ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਖੇ ਕੀਤਾ ਐਲਾਨ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ੁੱਕਰਵਾਰ ਨੂੰ ਆਪਣੇ ਜੱਦੀ ਜ਼ਿਲ੍ਹੇ ਸੰਗਰੂਰ ਵਿਖੇ ਪਹੁੰਚੇ। ਇਥੇ ਉਨ੍ਹਾਂ ਟ੍ਰੇਨਿੰਗ ਪੂਰੀ ਕਰਨ ਵਾਲੇ 200 ਤੋਂ ਵੱਧ ਜੇਲ੍ਹ ਵਾਰਡਨਾਂ ਦੀ ਪਾਸਿੰਗ ਆਊਟ ਪਰੇਡ ’ਚ ਸਲਾਮੀ ਲਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ …
Read More »ਪੰਜਾਬੀ ਗਾਇਕ ਅੰਮਿ੍ਰਤ ਮਾਨ ਦੇ ਪਿਤਾ ਸਰਬਜੀਤ ਮਾਨ ਦੀਆਂ ਵਧੀਆਂ ਮੁਸ਼ਕਿਲਾਂ
ਐਸਸੀ ਜਾਤੀ ਦਾ ਝੂਠਾ ਸਰਟੀਫਿਕੇਟ ਦੇ ਸਰਕਾਰੀ ਨੌਕਰੀ ਕਰਨ ਦਾ ਲੱਗਿਆ ਆਰੋਪ ਜਲੰਧਰ/ਬਿਊਰੋ ਨਿਊਜ਼ : ਪੰਜਾਬੀ ਗਾਇਕ ਅੰਮਿ੍ਰਤ ਮਾਨ ਦੇ ਪਿਤਾ ਸਰਬਜੀਤ ਸਿੰਘ ਮਾਨ ਫਰਜੀ ਐਸਸੀ ਸਰਟੀਫਿਕੇਟ ਨੂੰ ਲੈ ਕੇ ਵਿਵਾਦਾਂ ’ਚ ਘਿਰ ਗਏ ਹਨ। 34 ਸਾਲ ਸਿੱਖਿਆ ਵਿਭਾਗ ’ਚ ਸੇਵਾਵਾਂ ਦੇਣ ਵਾਲੇ ਸਰਬਜੀਤ ਸਿੰਘ ਮਾਨ ਦੇ ਮਾਮਲੇ ’ਚ ਐਸ …
Read More »ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਕੀਤਾ ਵੱਡਾ ਦਾਅਵਾ
ਕਿਹਾ : ਭਗਵੰਤ ਮਾਨ ਨੂੰ ਮੁੱਖ ਮੰਤਰੀ ਦੀ ਕੁਰਸੀ ਨਵਜੋਤ ਸਿੱਧੂ ਕਾਰਨ ਮਿਲੀ ਚੰਡੀਗੜ੍ਹ/ਬਿਊਰੋ ਨਿਊਜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸੀ ਆਗੂ ਨਵਜੋਤ ਸਿੱਧੂ ਦਰਮਿਆਨ ਵਿਆਹਾਂ ਨੂੰ ਲੈ ਸ਼ੁਰੂ ਹੋਈ ਟਵੀਟ ਵਾਰ ਵਿਚ ਹੁਣ ਨਵਜੋਤ ਕੌਰ ਸਿੱਧੂ ਵੀ ਕੁੱਦ ਪਈ ਹੈ। ਨਵਜੋਤ ਕੌਰ ਸਿੱਧੂ ਨੇ ਇਕ ਟਵੀਟ …
Read More »ਬਰਖਾਸਤ ਇੰਸਪੈਕਟਰ ਇੰਦਰਜੀਤ ਸਿੰਘ ਖਿਲਾਫ਼ ਈਡੀ ਦਾ ਵੱਡਾ ਐਕਸ਼ਨ
