ਪਟਿਆਲਾ ਦੀ ਇਨਾਇਤ ਨਾਲ ਹੋਵੇਗਾ ਕਰਨ ਦਾ ਵਿਆਹ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਰਿਵਾਰ ਵਿਚ ਜਲਦ ਹੀ ਸ਼ਹਿਨਾਈ ਵੱਜਣ ਵਾਲੀ ਹੈ। ਨਵਜੋਤ ਸਿੱਧੂ ਦੇ ਬੇਟੇ ਕਰਨ ਦੀ ਮੰਗਣੀ ਇਨਾਇਤ ਰੰਧਾਵਾ ਨਾਲ ਹੋ ਗਈ ਹੈ ਅਤੇ ਜਲਦੀ ਇਹ ਦੋਵੇਂ ਵਿਆਹ ਦੇ ਬੰਧਨ ਵਿਚ ਬੱਝ ਜਾਣਗੇ। …
Read More »ਅਨੁਰਾਗ ਵਰਮਾ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ
1 ਜੁਲਾਈ ਨੂੰ ਸੰਭਾਲਣਗੇ ਅਹੁਦਾ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਆਈਏਐਸ ਅਫਸਰ ਅਨੁਰਾਗ ਵਰਮਾ ਪੰਜਾਬ ਦੇ ਨਵੇਂ ਚੀਫ ਸੈਕਟਰੀ ਹੋਣਗੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਅਨੁਰਾਗ ਵਰਮਾ ਆਉਂਦੀ 1 ਜੁਲਾਈ ਨੂੰ ਅਹੁਦਾ ਵੀ ਸੰਭਾਲ ਲੈਣਗੇ। ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਨੁਰਾਗ ਵਰਮਾ ਦੀ ਮੁੱਖ ਸਕੱਤਰ ਵਜੋਂ ਨਿਯੁਕਤੀ ਸਬੰਧੀ ਹੁਕਮ ਜਾਰੀ …
Read More »ਪੰਜਾਬ ਸਰਕਾਰ ਵੱਲੋਂ PSPCL ਤੇ PSTCL ਦੇ ਨਵੇਂ ਡਾਇਰੈਕਟਰ ਨਿਯੁਕਤ
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (PSPCL) ਤੇ ਪੰਜਾਬ ਰਾਜ ਟਰਾਂਸਮਿਸ਼ਨ ਨਿਗਮ ਲਿਮਟਿਡ (PSTCL) ਲਈ ਨਵੇਂ ਡਾਇਰੈਕਟਰ ਪ੍ਰਬੰਧਕੀ ਨਿਯੁਕਤ ਕੀਤੇ ਹਨ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਸਾਂਝੀ …
Read More »ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਗੁਰਦੁਆਰਾ ਸੋਧ ਬਿੱਲ ਰੱਦ
ਪੰਜਾਬ ਸਰਕਾਰ ਖਿਲਾਫ ਮੋਰਚਾ ਸ਼ੁਰੂ ਕਰਨ ਦੀ ਚਿਤਾਵਨੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਕੀਰਤਨ ਦੇ ਪ੍ਰਸਾਰਨ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਨੂੰ ਅੱਜ ਅੰਮਿ੍ਰਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿਚ ਸਮੂਹ ਮੈਂਬਰਾਂ ਨੇ ਸਰਬਸੰਮਤੀ ਅਤੇ ਇਕਸੁਰ ਨਾਲ ਰੱਦ …
Read More »ਰਾਮਪੁਰਾ ਫੂਲ ਦੀ ਰਾਧਿਕਾ ਸ਼ਰਮਾ ਨੇ ਬਣਾਇਆ ਗਿੰਨੀਜ਼ ਵਰਲਡ ਰਿਕਾਰਡ
ਸਿਰਫ਼ ਇਕ ਉਂਗਲੀ ਨਾਲ ਸਭ ਤੋਂ ਤੇਜ਼ ਰਫਤਾਰ ਨਾਲ ਟਾਈਪ ਕੀਤੀ ਅੰਗਰੇਜ਼ੀ ਵਰਣਮਾਲਾ ਚੰਡੀਗੜ੍ਹ ਦੇ ਸੇਂਟ ਜੇਵੀਅਰਜ਼ ਸੀਨੀਅਰ ਸੈਕੰਡਰੀ ਸਕੂਲ ਦੀ ਹੈ ਵਿਦਿਆਰਥਣ ਚੰਡੀਗੜ੍ਹ/ਬਿਊਰੋ ਨਿਊਜ਼ ਰਾਧਿਕਾ ਸ਼ਰਮਾ ਨੇ ਟੱਚਸਕਰੀਨ ਮੋਬਾਈਲ ਫੋਨ ਉਪਰ ਹੱਥ ਦੀ ਸਿਰਫ਼ ਇਕ ਉਂਗਲੀ ਨਾਲ ਏ ਤੋਂ ਜ਼ੈਡ ਤੱੱਕ ਅੰਗਰੇਜ਼ੀ ਵਰਣਮਾਲਾ ਸਭ ਤੋਂ ਤੇਜ਼ ਰਫਤਾਰ ਅਤੇ ਸਭ …
Read More »ਸ੍ਰੀਨਗਰ ਤੋਂ ਜੰਮੂ ਜਾਣ ਵਾਲੀ ਫਲਾਈਟ ਪਾਕਿਸਤਾਨੀ ਏਅਰਸਪੇਸ ’ਚ ਜਾ ਪਹੁੰਚੀ
