ਮੁਹਾਲੀ ਤੋਂ ਚੰਡੀਗੜ੍ਹ ਵੱਲ ਵਧਦੇ ਕਿਸਾਨਾਂ ਦੇ ਕਾਫਲੇ ਨੂੰ ਪੁਲਿਸ ਨੇ ਰਸਤੇ ਵਿਚ ਰੋਕਿਆ ਮੁਹਾਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਮੰਗਲਵਾਰ ਨੂੰ ਮੁਹਾਲੀ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮੱਕੀ ਤੇ ਮੂੰਗੀ ਦੀ ਫ਼ਸਲ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ‘ਤੇ ਯਕੀਨੀ ਬਣਾਉਣ ਸਮੇਤ ਹੋਰ ਜਾਇਜ਼ ਮੰਗਾਂ ਸਬੰਧੀ ਪੰਜਾਬ …
Read More »‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ‘ਤੇ ਏਸੀ ਤੇ ਫਰਿੱਜ਼ ਘੁਟਾਲੇ ਦੇ ਲੱਗੇ ਆਰੋਪ
ਮੋਗਾ : ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ‘ਤੇ ਏਸੀ ਅਤੇ ਫਰਿੱਜ ਘੁਟਾਲੇ ਦੇ ਆਰੋਪ ਲੱਗੇ ਹਨ। ਉਨ੍ਹਾਂ ‘ਤੇ ਇਹ ਆਰੋਪ ਮੋਗਾ ਦੇ ਸਾਬਕਾ ਹੈਲਥ ਸੁਪਰਵਾਈਜ਼ਰ ਮਹਿੰਦਰਪਾਲ ਲੂੰਬਾ ਨੇ ਲਗਾਏ ਹਨ। ਲੂੰਬਾ ਨੇ ਕਿਹਾ ਕਿ ਮੋਗਾ ਤੋਂ ਉਨ੍ਹਾਂ ਨੂੰ ਇਸ ਲਈ ਹਟਾਇਆ …
Read More »ਗੁਰਦੁਆਰਾ ਸੋਧ ਬਿੱਲ : ਅਮਿਤ ਸ਼ਾਹ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫਦ
ਕੇਂਦਰੀ ਗ੍ਰਹਿ ਮੰਤਰੀ ਤੋਂ ਸਮਾਂ ਲੈਣ ਲਈ ਮਸ਼ਕਾਂ ਜਾਰੀ ; ਰਾਸ਼ਟਰਪਤੀ ਮੁਰਮੂ ਨਾਲ ਵੀ ਕੀਤੀ ਜਾ ਸਕਦੀ ਹੈ ਮੁਲਾਕਾਤ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦਾ ਇਕ ਵਫਦ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇਗਾ। ਇਹ ਸਿੱਖ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ …
Read More »ਡੀਆਈਜੀ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਨਾਮਜ਼ਦ ਕਰਨ ਦਾ ਮੁੱਢ ਬੱਝਾ
ਵਿਜੀਲੈਂਸ ਵੱਲੋਂ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਮਾਮਲਿਆਂ ਦੀ ਤਫ਼ਤੀਸ਼ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਇੱਕ ਸੀਨੀਅਰ ਆਈਪੀਐੱਸ ਅਧਿਕਾਰੀ ਨੂੰ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿੱਚ ਨਾਮਜ਼ਦ ਕਰਨ ਦਾ ਮੁੱਢ ਬੰਨ੍ਹ ਦਿੱਤਾ ਹੈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਤਰਨਤਾਰਨ ਨਾਲ ਸਬੰਧਤ …
Read More »ਮੂੰਗੀ ਬੀਜਣ ਵਾਲੇ ਕਿਸਾਨਾਂ ਨੂੰ ਸਰਕਾਰ ਨੇ ਦੂਜੀ ਵਾਰੀ ਨਿਰਾਸ਼ ਕੀਤਾ : ਸੁਖਬੀਰ
ਕਿਹਾ : ਕਿਸਾਨਾਂ ਨੂੰ ਦਿੱਤਾ ਜਾਵੇ ਮੁਆਵਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਮੂੰਗੀ ਦੀ ਫਸਲ ਘੱਟ ਭਾਅ ‘ਤੇ ਵਪਾਰੀਆਂ ਨੂੰ ਵੇਚਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਲਗਾਤਾਰ ਦੂਜੀ …