ਅੰਮਿ੍ਰਤਸਰ ਸਥਿਤ 1 ਕਰੋੜ 32 ਲੱਖ ਰੁਪਏ ਦੀ ਸੰਪਤੀ ਕੀਤੀ ਕੁਰਕ ਅੰਮਿ੍ਰਤਸਰ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਪੁਲਿਸ ਦੇ 2017 ’ਚ ਬਰਖਾਸਤ ਕੀਤੇ ਗਏ ਇੰਸਪੈਕਟਰ ਇੰਦਰਜੀਤ ਸਿੰਘ ਖਿਲਾਫ ਵੱਡਾ ਐਕਸ਼ਨ ਲਿਆ ਹੈ। ਈਡੀ ਨੇ ਇੰਦਰਜੀਤ ਸਿੰਘ ਦੀ ਅੰਮਿ੍ਰਤਸਰ ਸਥਿਤ 1 ਕਰੋੜ 32 ਲੱਖ ਰੁਪਏ ਤੋਂ ਜ਼ਿਆਦਾ ਦੀ ਸੰਪਤੀ ਨੂੰ …
Read More »ਵਿਜੀਲੈਂਸ ਦੇ ‘ਪ੍ਰੋਫਾਰਮੇ’ ਨੇ ਸਿਆਸਤਦਾਨਾਂ ਨੂੰ ਲਿਆਂਦੀਆਂ ਤਰੇਲੀਆਂ
ਪੁਲਿਸ ਤੇ ਸਿਵਲ ਅਧਿਕਾਰੀ ਪਾਸਪੋਰਟ ਜਮ੍ਹਾਂ ਕਰਾਉਣ ਤੋਂ ਨਾਂਹ-ਨੁੱਕਰ ਕਰਨ ਲੱਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲਿਆਂ ਵਿੱਚ ਸਿਆਸਤਦਾਨਾਂ ਤੇ ਨੌਕਰਸ਼ਾਹਾਂ ਵਿਰੁੱਧ ਵਿੱਢੀ ਜਾਂਚ ਦੌਰਾਨ ਵਿਜੀਲੈਂਸ ਦਾ ਨਿਰਧਾਰਿਤ ਪ੍ਰੋਫਾਰਮਾ ਭਰਨ ਨੇ ਰਾਜਸੀ ਵਿਅਕਤੀਆਂ ਤੇ ਅਧਿਕਾਰੀਆਂ ਨੂੰ ਤਰੇਲੀਆਂ ਲਿਆ ਦਿੱਤੀਆਂ ਹਨ। ਵਿਜੀਲੈਂਸ ਦੇ ਸੀਨੀਅਰ …
Read More »ਭਗਤ ਪੂਰਨ ਸਿੰਘ ਨੋਬੇਲ ਪੁਰਸਕਾਰ ਦੇ ਹੱਕਦਾਰ : ਸੰਧਵਾਂ
ਕੇਂਦਰ ਨੂੰ ਭਗਤ ਪੂਰਨ ਸਿੰਘ ਦੇ ਨਾਮ ਦੀ ਸਿਫਾਰਸ਼ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ : ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦੇ 119ਵੇਂ ਜਨਮ ਦਿਹਾੜੇ ਮੌਕੇ ਸੰਸਥਾ ਵੱਲੋਂ ਅੰਮ੍ਰਿਤਸਰ ‘ਚ ਇੱਕ ਸਮਾਗਮ ਕਰਵਾਇਆ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਤ …
Read More »ਹੇਮਕੁੰਟ ਸਾਹਿਬ ਯਾਤਰਾ ਦੌਰਾਨ ਅੰਮ੍ਰਿਤਸਰ ਦੀ ਸ਼ਰਧਾਲੂ ਦੀ ਬਰਫ ਹੇਠਾਂ ਦੱਬ ਕੇ ਮੌਤ
ਐਤਵਾਰ ਨੂੰ ਗਲੇਸ਼ੀਅਰ ਟੁੱਟਣ ਕਾਰਨ ਵਾਪਰਿਆ ਸੀ ਹਾਦਸਾ ਅੰਮ੍ਰਿਤਸਰ/ਬਿਊਰੋ ਨਿਊਜ਼ : ਉਤਰਾਖੰਡ ਦੇ ਅਟਲਕੋਟੀ ਵਿੱਚ ਐਤਵਾਰ ਸ਼ਾਮ ਨੂੰ ਆਏ ਬਰਫੀਲੇ ਤੂਫ਼ਾਨ ਕਾਰਨ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਅੰਮ੍ਰਿਤਸਰ ਦੇ ਛੇ ਸ਼ਰਧਾਲੂਆਂ ਦਾ ਸਮੂਹ ਬਰਫ ਹੇਠ ਦੱਬ ਗਿਆ ਸੀ, ਜਿਨ੍ਹਾਂ ਵਿੱਚੋਂ ਪੰਜ ਵਿਅਕਤੀਆਂ ਨੂੰ ਬਚਾ ਲਿਆ ਗਿਆ ਹੈ, ਜਦਕਿ ਉਨ੍ਹਾਂ …
