ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਲਈ ਹੋਵੇਗੀ ਨਿਯੁਕਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡਾ. ਸੁਸ਼ੀਲ ਮਿੱਤਲ ਨੂੰ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਡਾ. ਸੁਸ਼ੀਲ ਮਿੱਤਲ ਨੂੰ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਦੀ ਮਿਆਦ ਲਈ ਨਿਯੁਕਤ …
Read More »ਪੰਜਾਬ ਸਿੱਖਿਆ ਵਿਭਾਗ ’ਚ ਪ੍ਰਮੋਸ਼ਨ ਵਿੰਗ ਦਾ ਗਠਨ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਮਨਜੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਪ੍ਰਮੋਸ਼ਨ ਸਬੰਧੀ ਕੰਮ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਪ੍ਰਮੋਸ਼ਨ …
Read More »ਹਿਮਾਚਲ ਨੂੰ ਪਾਣੀ ਦੇਣ ਦੇ ਕੇਂਦਰੀ ਫੈਸਲੇ ਦਾ ਵਿਰੋਧ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਐੱਨਓਸੀ ਦੀ ਸ਼ਰਤ ‘ਚ ਛੋਟ ਦੇ ਇਕਪਾਸੜ ਫੈਸਲੇ ਖਿਲਾਫ ਇਤਰਾਜ਼ ਜਤਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਜਾਈ ਸਕੀਮਾਂ ਵਾਸਤੇ ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਦੀਆਂ ਸ਼ਰਤਾਂ ਵਿੱਚ ਦਿੱਤੀ ਛੋਟ ਦੇ …
Read More »ਪੰਜ ਕਿਸਾਨ ਜਥੇਬੰਦੀਆਂ ਨੇ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ
ਸਿਰਫ ਡੀਜ਼ਲ ਦਾ ਰੇਟ ਵਧਣ ਕਾਰਨ ਹੀ ਪੰਜਾਬ ਦੇ ਲੋਕਾਂ ‘ਤੇ ਪਵੇਗਾ ਸਲਾਨਾ 2500 ਕਰੋੜ ਰੁਪਏ ਦਾ ਭਾਰ : ਰਾਜੇਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਨੇ ਸੂਬਾ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਧਾਉਣ ਦੀ ਨਿਖੇਧੀ ਕੀਤੀ ਹੈ। ਇਸ ਤੋਂ ਪਹਿਲਾਂ ਬੀਕੇਯੂ (ਰਾਜੇਵਾਲ) ਦੀ ਅਗਵਾਈ ਹੇਠ ਸੂਬੇ ਭਰ …
Read More »ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਪੰਜਾਬ ਵਿਜ਼ਨ ਦਸਤਾਵੇਜ਼-2047’ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਅਰਥਵਿਵਸਥਾ ‘ਚ ਸੁਧਾਰ ਲਿਆਉਣ ਲਈ ਸਾਲ 2047 ਦਾ ‘ਵਿਜ਼ਨ ਦਸਤਾਵੇਜ਼’ ਜਾਰੀ ਕੀਤਾ ਹੈ, ਜਿਸ ‘ਚ ਪੰਜਾਬ ਨੂੰ ਆਉਣ ਵਾਲੇ ਸਾਲਾਂ ‘ਚ ਆਰਥਿਕ ਪੱਖੋਂ ਮਜ਼ਬੂਤ ਕਰਨ ਬਾਰੇ ਵੇਰਵਾ ਦਿੱਤਾ ਗਿਆ ਹੈ। ਸੀਐਮ ਮਾਨ ਨੇ ਇਸ ਦਸਤਾਵੇਜ਼ ਨੂੰ ਪ੍ਰਗਤੀਸ਼ੀਲ ਤੇ ਖੁਸ਼ਹਾਲ ਪੰਜਾਬ …
Read More »ਪੰਜਾਬ ਕੈਬਨਿਟ ਦੀ ਮੀਟਿੰਗ : 14 ਹਜ਼ਾਰ ਤੋਂ ਵੱਧ ਅਧਿਆਪਕ ਹੋਣਗੇ ਪੱਕੇ
