ਦਵਿੰਦਰਜੀਤ ਸਿੰਘ ਲਾਡੀ ਨੂੰ ਯੂਥ ਵਿੰਗ ਦੀ ਮਿਲੀ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ : ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਕਾਰਜਕਾਰੀ ਪ੍ਰਧਾਨ ਤੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਨੂੰ ਯੂਥ ਵਿੰਗ ਦਾ ਪ੍ਰਧਾਨ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਮੁੱਖ ਮੰਤਰੀ …
Read More »ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹਿ ਦਿੱਤਾ ਸੀ ਪਾਗਲ
ਹੁਣ ਮਾਨ ਬੋਲੇ : ਇਹ ਪਾਗਲ ਬੰਦਾ ਤੁਹਾਡੇ ਵਾਂਗ ਪੰਜਾਬ ਨੂੰ ਨਹੀਂ ਲੁੱਟਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਪਾਗਲ ਕਹਿਣ ‘ਤੇ ਕਰਾਰ ਜਵਾਬ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਸੁਖਬੀਰ ਬਾਦਲ ਦੀ ਵੀਡੀਓ ਨੂੰ …
Read More »‘ਆਪ’ ਵਿਧਾਇਕਾ ਮਾਣੂਕੇ ਨੇ ਕੋਠੀ ’ਤੇ ਕਬਜ਼ੇ ਦੀਆਂ ਖਬਰਾਂ ਨੰੂ ਦੱਸਿਆ ਗਲਤ
ਕਿਹਾ : ਜਿਸ ਕੋਠੀ ਮਾਲਿਕ ਤੋਂ ਚਾਬੀਆਂ ਲਈਆਂ ਸਨ, ਉਸ ਨੂੰ ਚਾਬੀਆਂ ਕਰ ਚੁੱਕੀ ਹਾਂ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਅੱਜ ਕੋਠੀ ’ਤੇ ਕਬਜ਼ੇ ਦੇ ਵਿਵਾਦਤ ਮਾਮਲੇ ਨੂੰ ਲੈ ਕੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਕੋਠੀ ਦੇ ਜਿਸ …
Read More »ਕਿਸਾਨਾਂ ਦੀ ਨਜ਼ਰਬੰਦੀ ਖਿਲਾਫ਼ ਪਟਿਆਲਾ ’ਚ ਮਹਾਂ ਰੈਲੀ 19 ਨੂੰ
ਡੱਲੇਵਾਲ ਸਮੇਤ 7 ਕਿਸਾਨ ਆਗੂਆਂ ਨੂੰ ਪਟਿਆਲਾ ਦੇ ਹਸਪਤਾਲ ਕੀਤਾ ਗਿਆ ਹੈ ਨਜ਼ਰਬੰਦ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਸਥਿਤ ਮਾਤਾ ਕੁਸ਼ੱਲਿਆ ਹਸਪਤਾਲ ਵਿਚ ਨਜ਼ਰਬੰਦ ਕਿਸਾਨ ਆਗੂਆਂ ਨਾਲ ਅੱਜ ਹਰਿਆਣਾ ਦੇ ਕਿਸਾਨ ਆਗੂਆਂ ਨੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਪਟਿਆਲਾ ਵਿਚ 19 ਜੂਨ ਨੂੰ ਕਿਸਾਨਾਂ ਦੀ ਨਜ਼ਰਬੰਦੀ ਖਿਲਾਫ਼ ਮਹਾਂ …
Read More »ਰਾਜਪਾਲ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਸਬੰਧੀ ਮੰਗਿਆ ਸੀ ਏਜੰਡਾ
ਵਿਧਾਨ ਸਭਾ ਦੇ ਸੈਕਟਰੀ ਨੇ ਕਿਹਾ : ਸੈਸ਼ਨ ਲਈ ਹੁਣ ਰਾਜਪਾਲ ਦੀ ਆਗਿਆ ਦੀ ਲੋੜ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬੀ.ਐਲ. ਪੁਰੋਹਿਤ ਵਿਚਾਲੇ ਸਿਆਸੀ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਦੇ 19 ਅਤੇ 20 ਜੂਨ ਨੂੰ ਬੁਲਾਏ ਗਏ …
