ ਮੁੱਖ ਸਕੱਤਰ ਵਜੋਂ ਨਿਯੁਕਤੀ ਸਬੰਧੀ ਹੁਕਮ ਜਾਰੀ …
Read More »ਸਾਬਕਾ ਕਾਂਗਰਸੀ ਵਿਧਾਇਕ ਕੋਟਭਾਈ ਸਣੇ ਛੇ ਖਿਲਾਫ ਠੱਗੀ ਦੇ ਆਰੋਪ ਤਹਿਤ ਕੇਸ
ਪਰਲਜ਼ ਚਿੱਟ ਫੰਡ ਘੁਟਾਲੇ ਦਾ ਮਾਮਲਾ ਲੁਧਿਆਣਾ/ਬਿਊਰੋ ਨਿਊਜ਼ : ਪਰਲਜ਼ ਚਿੱਟ ਫੰਡ ਘੁਟਾਲੇ ‘ਚ ਮੁੱਖ ਮੁਲਜ਼ਮ ਨਿਰਮਲ ਸਿੰਘ ਭੰਗੂ ਨੂੰ ਜ਼ਮਾਨਤ ‘ਤੇ ਬਾਹਰ ਲਿਆਉਣ ਤੋਂ ਬਾਅਦ ਕੇਸ ਖਾਰਜ ਕਰਵਾਉਣ ਬਦਲੇ ਸਾਢੇ ਤਿੰਨ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਆਰੋਪ ‘ਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਕੋਟਭਾਈ ਤੋਂ ਸਾਬਕਾ ਕਾਂਗਰਸੀ …
Read More »ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਤਖ਼ਤਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ
ਸਮਾਗਮ ‘ਚ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ, ਪੰਥਕ ਜਥੇਬੰਦੀਆਂ ਸਮੇਤ ਸੰਗਤ ਨੇ ਕੀਤੀ ਸ਼ਮੂਲੀਅਤ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਪੰਥਕ ਰਵਾਇਤਾਂ ਅਨੁਸਾਰ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਸੇਵਾ ਸੰਭਾਲ ਸਮਾਗਮ ਮੌਕੇ ਸਕੱਤਰ …
Read More »ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਦੀ ਹੋਈ ਮੰਗਣੀ
ਪਟਿਆਲਾ ਦੀ ਇਨਾਇਤ ਨਾਲ ਹੋਵੇਗਾ ਕਰਨ ਦਾ ਵਿਆਹ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਰਿਵਾਰ ਵਿਚ ਜਲਦ ਹੀ ਸ਼ਹਿਨਾਈ ਵੱਜਣ ਵਾਲੀ ਹੈ। ਨਵਜੋਤ ਸਿੱਧੂ ਦੇ ਬੇਟੇ ਕਰਨ ਦੀ ਮੰਗਣੀ ਇਨਾਇਤ ਰੰਧਾਵਾ ਨਾਲ ਹੋ ਗਈ ਹੈ ਅਤੇ ਜਲਦੀ ਇਹ ਦੋਵੇਂ ਵਿਆਹ ਦੇ ਬੰਧਨ ਵਿਚ ਬੱਝ …
Read More »ਰਾਮਪੁਰਾ ਫੂਲ ਦੀ ਰਾਧਿਕਾ ਸ਼ਰਮਾ ਨੇ ਬਣਾਇਆ ਗਿੰਨੀਜ਼ ਵਰਲਡ ਰਿਕਾਰਡ
ਸਿਰਫ਼ ਇਕ ਉਂਗਲੀ ਨਾਲ ਸਭ ਤੋਂ ਤੇਜ਼ ਰਫਤਾਰ ਨਾਲ ਟਾਈਪ ਕੀਤੀ ਅੰਗਰੇਜ਼ੀ ਵਰਣਮਾਲਾ ਚੰਡੀਗੜ ਦੇ ਸੇਂਟ ਜੇਵੀਅਰਜ਼ ਸੀਨੀਅਰ ਸੈਕੰਡਰੀ ਸਕੂਲ ਦੀ ਹੈ ਵਿਦਿਆਰਥਣ ਚੰਡੀਗੜ/ਬਿਊਰੋ ਨਿਊਜ਼ : ਰਾਧਿਕਾ ਸ਼ਰਮਾ ਨੇ ਟੱਚਸਕਰੀਨ ਮੋਬਾਈਲ ਫੋਨ ਉਪਰ ਹੱਥ ਦੀ ਸਿਰਫ਼ ਇਕ ਉਂਗਲੀ ਨਾਲ ਏ ਤੋਂ ਜ਼ੈਡ ਤੱਕ ਅੰਗਰੇਜ਼ੀ ਵਰਣਮਾਲਾ ਸਭ ਤੋਂ ਤੇਜ਼ ਰਫਤਾਰ ਅਤੇ …
Read More »