Read More »ਪੰਜਾਬ ਵਿਜੀਲੈਂਸ ਨੇ ਸਾਬਕਾ ਅਕਾਲੀ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਵੀ ਜਾਂਚ ਆਰੰਭੀ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਅਤੇ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲਿਆਂ ਦੀ ਜਾਂਚ ਦਾ ਦਾਇਰਾ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੱਕ ਵੀ ਵਧਾ ਦਿੱਤਾ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵੱਲੋਂ ਅਕਾਲੀ ਦਲ …
Read More »ਖਰੜ ਤੇ ਜ਼ੀਰਕਪੁਰ ਕੌਂਸਲਾਂ ਦਾ ਰਲੇਵਾਂ ਮੁਹਾਲੀ ਨਗਰ ਨਿਗਮ ’ਚ ਕਰਕੇ ਗਰੇਟਰ ਮੁਹਾਲੀ ਐਮ.ਸੀ. ਬਣਾਉਣ ਦੀ ਤਿਆਰੀ
5 ਜੁਲਾਈ ਦੀ ਮੀਟਿੰਗ ’ਚ ਇਸ ਫੈਸਲੇ ’ਤੇ ਲੱਗ ਸਕਦੀ ਹੈ ਮੋਹਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਖਰੜ ਤੇ ਜ਼ੀਰਕਪੁਰ ਨਗਰ ਕੌਂਸਲਾਂ ਦਾ ਰਲੇਵਾਂ ਮੁਹਾਲੀ ਨਗਰ ਨਿਗਮ ਵਿੱਚ ਕਰਕੇ ਮਹਾਂ ਨਗਰ ਨਿਗਮ ਬਣਾਉਣ ਦੀ ਸਕੀਮ ਬਣਾ ਲਈ ਹੈ। ਇਸ ਸਕੀਮ ’ਤੇ …
Read More »ਪੰਜਾਬ ਪੁਲਿਸ ਦੇ ਬਰਖਾਸਤ ਅਧਿਕਾਰੀ ਰਾਜਜੀਤ ਸਿੰਘ ਦੀਆਂ ਮੁਸ਼ਕਲਾਂ ਵਧੀਆਂ
ਸੁਪਰੀਮ ਕੋਰਟ ਨੇ ਰਾਜਜੀਤ ਸਿੰਘ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਦੇ ਬਰਖਾਸਤ ਏਆਈਜੀ ਰਾਜਜੀਤ ਸਿੰਘ ਨੂੰ ਕੋਈ ਰਾਹਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਜਿਸ ਨਾਲ ਸਾਬਕਾ ਪੁਲਿਸ ਅਧਿਕਾਰੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਰਾਜਜੀਤ ਸਿੰਘ ਨੇ ਸੁਪਰੀਮ ਕੋਰਟ ਵਿਚ ਦਾਇਰ ਵਿਸ਼ੇਸ਼ …
Read More »ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ। ਅੱਜ ਸ਼ੁੱਕਰਵਾਰ ਸਵੇਰੇ 11 ਵਜੇ ਉਨ੍ਹਾਂ ਨੇ ਪੀਜੀਆਈ ਚੰਡੀਗੜ੍ਹ ’ਚ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਪੀਜੀਆਈ ਵਿਚ ਇਲਾਜ …
Read More »ਪਾਕਿ ’ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਜਥਾ ਪਰਤਿਆ ਭਾਰਤ
ਲਾਹੌਰ ਦੀ ਮਹੱਤਵਪੂਰਨ ਸੜਕ ਦਾ ਨਾਮ ਮਹਾਰਾਜਾ ਰਣਜੀਤ ਸਿੰਘ ਦੇ ਨਾਮ ’ਤੇ ਰੱਖਿਆ ਜਾਵੇਗਾ ਅਟਾਰੀ/ਬਿਊਰੋ ਨਿਊਜ਼ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਰਤ ਆਇਆ ਹੈ। ਪਾਕਿਸਤਾਨ ਤੋਂ ਪਰਤੇ ਸ਼ਰਧਾਲੂਆਂ ਨੇ ਗੱਲਬਾਤ ਕਰਦੇ ਦੱਸਿਆ ਕਿ ਉਹ ਮਹਾਰਾਜਾ ਰਣਜੀਤ …
Read More »