Read More »ਕੈਪਟਨ ਅਮਰਿੰਦਰ ਸਿੰਘ ਦੇ ਘਰ ਪਹੁੰਚੇ ਜੇਪੀ ਨੱਢਾ
ਸਾਬਕਾ ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਢਾ ਨੇ ਅੱਜ ਵੀਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੌਕੇ ਕੈਪਟਨ ਅਮਰਿੰਦਰ ਦੀ ਧਰਮ ਪਤਨੀ ਅਤੇ ਪਟਿਆਲਾ ਤੋਂ …
Read More »ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਪਾਗਲ
ਮਾਨ ਬੋਲੇ : ਇਹ ਪਾਗਲ ਬੰਦਾ ਤੁਹਾਡੇ ਵਾਂਗ ਪੰਜਾਬ ਨੂੰ ਨਹੀਂ ਲੁੱਟਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਪਾਗਲ ਕਹਿਣ ’ਤੇ ਕਰਾਰ ਜਵਾਬ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਸੁਖਬੀਰ ਬਾਦਲ ਦੀ ਵੀਡੀਓ ਨੂੰ ਟਵਿੱਟਰ …
Read More »ਭਰਤਇੰਦਰ ਸਿੰਘ ਚਾਹਲ ਵਿਜੀਲੈਂਸ ਸਾਹਮਣੇ ਹੋਏ ਪੇਸ਼
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਕੀਤੀ ਗਈ ਪੁੱਛਗਿੱਛ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਅੱਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਵਿਭਾਗ ਪਟਿਆਲਾ ਦੇ ਸਾਹਮਣੇ ਪੇਸ਼ ਹੋਏ। ਧਿਆਨ ਰਹੇ ਕਿ ਪੰਜਾਬ ਵਿਜੀਲੈਂਸ …
Read More »ਮਰਨ ਵਰਤ ’ਤੇ ਬੈਠੇ ਕਿਸਾਨ ਆਗੂਆਂ ਲਈ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਨੂੰ ਬਣਾਇਆ ਆਰਜੀ ਜੇਲ੍ਹ
ਹਸਪਤਾਲ ’ਚ 7 ਕਿਸਾਨ ਆਗੂਆਂ ਦਾ ਮਰਨ ਵਰਤ ਜਾਰੀ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਪਟਿਆਲਾ ’ਚ ਦਫਤਰ ਦੇ ਬਾਹਰ ਸੰਯੁਕਤ ਕਿਸਾਨ ਮੋਰਚਾ (ਗੈਰਰਾਜਨੀਤਿਕ) ਦੀਆਂ 16 ਜਥੇਬੰਦੀਆਂ ਵੱਲੋਂ ਆਪਣੀਆਂ 21 ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਗਿਆ ਸੀ। ਇਸ ਧਰਨੇ ਨੂੰ ਪੁਲਿਸ ਨੇ ਇਥੋਂ ਹਟਾ ਦਿੱਤਾ ਗਿਆ …
Read More »ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਹੋਵੇਗੀ ਮਾਨ ਕੈਬਨਿਟ ਦੀ ਮੀਟਿੰਗ
19 ਜੂਨ ਨੂੰ ਚੰਡੀਗੜ੍ਹ ’ਚ ਹੋਣ ਵਾਲੀ ਮੀਟਿੰਗ ਦੌਰਾਨ ਲਏ ਜਾਣਗੇ ਅਹਿਮ ਫੈਸਲੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ 19 ਅਤੇ 20 ਜੂਨ ਨੂੰ ਹੋਣ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੀ …
Read More »