Read More »ਕਟਾਰੂਚੱਕ ਮਾਮਲੇ ‘ਚ ਕੌਮੀ ਕਮਿਸ਼ਨ ਵਲੋਂ ਪੰਜਾਬ ਸਰਕਾਰ ਨੂੰ 12 ਜੂਨ ਤੱਕ ਕਾਰਵਾਈ ਰਿਪੋਰਟ ਸੌਂਪਣ ਦੇ ਹੁਕਮ
ਜਿਨਸ਼ੀ ਸ਼ੋਸ਼ਣ ਦੇ ਆਰੋਪਾਂ ਵਿਚ ਘਿਰੇ ਹਨ ਮੰਤਰੀ ਲਾਲ ਚੰਦ ਕਟਾਰੂਚੱਕ ਚੰਡੀਗੜ੍ਹ/ਬਿਊਰੋ ਨਿਊਜ਼ : ਕੌਮੀ ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨਸੀਐਸਸੀ) ਨੇ ਪੰਜਾਬ ਸਰਕਾਰ ਦੇ ਮੰਤਰੀ ਲਾਲ ਚੰਦ ਕਟਾਰੂਚੱਕ ‘ਤੇ ਲਾਏ ਗਏ ਜਿਨਸੀ ਸ਼ੋਸ਼ਣ ਦੇ ਆਰੋਪਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਤੀਜਾ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ …
Read More »ਆਜ਼ਾਦੀ ਤੋਂ ਲੈ ਕੇ ਹੁਣ ਤੱਕ ਲੋਕ ਸਭਾ ਵਿਚ ਭਾਸ਼ਣਾਂ ਦੇ 14 ਲੱਖ ਸਫੇ ਹੋਣਗੇ ਆਨਲਾਈਨ
ਪੰਜਾਬੀ ਯੂਨੀਵਰਸਿਟੀ ਪਟਿਆਲਾ ਸਮੇਤ 6 ਮੋਹਰੀ ਵਿਦਿਅਕ ਅਦਾਰਿਆਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਦੇਵੀਗੜ੍ਹ/ਬਿਊਰੋ ਨਿਊਜ਼ : ਭਾਰਤ ਦੀ ਆਜ਼ਾਦੀ ਤੋਂ ਬਾਅਦ ਸੰਸਦ ਦੇ ਹੇਠਲੇ ਸਦਨ ਲੋਕ ਸਭਾ ਵਿਚ ਪ੍ਰਧਾਨ ਮੰਤਰੀ, ਮੰਤਰੀਆਂ ਤੇ ਹੋਰ ਆਗੂਆਂ ਵੱਲੋਂ ਦਿੱਤੇ ਭਾਸ਼ਣਾਂ ਦੇ 14 ਲੱਖ ਸਫੇ ਆਨਲਾਈਨ ਕਰਨ ਦੀ ਤਿਆਰੀ ਹੋ ਗਈ ਹੈ। ਇਹ ਜ਼ਿੰਮੇਵਾਰੀ ਪੰਜਾਬੀ …
Read More »ਵਿਜੀਲੈਂਸ ਵੱਲੋਂ ਬਲਬੀਰ ਸਿੰਘ ਸਿੱਧੂ ਤੋਂ ਪੰਜ ਘੰਟੇ ਪੁੱਛ-ਪੜਤਾਲ
ਭਾਜਪਾ ਆਗੂ ਨੇ ਆਪਣੀ ਤੇ ਪਰਿਵਾਰਕ ਮੈਂਬਰਾਂ ਦੀ ਜਾਇਦਾਦ ਦੇ ਵੇਰਵੇ ਸੌਂਪੇ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਮੁਹਾਲੀ ਦੇ ਸੈਕਟਰ-68 ਸਥਿਤ ਵਿਜੀਲੈਂਸ ਭਵਨ ਪੁੱਜੇ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ …
Read More »