ਭਗਵੰਤ ਮਾਨ ਸਣੇ ਕੈਬਨਿਟ ਮੰਤਰੀਆਂ ਦੀ ਗਿਣਤੀ ਹੈ 16 ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੰਤਰੀ ਮੰਡਲ ਵਿਚ ਨਵੇਂ ਮੰਤਰੀ ਗੁਰਮੀਤ ਸਿੰਘ ਖੁੱਡੀਆ ਅਤੇ ਬਲਕਾਰ ਸਿੰਘ ਨੂੰ ਸ਼ਾਮਲ ਕਰਨ ਮਗਰੋਂ ਸਮੂਹ ਕੈਬਨਿਟ ਮੰਤਰੀਆਂ ਦੀ ਸੀਨੀਆਰਤਾ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਮੁਤਾਬਕ ਮੁੱਖ ਮੰਤਰੀ ਵਜੋਂ ਭਗਵੰਤ …
Read More »ਲੁਧਿਆਣਾ ’ਚ ਹੋਈ ਲੁੱਟ ਦੇ ਮਾਮਲੇ ’ਚ 5 ਆਰੋਪੀ ਗਿ੍ਰਫ਼ਤਾਰ
ਕੰਪਨੀ ਦਾ ਡਰਾਈਵਰ ਹੀ ਨਿਕਲਿਆ ਮਾਸਟਰ ਮਾਈਂਡ, 6 ਕਰੋੜ ਰੁਪਏ ਵੀ ਕੀਤੇ ਬਰਾਮਦ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ’ਚ ਏਟੀਐਮ ’ਚ ਕੈਸ਼ ਪਾਉਣ ਵਾਲੀ ਕੰਪਨੀ ਸੀਐਮਐਸ ’ਚ ਲੰਘੇ ਦਿਨੀਂ 8 ਕਰੋੜ 49 ਲੱਖ ਰੁਪਏ ਦੀ ਲੁੱਟ ਹੋਈ ਸੀ, ਜਿਸਨੂੰ ਪੰਜਾਬ ਪੁਲਿਸ ਨੇ ਸੁਲਝਾ ਲੈਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ 10 …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹੋਰ ਵਧਣਗੀਆਂ ਮੁਸ਼ਕਿਲਾਂ
ਵਿਜੀਲੈਂਸ ਚੰਨੀ ਖਿਲਾਫ਼ ਇਕ ਹੋਰ ਮਾਮਲਾ ਦਰਜ ਕਰਨ ਦੀ ਤਿਆਰੀ ’ਚ ਚੰਡੀਗੜ੍ਹ/ਬਿਊਰੋ ਨਿਊਜ਼ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਹੋਰ ਨਵੀਂ ਮੁਸੀਬਤ ਵਿਚ ਘਿਰ ਸਕਦੇ ਹਨ। ਹੁਣ ਵਿਜੀਲੈਂਸ ਨੇ ਗੋਆ ਬੀਚ ਦੇ …
Read More »ਪੰਜਾਬ ਸਣੇ ਪੂਰੇ ਉੱਤਰੀ ਭਾਰਤ ’ਚ ਭੂਚਾਲ ਦੇ ਝਟਕੇ
ਭੂਚਾਲ ਦੀ ਗਤੀ 5.4 ਮਾਪੀ ਗਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਣੇ ਪੂਰੇ ਉਤਰੀ ਭਾਰਤ ਵਿਚ ਅੱਜ ਮੰਗਲਵਾਰ ਨੂੰ ਦੁਪਹਿਰ ਵੇਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਇਹ ਝਟਕੇ ਦੁਪਹਿਰ 1 ਵੱਜ ਕੇ 34 ਮਿੰਟ ’ਤੇ ਮਹਿਸੂਸ ਕੀਤੇ ਗਏ। ਚੰਡੀਗੜ੍ਹ, ਦਿੱਲੀ-ਐੱਨਸੀਆਰ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ’ਚ ਵੀ ਭੂਚਾਲ ਦੇ …
Read More »ਕਿਸਾਨ ਆਗੂ ਰਾਜੇਵਾਲ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
ਕਿਹਾ : ਸਿਰਫ ਡੀਜ਼ਲ ਦਾ ਰੇਟ ਵਧਣ ਕਾਰਨ ਹੀ ਲੋਕਾਂ ’ਤੇ ਪਵੇਗਾ ਹਰ ਮਹੀਨੇ 100 ਕਰੋੜ ਰੁਪਏ ਦਾ ਭਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੇ ਦਿਨੀਂ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਕਰ ਦਿੱਤਾ ਸੀ। ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਜੀਲੈਂਸ ਅੱਗੇ ਹੋਏ ਪੇਸ਼
ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਘਿਰੇ ਹਨ ਚੰਨੀ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਘਿਰ ਚੁੱਕੇ ਹਨ। ਇਸ ਮਾਮਲੇ ਵਿਚ ਚੰਨੀ ਅੱਜ ਮੁੜ ਮੁਹਾਲੀ ਵਿਖੇ ਵਿਜੀਲੈਂਸ ਦਫਤਰ ਪਹੁੰਚੇ ਅਤੇ ਜਾਂਚ ਵਿੱਚ …
Read More »ਪੰਜਾਬ ਵਿਜੀਲੈਂਸ ਹੋਇਆ ਚੌਕਸ
ਵਿਦੇਸ਼ ਜਾਣ ਦੀ ਕੋਸ਼ਿਸ਼ ਕਰਦੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਹਵਾਈ ਅੱਡੇ ਤੋਂ ਮੋੜਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਜੀਲੈਂਸ ਬਿਊਰੋ ਨੇ ਹੁਣ ਸਖਤੀ ਵਰਤਣੀ ਸ਼ੁਰੂੁ ਕਰ ਦਿੱਤੀ ਹੈ। ਇਸਦੇ ਚੱਲਦਿਆਂ ਵਿਜੀਲੈਂਸ ਨੇ ਕਾਂਗਰਸ ਪਾਰਟੀ ਦੇ ਸਾਬਕਾ ਮਾਲ ਮੰਤਰੀ ਅਤੇ ਹੁਣ ਭਾਜਪਾ ’ਚ ਸ਼ਾਮਲ ਹੋ ਚੁੱਕੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਵਿਦੇਸ਼ …
Read More »ਪਟਿਆਲਾ ’ਚ ਕਿਸਾਨਾਂ ਦੀ ਗਿ੍ਰਫਤਾਰੀ ਦਾ ਪੰਜਾਬ ਭਰ ’ਚ ਵਿਰੋਧ
ਕਿਸਾਨ ਆਗੂ ਡੱਲੇਵਾਲ ਸਮੇਤ ਵੱਡੀ ਗਿਣਤੀ ਆਗੂ ਪੁਲਿਸ ਨੇ ਹਿਰਾਸਤ ਵਿਚ ਲਏ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਪਟਿਆਲਾ ’ਚ ਦਫਤਰ ਦੇ ਬਾਹਰ ਸੰਯੁਕਤ ਕਿਸਾਨ ਮੋਰਚਾ (ਗੈਰਰਾਜਨੀਤਿਕ) ਦੀਆਂ 16 ਜਥੇਬੰਦੀਆਂ ਵੱਲੋਂ ਆਪਣੀਆਂ 21 ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਗਿਆ ਸੀ। ਇਸ ਧਰਨੇ ਨੂੰ ਪੁਲਿਸ ਨੇ ਹਟਾ ਦਿੱਤਾ …
Read More »ਮੰਤਰੀ ਕਟਾਰੂਚੱਕ ਦੇ ਮਾਮਲੇ ’ਚ ਆਇਆ ਨਵਾਂ ਮੋੜ
ਸ਼ਿਕਾਇਤਕਰਤਾ ਨੇ ਕਾਰਵਾਈ ਕਰਵਾਉਣ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਿਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਅਸ਼ਲੀਲ ਵੀਡੀਓ ਮਾਮਲੇ ’ਚ ਨਵਾਂ ਮੋੜ ਆ ਗਿਆ ਹੈ। ਪੰਜਾਬ ਦੇ ਰਾਜਪਾਲ ਅਤੇ ਐਸ.ਸੀ. ਕਮਿਸ਼ਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਵਲੋਂ ਬਣਾਈ ਗਈ …
Read More »ਸਰਹੱਦੀ ਇਲਾਕਿਆਂ ’ਚ ਕੈਮਰੇ ਲਗਾਉਣ ਲਈ ਮਾਨ ਸਰਕਾਰ ਨੇ 20 ਕਰੋੜ ਰੁਪਏ ਕੀਤੇ ਜਾਰੀ
ਡਰੋਨ ਸਬੰਧੀ ਜਾਣਕਾਰੀ ਦੇਣ ਵਾਲੇ ਨੂੰ ਦਿੱਤਾ ਜਾਵੇਗਾ 1 ਲੱਖ ਰੁਪਏ ਦਾ ਇਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਰਾਜ ਦੇ ਸਰਹੱਦੀ ਏਰੀਏ ’ਚ ਸੀਸੀਟੀਵੀ ਕੈਮਰੇ ਲਗਾਉਣ ਲਈ 20 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਸਰਹੱਦੀ ਏਰੀਏ ਵਿਚ ਹਥਿਆਰ ਅਤੇ ਨਸ਼ੀਲੇ ਪਦਾਰਥ ਲੈ ਕੇ ਆਉਣ …
Read More »