10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਅਤੇ ਸੇਵਾ ‘ਚ ਗੈਪ ਵਾਲਿਆਂ ਨੂੰ ਮਿਲੇਗਾ ਲਾਹਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਅਤੇ 20 ਨੂੰ ਮਾਨਸਾ : ਪੰਜਾਬ ਕੈਬਨਿਟ ਦੀ ਪਿਛਲੇ ਦਿਨੀਂ ਮਾਨਸਾ ਵਿਚ ਹੋਈ ਮੀਟਿੰਗ ਦੌਰਾਨ 14,239 ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨ੍ਹਾਂ ਵਿੱਚ …
Read More »ਭਗਵੰਤ ਮਾਨ ਨੂੰ ਵੀ ਜੱਫੀ ਪਾਉਣ ਲਈ ਤਿਆਰ ਹਾਂ: ਨਵਜੋਤ ਸਿੱਧੂ
ਮੁੱਖ ਮੰਤਰੀ ਨੂੰ ਪੰਜਾਬ ਦੇ ਮੁੱਦਿਆਂ ‘ਤੇ ਬਹਿਸ ਦੀ ਦਿੱਤੀ ਚੁਣੌਤੀ ਸੰਗਰੂਰ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਦਿਆਂ ‘ਤੇ ਬਹਿਸ ਦੀ ਚੁਣੌਤੀ ਦਿੱਤੀ ਹੈ। ਨਵਜੋਤ ਸਿੱਧੂ ਸੰਗਰੂਰ ਵਿਖੇ ਪੰਚਾਇਤ ਯੂਨੀਅਨ ਪੰਜਾਬ ਵੱਲੋਂ ਸਰਕਾਰ ਖ਼ਿਲਾਫ਼ ਕੀਤੀ ਗਈ …
Read More »ਪੰਜਾਬ ‘ਚ ਪੈਟਰੋਲ ਤੇ ਡੀਜ਼ਲ ਮਹਿੰਗੇ
ਆਮ ਲੋਕਾਂ ਉਤੇ ਪਵੇਗਾ 620 ਕਰੋੜ ਰੁਪਏ ਦਾ ਬੋਝ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਤੇਲ ਕੀਮਤਾਂ ‘ਚ ਵਾਧਾ ਕਰ ਦਿੱਤਾ ਹੈ। ਜਿਸ ਨਾਲ ਸੂਬੇ ਦੇ ਲੋਕਾਂ ‘ਤੇ ਕਰੀਬ 620 ਕਰੋੜ ਰੁਪਏ ਦਾ ਵਾਧੂ ਬੋਝ ਪੈਣ ਦਾ ਅਨੁਮਾਨ ਹੈ। ਪੰਜਾਬ ਵਿੱਚ ਪੈਟਰੋਲ ਦੀ ਕੀਮਤ ਵਿੱਚ 92 ਪੈਸੇ ਪ੍ਰਤੀ ਲੀਟਰ ਅਤੇ …
Read More »ਸੁਖਬੀਰ ਬਾਦਲ ਅਤੇ ਮਜੀਠੀਆ ਨੇ ਜ਼ੀਰਾ ਅਦਾਲਤ ‘ਚ ਪੇਸ਼ੀ ਭੁਗਤੀ
ਜ਼ੀਰਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਪੇਸ਼ੀ ਭੁਗਤਣ ਲਈ ਜ਼ੀਰਾ ਦੀ ਸਿਵਲ ਕੋਰਟ ਪਹੁੰਚੇ। ਜ਼ਿਕਰਯੋਗ ਹੈ ਕਿ 2017 ਵਿੱਚ ਨੈਸ਼ਨਲ ਹਾਈਵੇਅ ਨੰਬਰ-54 ਜਾਮ ਕਰਨ ਦੇ ਦੋਸ਼ ਹੇਠ ਥਾਣਾ ਮਖੂ ਵਿਚ ਸੁਖਬੀਰ ਬਾਦਲ ਸਮੇਤ ਕਈ ਹੋਰ ਆਗੂਆਂ ਖਿਲਾਫ ਕੇਸ …
Read More »ਸੱਤਾ ‘ਚ ਆਉਂਦਿਆਂ ਹੀ ਬਦਲ ਜਾਂਦੇ ਨੇ ਸਿਆਸੀ ਆਗੂ : ਵਿਨੇਸ਼ ਫੋਗਾਟ
ਭੂਸ਼ਣ ਖਿਲਾਫ ਕਾਰਵਾਈ ਨਾ ਹੋਣ ‘ਤੇ ਕਿਸਾਨਾਂ ਸਮੇਤ ਦੇਸ਼ ਵਾਸੀਆਂ ਦੇ ਸਹਿਯੋਗ ਨਾਲ ਸੰਘਰਸ਼ ਤਿੱਖਾ ਕਰਨ ਦਾ ਐਲਾਨ ਪਟਿਆਲਾ/ਬਿਊਰੋ ਨਿਊਜ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨਾਲ ਸਬੰਧਤ ਪਿਛਲੇ ਲੰਬੇ ਸਮੇਂ ਤੋਂ ਮੰਗਾਂ ਮਨਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਗ਼ੈਰਰਾਜਨੀਤਕ ਵਿੱਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਵੱਲੋਂ ਆਰੰਭਿਆ ਮਰਨ ਵਰਤ ਅਜੇ ਵੀ ਜਾਰੀ …
Read More »