ਫਰੀਦਕੋਟ/ਬਿਊਰੋ ਨਿਊਜ਼ : ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪ ਹੇਠ 16 ਮਈ ਨੂੰ ਗ੍ਰਿਫਤਾਰ ਕੀਤੇ ਗਏ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਜ਼ਮਾਨਤ ਅਰਜ਼ੀ ਫਰੀਦਕੋਟ ਅਦਾਲਤ ਦੇ ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਨੇ ਖਾਰਜ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਕਾਂਗਰਸੀ ਆਗੂ ਖਿਲਾਫ ਲੱਗੇ …
Read More »ਭਗਵੰਤ ਮਾਨ ਦਾ ਵਿਰੋਧੀ ਏਕਤਾ ‘ਤੇ ਵਾਰ, ਸਿੱਧੂ-ਮਜੀਠੀਆ ਨੇ ਕੀਤਾ ਪਲਟਵਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਵਿਚ ਪਿਛਲੇ ਦਿਨੀਂ ਹੋਈ ਵਿਰੋਧੀ ਪਾਰਟੀਆਂ ਦੀ ਮੀਟਿੰਗ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ਼ ਵਿਚ ਸਿਆਸੀ ਵਾਰ ਕੀਤੇ ਹਨ। ਮਾਨ ਨੇ ਟਵੀਟ ਕਰਦਿਆਂ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਸਣੇ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਦਾ ਨਾਂ ਲਏ ਬਗੈਰ ਤਨਜ਼ ਕਸਿਆ ਹੈ। …
Read More »ਗੋਇੰਦਵਾਲ ਸਾਹਿਬ ‘ਚ ਥਰਮਲ ਪਲਾਂਟ ਖਰੀਦਣ ਲਈ ਪੰਜਾਬ ਸਰਕਾਰ ਨੇ ਬਣਾਈ ਕਮੇਟੀ
ਇਸ ਪ੍ਰੋਜੈਕਟ ਨੂੰ ਖਰੀਦਣ ਲਈ 12 ਪਾਰਟੀਆਂ ਆਈਆਂ ਅੱਗੇ ਚੰਡੀਗੜ੍ਹ : ਗੋਇੰਦਵਾਲ ਸਾਹਿਬ ‘ਚ 540 ਮੈਗਾਵਾਟ ਦਾ ਨਿੱਜੀ ਥਰਮਲ ਪਾਵਰ ਪਲਾਂਟ ਹੁਣ ਨਿਲਾਮ ਹੋਵੇਗਾ। ਇਸ ਥਰਮਲ ਪਲਾਂਟ ਨੂੰ ਚਲਾਉਣ ਵਾਲੀ ਕੰਪਨੀ ਜੀ.ਵੀ.ਕੇ. ਪਾਵਰ ਕਾਰਪੋਰੇਟ ਨੇ ਦੀਵਾਲੀਆ ਪ੍ਰਕਿਰਿਆ ਅਪਣਾ ਲਈ ਹੈ। ਫਿਲਹਾਲ ਮੰਨਣਾ ਹੈ ਕਿ ਇਸ ਪੂਰੀ ਪ੍ਰਕਿਰਿਆ ਨਾਲ ਬਿਜਲੀ ਦੀ …
Read More »ਰੈਂਕਿੰਗ : ਪੰਜਾਬ ‘ਵਰਸਿਟੀ ਹੇਠਾਂ ਖਿਸਕੀ, ਪੀਜੀਆਈ ਬਰਕਰਾਰ
ਲਗਾਤਾਰ ਪੰਜਵੀਂ ਵਾਰ ਬਿਹਤਰੀਨ ਇੰਸਟੀਚਿਊਟ ਬਣਿਆ ਆਈਆਈਟੀ ਮਦਰਾਸ ਆਈਆਈਐਸਸੀ ਬੰਗਲੂਰੂ ਨੂੰ ਸਰਵੋਤਮ ਯੂਨੀਵਰਸਿਟੀ ਤੇ ਖੋਜ ਸੰਸਥਾ ਹੋਣ ਦਾ ਮਾਣ ਮਿਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਭਰ ਦੀਆਂ ਯੂਨੀਵਰਸਿਟੀਆਂ ਅਤੇ ਇੰਸਟੀਚਿਊਟਾਂ ਦੀ ਦਰਜਾਬੰਦੀ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ 44ਵਾਂ ਸਥਾਨ ਹਾਸਲ ਕੀਤਾ ਹੈ ਜੋ ਪਿਛਲੇ ਸਾਲ ਦੇ ਮੁਕਾਬਲੇ ਤਿੰਨ ਸਥਾਨ ਹੇਠਾਂ ਖਿਸਕ …
Read More »ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਣੀ ਤੇ ਵਾਤਾਵਰਨ ਦੀ ਸੰਭਾਲ ਲਈ ਵਿਆਪਕ ਲੋਕ ਲਹਿਰ ਵਿੱਢਣ ਦਾ ਸੱਦਾ
ਪੌਦਾ ਲਗਾ ਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਲਈ ਪ੍ਰੇਰਿਆ ਮੁਹਾਲੀ : ਪੰਜਾਬ ਵਿੱਚ ਆਉਣ ਵਾਲੀਆਂ ਨਸਲਾਂ ਨੂੰ ਚਿਰ ਸਥਾਈ ਤੇ ਸਵੱਛ ਵਾਤਾਵਰਨ ਮੁਹੱਈਆ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀ ਅਤੇ ਵਾਤਾਵਰਨ ਸੰਭਾਲ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ। ਉਹ ਮੁਹਾਲੀ ਵਿਖੇ …
