ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਇਹ ਜਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ …
Read More »ਜਲੰਧਰ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗਸ਼ਾਲਾ
ਮੁੱਖ ਮੰਤਰੀ ਨੇ ਯੋਗਾ ਦੌਰਾਨ 50 ਹਜ਼ਾਰ ਵਿਅਕਤੀਆਂ ਦੀ ਕੀਤੀ ਅਗਵਾਈ ਜਲੰਧਰ/ਬਿਊਰੋ ਨਿਊਜ਼ ‘ਸੀਐੱਮ ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਲਈ 50 ਹਜ਼ਾਰ ਤੋਂ ਵੱਧ ਲੋਕਾਂ ਨੂੰ ਯੋਗ ਕਰਵਾਉਣ ਲਈ ਅਗਵਾਈ …
Read More »ਪੰਜਾਬ ’ਚ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਫਰੀ ਕੀਤਾ ਟੋਲ
ਡਿਊਟੀ ਦੌਰਾਨ ਐਕਸੀਅਨ ਤੋਂ ਲੈ ਕੇ ਪਟਵਾਰੀ ਤੱਕ ਨੂੰ ਨਹੀਂ ਦੇਣਾ ਪਵੇਗਾ ਟੋਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਲਈ ਨੈਸ਼ਨਲ ਹਾਈਵੇ ’ਤੇ ਪੈਣ ਵਾਲੇ ਟੋਲ ਫਰੀ ਕਰ ਦਿੱਤੇ ਗਏ ਹਨ। ਸਰਕਾਰ ਨੇ ਆਪਣੇ ਨਿਰਦੇਸ਼ ਵਿਚ ਕਿਹਾ ਕਿ …
Read More »ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹੁਣ ਰਾਜਪਾਲ ਨਹੀਂ, ਮੁੱਖ ਮੰਤਰੀ ਹੋਣਗੇ!
ਵਿਧਾਨ ਸਭਾ ’ਚ ਪੰਜਾਬ ਯੂਨੀਵਰਸਿਟੀਜ਼ ਲਾਅਜ਼ (ਸੋਧ) ਬਿੱਲ 2023 ਪਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਰਾਜਪਾਲ ਨਹੀਂ ਮੁੱਖ ਮੰਤਰੀ ਯੂਨੀਵਰਸਿਟੀਆਂ ਦੇ ਚਾਂਸਲਰ ਹੋਣਗੇ। ਭਗਵੰਤ ਮਾਨ ਸਰਕਾਰ ਨੇ ਅੱਜ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੇ ਦੂਜੇ ਦਿਨ ਪੰਜਾਬ ਯੂਨੀਵਰਸਿਟੀਜ਼ ਲਾਅਜ਼ (ਸੋਧ) ਬਿੱਲ 2023 …
Read More »ਪੰਜਾਬ ਵਿਧਾਨ ਸਭਾ ’ਚ ਸਿੱਖ ਗੁਰਦੁਆਰਾ ਸੋਧ ਬਿੱਲ 2023 ਪਾਸ
ਕੇਂਦਰ ਵੱਲੋਂ ਆਰੀਡੀਐੱਫ ਦੇ 3622 ਕਰੋੜ ਰੁਪਏ ਰੋਕਣ ਖਿਲਾਫ ਵੀ ਮਤਾ ਪਾਸ ਚੰਡੀਗੜ੍ਹ/ਬਿਊੁਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ‘ਮੁਫਤ ਪ੍ਰਸਾਰਨ’ ਨੂੰ ਯਕੀਨੀ ਬਣਾਉਣ ਲਈ 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਅੱਜ ਮੰਗਲਵਾਰ ਨੂੰ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ …
Read More »ਪੰਜਾਬ ਕੈਬਨਿਟ ਦੀ ਮੀਟਿੰਗ ’ਚ ਕਈ ਅਹਿਮ ਫੈਸਲੇ