ਦੋ ਹਫਤਿਆਂ ਵਿਚ ਇਹ ਦੂਜਾ ਮਾਮਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀਨਗਰ ਤੋਂ ਜੰਮੂ ਜਾਣ ਵਾਲੀ ਫਲਾਈਟ ਖਰਾਬ ਮੌਸਮ ਦੇ ਚੱਲਦਿਆਂ ਐਤਵਾਰ ਸ਼ਾਮ ਨੂੰ ਪਾਕਿਸਤਾਨੀ ਏਅਰਸਪੇਸ ’ਚ ਜਾ ਪਹੁੰਚੀ। ਇੰਡੀਗੋ ਦੀ ਸ੍ਰੀਨਗਰ-ਜੰਮੂ ਫਲਾਈਟ 6ਈ-2124 ਨੂੰ ਦੋ ਵਾਰ ਪਾਕਿਸਤਾਨ ਦੇ ਏਅਰਸਪੇਸ ਵਿਚ ਦਾਖਲ ਹੋਣਾ ਪਿਆ। ਇਸ ਤੋਂ ਬਾਅਦ ਫਲਾਈਟ ਦੀ ਅੰਮਿ੍ਰਤਸਰ ਵਿਚ ਐਮਰਜੈਂਸੀ ਲੈਂਡਿੰਗ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਫੌਜ ਮੁਖੀ ਦਾ ਧਿਆਨ ਕੁਝ ਸਿੱਖ ਮਸਲਿਆਂ ਵੱਲ ਦਿਵਾਇਆ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤੀ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਅੱਜ ਐਤਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਅਰਚਨਾ ਪਾਂਡੇ ਅਤੇ ਬਿ੍ਰਗੇਡੀਅਰ ਸੀਬੀਕੇ …
Read More »ਉਤਰ ਭਾਰਤ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਹਰਿਆਣਾ ਜ਼ਿਲ੍ਹਾ ਰੋਹਤਕ ਰਿਹਾ ਭੂਚਾਲ ਦਾ ਕੇਂਦਰ ਬਿੰਦੂ ਚੰਡੀਗੜ੍ਹ/ਬਿਊਰੋ ਨਿਊਜ਼ : ਉਤਰ ਭਾਰਤ ’ਚ ਸਵੇਰੇ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਕ ਮਹੀਨੇ ਦੌਰਾਨ ਚੌਥੀ ਵਾਰ ਉਤਰ ਭਾਰਤ ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਨ੍ਹਾਂ ਵਿਚੋਂ ਦੋ ਵਾਰ ਭੂਚਾਲ ਦਾ ਕੇਂਦਰ ਬਿੰਦੂ ਜੰਮੂ-ਕਸ਼ਮੀਰ, ਇਕ ਵਾਹ ਲੇਹ-ਲੱਦਾਖ ਅਤੇ ਇਸ …
Read More »ਐਨ ਐਚ ਏ ਆਈ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਦਿੱਤਾ ਝਟਕਾ
ਸਰਕਾਰੀ ਮੁਲਾਜ਼ਮ ਲਈ ਟੋਲ ਫਰੀ ਕਰਨ ਵਾਲੇ ਪ੍ਰਸਤਾਵ ਨੂੰ ਐਨਐਚਏਆਈ ਨੇ ਕੀਤਾ ਰੱਦ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਰਕਾਰੀ ਮੁਲਾਜ਼ਮਾਂ ਨੂੰ ਟੋਲ ਟੈੈਕਸ ਤੋਂ ਛੋਟ ਦੇਣ ਸਬੰਧੀ ਇਕ ਬਿਲ ਪਾਸ ਕੀਤਾ ਸੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ …
Read More »ਸਾਬਕਾ ਕਾਂਗਰਸੀ ਵਿਧਾਇਕ ਪ੍ਰੀਤਮ ਕੋਟ ਭਾਈ ਖਿਲਾਫ਼ ਮਾਮਲਾ ਦਰਜ
ਚਿੱਟ ਫੰਡ ਮਾਮਲੇ ’ਚ ਆਰੋਪੀ ਤੋਂ ਕੇਸ ਖਾਰਜ ਕਰਵਾਉਣ ਬਲਦੇ ਮੰਗੇ ਸਨ 5 ਕਰੋੜ ਲੁਧਿਆਣਾ/ਬਿਊਰੋ ਨਿਊਜ਼ : ਸਾਬਕਾ ਕਾਂਗਰਸੀ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਅਤੇ ਪੰਜ ਹੋਰਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ’ਤੇ ਪਰਲ ਚਿੱਟ ਫੰਡ ਘੋਟਾਲੇ ਦੇ ਮੁੱਖ ਆਰੋਪੀ ਨਿਰਮਲ ਸਿੰਘ ਭੰਗੂ ਤੋਂ ਕੇਸ ਖਾਰਜ ਕਰਵਾਉਣ ਦੇ ਲਈ …
Read More »