Read More »ਭਗਵੰਤ ਮਾਨ ਨੇ ਕੇਂਦਰੀ ਪੂਲ ‘ਚੋਂ ਬਿਜਲੀ ਸਪਲਾਈ ਮੰਗੀ
ਮੁੱਖ ਮੰਤਰੀ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਚਿੱਠੀ ਲਿਖੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਪੂਰੀ ਬਿਜਲੀ ਸਪਲਾਈ ਦੇਣ ਲਈ ਕੇਂਦਰੀ ਪੂਲ ‘ਚੋਂ ਵਾਧੂ ਬਿਜਲੀ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਪੱਤਰ ਲਿਖ ਕੇ ਕੇਂਦਰੀ ਪੂਲ ਵਿੱਚੋਂ 15 …
Read More »ਡਾ. ਰਘਬੀਰ ਸਿੰਘ ਸਿਰਜਣਾ ਨੂੰ ਮਿਲੇਗਾ ‘ਜਗਦੀਸ਼ ਸਿੰਘ ਵਰਿਆਮ’ ਪੁਰਸਕਾਰ
ਜਲੰਧਰ : ਪੰਜਾਬੀ ਲੇਖਕ ਸਭਾ ਜਲੰਧਰ ਵਲੋਂ ਇਸ ਸਾਲ ਤੋਂ ‘ਜਗਦੀਸ਼ ਸਿੰਘ ਵਰਿਆਮ ਯਾਦਗਾਰੀ ਪੁਰਸਕਾਰ’ ਸ਼ੁਰੂ ਕੀਤਾ ਗਿਆ ਹੈ। ਇੱਕੀ ਹਜ਼ਾਰ ਰੁਪਏ ਦਾ ਇਹ ਪੁਰਸਕਾਰ ਸਾਹਿਤਕ ਪੱਤਰਕਾਰੀ ਵਿਚ ਯੋਗਦਾਨ ਲਈ ਦਿੱਤਾ ਜਾਇਆ ਕਰੇਗਾ। ਇਸ ਸਾਲ ਦਾ ਇਹ ਪਹਿਲਾ ਪੁਰਸਕਾਰ ਡਾਕਟਰ ਰਘਬੀਰ ਸਿੰਘ ਸਿਰਜਣਾ ਨੂੰ ਦਿੱਤਾ ਜਾਵੇਗਾ। ਇਹ ਐਲਾਨ ਸਭਾ ਦੇ …
Read More »ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪਹੰੁਚਿਆ
ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਕੀਤਾ ਸਵਾਗਤ ਅਟਾਰੀ/ਬਿਊਰੋ ਨਿਊਜ਼ : ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਇਕ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਰਾਹੀਂ ਪਾਕਿਸਤਾਨ ਪਹੁੰਚ ਗਿਆ ਹੈ। ਸਿੱਖ ਸ਼ਰਧਾਲੂਆਂ ਦੇ ਜਥੇ ਦਾ ਇਥੇ …
Read More »ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸਰਹੱਦੀ ਦੌਰੇ ’ਤੇ ‘ਆਪ’ ਸਰਕਾਰ ਨੇ ਚੁੱਕੇ ਸਵਾਲ
ਕਿਹਾ : ਬਾਰਡਰ ਏਰੀਏ ਦਾ ਦੌਰਾ ਕਰਨਾ ਰਾਜਪਾਲ ਦਾ ਕੰਮ ਨਹੀਂ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੋ ਦਿਨਾ ਸਰਹੱਦੀ ਇਲਾਕਿਆਂ ਦੇ ਦੌਰੇ ’ਤੇ ਹਨ ਅਤੇ ਅੱਜ ਵੀਰਵਾਰ ਨੂੰ ਉਨ੍ਹਾਂ ਦੇ ਦੌਰੇ ਦਾ ਆਖਰੀ ਦਿਨ ਹੈ। ਰਾਜਪਾਲ ਦੇ ਦੌਰੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਕੁੱਝ ਮੰਤਰੀਆਂ …
Read More »ਨਵਜੋਤ ਸਿੱਧੂ ਦੀ ਪਤਨੀ ਨੇ ਦਿੱਤਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋੜਵਾਂ ਜਵਾਬ
ਕਿਹਾ : ਸਿੱਧੂ ਦੇ ਪਿਤਾ ਭਗਵੰਤ ਸਿੰਘ ਸਿੱਧੂ ਨੇ ਕਰਵਾਇਆ ਸੀ ਇਕ ਹੀ ਵਿਆਹ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਸਿਆਸਤ ਵਿਚ ਅੱਜ ਕੱਲ੍ਹ ਰਾਜਨੀਤਿਕ ਆਗੂਆਂ ਵੱਲੋਂ ਕਰਵਾਏ ਜਾਂਦੇ ਦੂਜੇ ਵਿਆਹ ਨੂੰ ਲੈ ਕੇ ਚਰਚਾ ਛਿੜੀ ਹੋਈ। ਸਾਬਕਾ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਭਗਵੰਤ …
Read More »