ਗੁਰਬਾਣੀ ਦਾ ਪ੍ਰਸਾਰਣ ਪੂਰੀ ਤਰ੍ਹਾਂ ਮੁਫਤ ਉਪਲਬਧ ਕਰਾਉਣ ਦਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਹੈ। ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਕਈ ਵੱਡੇ ਫੈਸਲਿਆਂ ’ਤੇ ਮੋਹਰ ਲਗਾਈ ਗਈ ਜਿਨ੍ਹਾਂ ਬਾਰੇ …
Read More »ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਇਜਲਾਸ ਹੋਇਆ ਸ਼ੁਰੂ
ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਇਜਲਾਸ ਕੱਲ੍ਹ ਤੱਕ ਕੀਤਾ ਗਿਆ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਵਿਸ਼ੇਸ਼ ਇਜਲਾਸ ਦੀ ਕਾਰਵਾਈ ਅੱਜ ਸੋਮਵਾਰ ਦੁਪਹਿਰੇ 2 ਵਜੇ ਸ਼ੁਰੂ ਹੋਈ ਸੀ। ਇਹ ਵਿਸ਼ੇਸ ਇਜਲਾਸ ਅੱਜ 19 ਅਤੇ ਭਲਕੇ 20 ਜੂਨ ਨੂੰ ਬੁਲਾਇਆ ਗਿਆ ਹੈ। ਇਸ ਦੌਰਾਨ ਸਾਬਕਾ ਮੁੱਖ …
Read More »ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ’ਚ ਭਾਰੀ ਉਤਸ਼ਾਹ
ਹੁਣ ਤੱਕ 80 ਹਜ਼ਾਰ ਤੋਂ ਵੱਧ ਸ਼ਰਧਾਲੂ ਨਤਮਸਤਕ ਹੋਏ ਅੰਮਿ੍ਰਤਸਰ/ਬਿਊਰੋ ਨਿਊਜ਼ ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਮੌਸਮ ਖਰਾਬ ਰਹਿਣ ਅਤੇ ਬਰਫਬਾਰੀ ਹੋਣ ਦੇ ਬਾਵਜੂਦ ਇਸ ਯਾਤਰਾ ਪ੍ਰਤੀ ਸੰਗਤ ਵਿੱਚ ਭਾਰੀ ਉਤਸ਼ਾਹ ਹੈ। ਕਰੀਬ ਇੱਕ ਮਹੀਨੇ ਵਿੱਚ 80 ਹਜ਼ਾਰ ਤੋਂ ਵੱਧ ਸ਼ਰਧਾਲੂ ਇੱਥੇ ਮੱਥਾ ਟੇਕ ਚੁੱਕੇ ਹਨ। ਗੁਰਦੁਆਰਾ …
Read More »ਪੰਜਾਬ ਦੇ ਰਾਜਪਾਲ ਦੀ ਵਿਧਾਨ ਸਭਾ ਦੇ ਸਪੀਕਰ ਨੂੰ ਦੂਜੀ ਚਿੱਠੀ
ਸੂਬਾ ਸਰਕਾਰ ਅਤੇ ਰਾਜਪਾਲ ਵਿਚਾਲੇ ਤਣਾਅ ਬਰਕਰਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਇਜਲਾਸ ਦੇ ਸਬੰਧ ਵਿਚ ਭਗਵੰਤ ਮਾਨ ਸਰਕਾਰ ਅਤੇ ਰਾਜਪਾਲ ਬੀ.ਐਲ. ਪੁਰੋਹਿਤ ਦੇ ਵਿਚਾਲੇ ਚੱਲਦੀ ਆ ਰਹੀ ਖਿੱਚੋਤਾਣ ਇਸ ਵਾਰ ਵੀ ਜਾਰੀ ਹੈ। ਕਿਉਂਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਹੁਣ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ …
Read More »ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
ਕਿਹਾ : ਪੰਜਾਬ ਸਰਕਾਰ ਕੇਜਰੀਵਾਲ ਦੇ ਇਸ਼ਾਰੇ ’ਤੇ ਸਿੱਖ ਮਾਮਲਿਆਂ ’ਚ ਦੇ ਰਹੀ ਹੈ ਦਖ਼ਲ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿਚ ਆਪਣੇ ਪੱਧਰ ’ਤੇ ਇਕ ਧਾਰਾ ਜੋੜਨ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਨੇ ਸਖਤ ਵਿਰੋਧ ਕਰਦਿਆਂ ਆਰੋਪ ਲਾਇਆ ਕਿ ਇਹ ਕਾਰਵਾਈ ਦਿੱਲੀ ਦੇ ਮੁੱਖ ਮੰਤਰੀ ਤੇ …
Read More »